Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    2:59:32 PM

  • indian navy gets 3 warships

    ਹੁਣ ਪੂਰੀ ਦੁਨੀਆ ਦੇਖੇਗੀ ਭਾਰਤ ਦੀ ਸਮੁੰਦਰੀ ਤਾਕਤ !...

  • hooliganism in ludhiana street vendor attacked with swords

    ਲੁਧਿਆਣਾ 'ਚ ਸ਼ਰੇਆਮ ਗੁੰਡਾਗਰਦੀ! ਰੇਹੜੀ ਵਾਲੇ 'ਤੇ...

  • big reshuffle expected in punjab congress

    ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀ ਆਹਟ!...

  • japan hikes visa fees

    ਹੁਣ ਜਾਪਾਨ ਜਾਣਾ ਹੋਵੇਗਾ ਮਹਿੰਗਾ ! ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਸ਼ਹੀਦ ਸਰਬਜੀਤ ਸਿੰਘ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਈ ਪਤਨੀ, ਜਨਵਰੀ ਮਹੀਨੇ ਹੋਇਆ ਸੀ ਵਿਆਹ

PUNJAB News Punjabi(ਪੰਜਾਬ)

ਸ਼ਹੀਦ ਸਰਬਜੀਤ ਸਿੰਘ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਈ ਪਤਨੀ, ਜਨਵਰੀ ਮਹੀਨੇ ਹੋਇਆ ਸੀ ਵਿਆਹ

  • Edited By Shivani Attri,
  • Updated: 18 Jun, 2026 02:22 PM
Roopnagar-Nawanshahr
funeral of martyr sarabjit singh
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ)-ਮਾਤ ਭੂਮੀ ਦੀ ਰੱਖਿਆ ਕਰਦਿਆਂ ਸਿਆਚਨ ਗਿਲੇਸ਼ੀਅਰ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ 24 ਪੰਜਾਬ ਆਰਮਡ ਰੈਜੀਮੈਂਟ ਦੇ ਬਹਾਦਰ ਜਵਾਨ ਸਰਬਜੀਤ ਸਿੰਘ ਬਿੰਦਰਖ (27) ਦਾ ਉਨ੍ਹਾਂ ਦੇ ਜੱਦੀ ਪਿੰਡ ਬਿੰਦਰਖ ਦੇ ਸ਼ਮਸ਼ਾਨ ਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂ, ਫ਼ੌਜੀ ਅਧਿਕਾਰੀਆਂ, ਵੱਖ-ਵੱਖ ਸਮਾਜਿਕ ਆਗੂਆਂ ਸਮੇਤ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਇਗੀ ਦਿੱਤੀ ਅਤੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ। ਇਸ ਦੌਰਾਨ ਲਾਲ ਚੂੜਾ ਪਾਏ ਧਾਹਾਂ ਮਾਰ ਰੋਂਦੀ ਸਰਬਜੀਤ ਸਿੰਘ ਦੀ ਪਤਨੀ ਬੋਲਦੀ ਰਹੀ ਕਿ ਉੱਠਜਾ ਵੇ, ਮੈਂ ਤੈਨੂੰ ਵਿਦਾ ਨਹੀਂ ਕਰਨੀ ਚਾਹੁੰਦੀ। ਇਸ ਦੌਰਾਨ ਹਰ ਅੱਖ ਨਮ ਵਿਖਾਈ ਦਿੱਤੀ।  

PunjabKesari

ਇਹ ਵੀ ਪੜ੍ਹੋ: ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਇਸ ਦੌਰਾਨ ਭਾਰਤੀ ਫ਼ੌਜ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਗਾਰਡ ਆਫ਼ ਆਨਰ ਦੇ ਕੇ ਸਲਾਮੀ ਵੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪਿੰਡ ਬਿੰਦਰਖ ਦੇ ਵਸਨੀਕ ਸਰਬਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਭਾਰਤੀ ਫ਼ੌਜ ਦੀ 24 ਪੰਜਾਬ ਆਰਮਡ ਰੈਜੀਮੈਂਟ ਵਿਚ ਸੇਵਾ ਨਿਭਾ ਰਹੇ ਸਨ ਅਤੇ ਪਿਛਲੇ ਕਰੀਬ ਇਕ ਸਾਲ ਤੋਂ ਸਿਆਚਨ ਦੇ ਉੱਚੇ ਅਤੇ ਬਹੁਤ ਹੀ ਮੁਸ਼ਕਿਲ ਇਲਾਕੇ ਵਿੱਚ ਤਾਇਨਾਤ ਸਨ। ਡਿਊਟੀ ਦੌਰਾਨ ਅਚਾਨਕ ਸਿਹਤ ਵਿਗੜ ਜਾਣ ਅਤੇ ਆਕਸੀਜ਼ਨ ਦੀ ਕਮੀ ਕਾਰਨ ਉਹ ਸ਼ਹੀਦ ਹੋ ਗਏ।

PunjabKesari

ਸ਼ਹੀਦ ਸਰਬਜੀਤ ਸਿੰਘ ਦਾ ਵਿਆਹ ਇਸੇ ਸਾਲ 25 ਜਨਵਰੀ 2026 ਨੂੰ ਅਮਨਜੋਤ ਕੌਰ ਨਾਲ ਹੋਇਆ ਸੀ, ਜੋ ਇਸ ਸਮੇਂ ਲਾਅ ਦੀ ਪੜ੍ਹਾਈ ਕਰ ਰਹੇ ਹਨ। ਵਿਆਹ ਤੋਂ ਬਾਅਦ ਉਹ ਪਹਿਲੀ ਵਾਰ ਛੁੱਟੀ ਆ ਕੇ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਵਾਲੇ ਸਨ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਸ਼ਹੀਦ ਦੇ ਪਿਤਾ ਦਰਸ਼ਨ ਸਿੰਘ ਅਤੇ ਤਾਇਆ ਸੁਖਵਿੰਦਰ ਸਿੰਘ ਬਿੰਦਰਖ ਨੇ ਦੱਸਿਆ ਕਿ ਸਰਬਜੀਤ ਸਿੰਘ 15 ਸਤੰਬਰ 2018 ਨੂੰ ਭਾਰਤੀ ਫ਼ੌਜ ਵਿਚ ਭਰਤੀ ਹੋਏ ਸਨ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert

ਉਨ੍ਹਾਂ ਕਿਹਾ ਕਿ ਭਾਵੇਂ ਪਰਿਵਾਰ ਲਈ ਇਹ ਬਹੁਤ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ ਪਰ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਦੇਸ਼ ਦੀ ਸੇਵਾ ਕਰਦਿਆਂ ਸਰਵਉੱਚ ਕੁਰਬਾਨੀ ਦਿੱਤੀ ਹੈ। ਅੰਤਿਮ ਸੰਸਕਾਰ ਦੌਰਾਨ ਪੂਰਾ ਪਿੰਡ ਗ਼ਮ ਵਿਚ ਡੁੱਬਿਆ ਹੋਇਆ ਸੀ ਅਤੇ ਹਰ ਅੱਖ ਨਮ ਸੀ। ਲੋਕਾਂ ਨੇ ਆਪਣੇ ਇਸ ਬਹਾਦਰ ਪੁੱਤਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਲਈ ਦਿੱਤੀ ਗਈ ਇਹ ਕੁਰਬਾਨੀ ਹਮੇਸ਼ਾ ਯਾਦ ਰੱਖੀ ਜਾਵੇਗੀ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

 

ਇਹ ਵੀ ਪੜ੍ਹੋ: ਚੰਡੀਗੜ੍ਹ ਮੈਡੀਕਲ ਸਟੋਰ ਕਤਲ ਕਾਂਡ ਦੇ ਮੁਲਜ਼ਮਾਂ ਦਾ ਐਨਕਾਊਂਟਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Funeral of martyr Sarabjit Singh
  • Sarabjit Singh
  • ਸ਼ਹੀਦ ਸਰਬਜੀਤ ਸਿੰਘ
  • ਅੰਤਿਮ ਸਸਕਾਰ
  • ਪੰਜਾਬ ਆਰਮਡ ਰੈਜੀਮੈਂਟ

ਅੰਮ੍ਰਿਤਸਰੀ ਕੁਲਚੇ ਨੂੰ ਵਿਲੱਖਣ ਪਛਾਣ ਦਿਵਾਉਣ ਦੀ ਤਿਆਰੀ, ਭਲਕੇ ਹੋਵੇਗੀ ਅਹਿਮ ਮੀਟਿੰਗ

NEXT STORY

Stories You May Like

  • army jawan sarabjit singh of village bindrakh martyred on duty in leh ladakh
    ਲੇਹ ਵਿਖੇ ਡਿਊਟੀ ਦੌਰਾਨ ਪਿੰਡ ਬਿੰਦਰਖ ਦਾ ਸਰਬਜੀਤ ਸਿੰਘ ਸ਼ਹੀਦ, ਜਨਵਰੀ 'ਚ ਹੋਇਆ ਸੀ ਵਿਆਹ
  • punjabi boy canada police
    ਕੈਨੇਡਾ 'ਚ ਸ਼ਹੀਦ ਹੋਇਆ ਪੰਜਾਬੀ! ਢਾਈ ਸਾਲ ਪਹਿਲਾਂ ਹੋਇਆ ਸੀ ਭਰਤੀ
  • agniveer cremated with state honours
    ਸੜਕ ਹਾਦਸੇ ਦਾ ਸ਼ਿਕਾਰ ਹੋਏ ਅਗਨੀਵੀਰ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
  • loc  explosion  indian army  soldier  martyr
    LoC 'ਤੇ ਹੋਇਆ ਜ਼ਬਰਦਸਤ ਧਮਾਕਾ ! ਭਾਰਤੀ ਫ਼ੌਜ ਦੇ 2 ਜਵਾਨ ਹੋਏ ਸ਼ਹੀਦ
  • husband kills wife with an axe
    ਪਤੀ ਨੇ ਕੁਹਾੜੀ ਮਾਰ ਕੇ ਕੀਤਾ ਪਤਨੀ ਦਾ ਕਤਲ
  • married woman  incident
    ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਹੋ ਗਈ ਮੌਤ ! 3 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ
  • giani raghbir singh clarification about sit
    ਮੈਂ SIT ਸਾਹਮਣੇ ਪੇਸ਼ ਨਹੀਂ ਹੋਇਆ, SIT ਮੇਰੇ ਘਰ ਆਈ ਸੀ: ਗਿਆਨੀ ਰਘਬੀਰ ਸਿੰਘ
  • jandiala guru jandiala police
    ਪੰਜਾਬ : ਪਿੰਡ ਵਿਚਾਲੇ ਗੋਲ਼ੀਆਂ ਮਾਰ ਕੇ ਮਾਰ 'ਤਾ ਨੌਜਵਾਨ ਮੁੰਡਾ, 4 ਮਹੀਨੇ ਪਹਿਲਾਂ ਹੀ ਬਣਿਆ ਸੀ ਪਿਤਾ
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
  • nitin nabin met sunil jakhar
    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
Trending
Ek Nazar
sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pakistan to celebrate maharaja ranjit singh s death anniversary
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਰਵਾਨਾ,...
    • bjp national president nitin nabin performed yoga at lpu
      ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
    • gangster network exposed in punjab
      ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
    • punjab big problem with electricity connections
      ਪੰਜਾਬ : ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਪਿਆ ਵੱਡਾ ਪੰਗਾ, 500 ਪਰਿਵਾਰਾਂ ਨੂੰ...
    • pinkoo tv dada ji video teaches the importance of relationships
      Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
    • alert in 18 districts of punjab today
      ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
    • nitin nabin met sunil jakhar
      ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
    • neet ug exam no entry after 1 30 pm
      NEET UG Exam : ਦੁਪਹਿਰ 1.30 ਵਜੇ ਤੋਂ ਬਾਅਦ ਨੋ ਐਂਟਰੀ, NTA ਨੇ ਜਾਰੀ ਕੀਤੀਆਂ...
    • death a day before birthday
      ਗਮੀ 'ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ ਮੌਤ, ਆਪਣੇ ਹੀ ਟਰੈਕਟਰ ਹੇਠ...
    • strict orders in fazilka
      ਤਿੰਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਤੋਂ ਵੱਧ ਵਿਅਕਤੀਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +