Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    9:25:32 AM

  • earthquake strikes china early in the morning

    ਚੀਨ 'ਚ ਸਵੇਰੇ-ਸਵੇਰੇ ਕੰਬੀ ਧਰਤੀ: 4.4 ਤੀਬਰਤਾ ਦਾ...

  • jalandhar guru nanak nagar incident

    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ...

  • diwali night diya light these places money

    Diwali 2026: ਦੀਵਾਲੀ ਦੀ ਰਾਤ ਇਨ੍ਹਾਂ ਥਾਵਾਂ 'ਤੇ...

  • sugar  price  hike

    ਮਹਿੰਗੀ ਹੋਈ ਖੰਡ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਇੰਪਰੂਵਮੈਂਟ ਟਰੱਸਟ ਜਲੰਧਰ ਦੀ ਜ਼ਮੀਨ 'ਚ ਹੋਏ ਗਬਨ ਦੇ ਕੇਸ 'ਚ ਭਗੌੜਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਇੰਪਰੂਵਮੈਂਟ ਟਰੱਸਟ ਜਲੰਧਰ ਦੀ ਜ਼ਮੀਨ 'ਚ ਹੋਏ ਗਬਨ ਦੇ ਕੇਸ 'ਚ ਭਗੌੜਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

  • Edited By Anmol Tagra,
  • Updated: 28 Jan, 2023 08:05 PM
Chandigarh
fugitive arrested by vigilance
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਵਿਜੀਲੈਂਸ ਬਿਓਰੋ ਪੰਜਾਬ ਵਲੋਂ ਇੰਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ 5 ਮਹੀਨੇ ਤੋਂ ਫਰਾਰ ਚੱਲ ਰਹੇ ਭਗੌੜੇ ਦੋਸ਼ੀ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 12 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ ਭਾਲ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ - ਪਤੰਗ ਉਡਾ ਰਹੇ ਬੱਚੇ ਲਈ ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਹੋਈ ਦਰਦਨਾਕ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇੰਮਪਰੂਵਮੈਂਟ ਟਰੱਸਟ ਜਲੰਧਰ ਵਲੋਂ ਸੂਰੀਆ ਇੰਨਕਲੇਵ ਐਕਟੈਂਸ਼ਨ ਵਿੱਚ 94.97 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ, ਜਿਸ ਦਾ ਮੁਆਵਜਾ ਦੇਣ ਸਮੇਂ ਅਸਲ ਵਿਅਕਤੀਆਂ ਦੀ ਜਗ੍ਹਾ ਪਰ ਫਰਜ਼ੀ ਵਿਅਕਤੀ ਖੜੇ ਕਰਕੇ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ 5,49,18,523 ਰੁਪਏ ਦੀ ਮੁਅਵਜ਼ੇ ਦੀ ਰਕਮ ਗਬਨ ਕਰਨ ਸਬੰਧੀ ਮੁਕੱਦਮਾ ਨੰਬਰ 244 ਮਿਤੀ 29-10-2013 ਨੂੰ ਆਈ.ਪੀ.ਸੀ. ਦੀ ਧਾਰਾ 409, 419, 420, 465, 467, 468, 201, 120ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਤਹਿਤ ਥਾਣਾ ਨਵਾਂ ਬਾਰਾਂਦਰੀ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। ਉਪਰੰਤ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ - ਟਰੈਕਟਰ ਚੋਰਾਂ ਨੇ ਮਾਲਕ 'ਤੇ ਚਲਾਈ ਗੋਲ਼ੀ, ਜਵਾਬੀ ਫਾਇਰਿੰਗ ਵਿਚ 1 ਦੀ ਮੌਤ, 2 ਗ੍ਰਿਫ਼ਤਾਰ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ਼ ਵਿਚ ਸ਼ਾਮਲ ਦੋਸ਼ੀ ਫਰਜ਼ੀ ਗੋਬਿੰਦ ਰਾਮ ਵੱਲੋਂ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀ ਭੁਗਤ ਨਾਲ 2,12,76,211 ਰੁਪਏ ਦੀ ਰਕਮ ਦਾ ਗਬਨ ਕੀਤਾ ਗਿਆ ਅਤੇ ਇਸ ਰਕਮ 'ਚੋਂ 7,00,000 ਰੁਪਏ ਦੋਸ਼ੀ ਗੁਰਦੀਪ ਸਿੰਘ ਨੇ ਚੈਕ ਰਾਂਹੀ ਦੋਸ਼ੀ ਗੋਬਿੰਦ ਰਾਮ ਪਾਸੋਂ ਹਾਸਲ ਕੀਤੇ ਸਨ।  

ਇਹ ਖ਼ਬਰ ਵੀ ਪੜ੍ਹੋ - ਸਿਰਫ਼ਿਰੇ ਨੌਜਵਾਨ ਦਾ ਕਾਰਾ, ਕੁੜੀ ਨੇ ਤੰਗ ਕਰਨ ਤੋਂ ਰੋਕਿਆ ਤਾਂ ਘਰ ਜਾ ਕੇ ਮਾਰ 'ਤੀ ਗੋਲ਼ੀ

ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿਚ ਸ਼ਾਮਲ ਦੋਸ਼ੀ ਮਨਜੀਤ ਸ਼ਰਮਾ, ਸੁਖਦੇਵ ਸਿੰਘ ਪਟਵਾਰੀ, ਪ੍ਰੇਮ ਪ੍ਰਕਾਸ਼, ਵਕੀਲ ਮੋਹਿਤ ਭਾਰਦਵਾਜ, ਵਕੀਲ ਦੀਪਕ ਸਡਾਨਾ, ਅਮਨਦੀਪ ਸਿੰਘ, ਕੁਲਵੰਤ ਸਿੰਘ, ਜਤਿੰਦਰ ਕੁਮਾਰ ਸ਼ਰਮਾ, ਤਰਲੋਕ ਸਿੰਘ, ਸੰਦੀਪ ਸ਼ਰਮਾ, ਸੁਰਿੰਦਰ ਕੁਮਾਰ ਕੈਸ਼ੀਅਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਬਾਕੀ ਦੇ ਫਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਪਰ ਦਬਿਸ਼ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Fugitive
  • Arrested
  • Vigilance
  • Jalandhar Improvement Trust
  • ਭਗੌੜਾ
  • ਵਿਜੀਲੈਂਸ
  • ਗ੍ਰਿਫ਼ਤਾਰ
  • ਜਲੰਧਰ ਇੰਪਰੂਵਮੈਂਟ ਟਰੱਸਟ

ਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈੱਸ ਦੀ ਅਚਨਚੇਤੀ ਚੈਕਿੰਗ, ਮਾੜੇ ਖਾਣੇ ਦਾ ਗੰਭੀਰ ਨੋਟਿਸ ਲੈਂਦਿਆਂ ਕਹੀ ਇਹ ਗੱਲ

NEXT STORY

Stories You May Like

  • chhattisgarh ed
    ਛੱਤੀਸਗੜ੍ਹ ਜ਼ਿਲ੍ਹਾ ਖਣਿਜ ਟਰੱਸਟ ਫੰਡ ’ਚ ਹੋਏ ਘਪਲੇ ਦੇ ਮਾਮਲੇ 'ਚ ED ਨੇ 31.70 ਕਰੋੜ ਦੀ ਜਾਇਦਾਦ ਕੀਤੀ ਜ਼ਬਤ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • declared a fugitive for being absent during a court hearing
    ਪੇਸ਼ੀ ਦੌਰਾਨ ਗੈਰ-ਹਾਜ਼ਰ ਹੋਣ ’ਤੇ ਭਗੌੜਾ ਐਲਾਨਿਆ
  • 9 500 rupees  bribe  asi rajni  arrested
    9,500 ਰੁਪਏ ਦੀ ਰਿਸ਼ਵਤ ਲੈਂਦੇ ASI ਰੰਗੇ ਹੱਥੀਂ ਗ੍ਰਿਫ਼ਤਾਰ, ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ
  • delhi  court  siddharth khera  absconder
    400 ਕਰੋੜ ਰੁਪਏ ਦੀ ਧੋਖਾਦੇਹੀ ਦਾ ਮਾਮਲਾ, ਸਿੱਧਾਰਥ ਖੇੜਾ ਨੂੰ ਅਦਾਲਤ ਨੇ ਐਲਾਨਿਆ ਭਗੌੜਾ
  • major incident in faridkot
    ਫਰੀਦਕੋਟ 'ਚ ਵੱਡੀ ਵਾਰਦਾਤ! ਧੀ ਦੇ ਸਹੁਰੇ ਘਰ ਆਏ ਪਿਓ ਦਾ ਜਵਾਈ ਵੱਲੋਂ ਕਤਲ
  • indian currency depreciates by 21 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 'ਚ 21 ਪੈਸੇ ਦੀ ਗਿਰਾਵਟ
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ! ਜਾਰੀ ਹੋਏ ਨਵੇਂ ਹੁਕਮ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
  • punjab police conducted a search operation at bus stands
    ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ: 214 ਬੱਸ ਅੱਡਿਆਂ ’ਤੇ...
  • transfer of shos from several police stations in jalandhar
    ਜਲੰਧਰ ਦੇ ਕਈ ਥਾਣਿਆਂ ਦੇ SHOs ਦਾ ਤਬਾਦਲਾ
  • customer beaten at phagwara gate
    ਫਗਵਾੜਾ ਗੇਟ ਵਿਖੇ ਗਾਹਕ ਨਾਲ ਕੁੱਟਮਾਰ, ਵੀਡੀਓ ਵਾਇਰਲ
  • clash in jalandhar
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! 'ਆਪ' ਵਰਕਰ ਤੇ ਪੁੱਤਰ 'ਤੇ ਜਾਨਲੇਵਾ...
  • punjab weather changes
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼...
Trending
Ek Nazar
indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • encounter between police and a criminal
      ਅੰਮ੍ਰਿਤਸਰ: ਪੁਲਸ ਤੇ ਬਦਮਾਸ਼ ਵਿਚਾਲੇ ਐਨਕਾਊਂਟਰ, ਭਗੌੜੇ ਮੁਲਜ਼ਮ ਦੇ ਪੈਰ ’ਚ ਲੱਗੀ...
    • 16 year old hindu girl abducted in pakistan
      ਪਾਕਿਸਤਾਨ ’ਚ 16 ਸਾਲਾ ਹਿੰਦੂ ਕੁੜੀ ਅਗਵਾ, ਜ਼ਬਰਦਸਤੀ ਧਰਮ ਤਬਦੀਲੀ ਕਰ ਕੇ ਕਰਵਾਇਆ...
    • congress has neither a vision nor leadership for punjab
      ਕਾਂਗਰਸ ਕੋਲ ਪੰਜਾਬ ਲਈ ਨਾ ਕੋਈ ਵਿਜ਼ਨ ਅਤੇ ਨਾ ਹੀ ਕੋਈ ਲੀਡਰਸ਼ਿਪ : ਅਮਨ ਅਰੋੜਾ
    • 94 456 machines provided to farmers for stubble management
      ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 1,325 ਕਰੋੜ ਨਾਲ 94,456 ਮਸ਼ੀਨਾਂ ਮੁਹੱਈਆ...
    • punjab bjp zakhm 84 de
      ਪੰਜਾਬ ਭਾਜਪਾ ਨੇ ਕਰਵਾਇਆ 'ਜ਼ਖ਼ਮ 84 ਦੇ' ਸੰਮੇਲਨ! ਕੇਂਤਰੀ ਮੰਤਰੀ ਰਵਿਸ਼ੰਕਰ...
    • jathedar gargajj
      ਯੂ.ਕੇ. ’ਚ ਰਾਇਲ ਏਅਰ ਫੋਰਸ ਅੰਦਰ ਪਾਇਲਟ ਬਨਣ ਵਾਲੇ ਸਿੱਖ ਜਵਾਨ ਨੇ ਜਥੇਦਾਰ ਗੜਗੱਜ...
    • accident in ludhiana
      GYM ਟ੍ਰੇਨਰ ਨੂੰ PRTC ਬੱਸ ਨੇ ਦਰੜਿਆ, ਮੌਕੇ 'ਤੇ ਹੀ ਹੋਈ ਦਰਦਨਾਕ ਮੌਤ
    • punjab police awearness
      ਤੁਹਾਨੂੰ ਵੀ ਮਿਲੇ '2,000 ਰੁਪਏ ਦਾ DIWALI GIFT' ਤਾਂ ਸਾਵਧਾਨ! ਭੁੱਲ ਕੇ ਵੀ...
    • punjab weather changes
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼...
    • high court takes a strict stance on the lpu case
      LPU ਮਾਮਲੇ 'ਤੇ ਹਾਈਕੋਰਟ ਸਖ਼ਤ! NIA ਨੂੰ ਸੌਂਪੀ ਜਾ ਸਕਦੀ ਹੈ ਜਾਂਚ, ਸਰਕਾਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +