Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    4:28:46 PM

  • stock market closes in red for third consecutive day crude oil prices raise

    ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ...

  • imran khan sisters

    ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ !...

  • shiromani committee hands over cheques to parvinder jhota s injured associates

    ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ...

  • i will speak with both daler mehndi and mika singh cm pushkar singh dhami

    ਦਲੇਰ ਮਹਿੰਦੀ ਮਾਮਲੇ 'ਚ CM ਧਾਮੀ ਦੀ ਐਂਟਰੀ, ਕਿਹਾ-...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਸ਼ਰਮਨਾਕ! ਪਹਿਲਾਂ ਭਾਬੀ ਨੇ ਨਨਾਣ ਨਾਲ ਕਰਵਾਇਆ ਜਬਰ ਜ਼ਿਨਾਹ, ਫਿਰ ਬੇਹੋਸ਼ੀ ਦੀ ਹਾਲਤ ’ਚ ਵੇਚਿਆ

MALWA News Punjabi(ਮਾਲਵਾ)

ਸ਼ਰਮਨਾਕ! ਪਹਿਲਾਂ ਭਾਬੀ ਨੇ ਨਨਾਣ ਨਾਲ ਕਰਵਾਇਆ ਜਬਰ ਜ਼ਿਨਾਹ, ਫਿਰ ਬੇਹੋਸ਼ੀ ਦੀ ਹਾਲਤ ’ਚ ਵੇਚਿਆ

  • Edited By Anuradha,
  • Updated: 06 Apr, 2022 11:56 AM
Firozpur
fraudulent job seekers forced nana to be raped
  • Share
    • Facebook
    • Tumblr
    • Linkedin
    • Twitter
  • Comment

ਮਮਦੋਟ (ਕੁਮਾਰ) : ਮਮਦੋਟ ਦੇ ਇਕ ਪਿੰਡ ’ਚ ਭਰਜਾਈ ਵਲੋਂ ਆਪਣੀ ਨਨਾਣ ਦਾ ਆਪਣੇ 2 ਸਾਥੀਆਂ ਵਲੋਂ ਜਬਰ ਜ਼ਿਨਾਹ ਕਰਵਾ ਕੇ ਅਤੇ ਫਿਰ ਉਸ ਨੂੰ ਵੇਚਣ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਪੀੜਤਾ ਨੇ ਇਹ ਦੋਸ਼ ਲਗਾਇਆ ਹੈ ਕਿ ਉਸਦੀ ਭਰਜਾਈ ਨੌਕਰੀ ਲਗਵਾਉਣ ਦੇ ਬਹਾਨੇ ਉਸਨੂੰ ਆਪਣੇ ਨਾਲ ਲੈ ਗਈ ਸੀ । ਭਰਜਾਈ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸਦਾ ਜਬਰ ਜ਼ਿਨਾਹ ਕਰਵਾਇਆ ਅਤੇ ਬਾਅਦ ’ਚ ਉਸ ਨੂੰ ਹਰਿਆਣਾ ’ਚ ਕਿਸੇ ਕੋਲ ਵੇਚਿਆ ਗਿਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਦਿੱਤੀ ਇੱਕ ਹੋਰ ਵੱਡੀ ਰਾਹਤ

ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਮਮਦੋਟ ਦੇ ਹਸਪਤਾਲ ’ਚ ਦਾਖ਼ਲ ਪੀੜਤਾ ਨੇ ਆਪਣੀ ਭਰਜਾਈ ਸਣੇ 3 ਹੋਰ ਵਿਅਕਤੀਆਂ ਖ਼ਿਲਾਫ਼ ਦੋਸ਼ ਲਗਾਉਂਦਿਆਂ ਪੁਲਸ ਨੂੰ ਬਿਆਨ ਦਰਜ ਕਰਵਾਇਆ ਹੈ ਕਿ ਉਸਦੀ ਭਰਜਾਈ ਉਨ੍ਹਾਂ ਦੇ ਘਰ ਆਈ ਅਤੇ ਉਸ ਨੂੰ ਨੌਕਰੀ ਦਾ ਝਾਂਸਾ ਦੇ ਕੇ 28 ਨਵੰਬਰ 2021 ਨੂੰ ਆਪਣੇ ਸਾਥੀ ਮੁਖਤਿਆਰ ਸਿੰਘ ਨਾਲ ਉਸ ਨੂੰ ਜਲਾਲਾਬਾਦ ਲੈ ਗਈ। ਜਿੱਥੇ ਉਸਨੂੰ ਇਕ ਕਮਰੇ ’ਚ ਲਿਜਾਇਆ ਗਿਆ ਅਤੇ ਪੀਣ ਲਈ ਪਾਣੀ ਦਿੱਤਾ ਗਿਆ। ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਈ। ਜਦੋਂ ਹੋਸ਼ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਕੁਲਵੰਤ ਸਿੰਘ ਅਤੇ ਮੁਖਤਿਆਰ ਸਿੰਘ ਨਾਂ ਦੇ 2 ਵਿਅਕਤੀਆਂ ਨੇ ਬੇਹੋਸ਼ੀ ਦੀ ਹਾਲਤ ’ਚ ਉਸ ਨਾਲ ਜਬਰ ਜ਼ਿਨਾਹ ਕੀਤਾ ਹੈ।

ਇਹ ਵੀ ਪੜ੍ਹੋ : ਨਕੋਦਰ ਥਾਣੇ 'ਚ ਪਿੰਡ ਬਜੂਹਾ ਕਲਾਂ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ ਨੇ ਪੁਲਸ 'ਤੇ ਗੰਭੀਰ ਇਲਜ਼ਾਮ

ਪੀੜਤਾ ਵਲੋਂ ਵਿਰੋਧ ਕੀਤੇ ਜਾਣ ਅਤੇ ਸ਼ੋਰ ਮਚਾਉਣ ’ਤੇ ਦੋਸ਼ੀਆਂ ਨੇ ਉਸਨੂੰ ਫਿਰੋਜ਼ਪੁਰ ਲੈ ਗਏ ਅਤੇ ਉੱਥੋਂ ਉਸ ਨੂੰ ਹਰਿਆਣਾ ਲਿਜਾਇਆ ਗਿਆ। ਹਰਿਆਣੇ ਜਾ ਕੇ ਦੋਸ਼ੀਆਂ ਨੇ ਉਸ ਨੂੰ ਵੇਚ ਦਿੱਤਾ। ਹਰਿਆਣੇ ਪਹੁੰਚ ਕੇ ਪੀੜਤਾ ਨੇ ਕਿਸੇ ਤਰੀਕੇ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਆਪਣੇ ਮਾਤਾ ਪਿਤਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਪੀੜਤਾ ਨੇ ਦੱਸਿਆ ਕਿ ਉਸਦੇ ਮਾਤਾ-ਪਿਤਾ ਵਲੋਂ 23 ਮਾਰਚ ਨੂੰ ਹਰਿਆਣਾ ਜਾ ਕੇ ਉਸਨੂੰ ਛੁਡਵਾਇਆ ਗਿਆ। ਪੀੜਤਾ ਵਲੋਂ ਦਰਜ ਕਰਵਾਏ ਬਿਆਨ ਦੇ ਆਧਾਰ ’ਤੇ ਪੁਲਸ ਨੇ ਪੀੜਤਾ ਦੀ ਭਰਜਾਈ, ਕੁਲਵੰਤ ਸਿੰਘ  ਅਤੇ ਮੁਖਤਿਆਰ ਸਿੰਘ  ਖ਼ਿਲਾਫ਼ ਮਾਮਲਾ ਦਰਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • Bharjai
  • Nanan
  • Naukri
  • Jhansa
  • Saathi
  • Jabar Jinnah
  • ਭਰਜਾਈ
  • ਨਨਾਣ
  • ਨੌਕਰੀ
  • ਝਾਂਸਾ
  • ਸਾਥੀ
  • ਜਬਰ ਜਿਨਾਹ

5 ਧੀਆਂ ਦੀ ਮਾਂ ਨੇ ਚਾੜ੍ਹਿਆ ਚੰਨ, ਪੂਰੀ ਘਟਨਾ ਜਾਣ ਹੋਵੋਗੇ ਹੈਰਾਨ

NEXT STORY

Stories You May Like

  • e commerce companies sold goods worth rs 24 000 crore in festive sale
    ਤਿਉਹਾਰੀ ਸੇਲ ਦੇ ਪਹਿਲੇ 2 ਦਿਨਾਂ ’ਚ ਈ-ਕਾਮਰਸ ਕੰਪਨੀਆਂ ਨੇ 24,000 ਕਰੋੜ ਰੁਪਏ ਦਾ ਸਾਮਾਨ ਵੇਚਿਆ : ਰੈੱਡਸੀਰ
  • woman gangraped by her husband two friends in maharashtra
    ਸ਼ਰਮਨਾਕ ! ਮਹਾਰਾਸ਼ਟਰ ’ਚ ਔਰਤ ਨਾਲ ਪਤੀ ਦੇ 2 ਦੋਸਤਾਂ ਨੇ ਕੀਤਾ ਸਮੂਹਿਕ ਜਬਰ-ਜ਼ਨਾਹ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • woman  social media  influencer  arrested  maharashtra police
    ਔਰਤ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਸੋਸ਼ਲ ਮੀਡੀਆ ‘ਇਨਫਲੂਐਂਸਰ’ ਗ੍ਰਿਫ਼ਤਾਰ
  • delhi  high court  girl  abortion
    ਨਾਬਾਲਗ ਜਬਰ-ਜ਼ਿਨਾਹ ਪੀੜਤਾ ਨੂੰ 31 ਹਫ਼ਤਿਆਂ ਦਾ ਗਰਭਪਾਤ ਕਰਵਾਉਣ ਦੀ ਇਜਾਜ਼ਤ
  • woman patna high court  charges quashed
    'ਔਰਤ ਦੇ ਉੱਪਰ ਲੇਟਣਾ ਤੇ ਮੂੰਹ ਘੁਟਣਾ ਜਬਰ-ਜ਼ਿਨਾਹ ਦੀ ਕੋਸ਼ਿਸ਼ ਨਹੀਂ', ਪਟਨਾ ਹਾਈ ਕੋਰਟ ਵਲੋਂ ਰੱਦ ਦੋਸ਼
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • teacher arrested for allegedly raping student in jharkhand simdega
    ਝਾਰਖੰਡ ਦੇ ਸਿਮਡੇਗਾ 'ਚ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਅਧਿਆਪਕ ਗ੍ਰਿਫ਼ਤਾਰ
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
Trending
Ek Nazar
female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • ssr in punjab
      ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ
    • municipal corporation mohali
      ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ
    • cbi reaches the home of ashwani the killer of jhota for the first time
      ਵੱਡੀ ਖ਼ਬਰ : ਪਹਿਲੀ ਵਾਰ ਝੋਟਾ ਦੇ ਕਾਤਲ ਅਸ਼ਵਨੀ ਦੇ ਘਰ ਪੁੱਜੀ CBI, ਪੂਰਾ ਇਲਾਕਾ...
    • punjab  youth  martyrs
      ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, ਪਰਿਵਾਰ 'ਚ ਸੋਗ ਦੀ ਲਹਿਰ
    • cbi to question cm mann s osd rajbir ghumman for the third time today
      CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ
    • municipal elections in chandigarh could be held by the end of december
      ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ...
    • fire in moga
      ਮੋਗਾ ਦੇ ਅਕਾਲਸਰ ਰੋਡ ’ਤੇ ਫਰਨੀਚਰ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ...
    • cbi in action regarding parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਹੁਣ ਵਿਪਨ ਦੇ ਘਰ ਪੁੱਜੀ CBI ਦੀ ਟੀਮ, ਪੜ੍ਹੋ ਕੌਣ...
    • young man  dead body  plot of land
      ਪਿੰਡ ਰਾਈਆਂ ਦੇ ਸੁੰਨਸਾਨ ਪਲਾਟ 'ਚੋਂ 24 ਸਾਲਾ ਮੁੰਡੀ ਦੀ ਲਾਸ਼ ਬਰਾਮਦ, ਦੋ...
    • major regarding jhota s post mortem
      ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +