Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    4:59:50 PM

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਦੋਸਤ ਨੇ ਹੀ ਬੈਲਟ ਨਾਲ ਗਲਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ, ਇਕੱਠੇ ਕਰਦੇ ਸੀ ਨਸ਼ਾ

PUNJAB News Punjabi(ਪੰਜਾਬ)

ਦੋਸਤ ਨੇ ਹੀ ਬੈਲਟ ਨਾਲ ਗਲਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ, ਇਕੱਠੇ ਕਰਦੇ ਸੀ ਨਸ਼ਾ

  • Edited By Anmol Tagra,
  • Updated: 11 Mar, 2024 10:22 AM
Chandigarh
friend murdered by friend
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ): ਸੈਕਟਰ-51 ਸਥਿਤ ਇੰਡੀਅਨ ਐਨਕਲੇਵ ਸੋਸਾਇਟੀ ਦੇ ਨਾਲ ਲੱਗਦੇ ਜੰਗਲ ਵਿਚ ਐਤਵਾਰ ਨੂੰ ਇਕ ਨੌਜਵਾਨ ਦਾ ਉਸਦੇ ਦੋਸਤ ਵਲੋਂ ਗਲਾ ਘੁਟ ਕੇ ਕਤਲ ਕਰ ਦਿੱਤਾ ਗਿਆ। ਪੁਲਸ ਨੌਜਵਾਨ ਨੂੰ ਸੈਕਟਰ-16 ਜਨਰਲ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਸੈਕਟਰ-38, ਚਾਰ ਮੰਜ਼ਿਲਾ ਇਮਾਰਤ ਵਾਸੀ 22 ਸਾਲਾ ਅਜੀਤ ਵਜੋਂ ਹੋਈ ਹੈ।

ਸੈਕਟਰ-49 ਥਾਣੇ ਦੀ ਪੁਲਸ ਨੇ ਮ੍ਰਿਤਕ ਦੀ ਮਾਂ ਰੇਖਾ ਦੀ ਸ਼ਿਕਾਇਤ ’ਤੇ ਕਤਲ ਦਾ ਕੇਸ ਦਰਜ ਕਰਕੇ ਸੱਤ ਘੰਟਿਆਂ ਵਿਚ ਕਾਤਲ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਵਿਮਲ ਵਜੋਂ ਹੋਈ ਹੈ, ਜੋ ਮੁਹਾਲੀ ਦੇ ਫੇਜ਼-7 ਦੀ ਮਾਰਕੀਟ ਦੇ ਵਰਾਂਡੇ ਵਿਚ ਰਹਿੰਦਾ ਸੀ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਵਿਮਲ ਨੇ ਕੁਝ ਦਿਨ ਪਹਿਲਾਂ ਹੋਈ ਲੜਾਈ ਦਾ ਬਦਲਾ ਲੈਣ ਲਈ ਅਜੀਤ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਅੱਜ ਪੰਜਾਬ ਨੂੰ ਵੱਡੇ ਤੋਹਫ਼ੇ ਦੇਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬੀਆਂ ਨੂੰ ਮਿਲਣਗੀਆਂ ਕਈ 'ਸੌਗਾਤਾਂ'

ਡੀ.ਐੱਸ.ਪੀ. ਦੱਖਣੀ ਦਲਬੀਰ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਕਿਸੇ ਰਾਹਗੀਰ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਸੈਕਟਰ-51 ਸਥਿਤ ਇੰਡੀਅਨ ਇਨਕਲੇਵ ਸੁਸਾਇਟੀ ਦੇ ਨਾਲ ਲੱਗਦੇ ਜੰਗਲ ’ਚ ਇਕ ਨੌਜਵਾਨ ਸ਼ੱਕੀ ਹਾਲਤ ’ਚ ਪਿਆ ਹੈ। ਸੂਚਨਾ ਮਿਲਦੇ ਹੀ ਸੈਕਟਰ-49 ਥਾਣੇ ਦੇ ਇੰਚਾਰਜ ਜਸਬੀਰ ਸਿੰਘ ਪੁਲਸ ਟੀਮ ਨਾਲ ਮੌਕੇ ’ਤੇ ਪੁੱਜੇ। ਪੁਲਸ ਨੇ ਦੇਖਿਆ ਤਾਂ ਨੌਜਵਾਨ ਬਿਜਲੀ ਦੇ ਖੰਭੇ ਕੋਲ ਜ਼ਮੀਨ ’ਤੇ ਪਿਆ ਸੀ। ਉਸ ਦੇ ਗਲੇ ਵਿਚ ਦੋ ਬੈਲਟਾਂ ਲਪੇਟੀਆਂ ਹੋਈਆਂ ਸਨ ਅਤੇ ਉਸ ਦੇ ਮੂੰਹ ਵਿਚੋਂ ਖੂਨ ਨਿਕਲ ਰਿਹਾ ਸੀ। ਪੁਲਸ ਨੇ ਫੋਰੈਂਸਿਕ ਮੋਬਾਈਲ ਟੀਮ ਨੂੰ ਬੁਲਾਇਆ, ਜਿਸ ਨੇ ਮ੍ਰਿਤਕ ਦੇ ਗਲੇ ਦੁਆਲੇ ਲਪੇਟੀ ਬੈਲਟ ਤੋਂ ਖੂਨ ਦੇ ਨਮੂਨੇ ਅਤੇ ਉਂਗਲਾਂ ਦੇ ਨਿਸ਼ਾਨ ਇਕੱਠੇ ਕੀਤੇ। ਜਦੋਂ ਪੁਲਸ ਨੇ ਮ੍ਰਿਤਕ ਦੇਹ ਨੂੰ ਚੁੱਕ ਕੇ ਐਂਬੂਲੈਂਸ ਵਿਚ ਰੱਖਿਆ ਤਾਂ ਔਰਤ ਰੇਖਾ ਨੇ ਇਸ ਦੀ ਪਛਾਣ ਕਰ ਲਈ। ਰੇਖਾ ਨੇ ਦੱਸਿਆ ਕਿ ਇਹ ਉਸਦਾ ਲੜਕਾ ਅਜੀਤ ਹੈ ਜੋ ਬੀਤੀ ਰਾਤ ਤੋਂ ਲਾਪਤਾ ਸੀ। ਪੁਲਸ ਨੇ ਲਾਸ਼ ਨੂੰ ਹਸਪਤਾਲ ਵਿਚ ਰਖਵਾਇਆ। ਸੈਕਟਰ-49 ਥਾਣੇ ਦੀ ਪੁਲਸ ਨੇ ਰੇਖਾ ਦੀ ਸ਼ਿਕਾਇਤ ’ਤੇ ਕਤਲ ਦਾ ਕੇਸ ਦਰਜ ਕਰ ਲਿਆ ਹੈ ਅਤੇ ਕਾਤਲ ਨੂੰ ਫੜਨ ਲਈ ਇੰਸਪੈਕਟਰ ਜਸਬੀਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਬਣਾਈ ਹੈ। ਪੁਲਸ ਟੀਮ ਨੇ ਜਦੋਂ ਮ੍ਰਿਤਕ ਦੇ ਫੋਨ ਦੀ ਡਿਟੇਲ ਚੈੱਕ ਕੀਤੀ ਤਾਂ ਉਹ ਵਿਮਲ ਨਾਲ ਗੱਲਬਾਤ ਕਰ ਰਿਹਾ ਸੀ। ਦੋਵਾਂ ਦੇ ਮੋਬਾਈਲ ਲੋਕੇਸ਼ਨ ਇਕੱਠੇ ਮਿਲ ਗਏ। ਸੈਕਟਰ 49 ਥਾਣੇ ਅਤੇ ਜ਼ਿਲ੍ਹਾ ਕਰਾਈਮ ਸੈੱਲ ਦੀ ਟੀਮ ਨੇ ਮਿਲ ਕੇ ਅਜੀਤ ਦਾ ਕਤਲ ਕਰਨ ਵਾਲੇ ਮੁਲਜ਼ਮ ਵਿਮਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੂਲ ਰੂਪ ਤੋਂ ਬੱਦੀਵਾਲਾ ਕਲਾਂ ਥਾਣਾ ਗੰਗਾਘਾਟ ਯੂ.ਪੀ. ਦਾ ਵਸਨੀਕ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਅਤੇ ਕਾਤਲ ਨਸ਼ੇ ਦੇ ਆਦੀ ਸਨ।

ਇਹ ਖ਼ਬਰ ਵੀ ਪੜ੍ਹੋ - ਨਕੋਦਰ ਮੱਥਾ ਟੇਕਣ ਜਾ ਰਹੇ ਪਤੀ-ਪਤਨੀ ਨਾਲ ਵਾਪਰੀ ਅਣਹੋਣੀ! ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਲੜਾਈ ਦਾ ਬਦਲਾ ਲੈਣ ਲਈ ਕੀਤਾ ਕਤਲ

ਮੁਲਜ਼ਮ ਵਿਮਲ ਨੇ ਪੁਲਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੀ ਅਜੀਤ ਨਾਲ ਲੜਾਈ ਹੋਈ ਸੀ। ਉਹ ਲੜਾਈ ਦਾ ਬਦਲਾ ਲੈਣਾ ਚਾਹੁੰਦਾ ਸੀ ਅਤੇ ਉਸ ਨੂੰ ਕਤਲ ਕਰਨ ਦੀ ਯੋਜਨਾ ਬਣਾਈ। ਅਜੀਤ ਨੇ ਚੋਰੀ ਦੇ ਬਹਾਨੇ ਸੈਕਟਰ-51 ਵਿਚ ਬੁਲਾਇਆ। ਉਹ ਉਸ ਨੂੰ ਇੰਡੀਅਨ ਐਨਕਲੇਵ ਸੁਸਾਇਟੀ ਦੇ ਨਾਲ ਲੱਗਦੇ ਜੰਗਲ ਵਿਚ ਲੈ ਗਿਆ। ਉਥੇ ਉਸ ਨੇ ਅਜੀਤ ਦੀ ਕੁੱਟਮਾਰ ਕੀਤੀ। ਉਹ ਆਪਣੀ ਅਤੇ ਮ੍ਰਿਤਕ ਦੀ ਬੈਲਟ ਲੈ ਕੇ ਗਲਾ ਘੁੱਟ ਕੇ ਕਤਲ ਕਰ ਫਰਾਰ ਹੋ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Murder
  • Friend
  • Killed
  • Chandigarh
  • Punjab
  • Drugs
  • ਨਸ਼ਾ
  • ਕਤਲ
  • ਦੋਸਤ
  • ਚੰਡੀਗੜ੍ਹ
  • ਪੰਜਾਬ

CBSE ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਸਕੂਲਾਂ ਲਈ ਵੀ ਜਾਰੀ ਹੋਈਆਂ ਗਾਈਡਲਾਈਨਜ਼

NEXT STORY

Stories You May Like

  • friend  gangster  alcohol  fight  police
    ਦੋਸਤ ਨੇ ਹੀ ਮਾਰ'ਤਾ ਗੈਂਗਸਟਰ ! 8 ਮਾਮਲਿਆਂ 'ਚ ਵਾਂਟੇਡ ਸੀ ਟੂਨਾ ਬਦਮਾਸ਼
  • mp hospital  family  police action
    MP ਦੇ ਹਸਪਤਾਲ 'ਚ ਵੱਡੀ ਵਾਰਦਾਤ, ਕੁੜੀ ਦਾ ਗਲਾ ਘੁੱਟ ਕਰ 'ਤਾ ਕਤਲ, ਸ਼ੱਕ ਦੇ ਘੇਰੇ 'ਚ ਪਰਿਵਾਰ
  • husband wife news
    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ! ਵਿਆਹ ਦੇ 16 ਸਾਲ ਬਾਅਦ ਵੀ ਚਰਿੱਤਰ 'ਤੇ ਕਰਦਾ ਸੀ ਸ਼ੱਕ
  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • nana patekar
    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ ਹੋਈ ਸੀ ਅੰਤਿਮ ਸੰਸਕਾਰ ਦੀ ਤਿਆਰੀ !
  • i don  t know whether i will be here tomorrow  nana patekar
    ਨਾਨਾ ਪਾਟੇਕਰ ਨੇ 3 ਦਿਨ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ !
  • accident case
    ਰਾਤ ਨੂੰ ਸੈਰ ਕਰਦੇ ਵਿਅਕਤੀ ’ਚ ਮਾਰੀ ਗੱਡੀ, ਮੌਤ
  • big news mad sandhu was supposed to enter bigg boss
    ਵੱਡੀ ਖਬਰ : ਮੈਡ ਸੰਧੂ ਦੀ 'ਬਿਗ ਬੌਸ' 'ਚ ਹੋਣੀ ਸੀ ਐਂਟਰੀ, ਦੋਸਤ ਨੇ ਦੱਸੇ ਕਈ ਰਾਜ਼
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi man arrested in us
      'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ ਪਤਨੀ ਦਾ ਕਤਲ ! ਅਮਰੀਕਾ 'ਚ...
    • cyber fraud
      ਫਿਰੋਜ਼ਪੁਰ ਦੇ ਵਿਅਕਤੀ ਨਾਲ ਸਾਈਬਰ ਠੱਗੀ, ਕ੍ਰੈਡਿਟ ਕਾਰਡ ਤੋਂ 4.98 ਲੱਖ ਰੁਪਏ ਉਡਾਏ
    • nia raids the house of the village broker in gurdaspur
      ਗੁਰਦਾਸਪੁਰ 'ਚ ਇਸ ਪਿੰਡ ਦੇ ਆੜ੍ਹਤੀ ਦੇ ਘਰ NIA ਦੀ ਰੇਡ
    • major operation by bsf and police
      ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ...
    • major statement by sp amidst reports of a grenade attack on gurdaspur dc office
      ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
    • sachin pilot in ludhiana
      ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਦੇ ਪਰਿਵਾਰ ਨੂੰ ਮਿਲਣਗੇ ਪੰਜਾਬ...
    • sachin pilot met with parvinder jhota s family
      ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ
    • ed took amarjit singh grewal into custody
      ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ ਗਰੇਵਾਲ ਨੂੰ ਹਿਰਾਸਤ 'ਚ ਲਿਆ!...
    • fir on mining
      ਖ਼ਬਰ ਦਾ ਅਸਰ: ਸਤਲੁਜ ਦਰਿਆ ’ਚ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ’ਚ ਕੇਸ ਦਰਜ
    • drug department raids the largest medicine market in punjab
      ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +