Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    12:03:53 PM

  • upi will be charged know who will make the payment

    UPI 'ਤੇ ਲੱਗੇਗਾ ਚਾਰਜ! ਜਾਣੋ ਕੌਣ ਕਰੇਗਾ ਭੁਗਤਾਨ...

  • the skies of punjab  meteor village  mysterious lights

    ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ,...

  • bjp in election mode pm narendra modi s second visit to punjab this year

    ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ...

  • tariff bill

    ਭਾਰਤ 'ਤੇ 100 ਫ਼ੀਸਦੀ ਟੈਰਿਫ ਲਗਾਉਣ ਦੀ ਤਿਆਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਇੰਨੀ ਗੂੜ੍ਹੀ ਦੋਸਤੀ ਨੂੰ ਖ਼ੌਰੇ ਕੀਹਦੀ ਲੱਗ ਗਈ ਨਜ਼ਰ ; ਜ਼ਾਲਮਾਂ ਨੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਆਪਣਾ ਜਿਗਰੀ ਯਾਰ

PUNJAB News Punjabi(ਪੰਜਾਬ)

ਇੰਨੀ ਗੂੜ੍ਹੀ ਦੋਸਤੀ ਨੂੰ ਖ਼ੌਰੇ ਕੀਹਦੀ ਲੱਗ ਗਈ ਨਜ਼ਰ ; ਜ਼ਾਲਮਾਂ ਨੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਆਪਣਾ ਜਿਗਰੀ ਯਾਰ

  • Edited By Harpreet Singh,
  • Updated: 24 Sep, 2024 04:19 AM
Jalandhar
friends murdered their own friend
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ (ਸੂਰੀ)- ਭੋਗਪੁਰ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਐਤਵਾਰ ਦੀ ਦੇਰ ਰਾਤ ਪੁਰਾਣੀ ਰੰਜਿਸ਼ ਦੇ ਚਲਦਿਆਂ ਕੁਝ ਨੌਜਵਾਨਾਂ ਵੱਲੋਂ ਭੋਗਪੁਰ ਵਾਸੀ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਇਹ ਨੌਜਵਾਨ ਤੇ ਹਮਲਾਵਰਾਂ ਦੀ ਪਹਿਲਾਂ ਆਪਸ ’ਚ ਕਾਫੀ ਦੋਸਤੀ ਸੀ ਤੇ ਬਾਅਦ ਵਿਚ ਕੁਝ ਸਮੇਂ ਤੋਂ ਇਨ੍ਹਾਂ ’ਚ ਦੁਸ਼ਮਣੀ ਪੈ ਗਈ, ਜਿਸ ਤੋਂ ਬਾਅਦ ਇਹ ਦੋਨੋਂ ਧੜੇ ਆਪਸ ਵਿਚ ਰੰਜਿਸ਼ ਰੱਖਣ ਲੱਗੇ।

ਐਤਵਾਰ ਦੇਰ ਸ਼ਾਮ ਨੌਜਵਾਨ ਜਸਪਾਲ ਸਿੰਘ ਉਰਫ ਸ਼ਾਲੂ, ਜੋ ਕਿ ਆਪਣੇ ਘਰ ਵੱਲ ਵਾਪਸ ਜਾ ਰਿਹਾ ਸੀ ਤੇ ਭੋਗਪੁਰ ਸ਼ਹਿਰ ਵਿਚ ਸਥਿਤ ਮੋਗਾ ਰੇਲਵੇ ਫਾਟਕਾਂ ਨੇੜੇ ਪੁੱਜਿਆ ਤਾਂ ਕੁਝ ਨੌਜਵਾਨਾਂ ਵੱਲੋਂ ਉਸ ’ਤੇ ਕਾਤਲਾਨਾ ਹਮਲਾ ਕੀਤਾ ਗਿਆ। ਨੌਜਵਾਨ ਜਸਪਾਲ ਸਿੰਘ ਉਰਫ ਸ਼ਾਲੂ ’ਤੇ ਦੇ ਸਿਰ ਵਿਚ ਕੁਝ ਗੋਲੀਆਂ ਮਾਰੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ- ਹਾਈਵੇ 'ਤੇ ਹੋਇਆ ਭਿਆਨਕ ਹਾਦਸਾ, ਟੈਂਕਰ ਨਾਲ ਟੱਕਰ ਤੋਂ ਬਾਅਦ 2 ਹਿੱਸਿਆਂ 'ਚ ਟੁੱਟਿਆ ਟਰੈਕਟਰ

ਇਸ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਭੋਗਪੁਰ ਦੇ ਐੱਸ.ਐੱਚ.ਓ. ਸਿਕੰਦਰ ਸਿੰਘ, ਹਲਕਾ ਡੀ.ਐੱਸ.ਪੀ. ਸੁਮਿਤ ਸੂਦ ਭਾਰੀ ਪੁਲਸ ਫੋਰਸ ਨਾਲ ਘਟਨਾ ਵਾਲੀ ਥਾਂ ’ਤੇ ਪੁੱਜੇ ਤੇ ਜਾਂਚ ਸ਼ੁਰੂ ਕੀਤੀ ਤੇ ਪੁਲਸ ਨੇ ਇਸ ਮਾਮਲੇ ਵਿਚ ਐਤਵਾਰ ਰਾਤ ਹੀ 6 ਨੌਜਵਾਨਾਂ ਖਿਲਾਫ ਕਤਲ ਦਾ ਮਾਮਲਾ ਥਾਣਾ ਭੋਗਪੁਰ ਵਿਚ ਦਰਜ ਕਰ ਲਿਆ ਅਤੇ ਤਿੰਨ ਹਮਲਾਵਰਾਂ ਨੂੰ ਕਾਬੂ ਕਰ ਲਿਆ।

ਇਸ ਮਾਮਲੇ ਵਿਚ ਸ਼ਾਮਲ ਤਿੰਨ ਹੋਰ ਨੌਜਵਾਨਾਂ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਪੁਲਸ ਨੂੰ ਇਸ ਮਾਮਲੇ ਵਿਚ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਜੇਲ੍ਹ 'ਚ ਸ਼ੁਰੂ ਹੋਈ ਲੜਾਈ ਬਾਹਰ ਆ ਕੇ ਵੀ ਨਾ ਮੁੱਕੀ ; ਨੌਜਵਾਨ ਨੂੰ ਅਗਵਾ ਕਰ ਕੇ ਉਤਰਵਾਏ ਕੱਪੜੇ, ਬਣਾਈ ਵੀਡੀਓ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Friends
  • Friendship
  • Murder
  • Shot
  • Dead

ਹਾਈਵੇ 'ਤੇ ਹੋਇਆ ਭਿਆਨਕ ਹਾਦਸਾ, ਟੈਂਕਰ ਨਾਲ ਟੱਕਰ ਤੋਂ ਬਾਅਦ 2 ਹਿੱਸਿਆਂ 'ਚ ਟੁੱਟਿਆ ਟਰੈਕਟਰ

NEXT STORY

Stories You May Like

  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • whatsapp users are having fun
    WhatsApp ਯੂਜ਼ਰਸ ਦੀ ਲੱਗ ਗਈ ਮੌਜ ! ਆ ਰਿਹੈ 'Birthday' ਫੀਚਰ
  • father son incident in patiala
    ਪੰਜਾਬ 'ਚ ਅਣਖ ਖਾਤਰ ਵੱਡੀ ਵਾਰਦਾਤ, ਪਿਓ-ਪੁੱਤ ਨੇ ਘੇਰ ਕੇ ਨੌਜਵਾਨ ਦਾ ਕੀਤਾ ਕਤਲ
  • accident in ludhiana
    ਲੁਧਿਆਣਾ 'ਚ ਹਿੱਟ ਐਂਡ ਰਨ ਦਾ ਮਾਮਲਾ! ਯਾਰ ਦੀਆਂ ਅੱਖਾਂ ਮੂਹਰੇ ਦਮ ਤੋੜ ਗਿਆ ਯਾਰ
  • moga district  strict ban  ban in moga
    ਮੋਗਾ ਜ਼ਿਲ੍ਹੇ ਵਿਚ ਲੱਗ ਗਈ ਸਖ਼ਤ ਪਾਬੰਦੀ, ਡੀ. ਸੀ. ਨੇ ਜਾਰੀ ਕੀਤੇ ਹੁਕਮ
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • gurugram  balcony roof  collapsed  imperia esfera phase 2
    ਭਾਰੀ ਬਾਰਿਸ਼ ਨੇ ਦਿਖਾਇਆ ਆਪਣਾ ਰੰਗ! ਗੁਰੂਗ੍ਰਾਮ 'ਚ ਰਿਹਾਇਸ਼ੀ ਇਲਾਕੇ 'ਚ ਡਿੱਗ ਗਈ ਬਾਲਕੋਨੀ
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
Trending
Ek Nazar
indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm narendra modi jalandhar visit today
      ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
    • pm modi jalandhar closed many roads route map
      PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
    • sho  s chair vacant in lambra police station
      ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
    • another lamp falls victim to unemployment
      ਬੇਰੁਜ਼ਗਾਰੀ ਦੀ ਭੇਟ ਚੜ੍ਹਿਆ ਇਕ ਹੋਰ ਚਿਰਾਗ, ਕੁਲਰੀਆਂ ਦੇ 20 ਸਾਲਾ ਨੌਜਵਾਨ ਨੇ...
    • power outage in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 17 ਤੇ 18 ਜੁਲਾਈ ਨੂੰ ਲੱਗੇਗਾ ਲੰਬਾ Powercut !
    • tomorrow pm modi inaugurate works worth more than rs 5400 crore in jalandhar
      PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
    • leopard terror in badala village in hajipur heifer hunted
      ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...
    • behbal kalan  sit  sukhbir singh badal
      ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ...
    • man murdered with sharp weapons in kapurthala
      ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ, ਵਜ੍ਹਾ ਕਰੇਗੀ ਹੈਰਾਨ
    • pm modi s visit to jalandhar tomorrow dgp reviews security arrangements
      PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +