Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    5:32:54 AM

  • thunderstorm and hailstorm till march 20

    20 ਮਾਰਚ ਤੱਕ ਹਨੇਰੀ-ਤੂਫਾਨ ਤੇ ਗੜੇਮਾਰੀ, ਮੌਸਮ...

  • your lpg cylinder supply may be stopped

    ਰੋਕੀ ਜਾ ਸਕਦੀ ਹੈ ਤੁਹਾਡੇ LPG ਸਿਲੰਡਰ ਦੀ ਸਪਲਾਈ,...

  • italy us airbase in kuwait hit by drone

    ਕੁਵੈਤ 'ਚ Italy-US ਏਅਰਬੇਸ 'ਤੇ ਡਰੋਨ ਹਮਲਾ!...

  • jalandhar police station becomes battlefield

    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਚਲਾਈ 'ਸਫਾਈ ਮੁਹਿੰਮ'

CHANDIGARH News Punjabi(ਚੰਡੀਗੜ੍ਹ)

ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਚਲਾਈ 'ਸਫਾਈ ਮੁਹਿੰਮ'

  • Updated: 02 Oct, 2018 09:11 AM
Chandigarh
gandhi jayanti
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਨੂੰ ਯਾਦਗਾਰ ਬਣਾਉਣ ਲਈ ਸੋਮਵਾਰ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਸੂਬਾ ਤੇ ਜ਼ਿਲ੍ਹਾ ਪੱਧਰ ਦੇ ਸਮੂਹ ਦਫ਼ਤਰਾਂ ਵਿਖੇ ਸਫਾਈ ਮੁਹਿੰਮ ਚਲਾਈ ਗਈ। ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਿਤ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਆਪੋ-ਆਪਣੇ ਦਫ਼ਤਰਾਂ ਦੀ ਸਫਾਈ ਕੀਤੀ ਗਈ।

ਸੂਬੇ 'ਚ ਸਥਿਤ ਸਮੂਹ ਜ਼ਿਲਾ ਲੋਕ ਸੰਪਰਕ ਦਫਤਰਾਂ 'ਚ ਵੀ ਸਫਾਈ ਮੁਹਿੰਮ ਚਲਾਈ ਗਈ। ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਸਫਾਈ ਸਿਰਫ਼ ਇਕ ਦਿਨ ਦਾ ਅਭਿਆਸ ਨਹੀਂ ਹੋਣਾ ਚਾਹੀਦਾ, ਸਗੋਂ ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਦਗੀ 'ਚ ਇਸ ਨੂੰ ਇੱਕ ਆਦਤ ਵਾਂਗ ਅਪਣਾਉਣਾ ਚਾਹੀਦਾ ਹੈ।  ਉਨ੍ਹਾਂ ਵੱਲੋਂ ਇਸ ਪਹਿਲਕਦਮੀ ਪ੍ਰਤੀ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਵਿਖਾਏ ਗਏ ਉਤਸ਼ਾਹ ਤੇ ਗੰਭੀਰਤਾ ਦੀ ਸ਼ਲਾਘਾ ਕੀਤੀ ਗਈ। ਇਸ ਸਫਾਈ ਮੁਹਿੰਮ ਦੌਰਾਨ ਵਿਭਿੰਨ ਗਤੀਵਿਧੀਆਂ ਲਈ ਵਿਭਾਗ ਦੇ ਮੁਲਾਜ਼ਮਾਂ ਨੂੰ ਗਰੁੱਪਾਂ 'ਚ ਵੰਡਿਆ ਗਿਆ। ਲੰਬੇ ਵਿਅਕਤੀਆਂ ਦਾ ਕੰਮ ਛੱਤਾਂ ਦੀ ਸਫਾਈ ਤੇ ਹੋਰਨਾਂ ਨੂੰ ਫਰਸ਼ਾਂ ਤੇ ਫਰਨੀਚਰ ਦੀ ਸਫਾਈ ਦਾ ਜ਼ਿੰਮਾ ਸੌਂਪਿਆ ਗਿਆ। ਵਿਭਾਗ ਦੇ ਮੁਲਾਜ਼ਮਾਂ ਨੇ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦੀ ਸਹੁੰ ਵੀ ਚੁੱਕੀ।

  • ਸਫਾਈ ਮੁਹਿੰਮ
  • ਲੋਕ ਸੰਪਰਕ ਵਿਭਾਗ
  • ਗਾਂਧੀ ਜੈਯੰਤੀ
  • Cleaning campaign
  • Public Relations Department
  • Gandhi Jayanti

ਕੋਠੀ ’ਚੋਂ ਲੱਖਾਂ ਦੀ ਨਕਦੀ, ਗਹਿਣੇ ਤੇ ਪਿਸਟਲ ਚੋਰੀ ਕਰ ਕੇ ਲੈ ਗਏ

NEXT STORY

Stories You May Like

  • nagar kirtan satguru ravidass maharaj ji
    ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ 649ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 11 ਅਪ੍ਰੈਲ ਨੂੰ
  • national safai karamcharis commission in action
    ਸਫਾਈ ਕਰਮਚਾਰੀ ਦੀ ਮੌਤ 'ਤੇ ਐਕਸ਼ਨ 'ਚ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ
  • ensure that sanitation workers are paid wages as per fixed rates  hardeep gill
    ਸਫਾਈ ਕਰਮਚਾਰੀਆਂ ਨੂੰ ਨਿਸ਼ਚਿਤ ਦਰਾਂ ਅਨੁਸਾਰ ਤਨਖਾਹ ਦੇਣੀ ਯਕੀਨੀ ਬਣਾਈ ਜਾਵੇ : ਹਰਦੀਪ ਗਿੱਲ
  • narendra modi  jammu kashmir  omar abdullah  birthday  congratulations
    PM ਮੋਦੀ ਨੇ J&K ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਜਨਮ ਦਿਨ ਦੀ ਦਿੱਤੀ ਵਧਾਈ
  • gurmat event in italy
    ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13,14 ਤੇ 15 ਮਾਰਚ ਨੂੰ
  • national sanitation commission pays obeisance at sri harmandir sahib
    ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
  • shaka laka boom boom actor kinshuk vaidya welcomes baby boy
    'ਸ਼ਾਕਾ ਲਾਕਾ ਬੂਮ ਬੂਮ' ਫੇਮ ਅਦਾਕਾਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ
  • khamenei sonia gandhi
    ਖਮੇਨੀ ਦੇ ਕਤਲ 'ਤੇ ਸਰਕਾਰ ਦੀ ਚੁੱਪੀ ਨਿਰਪੱਖਤਾ ਨਹੀਂ, ਸੰਸਦ 'ਚ ਹੋਵੇ ਚਰਚਾ : ਸੋਨੀਆ ਗਾਂਧੀ
  • thunderstorm and hailstorm till march 20
    20 ਮਾਰਚ ਤੱਕ ਹਨੇਰੀ-ਤੂਫਾਨ ਤੇ ਗੜੇਮਾਰੀ, ਮੌਸਮ ਵਿਭਾਗ ਦੀ ਪੰਜਾਬ ਲਈ ਚਿਤਾਵਨੀ
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • drug mafia working under the nose of the police  sukhpal khaira
    ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
  • youth riding bike without number plate causes ruckus
    ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੌਜਵਾਨ ਦਾ ਹੰਗਾਮਾ; ਪੁਲਸ ਅਧਿਕਾਰੀ ਦੀ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • injured youth caught as a robber in jalandhar
    ਜਲੰਧਰ 'ਚ ਹਥਿਆਰਬੰਦ ਅਪਰਾਧੀ ਗ੍ਰਿਫ਼ਤਾਰ
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
Trending
Ek Nazar
bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਚੰਡੀਗੜ੍ਹ ਦੀਆਂ ਖਬਰਾਂ
    • sukhbir badal big statement
      'ਆਪ' ਸਰਕਾਰ ਨੇ ਇਸ਼ਤਿਹਾਰਾਂ 'ਤੇ ਖ਼ਰਚੇ 4400 ਕਰੋੜ ਪਰ ਪੈਨਸ਼ਨਰਾਂ ਨੂੰ ਦੇਣ ਲਈ...
    • the hotel owner was trapped in a game worth crores
      ਕਰੋੜਾਂ ਦੀ ਖੇਡ ਨੇ ਫਸਾਇਆ ਹੋਟਲ ਮਾਲਕ, 116.84 ਕਰੋੜ ਦੇ ਘਪਲੇ 'ਚ ਖਰੜ ਤੋਂ...
    • satnam sandhu welcomes amit shah  s visit to punjab
      ਸਤਨਾਮ ਸੰਧੂ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਕੀਤਾ ਸਵਾਗਤ, ਜਾਣੋ ਕੀ ਬੋਲੇ
    • sukhpal khaira gave a clarification on the uproar in the vidhan sabha
      "ਮੈਂ ਮਾਫੀ ਨਹੀਂ ਮੰਗਣੀ", ਵਿਧਾਨ ਸਭਾ 'ਚ ਹੋਏ ਹੰਗਾਮੇ 'ਤੇ ਸੁਖਪਾਲ ਖਹਿਰਾ ਨੇ...
    • punjab heavy rain alert issue
      ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
    • sukhbir badal organizational structure of sc wing of shiromani akali dal
      ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ...
    • punjab excise policy 2026 27
      ਪੰਜਾਬ ਆਬਕਾਰੀ ਨੀਤੀ 2026-27: ਸੂਬੇ 'ਚ 71 ਫੀਸਦੀ ਸ਼ਰਾਬ ਦੇ ਲਾਇਸੈਂਸ ਗਰੁੱਪਾਂ...
    • punjab pensioners pension holders
      ਪੰਜਾਬ ਦੇ ਪੈਨਸ਼ਨਰਾਂ ਲਈ ਹੋ ਗਿਆ ਵੱਡਾ ਐਲਾਨ, ਡੀ. ਏ. ਨੂੰ ਲੈ ਕੇ ਵੀ ਜਾਰੀ ਹੋਏ...
    • tarun chug big statement
      'ਆਪ' ਨੇ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੀ ਥਾਂ 'ਕੰਗਲਾ ਪੰਜਾਬ' ਬਣਾ ਦਿੱਤਾ...
    • 28 year old youth dies on the spot in horrific accident
      ਭਿਆਨਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 28 ਸਾਲਾ ਨੌਜਵਾਨ ਦੀ ਮੌਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +