ਲੁਧਿਆਣਾ (ਰਾਜ): ਇਨਵੈਸਟਮੈਂਟ ਦਾ ਲਾਲਚ ਦੇ ਕੇ ਕਾਰੋਬਾਰੀ ਤੋਂ 60 ਲੱਖ ਰੁਪਏ ਠੱਗ ਲਏ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 8 ਦੀ ਪੁਲਸ ਨੇ ਐੱਮ.ਐੱਸ. ਰਾਜਨ ਈ-ਕਾਮ ਸਲਿਊਸ਼ਨ ਦੇ ਮਾਲਕ ਐੱਮ.ਡੀ. ਅਰਸਲਰਨ ਤੇ 11 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘਾਂ ਵੱਲੋਂ ਪੁਲਸ 'ਤੇ ਹਮਲਾ! SHO ਦੀ ਅੱਖ ਨੇੜੇ ਲੱਗੀ ਤਲਵਾਰ, 4 ਮੁਲਾਜ਼ਮ ਜ਼ਖ਼ਮੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਬਾਈਲ ਫ਼ੋਨ ਦੀ ਦੁਕਾਨ ਵਿਚ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ
NEXT STORY