Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    5:48:31 AM

  • bristol t20 england won by 9 wickets

    ਬ੍ਰਿਸਟਲ T20: ਇੰਗਲੈਂਡ ਨੇ ਭਾਰਤ ਨੂੰ 9 ਵਿਕਟਾਂ...

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗਗਨਦੀਪ ਸਿੰਘ ਖੁਦਕੁਸ਼ੀ ਮਾਮਲੇ ਵਿਚ ਬਿਕਰਮ ਮਜੀਠੀਆ ਨੇ ਕਰ 'ਤਾ ਸਨਸਨੀਖੇਜ਼ ਖ਼ੁਲਾਸਾ

PUNJAB News Punjabi(ਪੰਜਾਬ)

ਗਗਨਦੀਪ ਸਿੰਘ ਖੁਦਕੁਸ਼ੀ ਮਾਮਲੇ ਵਿਚ ਬਿਕਰਮ ਮਜੀਠੀਆ ਨੇ ਕਰ 'ਤਾ ਸਨਸਨੀਖੇਜ਼ ਖ਼ੁਲਾਸਾ

  • Edited By Gurminder Singh,
  • Updated: 21 Mar, 2026 12:54 PM
Amritsar
gagandeep singh  bikram majithia
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਫਸਰ ਗਗਨਦੀਪ ਸਿੰਘ ਖੁਦਕੁਸ਼ੀ ਮਾਮਲੇ ਵਿਚ ਵੱਡੇ ਖ਼ੁਲਾਸੇ ਕੀਤੇ ਹਨ। ਮਜੀਠੀਆ ਨੇ ਦੋਸ਼ ਲਾਇਆ ਕਿ ਪੰਜਾਬ ਦੇ ਇਕ ਕਾਬਲ ਅਤੇ ਇਮਾਨਦਾਰ ਅਫਸਰ ਨੂੰ ਇਹ 'ਕੱਟੜ ਇਮਾਨਦਾਰ' ਪਾਰਟੀ ਖਾ ਗਈ ਹੈ। ਉਨ੍ਹਾਂ ਕਿਹਾ ਕਿ ਗਗਨਦੀਪ ਸਿੰਘ ਨੇ ਵਾਰ ਵਾਰ ਇਸ ਮਾਮਲੇ ਵਿਚ ਸ਼ਿਕਾਇਤ ਕੀਤੀ ਡੀ. ਸੀ. ਤੱਕ ਨੂੰ ਬੇਨਤੀ ਕੀਤੀ ਪਰ ਕੋਈ ਹੱਲ ਨਾ ਨਿਕਲਿਆ, ਜੇਕਰ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ ਤਾਂ ਅੱਜ ਗਗਨਦੀਪ ਜਿਊਂਦਾ ਹੁੰਦਾ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ

ਮੰਤਰੀ 'ਤੇ ਕੁੱਟਮਾਰ ਅਤੇ ਪਰਿਵਾਰ ਨੂੰ ਖ਼ਤਮ ਕਰਨ ਦੀਆਂ ਧਮਕੀਆਂ ਦੇ ਇਲਜ਼ਾਮ 

ਮਜੀਠੀਆ ਅਨੁਸਾਰ ਗਗਨਦੀਪ ਸਿੰਘ ਨੂੰ ਬੇਹੱਦ ਜਲੀਲ ਕੀਤਾ ਗਿਆ, ਉਸ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਨੰਗਾ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੰਤਰੀ ਲਾਲਜੀਤ ਭੁੱਲਰ ਨੇ ਗਗਨਦੀਪ ਨੂੰ ਧਮਕਾਇਆ ਸੀ ਕਿ ਉਹ ਦੂਜੇ ਟੈਂਡਰ ਰਿਜੈਕਟ ਕਰਕੇ ਸੁਖਦੇਵ ਸਿੰਘ ਭੁੱਲਰ ਦੇ ਟੈਂਡਰ ਪਾਸ ਕਰੇ। ਮਜੀਠੀਆ ਨੇ ਦਾਅਵਾ ਕੀਤਾ ਕਿ ਮੰਤਰੀ ਨੇ ਗਗਨਦੀਪ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਅਜਿਹਾ ਨਾ ਕੀਤਾ ਤਾਂ ਉਸ ਨੂੰ, ਉਸ ਦੀ ਪਤਨੀ ਅਤੇ ਬੱਚਿਆਂ ਨੂੰ ਮਰਵਾ ਦਿੱਤਾ ਜਾਵੇਗਾ। ਇੱਥੋਂ ਤੱਕ ਕਿ ਉਸ ਦੀ ਕਾਬਲ ਧੀ, ਜੋ ਨੀਟ (NEET) ਦੀ ਪ੍ਰੀਖਿਆ ਦੀ ਤਿਆਰੀ ਕਰ ਰਹੀ ਹੈ, ਨੂੰ ਗੈਂਗਸਟਰਾਂ ਹੱਥੋਂ ਮਰਵਾਉਣ ਦੀ ਗੱਲ ਕਹੀ ਗਈ। ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਝੂਠ ਬੋਲ ਰਹੇ ਹਨ ਕਿ ਇਹ ਮਾਮਲਾ ਉਨ੍ਹਾਂ ਦੇ ਨੋਟਿਸ ਵਿੱਚ ਨਹੀਂ ਸੀ। ਮਜੀਠੀਆ ਅਨੁਸਾਰ ਜਿਸ ਦਿਨ ਗਗਨਦੀਪ ਦੀ ਬਦਲੀ ਕੀਤੀ ਗਈ, ਉਸੇ ਦਿਨ ਮੁੱਖ ਮੰਤਰੀ ਅਤੇ ਅਧਿਕਾਰੀ ਗੌਤਮ ਜੈਨ ਦੇ ਨੋਟਿਸ ਵਿਚ ਸਾਰੀ ਗੱਲ ਸੀ। ਗਗਨਦੀਪ ਨੇ ਖੁਦ ਨੂੰ ਪੈ ਰਹੇ ਦਬਾਅ ਅਤੇ ਜਲਾਲਤ ਕਾਰਨ ਇਕ ਵੀਡੀਓ ਵੀ ਬਣਾਈ ਸੀ ਅਤੇ ਇਹ ਮਾਮਲਾ ਐਮ.ਡੀ. (MD), ਜੀ.ਐਮ. (GM) ਅਤੇ ਡੀ.ਸੀ. (DC) ਦੇ ਨੋਟਿਸ ਵਿਚ ਵੀ ਲਿਆਂਦਾ ਸੀ ਪਰ ਕਿਸੇ ਨੇ ਉਸ ਦੀ ਬਾਂਹ ਨਹੀਂ ਫੜੀ। ਜਿਸ ਤੋਂ ਮਜਬੂਰ ਅਤੇ ਨਿਰਾਸ਼ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ। 

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦੀ ਪੰਜਾਬ ਨੂੰ ਸੌਗਾਤ, ਆਖਿਰ ਦੇ ਦਿੱਤਾ ਵੱਡਾ ਤੋਹਫ਼ਾ

'ਕਵਰ-ਅੱਪ ਆਪਰੇਸ਼ਨ' ਅਤੇ CBI ਜਾਂਚ ਦੀ ਮੰਗ 

ਮਜੀਠੀਆ ਨੇ ਮੰਤਰੀ ਦੇ ਅਸਤੀਫੇ ਨੂੰ ਮਹਿਜ਼ ਇਕ "ਡਰਾਮਾ" ਕਰਾਰ ਦਿੱਤਾ ਅਤੇ ਖ਼ਦਸ਼ਾ ਜ਼ਾਹਿਰ ਕੀਤਾ ਕਿ ਚਾਰ ਦਿਨਾਂ ਬਾਅਦ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਜਾਵੇਗੀ ਕਿਉਂਕਿ ਉਹ ਕੇਜਰੀਵਾਲ ਅਤੇ ਸਿਸੋਦੀਆ ਦਾ ਕਰੀਬੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਮਾਨਦਾਰ ਅਫਸਰ ਦੇ ਪਰਿਵਾਰ ਨਾਲ ਖੜ੍ਹਨ ਦੀ ਬਜਾਏ ਮੰਤਰੀ ਨੂੰ ਬਚਾਉਣ ਲਈ 'ਕਵਰ-ਅੱਪ ਆਪਰੇਸ਼ਨ' ਚਲਾ ਰਹੀ ਹੈ। ਜਿਸ ਕਾਰਣ ਉਸ ਕੋਲੋਂ ਅਸਤੀਫਾ ਲੈਣ ਦਾ ਡਰਾਮਾ ਰਚਿਆ ਗਿਆ ਹੈ। ਮਜੀਠੀਆ ਨੇ ਮੰਗ ਕੀਤੀ ਕਿ ਜੇਕਰ ਸਰਕਾਰ ਆਪਣੀ ਗੱਲ 'ਤੇ ਸੁਹਿਰਦ ਹੈ ਤਾਂ ਇਸ ਪੂਰੇ ਮਾਮਲੇ ਦੀ ਸੀ.ਬੀ.ਆਈ. (CBI) ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸੀ.ਬੀ.ਆਈ. ਜਾਂਚ ਨਹੀਂ ਮਾਰਕ ਕੀਤੀ ਜਾਂਦੀ, ਤਾਂ ਇਹ ਸਿੱਧ ਹੋ ਜਾਵੇਗਾ ਕਿ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਫਿਰ ਖੜ੍ਹੀ ਹੋਈ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Gagandeep Singh
  • Bikram Majithia
  • Warehouse Engineer
  • ਗਗਨਦੀਪ ਸਿੰਘ
  • ਬਿਕਰਮ ਮਜੀਠੀਆ
  • ਵੇਅਰ ਹਾਊਸ ਇੰਜੀਨੀਅਰ

'ਲਾਲਜੀਤ ਭੁੱਲਰ 'ਤੇ ਕਤਲ ਦਾ ਪਰਚਾ ਪਾ ਕੇ ਕਰੋ ਗ੍ਰਿਫ਼ਤਾਰ', ਸੁਖਬੀਰ ਬਾਦਲ ਨੇ ਕੀਤੀ CBI ਜਾਂਚ ਦੀ ਮੰਗ

NEXT STORY

Stories You May Like

  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • bikram majithia gets permanent bail in majitha police station case
    ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ
  • bikram majithia
    ਬਿਕਰਮ ਮਜੀਠੀਆ ਮੋਹਾਲੀ ਦੀ ਅਦਾਲਤ 'ਚ ਹੋਏ ਪੇਸ਼
  • foreign connection behind petrol bomb attack in bathinda
    ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ ਕੁਨੈਕਸ਼ਨ! ਗ੍ਰਿਫ਼ਤਾਰ ਕੀਤੇ ਮਾਸਟਰਮਾਈਂਡ ਨੇ ਕੀਤਾ ਸਨਸਨੀਖੇਜ਼...
  • big in dm gagandeep randhawa suicide case
    DM ਗਗਨਦੀਪ ਰੰਧਾਵਾ ਸੁਸਾਈਡ ਮਾਮਲੇ 'ਚ ਵੱਡੀ ਅਪਡੇਟ
  • hearing of fir no 91 case against majithia completed
    ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ
  • a young man who got married 2 months ago committed suicide
    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
  • sikh ministers and mlas to appear at sri akal takht sahib today
    ਸਿੱਖ ਮੰਤਰੀ ਤੇ ਵਿਧਾਇਕਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਤੋਂ ਪਹਿਲਾਂ ਮਜੀਠੀਆ ਨੇ ਦਿੱਤਾ ਇਹ ਬਿਆਨ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deadbody of boy missing for 10 days found in bist doab canal
      10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ...
    • khalra police station sho arrested
      ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
    • dig raids sho suspended punjab police
      ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ...
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • gunshot fire in bathinda
      ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
    • bhawanigarh police action
      ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +