Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    8:40:28 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਇਕੱਠੇ ਬਲੀਆਂ 4 ਦੋਸਤਾਂ ਦੀਆਂ ਚਿਖਾਵਾਂ, ਧਾਹਾਂ ਮਾਰ ਰੋਂਦੀਆਂ ਮਾਵਾਂ ਪੁੱਤਾਂ ਨੂੰ ਮਾਰਦੀਆਂ ਰਹੀਆਂ ਆਵਾਜ਼ਾਂ

PUNJAB News Punjabi(ਪੰਜਾਬ)

ਜਲੰਧਰ 'ਚ ਇਕੱਠੇ ਬਲੀਆਂ 4 ਦੋਸਤਾਂ ਦੀਆਂ ਚਿਖਾਵਾਂ, ਧਾਹਾਂ ਮਾਰ ਰੋਂਦੀਆਂ ਮਾਵਾਂ ਪੁੱਤਾਂ ਨੂੰ ਮਾਰਦੀਆਂ ਰਹੀਆਂ ਆਵਾਜ਼ਾਂ

  • Edited By Shivani Attri,
  • Updated: 29 Jan, 2024 01:56 PM
Jalandhar
funeral of 4 friends burnt together in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਸੋਨੂੰ)-  ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਦਸੂਹਾ ਨੇੜੇ ਸ਼ੁੱਕਰਵਾਰ ਰਾਤ ਨੂੰ ਵਾਪਰੇ ਇਕ ਭਿਆਨਕ ਹਾਦਸੇ ਵਿੱਚ ਪੰਜ ਦੋਸਤਾਂ ਦੀ ਦਰਦਨਾਕ ਮੌਤ ਹੋ ਗਈ ਸੀ। ਘਟਨਾ ਵਿੱਚ 4 ਨੌਜਵਾਨ ਜ਼ਿੰਦਾ ਸੜ ਗਏ ਸਨ ਜਦਿਕ ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੋਣ ਵਾਲੇ ਨੌਜਵਾਨ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ ਸੀ। ਉਕਤ ਨੌਜਵਾਨ ਜਲੰਧਰ ਦੇ ਭਾਰਗੋਂ ਕੈਂਪ ਦੇ ਰਹਿਣ ਵਾਲੇ ਸਨ। ਹਾਦਸੇ ਵਿੱਚ ਮਾਰੇ ਗਏ ਅੰਕਿਤ ਕੁਮਾਰ (ਸਾਫਟਵੇਅਰ ਇੰਜੀਨੀਅਰ), ਵਾਸੀ ਪਿੰਕ ਸਿਟੀ ਕਲੋਨੀ (ਜਲੰਧਰ), ਇੰਦਰਜੀਤ ਭਗਤ ਆਜ਼ਾਦ ਨਗਰ, ਭਾਰਗਵ ਕੈਂਪ (ਜਲੰਧਰ), ਰਾਜੂ, ਅਵਤਾਰ ਨਗਰ (ਜਲੰਧਰ), ਅਭੀ ਵਾਸੀ ਭਾਰਗਵ ਕੈਂਪ ਸ਼ਾਮਲ ਹਨ, ਜਿਨ੍ਹਾਂ ਦਾ ਐਤਵਾਰ ਮਾਡਲ ਹਾਊਸ ਸਥਿਤ ਸ਼ਮਸ਼ਾਨਘਾਟ ਵਿੱਚ ਐਤਵਾਰ ਚਾਰੇ ਦੋਸਤਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

PunjabKesari

ਉਥੇ ਹੀ ਰਿਸ਼ਭ ਮਿਨਹਾਸ ਵਾਸੀ ਮਿਸ਼ਨ ਕੰਪਲੈਕਸ, ਨੇੜੇ ਮਾਤਾ ਲਕਸ਼ਮੀ ਮੰਦਿਰ ਜਲੰਧਰ ਦਾ ਸ਼ੁੱਕਰਵਾਰ ਬੀਤੀ ਰਾਤ ਹੀ ਹਰਨਾਮਦਾਸਪੂਰਾ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ। ਐਤਵਾਰ ਸਵੇਰੇ ਭਾਰਗੋਂ ਕੈਂਪ ਦੇ ਰਹਿਣ ਵਾਲੇ ਚਾਰੇ ਦੋਸਤਾਂ ਦਾ ਇਕੱਠਿਆਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਜਿਵੇਂ ਹੀ ਇਹ ਖ਼ਬਰ ਅੱਗ ਵਾਂਗ ਫੈਲੀ ਤਾਂ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਪਈ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। 

ਇਹ ਵੀ ਪੜ੍ਹੋ: ਦਸੂਹਾ 'ਚ ਜਲੰਧਰ ਦੇ 5 ਦੋਸਤਾਂ ਨਾਲ ਵਾਪਰੇ ਹਾਦਸੇ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਹੱਸਦੇ-ਖੇਡਦੇ ਦਿਸੇ ਸਾਰੇ

PunjabKesari

ਰਾਜੂ ਦੀ ਮਾਂ ਬੋਲੀ-ਰੱਬਾ ਮੈਂ ਤੇਰਾ ਕੀ ਵਿਗਾੜਿਆ ਸੀ 
ਪਹਿਲਾਂ ਇੰਦਰਜੀਤ ਦੀ ਚਿਖਾ ਜਲਾਈ ਗਈ। ਇਸ ਦੇ ਬਾਅਦ ਅਭੀ, ਉਸ ਦੇ ਬਾਅਦ ਰਾਜੂ ਅਤੇ ਆਖੀਰ ਵਿਚ ਅੰਕਿਤ ਨੂੰ ਮੁੱਖ ਅਗਨੀ ਦਿੱਤੀ ਗਈ। ਇਸ ਦੌਰਾਨ ਰਾਜੂ ਦੀ ਮਾਂ ਆਪਣੇ ਬੱਚੇ ਨੂੰ ਵੇਖਦੇ ਹੋਏ ਬੋਲ ਰਹੀ ਸੀ ਕਿ ਹੇ ਭਗਵਾਨ ਮੈਂ ਤੇਰਾ ਕੀ ਵਿਗਾੜਿਆ ਸੀ, ਜੋ ਤੂੰ ਮੇਰੇ ਜਿਊਣ ਦਾ ਸਹਾਰਾ ਹੀ ਖੋਹ ਲਿਆ ਸੀ। ਉਥੇ ਹੀ ਰਾਜੂ ਦੀਆਂ ਭੈਣਾਂ ਰਾਜੂ ਦੀ ਲਾਸ਼ ਨੂੰ ਛੱਡਣ ਨੂੰ ਤਿਆਰ ਨਹੀਂ ਸਨ। ਉਹ ਕਹਿ ਰਹੀਆਂ ਸਨ ਕਿ ਭਰਾ ਇਕ ਵਾਰ ਕਿਸੇ ਤਰ੍ਹਾਂ ਉੱਠ ਜਾਓ। ਮੈਂ ਬੁਲਾ ਰਹੀ ਹਾਂ, ਕੋਈ ਜਵਾਬ ਤਾਂ ਦਿਓ। ਦੋਸਤਾਂ ਦੇ ਅੰਤਿਮ ਸੰਸਕਾਰ ਦੌਰਾਨ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ, ਮਹਿੰਦਰ ਭਗਤ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਮਹਿੰਦਰ ਿਸੰਘ ਕੇਪੀ ਵੀ ਪਹੁੰਚੇ ਸਨ। 

PunjabKesari

ਦੋਸਤਾਂ ਨਾਲ ਵਾਪਰੀ ਦਰਦਨਾਕ ਘਟਨਾ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ 
ਉਥੇ ਹੀ ਪੰਜ ਦੋਸਤਾਂ ਨਾਲ ਵਾਪਰੀ ਇਸ ਦਰਦਨਾਕ ਘਟਨਾ ਤੋਂ ਪਹਿਲਾਂ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿਚ ਤੁਸੀਂ ਵੇਖ ਵੇਖਦੇ ਹੋ ਕਿ ਕਿਵੇਂ ਖ਼ੁਸ਼ੀ-ਖ਼ੁਸ਼ੀ ਪੰਜ ਦੋਸਤ ਗੱਡੀ ਵਿਚ ਮਸਤੀ ਕਰਦੇ ਹੋਏ ਗਾਣੇ ਸੁਣਦਿਆਂ ਵਾਪਸ ਘਰਾਂ ਨੂੰ ਪਰਤ ਰਹੇ ਸਨ। ਵੇਖਦੇ ਹੀ ਵੇਖਦੇ ਹੱਸਦੇ-ਖੇਡਦੇ ਦੋਸਤਾਂ ਨੇ ਹਾਦਸੇ ਦੌਰਾਨ ਹਮੇਸ਼ਾ ਲਈ ਇਕੱਠਿਆਂ ਜ਼ਿੰਦਗੀ ਨੂੰ ਅਲਵਿਦਾ ਕਹਿ ਦਿੱਤਾ। ਗੱਡੀ 'ਤੇ ਨਜ਼ਰ ਮਾਰਨ 'ਤੇ ਇਹ ਪਤਾ ਲੱਗਦਾ ਹੈ ਿਕ ਗੱਡੀ ਰਫ਼ਤਾਰ 120 ਦੇ ਕਰੀਬ ਦਿੱਸ ਰਹੀ ਹੈ। ਕਿਤੇ ਨਾ ਕਿਤੇ ਤੇਜ਼ ਰਫ਼ਤਾਰੀ ਵੀ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ। ਤੇਜ਼ ਰਫ਼ਤਾਰ ਕਿਵੇਂ ਕਿਸੇ 'ਤੇ ਭਾਰੀ ਪੈ ਸਕਦੀ ਹੈ, ਇਸ ਦਾ ਅੰਦਾਜ਼ਾ ਇਸ ਹਾਦਸੇ ਤੋਂ ਵੇਖ ਕੇ ਲਗਾਇਆ ਜਾ ਸਕਦਾ ਹੈ। ਹਾਦਸੇ ਤੋਂ ਪਹਿਲਾਂ ਦੀ ਸਾਹਮਣੇ ਆਈ ਇਸ ਵੀਡੀਓ ਨੂੰ ਵੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਜਾਣਗੀਆਂ। ਉਥੇ ਹੀ ਪਰਿਵਾਰ ਵਿਚ ਮਚਿਆ ਚੀਕ-ਚਿਹਾੜਾ ਵੀ ਹਰ ਕਿਸੇ ਤੋਂ ਵੇਖਿਆ ਨਹੀਂ ਜਾ ਰਿਹਾ। ਰੋਂਦੇ-ਕਰਲਾਉਂਦੇ ਪਰਿਵਾਰ ਵਾਲੇ ਆਪਣੇ ਪੁੱਤਾਂ ਨੂੰ ਆਵਾਜ਼ਾਂ ਮਾਰ ਰਹੇ ਹਨ। 

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਕਰਮਾ ਫੈਸ਼ਨ ਮਾਲਕ ਨੂੰ ਮਿਲੀ ਧਮਕੀ ਭਰੀ ਚਿੱਠੀ, ਲਾਰੈਂਸ ਗੈਂਗ 'ਤੇ ਸ਼ੱਕ

PunjabKesari

ਕਿਵੇਂ ਵਾਪਰਿਆ ਸੀ ਹਾਦਸਾ 
ਜ਼ਿਕਰਯੋਗ ਹੈ ਕਿ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਸ਼ੁੱਕਰਵਾਰ ਰਾਤ ਨੂੰ ਉੱਚੀ ਬੱਸੀ ਨੇੜੇ ਇਕ ਇਨੋਵਾ ਕਾਰ ਵਿਚ ਪਿੱਛਿਓਂ ਆ ਰਹੇ ਟਰੱਕ ਨਾਲ ਟੱਕਰ ਹੋਣ ਦੇ ਬਾਅਦ ਇਨੋਵਾ ਗੱਡੀ ਵਿਚ ਧਮਾਕਾ ਹੋਣ ਕਾਰਨ ਇਨੋਵਾ ਕਾਰ ’ਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ ਸੀ। ਸਾਰੇ ਮ੍ਰਿਤਕ ਜਲੰਧਰ ਦੇ ਨਿਵਾਸੀ ਸਨ। ਜਦਕਿ ਟਰੱਕ ਮੌਕੇ ’ਤੇ ਪਲਟ ਗਿਆ ਅਤੇ ਟਰੱਕ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਿੰਧੀ ਕੇਟ ਸੀਡਜ਼ ਕੰਪਨੀ ਦੇ ਮੁਲਾਜ਼ਮ ਮੁਕੇਰੀਆਂ ਦੀਆਂ ਬੀਜ ਦੁਕਾਨਾਂ ’ਤੇ ਬੀਜ ਸਪਲਾਈ ਕਰਕੇ ਮੁਕੇਰੀਆਂ ਤੋਂ ਜਲੰਧਰ ਜਾ ਰਹੇ ਸਨ। ਰਾਤ ਕਰੀਬ 9 ਵਜੇ ਇਕ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਇਨੋਵਾ ਗੱਡੀ ਪੀ. ਬੀ. 08 ਡੀ. ਵਾਈ. 1900 ’ਚ ਧਮਾਕਾ ਹੋ ਗਿਆ, ਜਿਸ ਕਾਰਨ ਭਿਆਨਕ ਅੱਗ ਲੱਗ ਗਈ।

 

PunjabKesari

ਇਹ ਗੱਡੀ ਸੀ. ਐੱਨ. ਜੀ.’ਤੇ ਚੱਲ ਰਹੀ ਸੀ। ਉਥੇ ਮੌਜੂਦ ਗੁਰਮੀਤ ਸਿੰਘ ਨੇ ਕਾਰ ਨੂੰ ਅੱਗ ਲੱਗੀ ਵੇਖ ਕੇ ਦੱਸਿਆ ਕਿ ਕੁਝ ਹੀ ਦੇਰ ਵਿਚ ਚਾਰ ਸਵਾਰੀਆਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ। ਥੋੜ੍ਹੀ ਦੇਰ ਬਾਅਦ ਪੰਜਵੇਂ ਕਾਰ ਸਵਾਰ ਦੀ ਵੀ ਮੌਤ ਹੋ ਗਈ। ਜਦਕਿ ਟਰੱਕ ਦੇ ਪਲਟਣ ਕਾਰਨ ਟਰੱਕ ਚਾਲਕ ਸੁਸ਼ੀਲ ਕੁਮਾਰ ਪੁੱਤਰ ਮਹਿੰਦਰ ਸਿੰਘ ਵਾਸੀ ਕਰਨਾਲ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਦਸੂਹਾ 'ਚ ਲਾਵਾਰਿਸ ਮਿਲੀ ਗੋਲ਼ੀਆਂ ਲੱਗੀ ਥਾਰ ਦਾ ਮਾਲਕ ਛੋਟੂ ਪਹਿਲਵਾਨ ਗ੍ਰਿਫ਼ਤਾਰ, ਖ਼ੁਦ ਹੀ ਰਚੀ ਸੀ ਸਾਜਿਸ਼

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਹਰਕ੍ਰਿਸ਼ਨ ਸਿੰਘ ਅਤੇ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਕਾਰ ਸਵਾਰਾਂ ਦੀ ਪਛਾਣ ਰਿਸ਼ਭ ਮਿਨਹਾਸ ਪੁੱਤਰ ਉਂਕਾਰ ਸਿੰਘ ਵਾਸੀ ਨੇੜੇ ਸਤਿਸੰਗ ਘਰ, ਚਿਕਚਿਕ ਹਾਊਸ ਜਲੰਧਰ, ਇੰਦਰਜੀਤ ਭਗਤ ਪੁੱਤਰ ਜਗਦੀਸ਼ ਕੁਮਾਰ ਵਾਸੀ ਆਜ਼ਾਦ ਨਗਰ ਨੇੜੇ ਭਾਰਗੋ ਕੈਂਪ ਜਲੰਧਰ, ਰਾਜੂ ਪੁੱਤਰ ਸਰੋਜ ਵਾਸੀ ਭਾਰਗੋ ਕੈਂਪ ਜਲੰਧਰ, ਅਬੀ ਪੁੱਤਰ ਸੁਰਜੀਤ ਕੁਮਾਰ ਵਾਸੀ ਭਾਰਗੋ ਕੈਂਪ ਜਲੰਧਰ, ਅੰਕਿਤ ਕੁਮਾਰ ਪੁੱਤਰ ਮੁਰਾਰੀ ਕੁਮਾਰ ਪਿੰਕ ਸਿਟੀ ਜਲੰਧਰ ਦੇ ਤੌਰ ’ਤੇ ਹੋਈ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਲਾਸ਼ਾਂ ਨੂੰ ਹਸਪਤਾਲ ਦੇ ਲਾਸ਼ ਘਰ ਵਿਚ ਰਖਵਾਇਆ ਗਿਆ ਹੈ।

PunjabKesari

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਪ੍ਰੇਮ ਸਿੰਘ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਸਾਰੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਸਨ। 

ਇਹ ਵੀ ਪੜ੍ਹੋ : ਅਮਰੀਕਾ 'ਚ ਮੁਕੇਰੀਆਂ ਦੇ ਨੌਜਵਾਨ ਦੀ ਦਰਦਨਾਕ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ
 

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • funeral
  • friends
  • burnt
  • together
  • Jalandhar
  • road accident
  • ਜਲੰਧਰ
  • ਦੋਸਤ
  • ਚਿਖਾਵਾਂ
  • ਮਾਵਾਂ
  • ਹਾਦਸਾ
  • ਕਾਰ

ਪੰਜਾਬ ’ਚ ਮੌਸਮ ਨੂੰ ਲੈ ਕੇ ਹੋਈ ਨਵੀਂ ਭਵਿੱਖਬਾਣੀ, ਜਾਰੀ ਹੋਇਆ ਮੀਂਹ ਦਾ ਅਲਰਟ

NEXT STORY

Stories You May Like

  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ ਨੂੰ ਸੱਦਾ
  • chandigarh 4 youths drowned
    ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ ਨਾਲ ਮੌਤ, ਦੋਸਤ ਨੂੰ ਬਚਾਉਣ ਦੇ ਚੱਕਰ 'ਚ...
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • these 4 zodiac signs are going to be wealthy
    ਇਹ 4 ਰਾਸ਼ੀਆਂ ਹੋਣ ਜਾ ਰਹੀਆਂ ਮਾਲਾਮਾਲ ! ਨਵਪੰਚਮ ਯੋਗ ਨਾਲ ਮਿਲੇਗਾ ਧਨ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • jharkhand  lightning 4 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
  • 4 accused arrested with drug capsules and illicit liquor
    ਨਸ਼ੇ ਵਾਲੇ ਕੈਪਸੂਲਾਂ ਤੇ ਨਾਜਾਇਜ਼ ਸ਼ਰਾਬ ਸਮੇਤ 4 ਮੁਲਜ਼ਮ ਕਾਬੂ
  • 4 districts  schools closed  odisha  heavy rain
    4 ਜ਼ਿਲ੍ਹਿਆਂ ਦੇ ਸਕੂਲ ਬੰਦ, ਓਡੀਸ਼ਾ 'ਚ ਭਾਰੀ ਮੀਂਹ ਦਾ ਕਹਿਰ, ਕਈ ਟ੍ਰੇਨਾਂ ਰੱਦ
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • parminder singh member of uttar pradesh minority commission at harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +