Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    6:24:41 PM

  • eps 95 pensioners announce nationwide protest on august 5

    EPS-95 ਪੈਨਸ਼ਨਰਾਂ ਵਲੋਂ 5 ਅਗਸਤ ਨੂੰ ਦੇਸ਼ ਵਿਆਪੀ...

  • ban on sale of famous whiskey and rum brands in india

    ਪਿਆਕੜਾਂ ਨੂੰ ਵੱਡਾ ਝਟਕਾ! ਭਾਰਤ 'ਚ ਮਸ਼ਹੂਰ Whisky...

  • ravneet bittu  s big statement on congress  s troubles

    'ਸੱਸ-ਨੂੰਹ' ਦਾ ਕਲੇਸ਼ ਤਾਂ ਖ਼ਤਮ ਹੋ ਗਿਆ...

  • police reveal details in grenade attack on batala police post

    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਗਲੇ ਪੜ੍ਹਾਅ ’ਚ ਫਰੰਟ ਲਾਈਨ ਵਾਰੀਅਰਜ਼ ਦਾ ਕੀਤਾ ਜਾਵੇਗਾ ਕੋਰੋਨਾ ਟੀਕਾਕਰਨ: ਬਲਬੀਰ ਸਿੱਧੂ

PUNJAB News Punjabi(ਪੰਜਾਬ)

ਅਗਲੇ ਪੜ੍ਹਾਅ ’ਚ ਫਰੰਟ ਲਾਈਨ ਵਾਰੀਅਰਜ਼ ਦਾ ਕੀਤਾ ਜਾਵੇਗਾ ਕੋਰੋਨਾ ਟੀਕਾਕਰਨ: ਬਲਬੀਰ ਸਿੱਧੂ

  • Edited By Anuradha,
  • Updated: 30 Jan, 2021 11:05 PM
Chandigarh
front line warriors will be vaccinated
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਅਗਲੇ ਪੜਾਅ ’ਚ ਸਾਰੇ ਸਰਕਾਰੀ ਮਹਿਕਮਿਆਂ ਦੇ ਫਰੰਟ ਲਾਈਨ ਵਾਰੀਅਰਜ਼ ਦਾ ਕੋਰੋਨਾ ਟੀਕਾਕਰਨ ਕੀਤਾ ਜਾਵੇਗਾ, ਜਿਸ ’ਚ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਵਾਂ ਦੇ ਹੈਲਥ ਕੇਅਰ ਵਰਕਰ ਸ਼ਾਮਲ ਹਨ, ਜਿਨ੍ਹਾਂ  ਨੂੰ ਪਹਿਲੇ ਪੜ੍ਹਾਅ ’ਚ ਟੀਕੇ ਦੀ ਪਹਿਲੀ ਖ਼ੁਰਾਕ ਮਿਲ ਗਈ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 16 ਜਨਵਰੀ, 2021 ਤੋਂ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਅਧੀਨ ਤਕਰੀਬਨ 1,78,000 ਐੱਚ.ਸੀ.ਡਬਲਿਊਜ਼ (ਹੈਲਥ ਕੇਅਰ ਵਰਕਰਾਂ) ਨੂੰ ਮੁਫ਼ਤ ਟੀਕਾਕਰਨ ਦਾ ਮੌਕਾ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਹੁਣ ਤੱਕ ਪੰਜਾਬ ਵਿਚ 1800 ਦੇ ਕਰੀਬ ਟੀਕਾਕਰਨ ਸੈਸ਼ਨ ਆਯੋਜਿਤ ਕੀਤੇ ਗਏ ਹਨ, ਜਿਸ ਵਿਚ ਤਕਰੀਬਨ 58,000 ਹੈਲਥ ਕੇਅਰ ਵਰਕਰਾਂ ਦਾ ਟੀਕਾਕਰਨ ਕੀਤਾ ਗਿਆ ਹੈ। ਸਿੱਧੂ ਨੇ ਦੱਸਿਆ ਕਿ ਬਾਕੀ ਰਹਿੰਦੇ ਹੈਲਥ ਕੇਅਰ ਵਰਕਰਾਂ ਨੂੰ ਦੁਬਾਰਾ ਟੀਕਾਕਰਨ ਦਾ ਮੌਕਾ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸਾਰੇ ਹੈਲਥ ਕੇਅਰ ਵਰਕਰ ਜੋ ਟੀਕਾਕਰਨ ਕਰਵਾਉਣਾ ਚਾਹੁੰਦੇ ਹਨ, 12 ਫਰਵਰੀ ਤੱਕ ਟੀਕਾਕਰਨ ਕਰਵਾ ਲੈਣ।

ਇਹ ਵੀ ਪੜ੍ਹੋ : ਕਿਸਾਨ ਸੰਘਰਸ਼ ਨੂੰ ਕੇਸਰੀ ਨਿਸ਼ਾਨ ਦਾ ਮੁੱਦਾ ਬਣਾਉਣਾ ਮੰਦਭਾਗਾ : ਬੀਬੀ ਜਗੀਰ ਕੌਰ

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ 12 ਫਰਵਰੀ ਤੋਂ ਬਾਅਦ ਹੈਲਥ ਕੇਅਰ ਵਰਕਰਾਂ ਲਈ ਟੀਕਾਕਰਨ ਦੀ ਪਹਿਲੀ ਖੁਰਾਕ ਉਪਲੱਬਧ ਨਹੀਂ ਹੋਵੇਗੀ ਅਤੇ ਦੂਜੇ ਗੇੜ ਵਿਚ ਹੈਲਥ ਕੇਅਰ ਵਰਕਰਾਂ ਨੂੰ ਟੀਕਾਕਰਨ ਦੀ ਸਿਰਫ਼ ਦੂਜੀ ਖੁਰਾਕ ਦਿੱਤੀ ਜਾਵੇਗੀ। ਇਸ ਲਈ ਬਾਕੀ ਰਹਿੰਦੇ ਸਾਰੇ ਯੋਗ ਹੈਲਥ ਕੇਅਰ ਵਰਕਰ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਾਜ਼ਮੀ ਤੌਰ ’ਤੇ ਟੀਕਾਕਰਨ ਕਰਵਾਉਣ। ਇਸ ਤੋਂ ਇਲਾਵਾ, ਸਾਰੇ ਮਹਿਕਮਿਆਂ ਦੇ ਫਰੰਟ ਲਾਈਨ ਵਰਕਰਾਂ ਦਾ ਟੀਕਾਕਰਣ ਵੀ ਅਗਲੇ ਹਫਤੇ ਤੋਂ ਸ਼ੁਰੂ ਹੋ ਜਾਵੇਗਾ ਜਿਸ ਵਿੱਚ ਪੁਲਸ, ਹੋਮਗਾਰਡ, ਆਫ਼ਤ ਪ੍ਰਬੰਧਨ ਵਾਲੰਟੀਅਰ, ਸਿਵਲ ਸੁਰੱਖਿਆ ਅਤੇ ਜੇਲ ਸਟਾਫ ਦੇ ਨਾਲ-ਨਾਲ ਮਿਉਂਸਪਲ ਕਮਿਸ਼ਨਾਂ ਦਾ ਸਟਾਫ ਅਤੇ ਰਾਜ ਸਰਕਾਰ ਦੀਆਂ ਏਜੰਸੀਆਂ ਦੇ ਮਾਲ ਕਰਮਚਾਰੀ ਸ਼ਾਮਲ ਹਨ।ਕੇਂਦਰੀ ਏਜੰਸੀਆਂ ਦੇ ਫਰੰਟ ਲਾਈਨ ਵਰਕਰਾਂ ਵਿੱਚ ਸੀ.ਆਰ.ਪੀ. ਐੱਫ, ਬੀ. ਐੱਸ. ਐੱਫ, ਆਈ. ਟੀਬੀਪੀ, ਸੀ. ਆਈ. ਐੱਸ. ਐੱਫ, ਐੱਨ. ਡੀ. ਆਰ. ਐੱਫ. ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ : ਸਕੀਆਂ ਭੈਣਾਂ ਨੇ ਇਕੱਠਿਆਂ ਨਹਿਰ ਵਿੱਚ ਮਾਰੀ ਸੀ ਛਾਲ, ਇਕ ਕੁੜੀ ਦੀ ਲਾਸ਼ ਬਰਾਮਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Front Line Warriors
  • Corona Vaccination
  • Balbir Sidhu
  • ਫਰੰਟ ਲਾਈਨ ਵਾਰੀਅਰਜ਼
  • ਕੋਰੋਨਾ ਟੀਕਾਕਰਨ
  • ਬਲਬੀਰ ਸਿੱਧੂ

ਭਾਜਪਾ ਦੇ ਗੁੰਡਿਆਂ ਤੋਂ ਬਚਾਉਣ ਲਈ ਕੈਪਟਨ ਕਿਸਾਨਾਂ ਨੂੰ ਪੰਜਾਬ ਪੁਲਸ ਦੀ ਦੇਣ ਸੁਰੱਖਿਆ : ਚੱਢਾ

NEXT STORY

Stories You May Like

  • weather update punjab monsoon rain imd
    ਪੰਜਾਬ 'ਚ ਅਗਲੇ 48 ਘੰਟੇ ਅਹਿਮ, 6 ਅਗਸਤ ਤੋਂ ਸੁਸਤ ਹੋ ਜਾਵੇਗਾ ਮਾਨਸੂਨ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • the star of virgo will bring success on every front
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਫਰੰਟ 'ਤੇ ਸਫਲਤਾ ਦਿਵਾਏਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • dulquer salmaan to be honoured at iffm 2026
    IFFM 2026 'ਚ ਦੁਲਕਰ ਸਲਮਾਨ ਨੂੰ ਕੀਤਾ ਜਾਵੇਗਾ ਸਨਮਾਨਿਤ
  • gursimran mand protest
    "ਮੈਨੂੰ ਆਪਣੇ ਗੰਨਮੈਨਾਂ ਤੋਂ ਖ਼ਤਰਾ...!" ਧਰਨੇ 'ਤੇ ਬੈਠਾ ਐਂਟੀ ਖ਼ਾਲਿਸਤਾਨੀ ਫਰੰਟ ਦਾ ਪ੍ਰਧਾਨ
  • man killed by attack with iron rod in hoshiarpur
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • chinas growing dominance in laos  new railway line
    ਲਾਓਸ 'ਚ ਚੀਨ ਦਾ ਵਧਦਾ ਦਬਦਬਾ ! ਨਵੀਂ ਰੇਲਵੇ ਲਾਈਨ ਨੇ ਵਧਾਈਆਂ ਆਰਥਿਕ ਚਿੰਤਾਵਾਂ
  • nuclear capabilities
    ਉੱਤਰੀ ਕੋਰੀਆ ਦੀਆਂ ਪ੍ਰਮਾਣੂ ਸਮਰੱਥਾਵਾਂ ਨੂੰ ਲਗਾਤਾਰ ਕੀਤਾ ਜਾਵੇਗਾ ਅਪਗ੍ਰੇਡ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • danger bell on punjab s national highways
      ਪੰਜਾਬ ਦੇ ਨੈਸ਼ਨਲ ਹਾਈਵੇਜ਼ 'ਤੇ ਖ਼ਤਰੇ ਦੀ ਘੰਟੀ! ਸਫ਼ਰ ਤੋਂ ਪਹਿਲਾਂ ਸਾਵਧਾਨ,...
    • viral video exposes drug trafficking
      ਵਾਇਰਲ ਵੀਡੀਓ ਨੇ ਖੋਲ੍ਹੀ ਨਸ਼ੇ ਦੇ ਕਾਰੋਬਾਰ ਦੀ ਪੋਲ, ਪੁਲਸ ਨੇ ਰਾਤੋ-ਰਾਤ ਚੁੱਕ...
    • punjab police action
      ਯੂ. ਪੀ. ਤੋਂ ਨਸ਼ਾ ਲਿਆ ਕੇ ਪੰਜਾਬ ਵਿਚ ਸਪਲਾਈ ਕਰਨ ਵਾਲੇ ਮੁਲਜ਼ਮ ਚੜ੍ਹੇ ਪੁਲਸ...
    • thief enters house  takes mobile phone and flees
      ਅੱਧੀ ਰਾਤ ਨੂੰ ਚੋਰ ਘਰ ਅੰਦਰ ਦਾਖ਼ਲ ਹੋ ਕੇ ਮੋਬਾਇਲ ਚੁੱਕ ਕੇ ਫ਼ਰਾਰ
    • gurdwara sri guru tegh bahadur  sri guru granth sahib ji
      ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ ਵੱਡਾ ਹਾਦਸਾ, ਪੈ ਗਈਆਂ...
    • security increased in punjab high tech checkpoints dgp issues strict orders
      ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
    • big action akali dal before elections strict action taken against two leaders
      ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ,...
    • crisis on power generation and irrigation may worsen
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ...
    • overgrown grass on rto track jalandhar parking point not visible
      ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
    • punjab congress leader raid
      ਵੱਡੀ ਖ਼ਬਰ: ਪੰਜਾਬ 'ਚ ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਪੈ ਗਈ RAID, ਕੇਂਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +