Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    11:16:06 PM

  • chandigarh sector 26 club fire

    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ...

  • youths opened fire indiscriminately at a dhaba near village paniyar

    ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ...

  • list of bjp candidates for municipal corporation

    Municipal Corporation ਚੋਣਾਂ ਲਈ ਭਾਜਪਾ ਨੇ...

  • ipl 2026 pbks vs mi

    IPL 2026: ਪ੍ਰਭਸਿਮਰਨ ਦਾ ਤੂਫ਼ਾਨੀ ਅਰਧ ਸੈਂਕੜਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਜੀ-20 ਸੰਮੇਲਨ : ਡਾ.  ਨਿੱਜਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ, ਟਰੈਫ਼ਿਕ ਪ੍ਰਬੰਧਾਂ ਨੂੰ ਲੈ ਕੇ ਕਹੀ ਇਹ ਗੱਲ

PUNJAB News Punjabi(ਪੰਜਾਬ)

ਜੀ-20 ਸੰਮੇਲਨ : ਡਾ.  ਨਿੱਜਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ, ਟਰੈਫ਼ਿਕ ਪ੍ਰਬੰਧਾਂ ਨੂੰ ਲੈ ਕੇ ਕਹੀ ਇਹ ਗੱਲ

  • Updated: 06 Feb, 2023 07:37 PM
Amritsar
g 20 summit dr nijjar strict instructions to the authorities
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਜੀ-20 ਸੰਮੇਲਨ ਸਬੰਧੀ ਅੰਮ੍ਰਿਤਸਰ ਸ਼ਹਿਰ ਵਿਚ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਅੱਜ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫਰਵਰੀ ਦੇ ਅੰਤ ਤੱਕ ਸਾਰੇ ਕੰਮ ਮੁਕੰਮਲ ਕਰ ਲਏ ਜਾਣ ਅਤੇ ਕੰਮਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿਉਂਕਿ ਇਹ ਕੰਮ ਸਿਰਫ਼ ਜੀ-20 ਕਰਕੇ ਹੀ ਨਹੀਂ ਕੀਤੇ ਜਾਣੇ ਚਾਹੀਦੇ, ਸਗੋਂ ਵਧੀਆ ਗੁਣੱਵਤਾ ਦੇ ਹੋਣੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਵਿਕਾਸ ਕਾਰਜਾਂ ਦਾ ਲੋਕਾਂ ਨੂੰ ਲੰਮੇਂ ਸਮੇਂ ਤੱਕ ਲਾਭ ਮਿਲ ਸਕੇ।  

ਇਹ ਵੀ ਪੜ੍ਹੋ : ਮੰਤਰੀ ਹਰਜੋਤ ਬੈਂਸ ਵੱਲੋਂ SDM ਦਫ਼ਤਰ ਦਾ ਦੌਰਾ, ਗ਼ੈਰ ਹਾਜ਼ਰ ਤੇ ਲੇਟ ਆਉਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ

ਡਾ. ਨਿੱਜਰ ਨੇ ਅਧਿਕਾਰੀਆਂ ਨੂੰ ਪੁਰਾਣੇ ਤਰੀਕਿਆਂ ਦੀ ਥਾਂ ਨਵੀਂ ਸੋਚ ਅਤੇ ਨਵੇਂ ਤਰੀਕੇ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੀ-20 ਸੰਮੇਲਨ ਦੇ ਮੱਦੇਨਜ਼ਰ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਸਾਡਾ ਫਰਜ਼ ਹੈ। ਸ਼ਹਿਰ ਦੇ ਟਰੈਫ਼ਿਕ ਪ੍ਰਬੰਧਾਂ ਸਬੰਧੀ ਡਾ. ਨਿੱਜਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਸ ਪ੍ਰਸ਼ਾਸਨ, ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੇ ਮੈਂਬਰਾਂ ਦੀ ਸਾਂਝੀ ਐਕਸ਼ਨ ਕਮੇਟੀ ਬਣਾਈ ਜਾਵੇਗੀ, ਜਿਸ ਨਾਲ ਸ਼ਹਿਰ 'ਚੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾ ਕੇ ਟਰੈਫ਼ਿਕ ਵਿਵਸਥਾ ਨੂੰ ਬਿਹਤਰ ਬਣਾਉਣ ਵਿੱਚ ਸਹਾਇਤਾ ਮਿਲੇਗੀ।
PunjabKesari

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਬੀ.ਆਰ.ਟੀ.ਐਸ. ਦੀਆਂ ਟੁੱਟੀਆਂ ਗਰਿੱਲਾਂ ਦੀ ਥਾਂ ਤੁਰੰਤ ਨਵੀਆਂ ਗਰਿੱਲਾਂ ਲਗਾਈਆਂ ਜਾਣ। ਇਸ ਤੋਂ ਇਲਾਵਾ ਬੀ.ਆਰ.ਟੀ.ਐਸ. ਰੂਟ ’ਤੇ ਕੋਈ ਹੋਰ ਵਾਹਨ ਨਹੀਂ ਚੱਲਣਾ ਚਾਹੀਦਾ, ਸਿਰਫ਼ ਬੀ.ਆਰ.ਟੀ.ਐਸ. ਬੱਸਾਂ ਹੀ ਚੱਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਬੀ.ਆਰ.ਟੀ.ਐਸ. ਵਿੱਚ ਆਵਾਜਾਈ ਨੂੰ ਕੰਟਰੋਲ ਕਰਨ ਲਈ ਬੂਮ ਬੈਰੀਅਰ ਵੀ ਲਗਾਏ ਜਾਣ।

ਇਸ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਜਸਪ੍ਰੀਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਮੁੱਖ ਪ੍ਰਸ਼ਾਸਕ ਪੁੱਡਾ ਰਜਤ ਓਬਰਾਏ, ਐਸ.ਡੀ.ਐਮ ਬਾਬਾ ਬਕਾਲਾ ਮੈਡਮ ਅਲਕਾ ਕਾਲੀਆ, ਐਸ.ਪੀ. ਅਮਨਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

  • G-20 Summit
  • Dr. Nijjar
  • Instructions
  • Authorities
  • ਜੀ-20 ਸੰਮੇਲਨ
  • ਡਾ.  ਨਿੱਜਰ
  • ਹਦਾਇਤਾਂ
  • ਅਧਿਕਾਰੀ

ਮੰਤਰੀ ਹਰਜੋਤ ਬੈਂਸ ਵੱਲੋਂ SDM ਦਫ਼ਤਰ ਦਾ ਦੌਰਾ, ਗ਼ੈਰ ਹਾਜ਼ਰ ਤੇ ਲੇਟ ਆਉਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ

NEXT STORY

Stories You May Like

  • announcement made in punjab regarding may 20
    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • highcourt strict over poor health facilities in punjab hospitals
    ਪੰਜਾਬ ਦੇ ਹਸਪਤਾਲਾਂ ’ਚ ਮਾੜੀਆਂ ਸਿਹਤ ਸਹੂਲਤਾਂ ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਕੀ ਕਿਹਾ
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • medical stores across punjab to remain open on may 20
    ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
  • jitesh sharma explained why he said this about vaibhav
    'ਵੈਭਵ ਸੂਰਿਆਵੰਸ਼ੀ ਪੇਸ਼ੇਵਰ ਨਹੀਂ ਹੈ'; RCB ਦੇ ਸਟਾਰ ਖਿਡਾਰੀ ਜੀਤੇਸ਼ ਸ਼ਰਮਾ ਦੱਸਿਆ ਕਿਉਂ ਕਹੀ ਇਹ ਗੱਲ
  • new decree issued for government offices schools and colleges
    ਸਰਕਾਰੀ ਦਫ਼ਤਰਾਂ ਤੇ ਸਕੂਲਾਂ-ਕਾਲਜਾਂ ਲਈ ਨਵਾਂ ਫ਼ਰਮਾਨ, ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ
  • bjp office attacked by 15 to 20 unidentified persons
    ਪੰਜਾਬ: 15 ਤੋਂ 20 ਅਣਪਛਾਤੇ ਵਿਅਕਤੀਆਂ ਵੱਲੋਂ ਭਾਜਪਾ ਦਫ਼ਤਰ ’ਤੇ ਹਮਲਾ
  • powercom defaulter  smart meter
    ਡਿਫਾਲਟਰਾਂ ਨੂੰ ਲੈ ਕੇ ਪਾਵਰਕਾਮ ਦਾ ਸਖ਼ਤ ਕਦਮ, ਪੰਜਾਬ ਦੇ ਇਨ੍ਹਾਂ ਬਿਜਲੀ ਕੁਨੈਕਸ਼ਨਾਂ ਨੂੰ ਦਿੱਤਾ ਇਕ ਹਫਤੇ ਦਾ ਸਮਾਂ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
Trending
Ek Nazar
weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ...

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kandhawala road jammed
      Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ! ਕੀਤਾ ਗਿਆ ਬਲਾਕ
    • accident in ludhiana
      ਸੜਕ ਹਾਦਸੇ ਨੇ ਖੋਹਿਆ ਘਰ ਦਾ ਸਹਾਰਾ: ਕੰਮ ਤੋਂ ਪਰਤ ਰਹੇ ਸਾਈਕਲ ਸਵਾਰ ਨੂੰ...
    • sir schedule punjab
      ਪੰਜਾਬ ਵਿਚ SIR ਦਾ ਸ਼ਡਿਊਲ ਜਾਰੀ
    • accident in ludhiana
      ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • boy shot dead in amritsar
      ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ, ਲਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼
    • visa fraud in ludhiana
      ਵਿਦੇਸ਼ ਭੇਜਣ ਦੇ ਨਾਂ 'ਤੇ ਮੋਟੀ ਠੱਗੀ: ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ
    • accident in ludhiana
      ਬੱਚੇ ਹੱਥੋਂ ਗਈ ਦੂਜੇ ਬੱਚੇ ਦੀ ਜਾਨ! ਟਰਾਲੀ ਹੇਠਾਂ ਆ ਕੇ ਦਮ ਤੋੜ ਗਿਆ ਮਾਪਿਆਂ ਦਾ...
    • punjab laborer  poor person  lottery
      ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ
    • new amrit bharat express starts from amritsar to new jalpaiguri
      ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ,...
    • punjab schools summer vacations
      ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +