Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    3:36:17 AM

  • three ministers summoned to delhi

    Punjab ਦੇ 3 ਮੰਤਰੀ ਦਿੱਲੀ ਤਲਬ, ਕੈਬਨਿਟ 'ਚ...

  • india vs netherlands

    T20 ਵਿਸ਼ਵ ਕੱਪ 'ਚ ਭਾਰਤ ਦੀ ਲਗਾਤਾਰ ਚੌਥੀ ਜਿੱਤ,...

  • jalandhar civil hospital traffic jam due to aap government program

    ਜਲੰਧਰ ਸਿਵਲ ਹਸਪਤਾਲ ਨੇੜੇ 'ਆਪ' ਸਰਕਾਰ ਦੇ...

  • future of students in darkness due to power cuts in punjab

    ਪੰਜਾਬ ’ਚ ਬਿਜਲੀ ਕੱਟਾਂ ਨਾਲ ਵਿਦਿਆਰਥੀਆਂ ਦਾ ਭਵਿੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵੱਡੀ ਖ਼ਬਰ: ਜਲੰਧਰ ਤੋਂ 'ਆਪ' ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਭਾਜਪਾ 'ਚ ਸ਼ਾਮਲ

PUNJAB News Punjabi(ਪੰਜਾਬ)

ਵੱਡੀ ਖ਼ਬਰ: ਜਲੰਧਰ ਤੋਂ 'ਆਪ' ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਭਾਜਪਾ 'ਚ ਸ਼ਾਮਲ

  • Edited By Shivani Attri,
  • Updated: 27 Mar, 2024 06:43 PM
Jalandhar
from jalandhar aap mp sushil rinku and mla sheetal angural joined bjp
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਵੈਸਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਦੋਹਾਂ ਨੇ ਦਿੱਲੀ ਵਿਖੇ ਭਾਜਪਾ ਹੈੱਡ ਕੁਆਰਟਰ 'ਚ ਪਾਰਟੀ ਦਾ ਪੱਲਾ ਫੜਿਆ। 

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਜਾਣੋ ਕੀ ਬੋਲੇ ਰਿੰਕੂ
ਭਾਜਪਾ ਵਿਚ ਸ਼ਾਮਲ ਹੋਣ ਮਗਰੋਂ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੇਰਾ ਸਿਰਫ਼ ਇੱਕੋ ਮਕਸਦ ਹੈ ਕਿ ਜਿਸ ਤਰੀਕੇ ਨਾਲ ਦੇਸ਼ ਦੇ ਹੋਰ ਸੂਬਿਆਂ ਵਿਚ ਵਿਕਾਸ ਹੋ ਰਿਹਾ ਹੈ, ਉਸੇ ਤਰ੍ਹਾਂ ਪੰਜਾਬ ਵੀ ਤਰੱਕੀ ਕਰੇ। ਪੰਜਾਬ ਵਿਚ ਅਜੇ ਵਿਕਾਸ ਦੀ ਬਹੁਤ ਕਮੀ ਹੈ ਖ਼ਾਸ ਕਰਕੇ ਜਲੰਧਰ ਅਜੇ ਵੀ ਬਹੁਤ ਪਿੱਛੜਿਆ ਹੋਇਆ ਹੈ। ਰਿੰਕੂ ਨੇ ਕਿਹਾ ਕਿ ਅਸੀਂ ਜਲੰਧਰ ਦੇ ਲੋਕਾਂ ਨਾਲ ਜ਼ਿਮਨੀ ਚੋਣ ਸਮੇਂ ਜਿਹੜੇ ਵਾਅਦੇ ਕੀਤੇ ਸਨ ਉਨ੍ਹਾਂ 'ਤੇ ਪੂਰਾ ਨਹੀਂ ਉਤਰ ਸਕੇ ਹਾਂ ਕਿਉਂਕਿ ਮੇਰੀ ਸਰਕਾਰ ਨੇ ਮੇਰੀ ਪਿੱਠ 'ਤੇ ਹੱਥ ਨਹੀਂ ਰੱਖਿਆ। ਸੜਕਾਂ, ਪਿੰਡਾਂ ਦੀ ਫਿਰਨੀਆਂ, ਪਿੰਡਾਂ ਦੇ ਛੱਪੜਾਂ ਅਤੇ ਅਨੇਕਾਂ ਕੰਮ ਸ਼ੁਰੂ ਹੀ ਨਹੀਂ ਹੋ ਸਕੇ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੰਮ ਕਰਨ ਦਾ ਢੰਗ ਬਹੁਤ ਵਧੀਆ ਹੈ। ਉਹ ਜਿੰਨਾ ਵਾਰ ਉਨ੍ਹਾਂ ਕੋਲ ਆਪਣੇ ਕੰਮ ਲੈ ਕੇ ਉਨ੍ਹਾਂ ਬਹੁਤ ਵਧੀਆ ਢੰਗ ਨਾਲ ਸੁਣਿਆ ਗਿਆ ਜਿਸ ਤੋਂ ਮੈਂ ਬਹੁਤ ਪ੍ਰਭਾਵਤ ਹੋਇਆ। ਭਾਵੇਂ ਉਹ ਜਲੰਧਰ ਜ਼ਿਲ੍ਹੇ ਦਾ ਆਦਮਪਰੋਟ ਦਾ ਏਅਰਪੋਰਟ ਹੋਵੇ ਜਾਂ ਜਲੰਧਰ ਵਿਚ ਵੰਦੇ ਭਾਰਤ ਐਕਸਪ੍ਰੈੱਸ ਦੇ ਸਟੇਅ ਦੀ ਮੰਗ ਹੋਵੇ।

ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ। ਰਿੰਕੂ ਨੇ ਕਿਹਾ ਕਿ ਜਲੰਧਰ ਦੇ ਕਈ ਰੇਲਵੇ ਕਰਾਸਿੰਗ ਜਿੱਥੇ ਕੰਮ ਕਰਨ ਦੀ ਜ਼ਰੂਰਤ ਹੈ, ਕਈ ਹਲਕਿਆਂ ਵਿਚ ਰੇਲਵੇ ਕਰਾਸਿੰਗ ਦੀ ਬਹੁਤ ਜ਼ਰੂਰਤ ਹੈ, ਮੈਨੂੰ ਅੱਜ ਇਕ ਆਸ ਨਜ਼ਰ ਆਈ ਹੈ ਕਿ ਪੰਜਾਬ ਵਿਚ ਵੀ ਵਿਕੇਸ ਦੀ ਹਨ੍ਹੇਰੀ ਆਵੇਗੀ।  ਰਿੰਕੂ ਨੇ ਕਿਹਾ ਕਿ ਮੈਨੂੰ ਨਾ ਤਾਂ ਸੱਤਾ ਦਾ ਲਾਲਚ ਹੈ ਅਤੇ ਨਾ ਹੀ ਮੇਰਾ ਕੋਈ ਨਿੱਜੀ ਸਵਾਰਥ ਹੈ। ਮੈਂ ਜਲੰਧਰ ਦੇ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਇਕ ਨਵਾਂ ਐਕਸਪੈਰੀਮੈਂਟ ਕਰਨ ਜਾ ਰਿਹਾ ਹਾਂ। ਮੈਨੂੰ ਉਮੀਦ ਹੈ ਕਿ ਜਲੰਧਰ ਦੇ ਲੋਕ ਫਿਰ ਮੈਨੂੰ ਮਾਣ ਅਤੇ ਪਿਆਰ ਦੇਣਗੇ ਤਾਂ ਜੋ ਪੰਜਾਬ ਅਤੇ ਜਲੰਧਰ ਨੂੰ ਅੱਗੇ ਲੈ ਕੇ ਜਾਇਆ ਸਕੇ।

ਇਹ ਵੀ ਪੜ੍ਹੋ:  ਵੱਡੀ ਖ਼ਬਰ: ਸ਼ੀਤਲ ਅੰਗੂਰਾਲ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ‘ਆਪ’ ਦੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਜ਼ਿਮਨੀ ਚੋਣ ਦੌਰਾਨ ‘ਆਪ’‘ਚ ਸ਼ਾਮਲ ਹੋਏ ਸਨ। ਸੰਤੋਖ ਸਿੰਘ ਚੌਧਰੀ ਦੇ ਮੌਤ ਮਗਰੋਂ ਹੋਈ ਜ਼ਿਮਨੀ ਚੋਣ ਦੌਰਾਨ ‘ਆਪ’ ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ, ਜਿਸ ਵਿੱਚ ਰਿੰਕੂ ਜੇਤੂ ਰਹੇ ਸਨ। ਹੁਣ ਇਕ ਜੂਨ ਹੋ ਰਹੀਆਂ ਲੋਕ ਸਭਾ ਚੋਣਾਂ ਲਈ ਇਸ ਵਾਰ ਵੀ ‘ਆਪ’ ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੈ।

ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਤੇ ਦਿਨ ਪੰਜਾਬ ਦੀ ਸਿਆਸਤ ਵਿਚ ਇਕ ਹੋਰ ਵੱਡਾ ਧਮਾਕਾ ਹੋਇਆ ਸੀ। ਲੁਧਿਆਣਾ ਤੋਂ ਕਾਂਗਰਸ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਬੀਤੇ ਦਿਨ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਇਹ ਸਭ ਤੋਂ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਣ ਵਾਲੇ ਰਵਨੀਤ ਸਿੰਘ ਬਿੱਟੂ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਹਨ। ਉਹ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ।

ਇਹ ਵੀ ਪੜ੍ਹੋ: ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਰਿੰਕੂ ਦਾ ਵੱਡਾ ਬਿਆਨ, ਦੱਸਿਆ ਕਿਉਂ ਛੱਡੀ ਆਮ ਆਦਮੀ ਪਾਰਟੀ

ਰਵਨੀਤ ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਵਿਚ ਕਾਂਗਰਸ ਦੀ ਨੁਮਾਇੰਦਗੀ ਕਰ ਚੁੱਕੇ ਹਨ। ਰਵਨੀਤ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਹਨ।

ਇਹ ਵੀ ਪੜ੍ਹੋ: ਹੈਰਾਨੀਜਨਕ ਖ਼ੁਲਾਸਾ: ਸਦੀ ਦੇ ਅੰਤ ਤੱਕ ਭਿਆਨਕ ਗਰਮੀ ਨਾਲ ਹੋ ਸਕਦੀ ਹੈ 1 ਕਰੋੜ ਤੋਂ ਵੱਧ ਲੋਕਾਂ ਦੀ ਮੌਤ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • MP Sushil Rinku
  • MLA Sheetal Angural
  • joined BJP

ਪੰਜਾਬ ਦੇ AAP ਵਿਧਾਇਕਾਂ ਦਾ ਵੱਡਾ ਇਲਜ਼ਾਮ-ਪਾਰਟੀ ਬਦਲਣ ਲਈ 45 ਕਰੋੜ ਦਾ ਆਫ਼ਰ (ਵੀਡੀਓ)

NEXT STORY

Stories You May Like

  • canadian mps met mla pargat singh
    ਕੈਨੇਡੀਅਨ MPs ਨੂੰ ਮਿਲੇ MLA ਪਰਗਟ ਸਿੰਘ, ਪੰਜਾਬੀਆਂ ਨੂੰ ਇਮੀਗ੍ਰੇਸ਼ਨ ਸਬੰਧੀ ਦਰਪੇਸ਼ ਸਮੱਸਿਆਵਾਂ 'ਤੇ ਹੋਈ ਚਰਚਾ
  • bjp leader sheetal angural reveals aap s promises in punjab
    ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ, ਕੀਤੇ ਵੱਡੇ ਖ਼ੁਲਾਸੇ
  • influencer duggal makes serious allegations against aap mla rajinderpal kaur
    ਸ਼ੋਸ਼ਲ ਮੀਡੀਆ ਇਨਫਲੂਐਂਸਰ ਦੁੱਗਲ ਨੇ 'ਆਪ' MLA ਰਜਿੰਦਰਪਾਲ ਕੌਰ ਖਿਲਾਫ ਲਗਾਏ ਗੰਭੀਰ ਦੋਸ਼
  • mla sukhwinder kotli came in favaour of punjab kesari
    MLA ਸੁਖਵਿੰਦਰ ਕੋਟਲੀ ਨੇ 'ਪੰਜਾਬ ਕੇਸਰੀ' ਦੇ ਹੱਕ 'ਚ ਬੁਲੰਦ ਕੀਤੀ ਆਵਾਜ਼
  • 5times mp in jail
    5 ਵਾਰ ਦੇ MP ਦੀ ਅਚਾਨਕ ਹੋ ਗਈ ਮੌਤ ! ਦਿਨਾਜਪੁਰ ਦੀ ਜੇਲ੍ਹ 'ਚ ਤੋੜਿਆ ਦਮ
  • bjp mp  mini pakistan
    ਭਾਜਪਾ ਐੱਮ. ਪੀ. ਦੀ ‘ਮਿੰਨੀ ਪਾਕਿਸਤਾਨ’ ਸਬੰਧੀ ਟਿੱਪਣੀ ’ਤੇ ਰਾਜ ਸਭਾ ’ਚ ਹੰਗਾਮਾ
  • mla inderjit kaur mann s controversial statement
    MLA ਇੰਦਰਜੀਤ ਕੌਰ ਮਾਨ ਦਾ ਵਿਵਾਦਤ ਬਿਆਨ, ਹੁਣ ਧੌਣ 'ਤੇ ਗੋਢਾ ਰੱਖ ਕੇ...
  • canadian mp amarjit singh gill  visa
    ਕੈਨੇਡਾ ਦੇ MP ਦੀ ਨੌਜਵਾਨਾਂ ਨੂੰ ਅਪੀਲ, ਸਹੀ ਢੰਗ ਨਾਲ ਹੀ ਵਿਦੇਸ਼ ਆਓ
  • jalandhar civil hospital traffic jam due to aap government program
    ਜਲੰਧਰ ਸਿਵਲ ਹਸਪਤਾਲ ਨੇੜੇ 'ਆਪ' ਸਰਕਾਰ ਦੇ ਪ੍ਰੋਗਰਾਮ ਕਾਰਨ ਲੱਗਾ ਜਾਮ;...
  • conditions in punjab are getting worse day by day  harjap singh sangha
    ਪੰਜਾਬ ਦੇ ਹਾਲਾਤ ਦਿਨੋਂ ਦਿਨ ਮਾੜੇ ਹੁੰਦੇ ਜਾ ਰਹੇ : ਹਰਜਾਪ ਸਿੰਘ ਸੰਘਾ
  • municipal commissioner takes a dig at aap government s rally in jalandhar
    'ਮੈਨੂੰ ਨ੍ਹੀਂ ਪਤਾ ਤੁਸੀਂ...', ਜਲੰਧਰ 'ਚ 'ਆਪ' ਸਰਕਾਰ ਦੇ ਪ੍ਰੋਗਰਾਮ 'ਤੇ ਨਿਗਮ...
  • alert of rain and storm in punjab big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ...
  • punjab long powercut
    ਕਰ ਲਓ ਤਿਆਰੀ! ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ Power Cut
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
  • partap bajwa big statement drugs are being delivered door to door like zomato
    ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
Trending
Ek Nazar
blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • alert of rain and storm in punjab big weather forecast till 22nd
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ...
    • punjab long powercut
      ਕਰ ਲਓ ਤਿਆਰੀ! ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ Power Cut
    • trees leaning on roadsides become death traps
      ਸੜਕਾਂ ਕਿਨਾਰੇ ਝੁਕੇ ਦਰਖੱਤ ਬਣੇ ਮੌਤ ਦੇ ਫਾਹੇ! ਲੁਧਿਆਣਾ ਜ਼ਿਲ੍ਹੇ 'ਚ ਹਾਦਸਿਆਂ...
    • refilling factory found in the parking lot of a famous hotel
      'ਬ੍ਰਾਂਡਡ' ਬੋਤਲਾਂ 'ਚ ਘਟੀਆ ਸ਼ਰਾਬ! ਨਾਮੀ ਹੋਟਲ ਦੀ ਪਾਰਕਿੰਗ 'ਚ ਫੜੀ ਗਈ...
    • big incident in punjab
      ਪੰਜਾਬ: ਘਰ 'ਚ ਵੜ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਮੁੰਡਾ! ਹੈਰਾਨ ਕਰੇਗੀ ਵਜ੍ਹਾ
    • bhagwant mann  land in australia
      ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
    • partap bajwa big statement drugs are being delivered door to door like zomato
      ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ...
    • sikh preacher attack in bathinda
      ਬਠਿੰਡਾ 'ਚ ਸਿੱਖ ਪ੍ਰਚਾਰਕ 'ਤੇ ਹਮਲਾ, ਦਾੜੀ ਤੇ ਕੇਸ ਕੀਤੇ ਕਤਲ
    • big decision of dera beas chief gurinder singh dhillon ban on photos
      ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
    • newly married girl dies under suspicious circumstances family alleges murder
      ਜਲੰਧਰ: ਦਾਜ ਦੇ ਲਾਲਚੀ ਸਹੁਰਿਆਂ ਨੇ ਮਾਰ 'ਤੀ ਮਾਪਿਆਂ ਦੀ ਸੋਹਣੀ-ਸੁਨੱਖੀ ਧੀ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +