ਲੁਧਿਆਣਾ (ਰਾਜ): ATM ਤੋਂ ਕੈਸ਼ ਕਢਵਾ ਰਹੇ ਭੋਲੇ-ਭਾਲੇ ਲੋਕਾਂ ਦੀ ਮਦਦ ਕਰਨ ਦੇ ਬਹਾਨੇ ATM ਕਾਰਡ ਬਦਲ ਕੇ ਠੱਗੀ ਮਾਰਨ ਵਾਲੇ 2 ਮੁਲਜ਼ਮਾਂ ਨੂੰ ਥਾਣਾ ਫੋਕਲ ਪੁਆਇੰਟ ਪੁਲਸ ਨੇ ਕਾਬੂ ਕਰ ਲਿਆ ਹੈ। ਫੜੇ ਗਏ ਮੁਲਜ਼ਮ ਜੈਨ ਕਾਲੋਨੀ ਦੇ ਰਹਿਣ ਵਾਲੇ ਹਨ, ਜਿਨ੍ਹਾਂ ਦੀ ਪਛਾਣ ਮੋਹਿਤ ਸ਼ਰਮਾ ਤੇ ਰਜਿੰਦਰ ਸਿੰਘ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕੈਮਰਿਆਂ ਰਾਹੀਂ ਕੱਟੇ ਜਾਣਗੇ ਚਾਲਾਨ, ਜੇ ਨਾ ਭੁਗਤਿਆ ਤਾਂ...
ਮੁਲਜ਼ਮਾਂ ਦੇ ਕਬਜ਼ੇ 'ਚੋਂ ਵੱਖ-ਵੱਖ ਬੈਂਕਾਂ ਦੇ 20 ATM ਕਾਰਡ ਤੇ ਵਾਰਦਾਤ ਲਈ ਵਰਤੀ ਗਈ ਇਕ ਐਕਟਿਵਾ ਮਿਲੀ ਹੈ। ਪੁਲਸ ਨੇ ਮੁਲਜ਼ਮਾਂ 'ਤੇ ਕੇਸ ਦਰਜ ਕਰ ਕੇ ਉਨ੍ਹਾਂ ਤੋਂ ਅੱਗੇ ਦੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਨੇ ਫਿਰ ਸ਼ਰਾਰਤੀਆਂ ਦੇ ਮਨਸੂਬੇ ਨਾਕਾਮ ਕੀਤੇ, ਵੱਡੀ ਗਿਣਤੀ ਮੋਬਾਈਲ ਮਿਲੇ
NEXT STORY