Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    5:07:35 PM

  • right to pension  high court decision

    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ...

  • yahwant varma case

    ਘਰ 'ਚ ਨੋਟਾਂ ਦੇ ਬੋਰਿਆਂ ਨੂੰ ਲੱਗੀ ਅੱਗ ਦੇ ਮਾਮਲੇ...

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ 'ਚ ਵੱਡੇ ਸਕੈਡਲ ਦਾ ਪਰਦਾਫਾਸ਼! ਔਰਤਾਂ ਨਾਲ ਬਣਾਈ ਨਿ*ਊਡ ਵੀਡੀਓ ਤੇ ਫਿਰ...

PUNJAB News Punjabi(ਪੰਜਾਬ)

ਪੰਜਾਬ 'ਚ ਵੱਡੇ ਸਕੈਡਲ ਦਾ ਪਰਦਾਫਾਸ਼! ਔਰਤਾਂ ਨਾਲ ਬਣਾਈ ਨਿ*ਊਡ ਵੀਡੀਓ ਤੇ ਫਿਰ...

  • Edited By Baljit Singh,
  • Updated: 10 Jun, 2025 09:33 PM
Amritsar
gang of blackmailers exposed for making nude videos
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨ) : ਟਾਰਗੇਟ ਵਿਅਕਤੀ ਦਾ ਹਨੀ ਟ੍ਰੈਪ ਲਗਾ ਕੇ ਉਸ ਦੀ ਵੀਡੀਓ ਬਣਾ ਕੇ ਭੋਲੇ-ਭਾਲੇ ਲੋਕਾਂ ਨੂੰ ਬਲੈਕਮੇਲ ਕਰ ਕੇ ਉਨ੍ਹਾਂ ਪਾਸੋਂ ਪੈਸੇ ਹੜੱਪਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਥਾਣਾ ਮਕਬੂਲਪੁਰਾ ਦੀ ਪੁਲਸ ਨੇ 4 ਔਰਤਾਂ ਅਤੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਏ. ਡੀ. ਸੀ. ਪੀ. ਸਿਟੀ-3 ਜਸਰੂਪ ਕੌਰ ਬਾਠ ਨੇ ਦੱਸਿਆ ਕਿ ਏ. ਸੀ. ਪੀ. ਈਸਟ ਡਾ. ਸੀਤਲ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਅਮਨਜੋਤ ਕੌਰ ਮੁੱਖ ਅਫਸਰ ਥਾਣਾ ਮਕਬੂਲਪੁਰਾ ਸਮੇਤ ਪੁਲਸ ਟੀਮ ਵੱਲੋਂ ਇਸ ਗਿਰੋਹ ਦਾ ਪਰਦਾਫਾਸ਼ ਕਰ ਕੇ ਥਾਣਾ ਮਕਬੂਲਪੁਰਾ ਵਿਖੇ ਮੁਕੱਦਮਾ ਦਰਜ ਕੀਤਾ ਹੈ।

ਪੁਲਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਵਾਸੀ ਬਟਾਲਾ, ਮਨਜੀਤ ਸਿੰਘ ਵਾਸੀ ਬਟਾਲਾ, ਰਾਜਬੀਰ ਸਿੰਘ ਵਾਸੀ ਮਕਬੂਲਪੁਰਾ, ਅਮਨਜੀਤ ਕੌਰ ਵਾਸੀ ਮਕਬੂਲਪੁਰਾ, ਮਨਜੀਤ ਕੌਰ ਵਾਸੀ ਮਹਿਤਾ ਰੋਡ ਮਕਬੂਲਪੁਰਾ, ਸੋਨੂੰ ਵਾਸੀ ਪਿੰਡ ਜਮਸ਼ੇਰ ਖਾਸ ਜਲੰਧਰ, ਮਨਿੰਦਰਜੀਤ ਸਿੰਘ ਵਾਸੀ ਅਕਾਸ਼ ਵਿਹਾਰ ਕਾਲੋਨੀ ਅੰਮ੍ਰਿਤਸਰ, ਸੋਹਨ ਸਿੰਘ ਵਾਸੀ ਪਿੰਡ ਟਾਹਲੀਆ ਮਾਨਸਾ, ਸਤਬੀਰ ਸਿੰਘ ਵਾਸੀ ਪਿੰਡ ਬੀਜਾਪੁਰ ਘਰਿੰਡਾ ਅੰਮ੍ਰਿਤਸਰ, ਬਲਜੀਤ ਸਿੰਘ ਵਾਸੀ ਦੀਪ ਨਗਰ ਰਣਜੀਤ ਇੰਨਕਲੇਵ, ਜਲੰਧਰ, ਮਗਦ ਲੀਲਾ ਵਾਸੀ ਪਿੰਡ ਸੰਸਾਰਪੁਰ ਜਲੰਧਰ, ਪੁਸਪਿੰਦਰ ਕੌਰ ਵਾਸੀ ਪਿੰਡ ਰਾਮਗੜ੍ਹ ਕੁਲੀਆਂ ਮੁਕੇਰੀਆਂ ਹੁਸ਼ਿਆਰਪੁਰ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ 36 ਹਜ਼ਾਰ ਰੁਪਏ, 3 ਕਾਰਾਂ (ਆਈ-20, ਸਵੀਫਟ ਤੇ ਸਿਆਜ਼), 03 ਫਰਜ਼ੀ ਆਈ. ਕਾਰਡ ਬਰਾਮਦ ਕੀਤੇ ਗਏ ਹਨ।

ਪੁਲਸ ਅਧਿਕਾਰੀ ਨੇ ਦੱਸਿਆ ਕਿ ਜਸਪਾਲ ਸਿੰਘ ਉਰਫ਼ ਜਾਨੀ ਸਿੰਘ ਵਾਸੀ ਪਿੰਡ ਮਾੜੀ ਬੁਚਿਆਂ, ਥਾਣਾ ਸ੍ਰੀ ਹਰਗੋਬਿੰਦਪੁਰ, ਤਹਿਸੀਲ ਬਟਾਲਾ, ਜ਼ਿਲਾ ਗੁਰਦਾਸਪੁਰ ਹਾਲ ਵਾਸੀ ਟਾਂਡਾ, ਜ਼ਿਲਾ ਹੁਸ਼ਿਆਰਪੁਰ ਨੇ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਸੀ ਕਿ ਕਰੀਬ 10/12 ਦਿਨ ਪਹਿਲਾਂ, ਉਹ ਆਪਣੇ ਘਰ ਟਾਂਡਾ ਵਿਖੇ ਸੀ ਕਿ ਉਸ ਦੇ ਮੋਬਾਇਲ ’ਤੇ ਵ੍ਹਟਸਐਪ ਕਾਲ ਆਈ ਜੋ ਇਕ ਔਰਤ ਦੀ ਆਵਾਜ਼ ਸੀ, ਜਿਸ ਨੇ ਕਿਹਾ ਕਿ ਤੁਸੀਂ ਮੇਰਾ 5/6 ਸਾਲ ਪਹਿਲਾਂ ਫੈਸਲਾ ਕਰਵਾਇਆ ਸੀ। ਹੁਣ ਮੇਰਾ ਫਿਰ ਪੰਗਾ ਪੈ ਗਿਆ ਹੈ ਅਤੇ ਮੇਰਾ ਫੈਸਲਾ ਕਰਵਾ ਦਿਉ।

ਬੀਤੀ 6 ਮਈ ਨੂੰ ਆਪਣੀ ਕਾਰ ਨੰਬਰ ਪੀ.ਬੀ 06-ਬੀ. ਐੱਫ.- 2125 ਮਾਰਕਾ ਟਾਟਾ ਪੰਚ, ਅਫਲਾ ਵੱਲ ਮਾਲ ਦੇ ਬਾਹਰ ਆਇਆ ਤਾਂ ਉੱਥੇ ਇਕ ਔਰਤ ਅਤੇ ਇਕ ਵਿਅਕਤੀ ਮੋਟਰਸਾਈਕਲ ’ਤੇ ਆਏ ਅਤੇ ਉਸ ਨੂੰ ਆਪਣੇ ਨਾਲ ਜੋਸਨ ਹਸਪਤਾਲ ਮਕਬੂਲਪੁਰਾ ਮਹਿਤਾ ਰੋਡ ਗਲੀ ਦੇ ਨਾਲ ਕੋਠੀ ਵਿਚ ਲੈ ਗਏ ਅਤੇ ਉਸ ਨੂੰ ਇਕ ਕਮਰੇ ਵਿਚ ਬੈਠਾ ਦਿੱਤਾ, ਜਿਹੜੀ ਔਰਤ ਉਸ ਨੂੰ ਲੈ ਕੇ ਆਈ ਸੀ, ਉਸ ਨੇ ਕਮਰੇ ਦੀ ਕੁੰਡੀ ਬੰਦ ਕਰ ਲਈ ਜਦ ਉਸ ਨੇ ਵਿਰੋਧ ਕਰ ਕੇ ਕੁੰਡੀ ਖੋਲ੍ਹ ਕੇ ਬਾਹਰ ਨਿਕਲਣ ਲੱਗਾ ਤਾਂ 3 ਔਰਤਾਂ 4 ਵਿਅਕਤੀ ਆ ਗਏ, ਜਿਨ੍ਹਾਂ ਵਲੋਂ ਦੁਬਾਰਾ ਦਰਵਾਜ਼ੇ ਦੀ ਕੁੰਡੀ ਲਗਾ ਕੇ ਉਸ ਨੂੰ ਕਮਰੇ ਅੰਦਰ ਡੱਕ ਦਿੱਤਾ ਅਤੇ ਉਥੇ ਮੌਜੂਦ ਵਿਅਕਤੀਆ ਵਿਚੋਂ ਇਕ ਆਦਮੀ ਨੇ ਥਾਣੇਦਾਰ ਵਾਲੀ ਪੁਲਸ ਦੀ ਵਰਦੀ ਪਾਈ ਹੋਈ ਸੀ ਅਤੇ ਆਪਣਾ ਆਇਡੈਂਟੀ ਕਾਰਡ ਉਸ ਨੂੰ ਦਿਖਾਇਆ ਅਤੇ ਦੱਸਿਆ ਕਿ ਮੈਂ ਪੁਲਸ ਵਿਚ ਥਾਣੇਦਾਰ ਹਾਂ ਅਤੇ ਸਾਰੇ ਮੈਨੂੰ ਧੱਕਾਮੁਕੀ ਕਰ ਕੇ ਮਾਰਨ ਕੁੱਟਣ ਲੱਗ ਪਏ ਅਤੇ ਜ਼ਬਰਦਸਤੀ ਉਸ ਦੇ ਕੱਪੜੇ ਉਤਾਰ ਦਿੱਤੇ, ਜਿਹੜੀ ਔਰਤ ਉਸ ਨੂੰ ਨਾਲ ਲੈ ਕੇ ਆਈ ਸੀ, ਉਸ ਨੇ ਵੀ ਆਪਣੇ ਕੱਪੜੇ ਉਤਾਰ ਦਿੱਤੇ ਇਕ ਲੜਕੇ ਨੇ ਉਨ੍ਹਾਂ ਦੀ ਮੋਬਾਇਲ ਫੋਨ ’ਤੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਅਤੇ ਉਸ ਨੂੰ ਧਮਕੀਆਂ ਦੇਣ ਲੱਗੇ ਕਿ ਹੁਣ ਤੇਰੇ ’ਤੇ ਅਸੀਂ ਪਰਚਾ ਦਰਜ ਕਰਾਉਣਾ ਹੈ। ਤੇਰੀ ਬਣਾਈ ਵੀਡੀਓ ਵਾਇਰਲ ਕਰ ਦੇਣੀ ਹੈ ਜਾਂ ਤੈਨੂੰ ਜਾਨੋਂ ਮਾਰ ਦੇਣਾ ਹੈ ਤੇ ਉਸ ਪਾਸੋਂ ਸਮਝੌਤਾ ਕਰਨ ਲਈ ਕਾਫੀ ਵੱਡੀ ਰਕਮ ਦੀ ਮੰਗ ਕਰਦੇ ਹੋਏ 4 ਲੱਖ ਰੁਪਏ ਵਿਚ ਸਮਝੌਤਾ ਹੋ ਗਿਆ।

ਇਹ ਲੋਕ ਮੌਕਾ ’ਤੇ ਮੇਰੇ ਪਾਸੋਂ ਪੈਸੇ ਮੰਗਣ ਲੱਗ ਪਏ ਤਾਂ ਉਸ ਨੇ ਕਿਹਾ ਕਿ ਇੰਨੇ ਪੈਸੇ ਇਸ ਵਕਤ ਮੇਰੇ ਪਾਸ ਨਹੀਂ ਹਨ ਤਾਂ ਜਿਸ ਵਿਅਕਤੀ ਨੇ ਪੁਲਸ ਦੀ ਵਰਦੀ ਪਾਈ ਸੀ ਨੇ ਉਸ ਦੇ ਪਰਸ ਜੇਬ ਵਿਚੋਂ ਕੱਢ ਲਿਆ, ਜਿਸ ਵਿਚ 18000/-ਰੁਪਏ ਅਤੇ ਉਸ ਦੇ ਕਾਗਜ਼ਾਤ ਐੱਸ. ਬੀ. ਆਈ. ਬੈਂਕ ਦਾ ਏ. ਟੀ. ਐੱਮ. ਕਾਰਡ ਵੀ ਸੀ ਅਤੇ ਫਿਰ ਜਿਸ ਆਦਮੀ ਨੇ ਵੀਡਿਓ ਬਣਾਈ ਸੀ, ਨੂੰ ਉਸ ਨੂੰ ਆਪਣੇ ਅਕਾਊਂਟ ਵਿਚ 45000/-ਰੁਪਏ ਉਸੇ ਬੈਂਕ ਵਿਚ ਹੀ ਉਸੇ ਟਾਇਮ ਦੇ ਦਿੱਤੇ ਤੇ ਉਸ ਨੂੰ ਇਸੇ ਲੜਕੇ ਨੇ ਆਪਣੇ ਨਾਲ ਜੋਸਨ ਹਸਪਤਾਲ ਮਕਬੂਲਪੁਰਾ ਮਹਿਤਾ ਰੋਡ ਦੇ ਨਾਲ ਗਲੀ ਵਿਚ ਦੁਬਾਰਾ ਉਸੇ ਕੋਠੀ ਵਿਚ ਲੈ ਆਏ ਅਤੇ ਕੋਠੀ ਵਿਚ ਬੈਠ ਕੇ ਉਸ ਨਾਲ ਬਾਕੀ ਰਹਿੰਦੀ ਰਕਮ 3,55,000/- ਰੁਪਏ, ਬੀਤੀ 8 ਜੂਨ ਨੂੰ 4 ਵਜੇ ਸ਼ਾਮ ਦੇਣ ਬਾਰੇ ਲਿਖਤੀ ਇਕਰਾਰਨਾਮਾ ਲਿਖਿਆ ਅਤੇ ਮੁੱਦਈ ਦੀ ਗੱਡੀ ਦੀ ਚਾਬੀ ਅਤੇ ਮੋਬਾਇਲ ਫੋਨ ਉਸ ਦੇ ਹਵਾਲੇ ਕਰ ਦਿੱਤਾ ਅਤੇ ਬਾਕੀ ਪਰਸ ਅਤੇ ਕਾਗਜਾਤ ਆਪਣੇ ਪਾਸ ਰੱਖ ਲਏ ਤੇ ਉਹ ਆਪਣੀ ਗੱਡੀ ਲੈਕੇ ਆਪਣੇ ਘਰ ਚਲਾ ਗਿਆ।

ਇਕਰਾਰ ਮੁਤਾਬਿਕ 3,55,000/-ਰੁਪਏ ਦੇਣ ਲਈ ਆਇਆ ਸੀ ਤਾਂ ਜਿਥੇ ਇਹ ਵਿਅਕਤੀ ਗੱਡੀ ਨੰਬਰੀ ਪੀ. ਬੀ. 06-ਏ. ਐੱਮ-6400 ਪਰ ਆਏ ਅਤੇ ਉਸ ਨੂੰ ਸ਼ੱਕ ਹੋ ਗਿਆ ਤੇ ਉਸ ਨੇ ਆਸਾ ਪਾਸਾ ਕਰ ਕੇ ਉਥੋ ਖਿਸਕ ਗਿਆ। ਸ਼ੁਰੂਆਤੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਸਭ ਨੇ ਆਪਸ ਵਿਚ ਮਿਲ ਕੇ ਇਕ ਗਿਰੋਹ ਬਣਾਇਆ ਹੈ, ਜੋ ਪਹਿਲਾਂ ਕਿਸੇ ਤਰੀਕੇ ਨਾਲ ਟਾਰਗਟ ਕੀਤੇ ਵਿਅਕਤੀ ਨੂੰ ਕਮਰੇ ਵਿਚ ਬੰਦੀ ਬਣਾ ਕੇ, ਉਸ ਦੇ ਦੇ ਕਪੜੇ ਲਹਾ ਕੇ ਆਪਣੀਆਂ ਭੇਜੀਆਂ ਹੋਈਆਂ ਔਰਤਾਂ ਨਾਲ ਨਿਊਡ ਵੀਡੀਓ ਬਣਾ ਕੇ ਟਾਰਗੇਟ ਵਿਅਕਤੀ ਨੂੰ ਬਲੈਕਮੇਲ ਕਰਦੇ ਹਨ ਅਤੇ ਵੱਡੀ ਰਕਮ ਦੀ ਮੰਗ ਕਰਦੇ ਹਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਧੋਖਾ ਕਰ ਕੇ ਠੱਗੀ ਮਾਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Amritsar
  • blackmail
  • video
  • arrested
  • ਅੰਮ੍ਰਿਤਸਰ
  • ਬਲੈਕਮੇਲ
  • ਵੀਡੀਓ
  • ਗ੍ਰਿਫਤਾਰ

ਮੋਗਾ ਦੇ ਕਸ਼ਮੀਰੀ ਪਾਰਕ 'ਚੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼

NEXT STORY

Stories You May Like

  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • women gold coin silk saree cm vijay budget
    ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ
  • man secretly filmed women and child in a supermarket
    ਸ਼ਰਮਨਾਕ! ਸੁਪਰ ਮਾਰਕੀਟ ਦੇ ਫਿਟਿੰਗ ਰੂਮ 'ਚ ਔਰਤਾਂ ਤੇ ਬੱਚੀ ਦੀ ਗੁਪਤ ਵੀਡੀਓ ਬਣਾਉਣ ਵਾਲਾ ਜੇਲ੍ਹ ਜਾਣੋਂ ਬਚਿਆ
  • wife murder case
    ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ ਕਰਕੇ ਲਾਸ਼ ਨੂੰ...
  • a big gift from the center to the people of punjab
    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
  • punjab vehicle  vehicle challan  traffic police
    ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • women  dresses  matching handbags
    ਔਰਤਾਂ ਦੇ ਪਸੰਦੀਦਾ ਬਣੇ ਡਰੈੱਸ ਦੇ ਨਾਲ ‘ਮੈਚਿੰਗ ਹੈਂਡਬੈਗ’
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • viral video puts boy s life at stake
      ਪੰਜਾਬ : ਵਾਇਰਲ ਵੀਡੀਓ ਨੇ ਦਾਅ 'ਤੇ ਲਾਈ ਮੁੰਡੇ ਦੀ ਜ਼ਿੰਦਗੀ! ਪਿਓ ਨੇ ਜੰਜੀਰ ਨਾਲ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • notes langar held in chandigarh
      ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ,...
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • sewa kendra ludhiana
      ਸੇਵਾ ਕੇਂਦਰ ’ਚ ਏਜੰਟਗਿਰੀ ਹਾਵੀ! ਆਮ ਲੋਕਾਂ ਨੂੰ ਜਵਾਬ; ਬਿਨਾਂ ਲਾਈਨ ਦੇ ਤੁਰੰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +