Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    1:01:28 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਫਰਾਰ ਗੈਂਗਸਟਰ ਦੀਪਕ ਟੀਨੂੰ ਨੇ ਛੱਡਿਆ ਭਾਰਤ !

PUNJAB News Punjabi(ਪੰਜਾਬ)

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਫਰਾਰ ਗੈਂਗਸਟਰ ਦੀਪਕ ਟੀਨੂੰ ਨੇ ਛੱਡਿਆ ਭਾਰਤ !

  • Edited By Gurminder Singh,
  • Updated: 12 Oct, 2022 05:42 PM
Chandigarh
fugitive gangster deepak tinu left india
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਮਾਨਸਾ: ਪੰਜਾਬ ਪੁਲਸ ਦੀ ਗ੍ਰਿਫਤ ’ਚੋਂ ਫਰਾਰ ਹੋਏ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਮੁਲਜ਼ਮ ਦੀਪਕ ਟੀਨੂੰ ਦੇ ਭਾਰਤ ਛੱਡਣ ਦੀ ਸੂਚਨਾ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਟੀਨੂੰ ਸਾਊਥ ਅਫਰੀਕਾ ਪਹੁੰਚ ਚੁੱਕਾ ਹੈ। ਟੀਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਖਾਸਮ-ਖਾਸ ਹੈ ਅਤੇ ਏ-ਕੈਟਾਗਿਰੀ ਦਾ ਗੈਂਗਸਟਰ ਹੈ। ਸੂਤਰ ਦੱਸਦੇ ਹਨ ਕਿ ਟੀਨੂੰ ਮਾਨਸਾ ਪੁਲਸ ਦੀ ਹਿਰਾਸਤ ’ਚੋਂ ਫਰਾਰ ਹੋਣ ਤੋਂ ਬਾਅਦ ਰਾਜਸਥਾਨ ਹੁੰਦਾ ਹੋਇਆ ਮੁੰਬਈ ਪਹੁੰਚਿਆ ਅਤੇ ਉਥੋਂ ਨਕਲੀ ਪਾਸਪੋਰਟ ਰਾਹੀਂ ਮਾਰੀਸ਼ਸ ਅਤੇ ਫਿਰ ਸਾਊਥ ਅਫਰੀਕਾ ਰਵਾਨਾ ਹੋ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਦੀਪਕ ਟੀਨੂੰ ਨੂੰ ਫਰਾਰ ਹੋਣ ਵਿਚ ਮਦਦ ਕਰਨ ਵਾਲੀ ਉਸ ਦੀ ਗਰਲਫ੍ਰੈਂਡ ਵੀ ਦੇਸ਼ ਛੱਡਣ ਦੀ ਫਿਰਾਕ ਵਿਚ ਸੀ, ਜਿਸ ਨੂੰ ਬੀਤੇ ਦਿਨੀਂ ਮੁੰਬਈ ਦੇ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਗੁਰਜੰਟ ਕਤਲ ’ਤੇ ਗੈਂਗਸਟਰ ਲੰਡਾ ਦੀ ਪੋਸਟ ਤੋਂ ਬਾਅਦ ਪੁਲਸ ਦੀ ਵੱਡੀ ਕਾਰਵਾਈ, ਵੀਡੀਓ ਵੀ ਆਈ ਸਾਹਮਣੇ

ਇਹ ਵੀ ਪਤਾ ਲੱਗਾ ਹੈ ਕਿ ਟੀਨੂੰ ਦਾ ਲੁਧਿਆਣਾ ਵਿਚ ਵੱਡਾ ਨੈੱਟਵਰਕ ਹੈ। ਟੀਨੂੰ ਲੁਧਿਆਣਆ ਤੋਂ ਨਾਜਾਇਜ਼ ਵਸੂਲੀ ਅਤੇ ਡਰੱਗ ਤਸਕਰੀ ਦਾ ਕਾਰੋਬਾਰ ਕਰਦਾ ਰਿਹਾ ਹੈ। ਟੀਨੂੰ ਦੀ ਭੱਜਣ ਵਿਚ ਮਦਦ ਕਰਨ ਵਾਲੇ ਲੁਧਿਆਣਾ ਦੇ ਹੀ ਤਿੰਨ ਮੁਲਜ਼ਮਾਂ ਨੂੰ ਪੁਲਸ ਨੇ ਗ੍ਰਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ : ਚੱਲਦੀ ਟ੍ਰੇਨ ’ਚ ਮੌਤ ਨੂੰ ਕਲੋਲਾਂ ਕਰਦੇ ਮੁੰਡੇ ਨਾਲ ਵਾਪਰਿਆ ਹਾਦਸਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ

ਕੌਣ ਹੈ ਦੀਪਕ ਦੀ ਗਰਲਫ੍ਰੈਂਡ

ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਪੁਲਸ ਨੇ ਬੀਤੇ ਦਿਨੀਂ ਮੁੰਬਈ ਦੇ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਲੜਕੀ ਦਾ ਨਾਂ ਜਤਿੰਦਰ ਕੌਰ ਦੱਸਿਆ ਜਾ ਰਿਹਾ ਹੈ, ਜੋ ਲੁਧਿਆਣਾ ਦੀ ਰਹਿਣ ਵਾਲੀ ਹੈ। ਜਤਿੰਦਰ ਕੌਰ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਖੁਲਾਸਾ ਹੋਇਆ ਹੈ ਕਿ ਦੀਪਕ ਟੀਨੂੰ ਦੇ ਭੱਜਣ ਦੀ ਯੋਜਨਾ ਗੋਇੰਦਵਾਲ ਸਾਹਿਬ ਜੇਲ੍ਹ ਵਿਚ ਪਹਿਲਾਂ ਹੀ ਬਣਾਈ ਗਈ ਸੀ। ਪਤਾ ਲੱਗਾ ਹੈ ਕਿ ਟੀਨੂੰ ਦੇ ਸੰਪਰਕ ਵਿਚ ਇਕ ਹੋਰ ਕੁੜੀ ਸੀ, ਜਿਸ ਨੇ ਉਸ ਦੀ ਮਦਦ ਕੀਤੀ ਸੀ। ਪੁਲਸ ਵੱਲੋਂ ਇਸ ਕੁੜੀ ਦੀ ਵੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਟੀਨੂੰ ਦੀ ਮਹਿਲਾ ਮਿੱਤਰ 3 ਦਿਨ ਪਹਿਲਾਂ ਹੀ ਮਾਨਸਾ ਪਹੁੰਚ ਗਈ ਸੀ। ਉਸ ਨਾਲ ਕੁਝ ਹੋਰ ਸਾਥੀ ਵੀ ਸਨ। ਉਹ 3 ਦਿਨ ਸ਼ਰੇਆਮ ਸ਼ਹਿਰ ਵਿਚ ਘੁੰਮਦੀ ਰਹੀ। ਗੈਂਗਸਟਰ ਦੀ ਪ੍ਰੇਮਿਕਾ ਜਤਿੰਦਰ ਕੌਰ ਮੁਤਾਬਕ ਦੀਪਕ ਲਗਾਤਾਰ ਫੋਨ 'ਤੇ ਗੱਲ ਕਰਦਾ ਸੀ, ਦੀਪਕ ਕੋਲ ਗੋਇੰਦਵਾਲ ਸਾਹਿਬ ਜੇਲ੍ਹ ’ਚ ਮੋਬਾਇਲ ਸੀ ਅਤੇ ਉਥੋਂ ਉਹ ਲਗਾਤਾਰ ਗੱਲ ਕਰ ਰਿਹਾ ਸੀ। ਸੂਤਰਾਂ ਮੁਤਾਬਕ ਗੈਂਗਸਟਰ ਦੀ ਫਰਾਰੀ ਦੀ ਸਾਰੀ ਯੋਜਨਾ ਉਸੇ ਜੇਲ੍ਹ ਵਿਚੋਂ ਭੱਜਣ ਲਈ ਕੀਤੀ ਗਈ ਸੀ ਅਤੇ ਜੇਲ੍ਹ ਵਿਚ ਬੰਦ ਚਾਰ-ਪੰਜ ਹੋਰ ਗੈਂਗਸਟਰਾਂ ਨੇ ਹੀ ਸਾਰੀ ਵਿਉਂਤਬੰਦੀ ਨੂੰ ਅੰਜਾਮ ਦਿੱਤਾ ਸੀ, ਇਹ ਸਾਜ਼ਿਸ਼ ਦੀਪਕ ਨਾਲ ਕਾਫੀ ਸਮੇਂ ਤੋਂ ਰਚੀ ਜਾ ਰਹੀ ਸੀ। ਪੁਲਸ ਸੂਤਰਾਂ ਦੀ ਮੰਨੀਏ ਤਾਂ ਪੁਲਸ ਹੁਣ ਦੀਪਕ ਦੀ ਇਕ ਹੋਰ ਸਾਥੀ ਦੀ ਤਲਾਸ਼ ਕਰ ਰਹੀ ਹੈ, ਜਿਸ ਦੀ ਭੂਮਿਕਾ ਵੀ ਕਾਫੀ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ : ਤਰਨਤਾਰਨ ’ਚ ਵੱਡੀ ਵਾਰਦਾਤ, ਦੁਕਾਨ ਅੰਦਰ ਦਾਖਲ ਹੋ ਕੇ ਨੌਜਵਾਨ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Sidhu Moosewala
  • Murder
  • Deepak Tinu
  • South Africa
  • ਸਿੱਧੂ ਮੂਸੇਵਾਲਾ
  • ਕਤਲ
  • ਦੀਪਕ ਟੀਨੂੰ
  • ਸਾਊਥ ਅਫਰੀਕਾ

ਅਨਾਜ ਦੀ ਜਮਾਖ਼ੋਰੀ ਰੋਕਣ ਲਈ ਗੁਰਦਾਸਪੁਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਹਜ਼ਾਰਾਂ ਬੋਰੀਆਂ ਅਨਾਜ ਬਰਾਮਦ

NEXT STORY

Stories You May Like

  • action in ludhiana
    ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ
  • police commissioner s major statement regarding the mad sandhu murder case
    ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
  • gulab sidhu case  father of moosewala  s former manager shaganpreet arrested
    ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦਾ ਪਿਤਾ ਗ੍ਰਿਫਤਾਰ !
  • court  accused  fugitive  arrested
    ਅਦਾਲਤ ਤੋਂ ਫਰਾਰ ਦੋਸ਼ੀ ਪੁਲਸ ਨੇ ਕੀਤਾ ਗ੍ਰਿਫ਼ਤਾਰ
  • asian games  deepak punia wins bronze medal in wrestling
    ਏਸ਼ੀਆਈ ਖੇਡਾਂ : ਦੀਪਕ ਪੂਨੀਆ ਨੇ ਕੁਸ਼ਤੀ ਵਿਚ ਜਿੱਤਿਆ ਕਾਂਸੀ ਦਾ ਤਗਮਾ
  • mad sandhu social media influencer
    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
  • haryana government  namo bharat  delhi panipat karnal corridor
    ਦਿੱਲੀ-ਪਾਨੀਪਤ-ਕਰਨਾਲ ਨਮੋ ਭਾਰਤ ਕੋਰੀਡੋਰ ਨੂੰ TOD ਪਾਲਿਸੀ 'ਚ ਕੀਤਾ ਗਿਆ ਸ਼ਾਮਲ
  • major drama in the portugal camp
    ਡੈਨਮਾਰਕ ਮੈਚ ਤੋਂ ਪਹਿਲਾਂ ਪੁਰਤਗਾਲ ਕੈਂਪ 'ਚ ਡਰਾਮਾ, ਕੋਚ ਨਾਲ ਝਗੜੇ ਪਿੱਛੋਂ ਰੋਨਾਲਡੋ ਨੇ ਛੱਡਿਆ ਟ੍ਰੇਨਿੰਗ ਕੈਂਪ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • punjab police  ludhiana
      ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ ਟੱਕਰ, 4 ਅਫਸਰਾਂ ਸਣੇ 5 ਜ਼ਖਮੀ
    • lpg supply agancy
      ਲੋਕਾਂ ਨੂੰ ਘੱਟ ਗੈਸ ਵਾਲੇ LPG ਸਿਲੰਡਰ ਸਪਲਾਈ ਕਰਨ ਵਾਲੀ ਏਜੰਸੀ ਸਸਪੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +