Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    10:19:46 AM

  • rbi mpc borrowers suffer big setback repo rate hiked

    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo...

  • oil tanker incident

    ਯੂਕਰੇਨੀ ਡਰੋਨ ਹਮਲੇ ਮਗਰੋਂ ਤੇਲ ਟੈਂਕਰ ਨੂੰ ਲੱਗੀ...

  • stock market plunges ahead of rbi mpc results  sensex falls 460 points

    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ...

  • i want to live injured captain machhar

    "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਫਿਰੋਜ਼ਪੁਰ 'ਚ ਗੈਂਗਵਾਰ ਕਰਨ ਵਾਲੇ ਸ਼ੂਟਰਾਂ ਦਾ ਪੁਲਸ ਨੇ ਕੀਤਾ ਐਨਕਾਊਂਟਰ

PUNJAB News Punjabi(ਪੰਜਾਬ)

ਫਿਰੋਜ਼ਪੁਰ 'ਚ ਗੈਂਗਵਾਰ ਕਰਨ ਵਾਲੇ ਸ਼ੂਟਰਾਂ ਦਾ ਪੁਲਸ ਨੇ ਕੀਤਾ ਐਨਕਾਊਂਟਰ

  • Edited By Gurminder Singh,
  • Updated: 07 Jun, 2025 12:56 PM
Firozpur-Fazilka
gang war ferozepur shooter
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ਦੇ ਭੀੜ-ਭਾੜ ਵਾਲੇ ਮਖੂ ਗੇਟ ਏਰੀਆ ਵਿਚ 2 ਦਿਨ ਪਹਿਲਾਂ ਫਾਇਰਿੰਗ ਕਰਦੇ ਹੋਏ ਬਦਮਾਸ਼ ਸ਼ੂਟਰਾਂ ਵੱਲੋਂ ਇਕ ਨੌਜਵਾਨ ਆਸ਼ੂ ਮੋਂਗਾ ਦਾ ਕਤਲ ਕੀਤਾ ਗਿਆ ਸੀ ਅਤੇ ਹਮਲਾਵਰ ਮੌਕੇ ਤੋਂ ਭੱਜ ਗਏ ਸਨ। ਇਸ ਮਾਮਲੇ ਵਿਚ ਫਿਰੋਜ਼ਪੁਰ ਪੁਲਸ ਨੇ ਮਸ਼ਹੂਰ ਗੈਂਗਸਟਰ ਆਸ਼ੀਸ਼ ਚੋਪੜਾ ਅਤੇ 4/5 ਅਣਪਛਾਤੇ ਹਮਲਾਵਰਾਂ ਸਮੇਤ 7 ਕਾਤਲਾਂ ਖ਼ਿਲਾਫ ਮਾਮਲਾ ਦਰਜ ਕੀਤਾ ਸੀ ਅਤੇ ਕੱਲ੍ਹ 2 ਕਾਤਲਾਂ ਅੰਗਰੇਜ਼ ਸਿੰਘ ਅਤੇ ਜੋਗਿੰਦਰ ਸਿੰਘ ਉਰਫ਼ ਲਾਲੂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਕੀ ਹਮਲਾਵਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ। ਅੱਜ ਫਿਰੋਜ਼ਪੁਰ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਿੰਗ ਦੀ ਪੁਲਸ ਵੱਲੋਂ ਐਨਕਾਊਂਟਰ ਕਰਦੇ ਹੋਏ ਤਿੰਨ ਹੋਰ ਅਪਰਾਧੀ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ 'ਤੇ ਗੋਲੀ ਚਲਾਉਣ ਵਾਲੇ ਇਹ ਸ਼ੂਟਰ ਗੋਲੀ ਨਾਲ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਦਾਖਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਨੇ ਵੱਡਾ ਪ੍ਰੋਜੈਕਟ ਕੀਤਾ ਪ੍ਰਵਾਨ, ਲੱਗਣਗੀਆਂ ਮੌਜਾਂ

ਇਹ ਜਾਣਕਾਰੀ ਦਿੰਦੇ ਹੋਏ ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਹ ਤਿੰਨੇ ਸ਼ੂਟਰ ਆਸ਼ੂ ਮੋਂਗਾ ਦੇ ਕਤਲ ਵਿਚ ਸ਼ਾਮਲ ਸਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਫਿਰੋਜ਼ਪੁਰ ਪੁਲਸ ਨੇ ਵੱਖ-ਵੱਖ ਟੀਮਾਂ ਬਣਾਈਆਂ ਸਨ। ਡੀਆਈਜੀ ਫਿਰੋਜ਼ਪੁਰ ਰੇਂਜ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਸ਼ੂਟਰਾਂ ਤੋਂ ਕਤਲ ਵਿਚ ਵਰਤੇ ਗਏ 4 ਪਿਸਤੌਲ, ਇਕ ਸਕੂਟਰ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਫਿਰੋਜ਼ਪੁਰ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਿੰਗ ਦੀਆਂ ਟੀਮਾਂ ਇਨ੍ਹਾਂ ਸ਼ੂਟਰਾਂ ਨੂੰ ਫੜਨ ਲਈ ਕਾਰਵਾਈ ਕਰ ਰਹੀਆਂ ਸਨ ਤਾਂ ਇਸ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੋਜ਼ਪੁਰ ਮੋਗਾ ਰੋਡ 'ਤੇ ਪਿੰਡ ਰੱਤਾ ਖੇੜਾ ਸੇਮ ਨਾਲ ਕੋਲ ਜਾ ਰਹੇ ਤਿੰਨ ਬਦਮਾਸ਼ਾਂ ਨੂੰ ਪੁਲਸ ਨੇ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਨਹੀਂ ਰੁਕੇ ਅਤੇ ਉਨ੍ਹਾਂ ਨੂੰ ਰੋਕਣ ਦੀ ਵਾਰ-ਵਾਰ ਕੋਸ਼ਿਸ਼ ਕਰਨ 'ਤੇ ਇਨ੍ਹਾਂ ਸ਼ੂਟਰਾਂ ਨੇ ਪੁਲਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ 19 ਥਾਂਵਾਂ 'ਤੇ ਜ਼ਮੀਨ ਹੋਵੇਗੀ ਅਕਵਾਇਰ, ਬਨਣਗੇ ਅਰਬਨ ਅਸਟੇਟ

ਇਸ ਦੌਰਾਨ ਜਦੋਂ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਕਰਮਚਾਰੀਆਂ ਨੇ ਆਪਣੇ ਬਚਾਅ ਲਈ ਗੋਲੀਆਂ ਚਲਾਈਆਂ ਤਾਂ ਇਕ ਸ਼ੂਟਰ ਨੂੰ ਦੋ ਗੋਲੀਆਂ ਲੱਗੀਆਂ ਅਤੇ ਦੋ ਸ਼ੂਟਰਾਂ ਨੂੰ ਇਕ-ਇਕ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ ਅਤੇ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਸ਼ੂਟਰਾਂ ਗੁਰਜਿੰਦਰ ਸਿੰਘ, ਅਮਰਜੀਤ ਸਿੰਘ ਅਤੇ ਉਨ੍ਹਾਂ ਦੇ ਤੀਜੇ ਸਾਥੀ ਤੋਂ ਪੁਲਸ ਪੁੱਛਗਿੱਛ ਕਰੇਗੀ ਅਤੇ ਬਾਕੀ ਹਮਲਾਵਰਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਕਿਸੇ ਵੀ ਬਦਮਾਸ਼ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਅਹਿਮ ਜਾਣਕਾਰੀ ਆਈ ਸਾਹਮਣੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Gang war
  • Ferozepur
  • encounter
  • shooter
  • ਗੈਂਗਵਾਰ
  • ਫਿਰੋਜ਼ਪੁਰ
  • ਐਨਕਾਊਂਟਰ
  • ਸ਼ੂਟਰ

ਪ੍ਰਧਾਨ ਧਾਮੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਯਾਦਾ ਕਾਇਮ ਰੱਖਣ ’ਚ ਨਿਭਾਈ ਅਹਿਮ ਜ਼ਿੰਮੇਵਾਰੀ

NEXT STORY

Stories You May Like

  • gulab sidhu
    ਵੱਡੀ ਖ਼ਬਰ ; ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦਾ ਐਨਕਾਊਂਟਰ
  • accused in punjab grenade attack encounter
    ਪੰਜਾਬ 'ਚ ਗ੍ਰਨੇਡ ਹਮਲੇ ਦੇ ਮੁਲਜ਼ਮ ਦਾ ਐਨਕਾਊਂਟਰ! ਆਹਮੋ-ਸਾਹਮਣੇ ਚੱਲੀਆਂ ਠਾਹ-ਠਾਹ ਗੋਲੀਆਂ
  • asi jaswant singh  accused  police
    ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ ਢੇਰ
  • powercut in ferozpur
    ਫਿਰੋਜ਼ਪੁਰ ’ਚ 6 ਅਕਤੂਬਰ ਨੂੰ 8 ਘੰਟੇ ਬਿਜਲੀ ਰਹੇਗੀ ਬੰਦ
  • police take strict action against drug smugglers
    ਨਸ਼ਾ ਤਸਕਰੀ ਕਰਨ ਵਾਲਿਆਂ 'ਤੇ ਪੁਲਸ ਨੇ ਕੱਸਿਆ ਸ਼ਿਕੰਜਾ
  • police stations  tea  person  fire
    ਪੁਲਸ ਥਾਣੇ ’ਚ ਚਾਹ ਵੇਚਣ ਵਾਲੇ ਨੇ ਚੁੱਕਿਆ ਅਜਿਹਾ ਕਦਮ, ਫੈਲੀ ਸਨਸਨੀ
  • police arrested two persons with heroin
    ਹੈਰੋਇਨ ਸਮੇਤ ਪੁਲਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • police arrest two people with heroin
    ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
Trending
Ek Nazar
theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmers blocked highway to protest
      ਸੁਸਤ ਲਿਫਟਿੰਗ ਤੇ ਕਾਟ ਦੀ ਲੁੱਟ ਵਿਰੁੱਧ ਕਿਸਾਨਾਂ ਨੇ...
    • rajvir ghumman checking
      ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ’ਤੇ...
    • arvind kejriwal reaction on cbi raid
      CM ਮਾਨ ਦੇ ਕੈਂਪ ਆਫ਼ਿਸ 'ਤੇ CBI ਰੇਡ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ...
    • cbi raid cm mann
      BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +