ਤਰਨਤਾਰਨ/ਸਰਹਾਲੀ ਕਲਾਂ, (ਰਾਜੂ, ਸੁਖਬੀਰ) - ਥਾਣਾ ਸਰਹਾਲੀ ਕਲਾਂ ਦੇ ਐੱਸ. ਐੱਚ. ਓ. ਹਰਪਾਲ ਸਿੰਘ ਅਤੇ ਏ. ਐੱਸ. ਆਈ. ਗੁਰਮੀਤ ਸਿੰਘ ਨੇ ਇਕ ਭਗੌੜੇ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਕਾਰਜ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਧੁਗਾਨਾ ਜੋ ਪਿਛਲੇ ਤਿੰਨ ਸਾਲ ਤੋਂ ਭਗੌੜਾ ਸੀ, ਨੂੰ ਕਾਬੂ ਕਰ ਲਿਆ ਹੈ।
ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਐੱਸ. ਆਈ. ਗੁਰਸ਼ਰਨਪ੍ਰੀਤ ਕੌਰ, ਏ. ਐੱਸ. ਆਈ. ਬਲਵਿੰਦਰ ਲਾਲ, ਗੁਰਪ੍ਰੀਤ ਸਿੰਘ ਸ਼ੇਰੋਂ, ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ।
3 ਦਹਾਕਿਆਂ ਤੋਂ ਇੰਦਰਾ ਬਸਤੀ 'ਚ ਪਾਣੀ ਦੀ ਮਾਰ ਦੇ ਚੱਲਦਿਆਂ ਲੋਕ ਹੋ ਰਹੇ ਨੇ ਪਰੇਸ਼ਾਨ
NEXT STORY