Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    8:25:09 AM

  • flood patalganga river 3000 gas cylinders

    ਭਾਰੀ ਮੀਂਹ ਨੇ ਮਚਾ 'ਤੀ ਤਬਾਹੀ, ਹੜ੍ਹ ਕਾਰਨ...

  • mamata banerjee 3 people  slapped  rally

    ਮਮਤਾ ਬੈਨਰਜੀ ਨੇ ਘਰ ਦੇ ਬਾਹਰ 3 ਲੋਕਾਂ ਨੂੰ ਮਾਰਿਆ...

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਸ਼ਾ ਕਰਨ ਵਾਲੇ ਗਰੀਬਾਂ ਦਾ ਸਰਕਾਰੀ ਕੇਂਦਰਾਂ 'ਚ ਹੋਵੇਗਾ ਮੁਫਤ ਇਲਾਜ

PUNJAB News Punjabi(ਪੰਜਾਬਂ)

ਨਸ਼ਾ ਕਰਨ ਵਾਲੇ ਗਰੀਬਾਂ ਦਾ ਸਰਕਾਰੀ ਕੇਂਦਰਾਂ 'ਚ ਹੋਵੇਗਾ ਮੁਫਤ ਇਲਾਜ

  • Updated: 11 Jul, 2018 07:20 AM
Punjab
free treatment for government centers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ, ਅਸ਼ਵਨੀ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ ਗਰੀਬ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਅੱਜ ਸੂਬੇ ਦੇ ਸਾਰੇ ਸਿਵਲ ਸਰਜਨਾਂ, ਮੈਡੀਕਲ ਸੁਪ੍ਰਿੰਟੈਂਡੈਂਟਾਂ ਅਤੇ ਗਵਰਨਮੈਂਟ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲ ਨਾਲ ਉੱਚ ਪੱਧਰੀ ਬੈਠਕ ਕੀਤੀ, ਜਿਸ ਵਿਚ ਮੁੱਖ ਮੰਤਰੀ ਨੇ ਆਪਣੇ ਮੁੱਖ ਪ੍ਰਧਾਨ ਸਕੱਤਰ ਸੁਰੇਸ਼ ਕੁਮਾਰ ਨੂੰ ਕਿਹਾ ਕਿ ਉਹ ਗਰੀਬਾਂ ਦੇ ਮੁਫਤ ਇਲਾਜ ਲਈ ਜ਼ਰੂਰੀ ਫੰਡ ਤੁਰੰਤ ਜਾਰੀ ਕਰ ਦੇਵੇ ਅਤੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਹੋਰ ਫੰਡਾਂ ਦੀ ਜ਼ਰੂਰਤ ਹੋਵੇਗੀ ਤਾਂ ਸਰਕਾਰ ਉਸ ਦਾ ਵੀ ਪ੍ਰਬੰਧ ਕਰੇਗੀ ਅਤੇ ਉਨ੍ਹਾਂ ਮੁੱਖ ਮੰਤਰੀ ਰਾਹਤ ਫੰਡ ਤੋਂ ਵੀ ਫੰਡ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਨਾਮੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਸਿਹਤ ਸੰਗਠਨਾਂ ਤੋਂ ਵਿੱਤੀ ਮਦਦ ਲੈਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਏ। ਨਸ਼ਿਆਂ ਦੇ ਖਿਲਾਫ ਲੜਨ ਵਾਲੇ ਸੇਵਾ ਸੰਗਠਨਾਂ ਦਾ ਵੀ ਸਹਿਯੋਗ ਲਿਆ ਜਾਣਾ ਚਾਹੀਦਾ। ਕੈਪਟਨ ਨੇ ਕਿਹਾ ਕਿ ਨਸ਼ਿਆਂ ਦੀ ਸਮੱਗਲਿੰਗ ਦਾ ਮਾਮਲਾ ਅੰਤਰਰਾਸ਼ਟਰੀ ਸਮੱਸਿਆ ਹੈ ਅਤੇ ਉਹ ਇਸ ਮਾਮਲੇ ਨੂੰ ਜਲਦੀ ਹੀ ਪ੍ਰਧਾਨ ਮੰਤਰੀ ਦੇ ਸਾਹਮਣੇ ਉਠਾਉਣਗੇ ਕਿਉਂਕਿ ਪੰਜਾਬ ਨਸ਼ਿਆਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਸ਼ਿਆਂ ਅਤੇ ਨਾਰਕੋਟਿਕਸ ਨੂੰ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਪੰਜਾਬ ਵਿਚ ਆਉਣ 'ਤੇ ਰੋਕ ਲਗਾਉਣ ਲਈ ਸਖਤ ਕਦਮ ਚੁੱਕਣੇ ਚਾਹੀਦੇ ਹਨ। ਐੱਸ. ਟੀ. ਐੱਫ. ਦੇ ਆਈ. ਜੀ. ਨੇ ਸੂਚਿਤ ਕੀਤਾ ਕਿ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਇਹ ਪ੍ਰਬੰਧ ਹੈ ਕਿ ਪੰਜਾਬ ਨਸ਼ਿਆਂ ਦੇ ਖਿਲਾਫ ਲੜਾਈ ਲੜਨ ਵਿਚ ਕੇਂਦਰ ਤੋਂ ਫੰਡ ਲੈ ਸਕਦਾ ਹੈ। ਮੁੱਖ ਮੰਤਰੀ ਨੇ ਸਿਹਤ ਮੰਤਰੀ ਨੂੰ ਕਿਹਾ ਕਿ ਉਹ ਕੇਂਦਰੀ ਸਮਾਜਿਕ ਨਿਆਂ ਮੰਤਰੀ ਦੇ ਸਾਹਮਣੇ ਇਹ ਮਾਮਲਾ ਉਠਾਉਣ।
ਚਰਚਾ ਵਿਚ ਭਾਗ ਲੈਂਦਿਆਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਲੋਕਾਂ ਦੇ ਪ੍ਰਤੀ ਸਰਕਾਰੀ ਏਜੰਸੀਆਂ ਨੂੰ ਚੰਗਾ ਰੁਖ਼ ਅਪਣਾਉਣਾ ਚਾਹੀਦਾ ਹੈ। ਵਿੱਤ ਮੰਤਰੀ ਨੇ ਸਿਹਤ ਵਿਭਾਗ ਨੂੰ ਸੁਪਰ ਸਪੈਸ਼ਲਿਟੀ ਡਾਕਟਰਾਂ ਦੀ ਕਮੀ ਦੇ ਮਾਮਲੇ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਜਲਦੀ ਹੀ ਨਸ਼ਿਆਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਤੇ ਮਾਹਿਰਾਂ ਦੀ ਭਰਤੀ ਕਰ ਲਵੇਗਾ ਤਾਂ ਕਿ ਨਸ਼ਾ ਕਰਨ ਵਾਲੇ ਲੋਕਾਂ ਦਾ ਇਲਾਜ ਕਰਨ ਵਿਚ ਮੁਸ਼ਕਲਾਂ ਨਾ ਆਉਣ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸੁਰੇਸ਼ ਕੁਮਾਰ, ਪ੍ਰਧਾਨ ਸਕੱਤਰ ਤੇਰਵੀਰ ਸਿਘ, ਐਡੀਸ਼ਨਲ ਮੁੱਖ ਸਕੱਤਰ ਗ੍ਰਹਿ ਐੱਨ. ਐੱਸ. ਕਲਸੀ,  ਵਧੀਕ ਮੁੱਖ ਸਿਹਤ ਸਤੀਸ਼ ਚੰਦਰਾ, ਆਈ. ਜੀ. (ਐੱਸ. ਟੀ. ਐੱਫ.) ਆਰ. ਕੇ. ਜਾਇਸਵਾਲ, ਏ. ਡੀ. ਜੀ. ਪੀ. ਕਾਨੂੰਨ ਵਿਵਸਥਾ, ਈਸ਼ਵਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।
ਅਫਰੀਕਨ ਵਿਦਿਆਰਥੀਆਂ ਦੀਆਂ ਸਰਗਰਮੀਆਂ ਅਤੇ ਯੂਨੀਵਰਸਿਟੀਆਂ 'ਤੇ ਏਜੰਸੀਆਂ ਰੱਖਣ ਨਜ਼ਰ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ੀ ਵਿਦਿਆਰਥੀਆਂ ਦੀਆਂ ਨਾਪਾਕ ਸਰਗਰਮੀਆਂ 'ਤੇ ਨਜ਼ਰ ਰੱਖਣ ਲਈ ਪੁਲਸ ਨੂੰ ਆਦੇਸ਼  ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅਫਰੀਕਾ ਤੋਂ ਆਏ ਵਿਦਿਆਰਥੀਆਂ 'ਤੇ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਪ੍ਰਾਈਵੇਟ ਯੂਨੀਵਰਸਿਟੀਆਂ, ਕਾਲਜਾਂ ਤੇ ਹੋਰ ਸਿੱਖਿਆ ਸੰਸਥਾਵਾਂ 'ਤੇ ਵੀ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਕਿਉੁਂਕਿ ਉਥੇ ਵੀ ਨਸ਼ੇ ਪਹੁੰਚਾਉਣ ਦੀ ਸੂਚਨਾ ਮਿਲ ਰਹੀ ਹੈ। ਉਨ੍ਹਾਂ ਇਨ੍ਹਾਂ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਅਜਿਹੇ ਵਿਦਿਆਰਥੀਆਂ ਦਾ ਪਤਾ ਲਾ ਕੇ ਸਰਕਾਰੀ ਏਜੰਸੀਆਂ ਨੂੰ ਸੂਚਨਾ ਦੇਣ।
ਪੁਲਸ ਨਸ਼ਾ ਕਰਨ ਵਾਲੇ ਲੋਕਾਂ ਨੂੰ ਤੰਗ ਨਾ ਕਰੇ-ਮੁੱਖ ਮੰਤਰੀ ਨੇ ਪੁਲਸ ਨੂੰ ਆਦੇਸ਼ ਜਾਰੀ ਕੀਤੇ ਕਿ ਉਹ ਨਸ਼ਾ ਕਰਨ ਵਾਲੇ ਲੋਕਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਨਾ ਕਰਨ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਟਰਾਂਸਪੋਰਟ ਵਿਭਾਗ ਦੇ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ਾ ਕਰਨ ਵਾਲੇ ਗਰੀਬਾਂ ਨੂੰ ਇਕ ਥਾਂ ਤੋਂ ਦੂਜੀ ਥਾਂ 'ਤੇ ਜਾਣ ਲਈ ਮੁਫਤ ਸਹੂਲਤ ਸਰਕਾਰੀ ਬੱਸਾਂ ਵਿਚ ਦਿੱਤੀ ਜਾਣੀ ਚਾਹੀਦੀ ਹੈ।

  • ਮੁਫਤ ਇਲਾਜ
  • ਸਰਕਾਰੀ ਕੇਂਦਰਾਂ
  • Free treatment
  • government centers

ਵਿਧਾਇਕ ਬੈਂਸ ਨੇ ਲਾਇਆ ਸਿਹਤ ਮੰਤਰੀ 'ਤੇ ਘਪਲੇ ਦਾ ਦੋਸ਼

NEXT STORY

Stories You May Like

  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • 18 year old youth dies due to drug addiction
    ਚਿੱਟੇ ਦਾ ਨਸ਼ਾ ਕਰਨ ਕਾਰਨ 18 ਸਾਲਾ ਨੌਜਵਾਨ ਦੀ ਮੌਤ
  • snakes wreak havoc in border villages of kalanaur
    ਕਲਾਨੌਰ ਦੇ ਸਰਹੱਦੀ ਪਿੰਡਾਂ 'ਚ ਸੱਪਾਂ ਦਾ ਕਹਿਰ: ਅੱਧੀ ਦਰਜਨ ਲੋਕ ਹੋਏ ਸ਼ਿਕਾਰ, ਹਸਪਤਾਲ 'ਚ ਇਲਾਜ ਜਾਰੀ
  • ceasefire will limit impact of west asia crisis on indian companies  crisil
    ਜੰਗਬੰਦੀ ਕਾਇਮ ਰਹਿਣ ਨਾਲ ਭਾਰਤੀ ਕੰਪਨੀਆਂ ’ਤੇ ਪੱਛਮੀ ਏਸ਼ੀਆ ਸੰਕਟ ਦਾ ਅਸਰ ਹੋਵੇਗਾ ਸੀਮਤ: ਕ੍ਰਿਸਿਲ
  • drug smuglers arrested
    ਪੰਜਾਬ 'ਚ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਤੇ ਹਥਿਆਰ ਮੰਗਵਾਉਣ ਵਾਲੇ 4 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
  • big regarding government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
  • negligence in some government hospitals
    ‘ਕੁਝ ਸਰਕਾਰੀ ਹਸਪਤਾਲਾਂ ’ਚ’ ਹੋ ਰਹੀ ਲਾਪਰਵਾਹੀ!
  • drug smuggler  heroin smuggler
    ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • punjab roadways bus accident outside the court complex in jalandhar
      ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • auto driver auto rental
      ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
    • punjab bjp  kewal singh dhillon
      ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +