ਪਟਿਆਲਾ (ਕੰਵਲਜੀਤ) : ਪਟਿਆਲਾ ਦੀ ਸੰਜੇ ਕਲੋਨੀ ਵਿਚ ਰਹਿਣ ਵਾਲੇ 19 ਸਾਲਾ ਵੀਰੂ ਨਾਮਕ ਨੌਜਵਾਨ ਦਾ ਦੇਰ ਰਾਤ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਸਬੰਧਤ ਥਾਣੇ ਦੇ ਬਾਹਰ ਭਾਰੀ ਇਕੱਠ ਕੀਤਾ ਗਿਆ। ਪਰਿਵਾਰਿਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਵੀਰੂ ਰਾਤ ਆਪਣੇ ਦੋਸਤਾਂ ਨਾਲ ਪਾਰਟੀ ਕਰਨ ਗਿਆ ਸੀ ਪਰ ਬਾਅਦ ਵਿਚ ਪੁਲਸ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਵੀਰੂ ਦਾ ਕਤਲ ਹੋ ਗਿਆ ਹੈ ਅਤੇ ਉਸ ਦੀ ਲਾਸ਼ ਰਜਿੰਦਰ ਹਸਪਤਾਲ ਵਿਚ ਪਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਉਪਭੋਗਤਾਵਾਂ ਲਈ ਵੱਡੀ ਖੁਸ਼ਖ਼ਬਰੀ, ਨਵੇਂ ਸਾਲ ਤੋਂ ਸ਼ੁਰੂ ਹੋ ਰਿਹਾ ਇਹ ਸਿਸਟਮ
ਸੂਚਨਾਂ ਮਿਲਣ ਤੋਂ ਬਾਅਦ ਪਰਿਵਾਰ ਰਜਿੰਦਰਾ ਹਸਪਤਾਲ ਪਹੁੰਚਿਆ ਤਾਂ ਪਤਾ ਲੱਗਾ ਕਿ ਉਨ੍ਹਾਂ ਦੇ ਪੁੱਤ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਫਿਲਹਾਲ ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਕਨੈਕਸ਼ਨਾਂ ਨੂੰ ਲੈ ਕੇ ਅਹਿਮ ਖ਼ਬਰ, ਸਰਕਾਰ ਨੇ ਚੁੱਕੇ ਵੱਡੇ ਕਦਮ
ਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਬਕਾ CM ਚੰਨੀ ਦੇ ਘਰ ਨੇੜੇ ਚੱਲੀਆਂ ਗੋਲ਼ੀਆਂ! ਦੋ ਧਿਰਾਂ ਵਿਚਾਲੇ ਹੋਇਆ ਟਕਰਾਅ
NEXT STORY