Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    12:19:30 PM

  • gold prices may fall sharply prices may fall by 20 percent

    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ,...

  • prtc bus  punjab bus  government bus

    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ...

  • high alert in punjab security increased at all airports and sensitive places

    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ...

  • prepaid meters create major crisis in punjab

    ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੁਫਤ ਬੱਸ ਸੇਵਾ ਦੀ ਸਹੂਲਤ ਨੇ ਸਰਕਾਰੀ ਖਜ਼ਾਨੇ ਨੂੰ ਲਗਾਇਆ ਖੋਰਾ, ਡਾਵਾਂਡੋਲ ਹੋ ਰਹੇ ਪੰਜਾਬ ਦੇ ਆਰਥਿਕ ਹਾਲਾਤ

PUNJAB News Punjabi(ਪੰਜਾਬ)

ਮੁਫਤ ਬੱਸ ਸੇਵਾ ਦੀ ਸਹੂਲਤ ਨੇ ਸਰਕਾਰੀ ਖਜ਼ਾਨੇ ਨੂੰ ਲਗਾਇਆ ਖੋਰਾ, ਡਾਵਾਂਡੋਲ ਹੋ ਰਹੇ ਪੰਜਾਬ ਦੇ ਆਰਥਿਕ ਹਾਲਾਤ

  • Edited By Anuradha,
  • Updated: 06 Jul, 2022 01:07 PM
Moga
free bus service scheme in punjab
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ) : ਪੰਜਾਬ ਵਿਚ ਮੁਫ਼ਤਖੋਰੀ ਦਾ ਰੁਝਾਨ ਪੰਜਾਬ ਦੀ ਆਰਥਿਕਤਾ ਨੂੰ ਡਾਵਾਂਡੋਲ ਕਰ ਰਿਹਾ ਹੈ, ਪਹਿਲਾ ਹੀ ਆਰਥਿਕ ਤੰਗੀ ਕਰ ਕੇ ਕਰਜ਼ਾਈ ਸੂਬਾ ਦਿਨੋਂ-ਦਿਨ ਵੋਟ ਰਾਜ ਕਰ ਕੇ ਮੁਫ਼ਤ ਦੀਆਂ ਭਲਾਈ ਸਕੀਮਾਂ ਨੂੰ ਚਾਲੂ ਰੱਖਣ ਲਈ ਦਿਨੋ-ਦਿਨ ਆਰਥਿਕਤਾ ਦੇ ਨਿਘਾਰ ਵੱਲ ਜਾ ਰਿਹਾ ਹੈ, ਇਸ ਤਰ੍ਹਾਂ ਦੀ ਬਣੀ ਸਥਿਤੀ ਕਰ ਕੇ ਆਉਣ ਵਾਲੇ ਸਮੇਂ ਪੰਜਾਬ ਹੋਰ ਕਰਜ਼ਾਈ ਹੋ ਸਕਦਾ ਹੈ। ਪਿਛਲੀ ਕਾਂਗਰਸ ਸਰਕਾਰ ਵਲੋਂ ਔਰਤਾਂ ਲਈ ਸਰਕਾਰੀ ਅਤੇ ਪੀ.ਆਰ.ਟੀ.ਸੀ. ਬੱਸਾਂ ’ਤੇ ਮੁਫ਼ਤ ਬੱਸ ਸਰਵਿਸ ਦੀ ਦਿੱਤੀ ਸਹੂਲਤ ਨੇ ਸਰਕਾਰੀ ਖਜ਼ਾਨਾ ਪੂਰੀ ਤਰ੍ਹਾਂ ਨਾਲ ਚੱਟ ਲਿਆ ਹੈ। ਭਾਵੇਂ ਕੁਝ ਦਿਨ ਪਹਿਲਾ ‘ਆਪ’ ਸਰਕਾਰ ਦੇ ਕੁਝ ਮੰਤਰੀਆਂ ਨੇ ਮੁਫ਼ਤ ਦੀਆਂ ਸਕੀਮਾਂ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਲੋਕ ਰੋਹ ਕਰ ਕੇ ਮੁੜ ਔਰਤਾਂ ਲਈ ਮੁਫ਼ਤ ਬੱਸ ਸੇਵਾ ਬੰਦ ਕਰਨ ਤੋਂ ਪੰਜਾਬ ਸਰਕਾਰ ਨੇ ਪੈਰ ਪਿਛਾਂਹ ਖਿੱਚ ਲਏ ਸਨ।

ਇਹ ਵੀ ਪੜ੍ਹੋ- ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ 9 ਜੁਲਾਈ ਨੂੰ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਘਰ ਵੱਲ ਕਰੇਗਾ ਕੂਚ

ਸੂਚਨਾ ਦੇ ਅਧਿਕਾਰ ਐਕਟ ਤਹਿਤ ਮੋਗਾ ਨਿਵਾਸੀ ਵਿਸ਼ੇਸ਼ ਖੇੜਾ ਵਲੋਂ ਦਿੱਤੀ ਗਈ ਜਾਣਕਾਰੀ ਵਿਚ ਹੈਰਾਨੀਜਨਕ ਖੁਲਾਸੇ ਹੋਏ ਹਨ। ਪੈਪਸੂ ਰੋਡ ਟਰਾਂਸਪੋਰਟ ਕਾਰਪ੍ਰੋਸ਼ਨ ਦਫ਼ਤਰ ਪਟਿਆਲਾ ਵਲੋਂ ਆਰ.ਟੀ. ਐਕਟੀਵਿਸ ਨੂੰ ਦਿੱਤੀ ਗਈ ਜਾਣਕਾਰੀ ਵਿਚ ਪਤਾ ਲੱਗਾ ਹੈ ਕਿ ਔਰਤਾਂ ਲਈ 303 ਕਰੋੜ ਤੋਂ ਵੱਧ ਰੁਪਏ ਇਕੱਲੇ ਪੀ.ਆਰ.ਟੀ.ਸੀ. ਦੇ ਬਣੇ ਹਨ ਜਦੋਂਕਿ ਰੋਡਵੇਜ਼ ਬੱਸਾਂ ਰਾਹੀਂ ਦਿੱਤੀ ਜਾਂਦੀ ਸਹੂਲਤ ਤੇ ਕਰੋੜਾਂ ਰੁਪਏ ਦਾ ਵੱਖਰਾ ਖਰਚ ਹੋਇਆ ਹੈ। ਕਾਂਗਰਸ ਸਰਕਾਰ ਵਲੋਂ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਤੋਂ ਲੈ ਕੇ 24 ਜੂਨ 2022 ਤੱਕ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ 132 ਕਰੋੜ ਰੁਪਏ ਦੀ ਰਾਸ਼ੀ ਹਾਲੇ ਵੀ ਸਰਕਾਰ ਵੱਲ ਬਕਾਇਆ ਖੜ੍ਹੀ ਹੈ ਜਦੋਂਕਿ ਸਰਕਾਰ ਵਲੋਂ 171 ਕਰੋੜ ਰੁਪਏ ਹੁਣ ਤੱਕ ਪੀ. ਆਰ. ਟੀ. ਸੀ. ਨੂੰ ਜਮ੍ਹਾ ਕਰਵਾਏ ਹਨ।

ਇਹ ਵੀ ਪੜ੍ਹੋ- PRTC ਦੀਆਂ ਬੱਸਾਂ ’ਚੋਂ ਭਿੰਡਰਾਵਾਲੇ ਦੀਆਂ ਉਤਾਰੀਆਂ ਤਸਵੀਰਾਂ

ਆਰ. ਟੀ. ਆਈ. ਐਕਟੀਵਿਸ ਦਾ ਕਹਿਣਾ ਸੀ ਕਿ ਸਰਕਾਰ ਵਲੋਂ ਸਰਕਾਰੀ ਖਜ਼ਾਨੇ ਦੀ ਸਿੱਧੇ ਤੌਰ ’ਤੇ ਮੁਫ਼ਤਖੋਰੀ ਰਾਹੀਂ ਲੁੱਟ ਕਰਵਾਈ ਜਾ ਰਹੀ ਹੈ, ਜਦੋਂਕਿ ਲੋਕਾਂ ਨੂੰ ਸਸਤੀਆਂ ਸਹੂਲਤਾਂ ਮਹੁੱਈਆ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਕਰੋੜਾਂ ਰੁਪਏ ਦੀ ਬਰਬਾਦੀ ਜਾਰੀ ਰਹੀਂ ਤਾਂ ਪੰਜਾਬ ਦੀ ਆਰਥਿਕ ਹਾਲਾਤ ਹੋਰ ਵੀ ਪਤਲੀ ਪੈ ਜਾਵੇਗੀ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Free bus service scheme
  • Punjab tresure
  • Punjab Government
  • women
  • ਮੁਫ਼ਤ ਬੱਸ ਸੇਵਾ ਸਕੀਮ
  • ਪੰਜਾਬ ਬਜਟ ਖਜ਼ਾਨਾ
  • ਪੰਜਾਬ ਸਰਕਾਰ
  • ਔਰਤਾਂ

ਮਾਨ ਸਰਕਾਰ ਦੀਆਂ ਅੱਖਾਂ ’ਚ ਧੂੜ ਝੋਕਦੇ ਹੋਏ ਪੈਸਿਆਂ ਦਾ ਮੋਹ ਨਹੀਂ ਤਿਆਗ ਰਹੇ ਨੇ ਸਰਕਾਰੀ ਡਾਕਟਰ

NEXT STORY

Stories You May Like

  • prtc bus  punjab bus  government bus
    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ, ਭਿਆਨਕ ਬਣੇ ਹਾਲਾਤ
  • government holiday declared in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • school bus catches fire after holiday
    ਪੰਜਾਬ: ਛੁੱਟੀ ਮਗਰੋਂ ਚੱਲਦੀ ਸਕੂਲ ਬੱਸ ਨੂੰ ਲੱਗ ਗਈ ਅੱਗ, ਪਈਆਂ ਭਾਜੜਾਂ
  • new problem in punjab regarding salaries and pensions
    ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ ਹੋ ਰਹੇ ਪ੍ਰਭਾਵਿਤ
  • two people tragically died after being hit by a prtc bus
    ਪੰਜਾਬ: PRTC ਬੱਸ ਦੀ ਲਪੇਟ 'ਚ ਆਉਣ ਕਾਰਨ ਦੋ ਵਿਅਕਤੀਆਂ ਦੀ ਦਰਦਨਾਕ ਮੌਤ
  • cyber   crime cases increasing in the country
    ‘ਦੇਸ਼ ’ਚ ਵਧ ਰਹੇ ਸਾਈਬਰ ਅਪਰਾਧ ਦੇ ਮਾਮਲੇ’ ਲੋਕ ਹੋ ਰਹੇ ਭਾਰੀ ਠੱਗੀ ਦੇ ਸ਼ਿਕਾਰ!
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • great news for soldiers receiving pension
      ਪੈਨਸ਼ਨ ਲੈਣ ਵਾਲੇ ਫ਼ੌਜੀਆਂ ਲਈ ਵੱਡੀ ਖ਼ਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ...
    • jalandhar bsf headquarters blast investigation
      3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
    • african woman arrested with heroin worth rs 15 crore in punjab
      ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
    • sanjeev arora house ed raid
      ਮੰਤਰੀ ਸੰਜੀਵ ਅਰੋੜਾ ਦੇ ਘਰ ਤੀਜੀ ਵਾਰ ED ਦੀ ਰੇਡ
    • gas cylinders are not being supplied by the company
      ਕੰਪਨੀ ਤੋਂ ਨਹੀਂ ਮਿਲ ਰਹੀ ਗੈਸ ਸਿਲੰਡਰਾਂ ਦੀ ਸਪਲਾਈ, ਡੀਲਰਾਂ ਨੂੰ ਲੋਕਾਂ ਦੀਆਂ...
    • punjab pakistani gangster shahzad bhatti
      ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
    • phillaur police bust betel nut killer gang
      ਫਿਲੌਰ ਪੁਲਸ ਵੱਲੋਂ ਸੁਪਾਰੀ ਕਿਲਰ ਗਿਰੋਹ ਦਾ ਪਰਦਾਫਾਸ਼, ਹਥਿਆਰਾਂ ਤੇ ਨਸ਼ੇ ਸਮੇਤ...
    • war against dengue in ludhiana
      ਲੁਧਿਆਣਾ 'ਚ ਡੇਂਗੂ ਵਿਰੁੱਧ ਜੰਗ: ਸਿਹਤ ਵਿਭਾਗ ਨੇ ਵਿੱਢੀ ਵੱਡੀ ਮੁਹਿੰਮ
    • anti sabotage team on alert in gurdaspur amid blast incidents
      ਵਿਸਫੋਟਾਂ ਦੀਆਂ ਘਟਨਾਵਾਂ ਦੌਰਾਨ ਗੁਰਦਾਸਪੁਰ ’ਚ ਐਂਟੀ ਸਾਬੋਟੇਜ ਟੀਮ ਅਲਰਟ, ਜਨਤਕ...
    • high alert in hoshiarpur after jalandhar blast
      ਜਲੰਧਰ ਧਮਾਕੇ ਪਿੱਛੋਂ ਹੁਸ਼ਿਆਰਪੁਰ 'ਚ ਹਾਈ ਅਲਰਟ: ਚੱਪੇ-ਚੱਪੇ 'ਤੇ ਨਾਕੇਬੰਦੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +