Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    11:28:55 PM

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅਜਨਾਲਾ 'ਚ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰਨ ਵਾਲਾ ਗਿਰੋਹ ਬੇਨਕਾਬ, ਕਿਸਾਨਾਂ ਨੇ ਚੋਰ ਫੜ ਕੇ ਕੀਤਾ ਪੁਲਸ ਹਵਾਲੇ

PUNJAB News Punjabi(ਪੰਜਾਬ)

ਅਜਨਾਲਾ 'ਚ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰਨ ਵਾਲਾ ਗਿਰੋਹ ਬੇਨਕਾਬ, ਕਿਸਾਨਾਂ ਨੇ ਚੋਰ ਫੜ ਕੇ ਕੀਤਾ ਪੁਲਸ ਹਵਾਲੇ

  • Edited By Sandeep Kumar,
  • Updated: 03 Oct, 2026 09:10 AM
Amritsar
gang stealing oil from transformers busted in ajnala
  • Share
    • Facebook
    • Tumblr
    • Linkedin
    • Twitter
  • Comment

ਅਜਨਾਲਾ (ਫਰਿਆਦ) : ਅਜਨਾਲਾ ਸ਼ਹਿਰ 'ਚ ਅੱਜ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਪਿੰਡ ਅੰਬ ਕੋਟਲੀ ਦੇ ਕਿਸਾਨਾਂ ਨੇ ਤੇਲ ਚੋਰੀ ਦੇ ਮਾਮਲੇ 'ਚ ਇੱਕ ਮੁਲਜ਼ਮ  ਨੂੰ ਕਾਬੂ ਕਰਕੇ ਪੁਲਸ ਨੂੰ ਸੌਂਪ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਅੰਬ ਦੇ 5 ਦੇ ਕਰੀਬ ਕਿਸਾਨਾਂ ਨੂੰ ਆਪੋ-ਆਪਣੇ ਟ੍ਰਾਂਸਫਾਰਮਰਾਂ ਵਿੱਚੋਂ ਤੇਲ ਚੋਰੀ ਹੋਣ ਦੀ ਸੂਚਨਾ ਮਿਲੀ ਤਾਂ ਇਸ ਦੌਰਾਨ ਉਨ੍ਹਾਂ ਦੇਖਿਆ ਕਿ ਚੋਰਾਂ ਵੱਲੋਂ ਚੋਰੀ ਕੀਤੇ ਗਏ ਤੇਲ ਦੇ ਰੁੜਨ ਦੇ ਨਿਸ਼ਾਨ ਚੋਰ ਦੇ ਘਰ ਤੱਕ ਜਾ ਰਹੇ ਸਨ। ਇਸ ਦੀ ਪੈੜ ਨੱਪਦੇ ਹੋਏ ਕਿਸਾਨਾਂ ਨੇ ਚੋਰ ਨੂੰ ਫੜਨ ਵਿੱਚ ਕਾਮਯਾਬੀ ਹਾਸਿਲ ਕੀਤੀ।

ਇਹ ਵੀ ਪੜ੍ਹੋ : ਖਾਕੀ ਹੋਈ ਦਾਗ਼ਦਾਰ: ਥਾਣੇ ਦੇ ਮਾਲਖਾਨੇ ’ਚੋਂ ਜ਼ਬਤ ਵਾਹਨ ਕਬਾੜੀਆਂ ਨੂੰ ਵੇਚੇ, ASI ਸਮੇਤ 4 ਕਾਬੂ

ਇਸ ਮੌਕੇ ਕਿਸਾਨ ਕਰਮਬੀਰ ਸਿੰਘ ਗੋਲਡੀ ਰਿਆੜ, ਨੰਬਰਦਾਰ ਜਗਦੀਪ ਸਿੰਘ ਕੋਟਲੀ ਅੰਬ, ਸਰਫਰਾਜ ਸਿੰਘ ਆਦਿ ਕਿਸਾਨਾਂ ਦਾ ਦੋਸ਼ ਹੈ ਕਿ ਫੜਿਆ ਗਿਆ ਵਿਅਕਤੀ ਚੋਰੀ ਦਾ ਟਰਾਂਸਫਾਰਮਰ ਦਾ ਤੇਲ ਖਰੀਦ ਕੇ ਜਗਦੇਵ ਖੁਰਦ ਰੋਡ ਅਜਨਾਲਾ ਵਿਖੇ ਬਣੇ ਆਪਣੇ ਘਰ 'ਚ ਸਟੋਰ ਕਰਦਾ ਸੀ। ਉੱਧਰ ਇਸ ਬਾਰੇ ਮਿਲੀ ਜਾਣਕਾਰੀ ਅਨੁਸਾਰ ਜਿਵੇਂ ਹੀ ਕਿਸਾਨਾਂ ਨੂੰ ਇਸਦੀ ਭਿਣਕ ਲੱਗੀ, ਵੱਡੀ ਗਿਣਤੀ 'ਚ ਇਲਾਕੇ ਦੇ ਕਿਸਾਨ ਅਜਨਾਲਾ ਦੇ ਜਗਦੇਵ ਖੁਰਦ ਰੋਡ ਵਿਖੇ ਮੌਕੇ 'ਤੇ ਇਕੱਠੇ ਹੋ ਗਏ। ਇਸ ਮੌਕੇ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਚੋਰੀ ਦਾ ਤੇਲ ਖਰੀਦਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ਼ਮਸ਼ੇਰ ਸਿੰਘ ਨੂੰ ਗ੍ਰਿਫ਼ਤਾਰ ਲਿਆ। ਇਸ ਮੌਕੇ ਉਹਨਾਂ ਦੋਸ਼ ਲਾਉਂਦਿਆਂ ਕਥਿਤ ਤੌਰ 'ਤੇ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਚੋਰੀ ਦਾ ਤੇਲ ਖਰੀਦ ਗੱਡੀਆਂ ਵਿੱਚ ਵਰਤਦਾ ਸੀ। ਇਸ ਮੌਕੇ ਉਹਨਾਂ ਹਜ਼ਾਰਾਂ ਲੀਟਰ ਚੋਰੀ ਦਾ ਤੇਲ ਚੋਰ ਦੇ ਘਰੋਂ ਬਰਾਮਦ ਹੋਣ ਦਾ ਦਾਅਵਾ ਕਰਦਿਆਂ ਦੱਸਿਆ ਕਿ ਉਕਤ ਵਿਅਕਤੀ ਨੇ ਆਪਣੇ ਘਰ ਵਿੱਚ ਲੋਹੇ ਡਾਰੰਮਾਂ, ਟੈਂਕੀਆਂ, ਪਲਾਸਟਿਕ ਦੇ ਲਿਫ਼ਾਫ਼ਿਆਂ ਆਦਿ ਚੀਜ਼ਾਂ ਵਿੱਚ ਵੱਡੀ ਮਾਤਰਾ ਵਿੱਚ ਪਾ ਕੇ ਤੇਲ ਸਟੋਰ ਕੀਤਾ ਹੋਇਆ ਸੀ।

ਇਹ ਵੀ ਪੜ੍ਹੋ : ਆਰਾਧਨਾ ਮਿਸ਼ਰਾ ਬਣੀ UP ਕਾਂਗਰਸ ਦੀ ਨਵੀਂ ਪ੍ਰਧਾਨ, ਇਮਰਾਨ ਮਸੂਦ ਬਣਾਏ ਗਏ ਕਾਰਜਕਾਰੀ ਪ੍ਰਧਾਨ

ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਪਤਾ ਲੱਗ ਸਕੇ ਕਿ ਇਸ ਪਿੱਛੇ ਹੋਰ ਕਿੰਨੇ ਲੋਕ ਸ਼ਾਮਲ ਹਨ, ਕਿਉਂਕਿ ਤੇਲ ਚੋਰੀ ਕਾਰਨ ਉਨ੍ਹਾਂ ਦੇ ਟਰਾਂਸਫਾਰਮਰ ਸੜ ਰਹੇ ਹਨ ਤੇ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਪਤਾ ਲੱਗਣ 'ਤੇ ਪੁਲਸ ਕਰਮਚਾਰੀਆਂ ਨਾਲ ਮੌਕੇ 'ਤੇ ਪੁੱਜੇ ਪੁਲਸ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਸ਼ਮਸ਼ੇਰ ਸਿੰਘ ਸਮੇਤ ਇਕ ਹੋਰ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਗਿਆ ਅਤੇ ਬਣਦਾ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Ajnala
  • transformer
  • oil theft
  • gang busted
  • farmer
  • thief caught
  • ਅਜਨਾਲਾ
  • ਟਰਾਂਸਫਾਰਮਰ
  • ਤੇਲ ਚੋਰੀ
  • ਗਿਰੋਹ ਬੇਨਕਾਬ
  • ਕਿਸਾਨ
  • ਚੋਰ ਫੜਿਆ

ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ

NEXT STORY

Stories You May Like

  • iphone  theft  password  message  thief
    ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ ਗਏ ਚੋਰ
  • grocery store  thief  theft
    ਮੋਗਾ : ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ ਨਕਾਬਪੋਸ਼ ਚੋਰ
  • major incident in ajnala
    ਅਜਨਾਲਾ 'ਚ ਵਾਰਦਾਤ: ਡਿਊਟੀ ਤੋਂ ਘਰ ਪਰਤ ਰਹੇ ਰੇਲਵੇ ਪੁਲਸ ਜਵਾਨ 'ਤੇ ਫਾਇਰਿੰਗ, ਬਾਂਹ 'ਚੋਂ ਆਰ-ਪਾਰ ਹੋਈ ਗੋਲੀ
  • clash in khanna
    ਤੇਜ਼ਧਾਰ ਹਥਿਆਰ ਲੈ ਕੇ ਘਰ 'ਚ ਆ ਮੁੰਡੇ, ਮੁਹੱਲੇ ਵਾਲਿਆਂ ਨੇ ਕਾਬੂ ਕਰ ਕੇ ਕੀਤਾ ਪੁਲਸ ਹਵਾਲੇ
  • big theft at a ready made shop in hanuman chowk
    ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ ਰੁਪਏ ਨਕਦੀ ਤੇ ਪਰਸ ਲੈ ਕੇ ਚੋਰ ਫ਼ਰਾਰ
  • moga  theft at a grocery store
    ਮੋਗਾ: ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ ਨਕਾਬਪੋਸ਼ ਚੋਰ
  • 3 shooters from the keshav shivala gang injured
    ਪੁਲਸ ਮੁਕਾਬਲੇ ’ਚ ਕੇਸ਼ਵ ਸ਼ਿਵਾਲਾ ਗਿਰੋਹ ਦੇ 3 ਸ਼ੂਟਰ ਜ਼ਖਮੀ, ਟਾਰਗੈੱਟ ਕਿਲਿੰਗ ਦੀ ਸਾਜ਼ਿਸ਼ ਨਾਕਾਮ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • waris punjab de akali dal announces agenda committee
      ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ...
    • punjab government summons legislative assembly session
      ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਦਿਨ ਹੋਵੇਗੀ ਕਾਰਵਾਈ
    • major forecast by meteorological department rain winds and storms in punjab
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
    • suspended dig harcharan singh bhullar arrested by ed  granted 8 day remand
      ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, 8 ਦਿਨਾਂ ਦਾ ਮਿਲਿਆ...
    • long power cut in punjab on saturday
      ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
    • high court dismissed petition occupation government house by beant singh family
      ਪੰਜਾਬ-ਹਰਿਆਣਾ ਹਾਈਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ 'ਤੇ...
    • important news regarding the employee s d a
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • pastor balwinder over suspicion of illicit relations
      ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +