Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    6:11:59 PM

  • country s first baaz drone battalion deployed in jalandhar

    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ...

  • boiler explosion in mohali  40 laborers escaped

    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ...

  • trump on canada

    'ਕੈਨੇਡਾ ਅਮਰੀਕਾ ਦਾ 51ਵਾਂ ਸੂਬਾ ਬਣੇ ਬਿਨਾਂ...

  • pakistan in action

    ਵੱਡੀ ਕਾਰਵਾਈ ਦੀ ਤਿਆਰੀ 'ਚ ਪਾਕਿਸਤਾਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਵਿਆਹੁਤਾ ਨੂੰ ਵਿਦੇਸ਼ ਲੈ ਜਾਣ ਤੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਕੀਤਾ ਗੈਂਗਰੇਪ, ਮਾਮਲਾ ਦਰਜ

PUNJAB News Punjabi(ਪੰਜਾਬ)

ਵਿਆਹੁਤਾ ਨੂੰ ਵਿਦੇਸ਼ ਲੈ ਜਾਣ ਤੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਕੀਤਾ ਗੈਂਗਰੇਪ, ਮਾਮਲਾ ਦਰਜ

  • Edited By Inder Prajapati,
  • Updated: 19 Jun, 2024 11:28 PM
Punjab
gang rape by taking married woman abroad on pretense of marrying her
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ) - ਵਿਆਹੁਤਾ ਨਾਲ ਗੈਂਗਰੇਪ ਕਰਨ, ਉਸ ਦੀ ਅਸ਼ਲੀਲ ਵੀਡੀਓ ਬਣਾਉਣ ਤੇ ਉਸਦੀ ਕੁੱਟ-ਮਾਰ ਕਰਨ ਦੇ ਲਾਏ ਦੋਸ਼ਾਂ ਤਹਿਤ ਪੁਲਸ ਵੱਲੋਂ ਉਕਤ ਵਿਅਕਤੀ ਸਮੇਤ ਉਸਦੇ ਤਿੰਨ ਤੋਂ ਵੱਧ ਦੋਸਤਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ।

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਵਿਆਹੁਤਾ ਨੇ ਦੱਸਿਆ ਕਿ ਉਸਦੇ ਗੁਆਂਢ ’ਚ ਰਹਿੰਦੇ ਇਕ ਵਿਆਹੇ ਵਿਅਕਤੀ ਲਾਡੀ ਨੇ ਉਸ ਨੂੰ ਮਲੇਸ਼ੀਆ ਲੈ ਜਾਣ ਅਤੇ ਉਸ ਨਾਲ ਵਿਆਹ ਕਰਵਾਉਣ ਦਾ ਕਥਿਤ ਝਾਂਸਾ ਦਿੱਤਾ। ਉਹ ਉਸਦੀਆਂ ਗੱਲਾਂ ’ਚ ਆ ਕੇ ਆਪਣੇ ਘਰੋਂ 25 ਤੋਲੇ ਚਾਂਦੀ, 2 ਤੋਲੇ ਸੋਨਾ ਅਤੇ 2 ਲੱਖ ਰੁਪਏ ਦੀ ਨਕਦੀ ਲੈ ਕੇ ਉਕਤ ਵਿਅਕਤੀ ਨੂੰ ਮਿਲਣ ਲਈ ਬੱਸ ਅੱਡੇ ’ਤੇ ਚਲੀ ਗਈ। ਜਿਥੋਂ ਲਾਡੀ ਅਤੇ ਉਸਦੇ ਦੋਸਤ ਦੀਪਕ, ਸ਼ੋਕੀ, ਭਗਤੂ ਅਤੇ ਕੁਝ ਹੋਰ ਜਿਨ੍ਹਾਂ ਦੇ ਉਹ ਨਾਂ ਨਹੀਂ ਜਾਣਦੀ ਉਸ ਨੂੰ ਕਿਸੇ ਅਣਪਛਾਤੀ ਜਗ੍ਹਾ ’ਤੇ ਲੈ ਗਏ ਅਤੇ ਉਥੇ ਇਕ ਕਮਰੇ ’ਚ ਉਸਦੇ ਹੱਥ ਪੈਰ ਬੰਨ੍ਹ ਕੇ ਉਸ ਨੂੰ ਕੈਦ ਕਰ ਕੇ ਰੱਖ ਲਿਆ। ਇਸ ਦੌਰਾਨ ਲਾਡੀ ਨੇ ਮੇਰੇ ਨਾਲ ਜਬਰ-ਜ਼ਨਾਹ ਕੀਤਾ ਅਤੇ ਫਿਰ ਉਸਦੇ ਸਾਰੇ ਦੋਸਤਾਂ ਨੇ ਕੋਲਡ ਡਰਿੰਕ ’ਚ ਕੋਈ ਨਸ਼ੇ ਵਾਲੀ ਚੀਜ਼ ਮਿਲਾ ਕੇ ਪਿਲਾ ਕੇ ਉਸ ਨਾਲ ਗੈਂਗਰੇਪ ਕੀਤਾ।

ਔਰਤ ਨੇ ਦੋਸ਼ ਲਾਇਆ ਕਿ ਲਾਡੀ ਆਪਣੇ ਦੋਸ਼ਤਾਂ ਨਾਲ ਮਿਲ ਕੇ ਰੇਪ ਕਰਦੇ ਸਮੇਂ ਉਸ ਦੀਆਂ ਅਸ਼ਲੀਲ ਵੀਡੀਓ ਬਣਾਉਂਦਾ ਸੀ ਅਤੇ ਉਸਦੀ ਕੁੱਟ-ਮਾਰ ਕਰ ਕੇ ਵਾਰ-ਵਾਰ ਉਸ ਨਾਲ ਜਬਰ-ਜ਼ਨਾਹ ਕਰਦਾ ਸੀ। ਉਸਨੇ ਦੱਸਿਆ ਕਿ ਇਸ ਸਾਰੇ ਘਟਨਾਕ੍ਰਮ ਦੀ ਜਾਣਕਾਰੀ ਉਸ ਦੇ ਭਰਾ ਨੂੰ ਲੱਗਣ ’ਤੇ ਉਸ ਦੇ ਭਰਾ ਨੇ ਉਸ ਨੂੰ ਉਕਤ ਵਿਅਕਤੀ ਤੋਂ ਬਚਾਇਆ ਅਤੇ ਉਸ ਨੂੰ ਆਪਣੇ ਨਾਲ ਉਸ ਦੇ ਘਰ ਲੈ ਗਿਆ। ਹੁਣ ਉਹ ਡਰਦੀ ਆਪਣੇ ਪਤੀ ਨਾਲ ਆਪਣੇ ਪੇਕੇ ਘਰ ਹੀ ਰਹਿ ਰਹੀ ਹੈ ਪਰ ਉਸ ਨਾਲ ਗੈਂਗਰੇਪ ਕਰਨ ਵਾਲੇ ਉਕਤ ਵਿਅਕਤੀ ਲਾਡੀ ਨੇ ਉਸ ਤੋਂ ਬਾਅਦ ਵੀ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅਤੇ ਲਾਡੀ ਨੇ ਕਥਿਤ ਤੌਰ ’ਤੇ ਉਸ ਦੇ ਪੇਕੇ ਅਤੇ ਸੁਹਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਫਿਰ ਆਪਣੇ ਦੋਸਤਾਂ ਨਾਲ ਮਿਲ ਕੇ ਉਸ ਦੇ ਸੁਹਰੇ ਪਰਿਵਾਰ ’ਤੇ ਹਮਲਾ ਕਰ ਦਿੱਤਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e

  • Gang-rape
  • Bhawanigarh
  • ਗੈਂਗਰੇਪ
  • ਭਵਾਨੀਗੜ੍ਹ

ਕਾਂਗਰਸ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ

NEXT STORY

Stories You May Like

  • case registered against two youths after dope test positive
    ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
  • 35 lakhs fraud in the name of sending to canada  case registered
    ਕੈਨੇਡਾ ਭੇਜਣ ਦੇ ਨਾਂ 'ਤੇ 35 ਲੱਖ ਦੀ ਠੱਗੀ, ਮਾਮਲਾ ਦਰਜ
  • major negligence in faridkot jail
    ਫਰੀਦਕੋਟ ਜੇਲ੍ਹ 'ਚ ਵੱਡੀ ਲਾਪਰਵਾਹੀ: ਬੈਰਕਾਂ 'ਚੋਂ 6 ਮੋਬਾਈਲ ਤੇ ਸਿਮ ਬਰਾਮਦ, 4 ਬੰਦੀਆਂ ਖਿਲਾਫ ਮਾਮਲਾ ਦਰਜ
  • fraud case in moga
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 3 ਲੱਖ 20 ਹਜ਼ਾਰ ਰੁਪਏ ਦੀ ਠੱਗੀ
  • anuj gupta announces to hold dsa elections on september 6
    ਅਨੁਜ ਗੁਪਤਾ ਨੇ 6 ਸਤੰਬਰ ਨੂੰ ਡੀ. ਐੱਸ. ਏ. ਦੀਆਂ ਚੋਣਾਂ ਕਰਵਾਉਣ ਦਾ ਕੀਤਾ ਐਲਾਨ
  • punjab police police officer motorcycle thief
    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ ਦਰਜ ਹੋਇਆ ਮਾਮਲਾ
  • big fraud
    ਵੱਡੀ ਠੱਗੀ: ਨਕਲੀ ਆਧਾਰ ਕਾਰਡ ਤੇ ਜਾਅਲੀ ਦਸਤਖ਼ਤਾਂ ਰਾਹੀਂ ਵੇਚ 'ਤਾ ਲੜਕੀ ਦਾ ਪਲਾਟ, ਪੁਲਸ ਨੇ ਕੀਤਾ ਕੇਸ ਦਰਜ
  • crpf jawans  cold  special clothes  equipment  funds
    CRPF ਜਵਾਨਾਂ ਲਈ ਠੰਡ ਦੇ ਵਿਸ਼ੇਸ਼ ਕੱਪੜਿਆਂ ਤੇ ਉਪਕਰਣਾਂ ਨੂੰ ਲੈ ਕੇ ਫੰਡ ਮਨਜ਼ੂਰ
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
Trending
Ek Nazar
incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab highway jammed
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • nawanshahr police post london to investigate grenade attack
      ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ ਦੀ ਜਾਂਚ! NIA ਨੇ UK ਤੋਂ...
    • ba student commits suicide by jumping from 10th floor in jalandhar heights
      ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
    • one man dead on road accident
      ਨਡਾਲਾ 'ਚ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, 3 ਜ਼ਖ਼ਮੀ
    • sukhjinder randhawa channi
      ਪੰਜਾਬ ਕਾਂਗਰਸ ਦੀ ਖਿੱਚੋਤਾਣ ਵਿਚਾਲੇ ਰੰਧਾਵਾ ਨੇ ਚੰਨੀ ਦੇ ਮੋਢੇ 'ਤੇ ਹੱਥ ਰੱਖ...
    • elderly man brutally murdered in jalandhar
      ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
    • ludhiana viral video
      ਜਗਰਾਉਂ ਪੁਲ ਹੇਠਾਂ ਸ਼ਰੇਆਮ ਨਸ਼ੇ ਦੇ ਟੀਕੇ ਲਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ
    • deadbody found in sacred kali bein in sultanpur lodhi
      ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ 'ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ
    • villages of amritsar will get great facilities
      ਅੰਮ੍ਰਿਤਸਰ ਦੇ ਪਿੰਡਾਂ ਨੂੰ ਮਿਲੇਗੀ ਵੱਡੀ ਸਹੂਲਤ, ADC ਵੱਲੋਂ ਅਧਿਕਾਰੀਆਂ ਨੂੰ...
    • chandigarh university student dies due to gunshot wound
      ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +