Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    11:32:13 AM

  • punjab advocate news

    ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ...

  • major accident in punjab collision between a speeding car and a motorcycle

    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ...

  • boat explosion

    ਮਿਆਮੀ ਬੀਚ 'ਤੇ ਕਿਸ਼ਤੀ 'ਚ ਧਮਾਕਾ, 11 ਲੋਕ ਗੰਭੀਰ...

  • israel attack on lebanon

    ਲੇਬਨਾਨ 'ਤੇ ਟੁੱਟਿਆ ਇਜ਼ਰਾਈਲ ਦਾ ਕਹਿਰ, ਹਮਲਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬ 'ਚ Bike 'ਤੇ ਮੌਤ ਦਾ ਖੇਡ! ਦੇਖਣ ਵਾਲਿਆਂ ਦਾ ਨਿਕਲਿਆ ਤ੍ਰਾਹ, ਤੁਹਾਨੂੰ ਵੀ ਡਰਾ ਦੇਵੇਗੀ ਵੀਡੀਓ

PUNJAB News Punjabi(ਪੰਜਾਬ)

ਪੰਜਾਬ 'ਚ Bike 'ਤੇ ਮੌਤ ਦਾ ਖੇਡ! ਦੇਖਣ ਵਾਲਿਆਂ ਦਾ ਨਿਕਲਿਆ ਤ੍ਰਾਹ, ਤੁਹਾਨੂੰ ਵੀ ਡਰਾ ਦੇਵੇਗੀ ਵੀਡੀਓ

  • Edited By Babita,
  • Updated: 13 Jun, 2024 03:55 PM
Firozpur-Fazilka
game of death on bike in punjab  the people was shocked
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ : ਇੱਥੇ ਫਾਜ਼ਿਲਕਾ ਰੋਡ 'ਤੇ ਨਸ਼ੇ 'ਚ ਟੱਲੀ ਇਕ ਨੌਜਵਾਨ ਵਲੋਂ ਸੜਕ 'ਤੇ ਵੱਡੇ ਹਾਦਸੇ ਨੂੰ ਸੱਦਾ ਦੇਣ ਦੀ ਵੀਡੀਓ ਵਾਇਰਲ ਹੋਈ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸੜਕ 'ਤੇ ਦੋਹਾਂ ਪਾਸਿਓਂ ਲਗਾਤਾਰ ਗੱਡੀਆਂ, ਟਰੱਕ ਅਤੇ ਦੋਪਹੀਆ ਵਾਹਨ ਲੰਘ ਰਹੇ ਹਨ ਪਰ ਉਕਤ ਨੌਜਵਾਨ ਝੂਮਦਾ ਹੋਇਆ ਇਨ੍ਹਾਂ ਵਾਹਨਾਂ ਅੱਗੇ ਆਪਣਾ ਮੋਟਰਸਾਈਕਲ ਲਿਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ 'ਤੇ ਲੱਗੀਆਂ ਸਖ਼ਤ ਪਾਬੰਦੀਆਂ, ਪੜ੍ਹੋ ਕੀ ਹੈ ਪੂਰੀ ਖ਼ਬਰ

ਫਿਰ ਅਚਾਨਕ ਉਸ ਦੇ ਮੋਟਰਸਾਈਕਲ ਦਾ ਸੁਤੰਲਨ ਵਿਗੜ ਜਾਂਦਾ ਹੈ ਅਤੇ ਉਹ ਮੋਟਰਸਾਈਕਲ ਸਮੇਤ ਸਾਈਡ 'ਤੇ ਝਾੜੀਆਂ 'ਚ ਡਿੱਗ ਜਾਂਦਾ ਹੈ। ਉਕਤ ਨੌਜਵਾਨ ਦੀ ਤਿੰਨ ਵਾਰ ਵੱਡੇ ਵਾਹਨਾਂ ਨਾਲ ਟੱਕਰ ਹੋਣ ਤੋਂ ਬਚੀ। ਸਭ ਤੋਂ ਪਹਿਲਾਂ ਕਾਰ, ਫਿਰ ਟਰੱਕ ਅਤੇ ਅਖ਼ੀਰ 'ਚ ਟਰੈਕਟਰ-ਟਰਾਲੀ ਨਾਲ ਉਸ ਦੇ ਮੋਟਰਸਾਈਕਲ ਦੀ ਟੱਕਰ ਮਸਾਂ ਹੀ ਹੋਣੋਂ ਬਚੀ ਹੈ।

ਇਹ ਵੀ ਪੜ੍ਹੋ : ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਤਿਆਰੀ, ਪਿੰਡਾਂ ਵਾਲੇ ਹੋ ਜਾਣ Alert (ਵੀਡੀਓ)

ਆਮ ਵਿਅਕਤੀ ਸੜਕ 'ਤੇ ਇਸ ਤਰ੍ਹਾਂ ਆਪਣੀ ਜਾਨ ਖ਼ਤਰੇ 'ਚ ਨਹੀਂ ਪਾਉਂਦਾ। ਇਸ ਤੋਂ ਇਹੀ ਜਾਪ ਰਿਹਾ ਹੈ ਕਿ ਉਕਤ ਨੌਜਵਾਨ ਨੇ ਕਿਸੇ ਤਰ੍ਹਾਂ ਦਾ ਨਸ਼ਾ ਕੀਤਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਾਰੀ ਘਟਨਾ ਦੀ ਵੀਡੀਓ ਕਿਸੇ ਰਾਹਗੀਰ ਵਲੋਂ ਬਣਾਈ ਗਈ ਹੈ, ਜੋ ਕਿ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Youth
  • Road
  • Motorcycle
  • Video Viral
  • ਨੌਜਵਾਨ
  • ਸੜਕ
  • ਮੋਟਰਸਾਈਕਲ
  • ਵੀਡੀਓ ਵਾਇਰਲ

ਜੱਸੀਆਂ ਰੋਡ ਨੇੜੇ ਸਥਿਤ ਮਾਰਕੀਟ ਬਣਨ ਤੋਂ ਬਾਅਦ ਖੁੱਲ੍ਹੀ ਨਗਰ ਨਿਗਮ ਦੀ ਨੀਂਦ

NEXT STORY

Stories You May Like

  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ
  • bike truck collision
    ਬਾਈਕ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ! 3 ਲੋਕਾਂ ਦੀ ਦਰਦਨਾਕ ਮੌਤ
  • punjab young man dies tragically during preparations for sports tournament
    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
  • young man died tragically after an electric pole fell on him causing a fir
    ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ ਦਰਦਨਾਕ ਮੌਤ
  • bike collided into a girl
    ਸੜਕ ਪਾਰ ਕਰਨ ਲੱਗੀ ਕੁੜੀ ਨੂੰ ਤੇਜ਼ ਰਫ਼ਤਾਰ ਬਾਈਕ ਨੇ ਮਾਰੀ ਜ਼ਬਰਦਸਤ ਟੱਕਰ ! ਹੋਈ ਦਰਦਨਾਕ ਮੌਤ
  • aquarius people will be focused on religious activities
    ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਲੱਗੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • star of cancer zodiac sign people will be weak and harmful
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕਮਜ਼ੋਰ ਤੇ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • pisces people will have good business conditions
    ਮੀਨ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
Trending
Ek Nazar
preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major action against   stubble burning   in dinanagar and kalanaur
      ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ...
    • two youths kidnapped and brutally beaten
      ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ...
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • social media watermelon video
      ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • major accident in rcf complex boy dies due to drowning in swimming pool
      Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ...
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • prtc bus punjab bus government bus
      ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ,...
    • minister sanjeev arora arrested by ed
      ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ : ਸੂਤਰ
    • sgpc will celebrate the 650th birth centenary of ravidas ji maharaj
      SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +