Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    10:06:20 AM

  • major accident in punjab early this morning

    ਪੰਜਾਬ 'ਚ ਚੜ੍ਹਦੀ ਸਵੇਰ ਵੱਡਾ ਹਾਦਸਾ, ਸੰਗਰੂਰ ਤੋਂ...

  • bus collides withvehicles

    ਦੱਖਣੀ ਕੋਰੀਆ ਤੋਂ ਵੱਡੀ ਖ਼ਬਰ  :  ਬੱਸ ਨੇ 32...

  • indian women  s hockey team for the asian champions trophy

    ਏਸ਼ੀਆਈ ਚੈਂਪੀਅਨਜ਼ ਟਰਾਫੀ ਦੀ ਭਾਰਤੀ ਮਹਿਲਾ ਹਾਕੀ...

  • assam train incident engine tracks 6 coaches

    ਵੱਡਾ ਰੇਲ ਹਾਦਸਾ : ਇੰਜਣ ਸਣੇ ਪਟੜੀ ਤੋਂ ਹੇਠਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪਤਨੀ ਨੇ ਪਤੀ ਅਤੇ ਦੋਸਤਾਂ ਦੇ ਨਾਲ ਮਿਲ ਕੇ ਗੁਆਂਢਣ ਦੀ ਲੜਕੀ ਨਾਲ ਕਰਵਾਇਆ ਗੈਂਗਰੇਪ

PUNJAB News Punjabi(ਪੰਜਾਬ)

ਪਤਨੀ ਨੇ ਪਤੀ ਅਤੇ ਦੋਸਤਾਂ ਦੇ ਨਾਲ ਮਿਲ ਕੇ ਗੁਆਂਢਣ ਦੀ ਲੜਕੀ ਨਾਲ ਕਰਵਾਇਆ ਗੈਂਗਰੇਪ

  • Updated: 19 Jul, 2019 09:57 PM
Ludhiana
gangrape
  • Share
    • Facebook
    • Tumblr
    • Linkedin
    • Twitter
  • Comment

ਸਾਹਨੇਵਾਲ (ਜਗਰੂਪ)-ਹਵਸ ਦੇ ਭੁੱਖੇ ਭੇੜੀਏ ਜਿਥੇ ਵੱਖ-ਵੱਖ ਤਰੀਕਿਆਂ ਨਾਲ ਮਾਸੂਮ ਲੜਕੀਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦੇ ਰਹਿੰਦੇ ਹਨ। ਉਥੇ ਹੀ ਥਾਣੇ ਅਧੀਨ ਆਉਂਦੀ ਪ੍ਰੇਮ ਨਗਰ, ਲੁਹਾਰਾ ਰੋਡ, ਸਾਹਨੇਵਾਲ 'ਚ ਇਕ ਔਰਤ ਨੇ ਔਰਤ ਜਾਤੀ ਨੂੰ ਦਾਗਦਾਰ ਕਰਦੇ ਹੋਏ ਆਪਣੇ ਹਵਸੀ ਪਤੀ ਅਤੇ ਦੋ ਨੌਜਵਾਨਾਂ ਨਾਲ ਮਿਲ ਕੇ ਆਪਣੇ ਹੀ ਗੁਆਂਢੀ ਦੀ 19 ਸਾਲਾ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾਉਂਦੇ ਹੋਏ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਥਾਣਾ ਸਾਹਨੇਵਾਲ ਦੀ ਪੁਲਸ ਨੇ ਦੋਵੇਂ ਪਤੀ-ਪਤਨੀ ਸਮੇਤ ਚਾਰਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਕਥਿਤ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਉਕਤ ਮੁਹੱਲੇ ਦੀ ਰਹਿਣ ਵਾਲੀ ਲੜਕੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਨੇ 10ਵੀਂ ਦੀ ਪੜ੍ਹਾਈ ਪਿਛਲੇ ਸਾਲ ਖਤਮ ਕੀਤੀ ਹੈ। ਹੁਣ ਘਰ 'ਚ ਹੀ ਰਹਿੰਦੀ ਹੈ। ਬੀਤੀ 18 ਜੁਲਾਈ ਨੂੰ ਉਸ ਦੇ ਮਾਤਾ-ਪਿਤਾ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮਾਂ 'ਤੇ ਚਲੇ ਗਏ ਅਤੇ ਉਹ ਘਰ 'ਚ ਇਕੱਲੀ ਰਹਿ ਗਈ। ਇਸ ਤੋਂ ਬਾਅਦ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲੀ ਅਮਿਤਾ ਪਤਨੀ ਸੂਰਜਪਾਲ ਉਸ ਨੂੰ ਬਹਾਨੇ ਨਾਲ ਬੁਲਾ ਕੇ ਆਪਣੇ ਘਰ ਲੈ ਗਈ। ਜਿੱਥੇ ਅਮਿਤਾ ਨੇ ਉਸ ਨੂੰ ਇਕ ਟਮਾਟਰਾਂ ਵਾਲੀ ਟੋਕਰੀ ਅੰਦਰ ਬਣੇ ਹੋਏ ਕਮਰੇ 'ਚ ਰੱਖ ਕੇ ਆਉਣ ਲਈ ਕਿਹਾ। ਜਦੋਂ ਉਹ ਟੋਕਰੀ ਲੈ ਕੇ ਕਮਰੇ 'ਚ ਗਈ ਤਾਂ ਉਥੇ ਪਹਿਲਾਂ ਹੀ ਉਸ ਦਾ ਪਤੀ ਸੂਰਜਪਾਲ ਅਤੇ ਦੋ ਹੋਰ ਲੜਕੇ ਬੈਠੇ ਹੋਏ ਸੀ। ਜਦੋਂ ਉਹ ਟੋਕਰੀ ਰੱਖ ਕੇ ਵਾਪਸ ਆਉਣ ਲੱਗੀ ਤਾਂ ਅਮਿਤਾ ਨੇ ਬਾਹਰੋਂ ਦਰਵਾਜ਼ਾ ਬੰਦ ਕਰ ਦਿੱਤਾ। ਜਿਸ ਤੋਂ ਬਾਅਦ ਸੂਰਜਪਾਲ ਅਤੇ ਉਕਤ ਦੋਵੇਂ ਲੜਕਿਆਂ ਨੇ ਜ਼ਬਰਦਸਤੀ ਉਸ ਨਾਲ ਗੈਂਗਰੇਪ ਕੀਤਾ। ਜੋ ਕਰੀਬ ਦੋ ਘੰਟੇ ਉਸ ਦੀ ਇੱਜ਼ਤ ਦੇ ਨਾਲ ਖੇਡਦੇ ਰਹੇ। ਜਦੋਂ ਸ਼ਾਮ ਨੂੰ ਸਾਢੇ 4 ਵਜੇ ਉਸ ਦੀ ਮਾਤਾ ਕੰਮ ਤੋਂ ਵਾਪਸ ਪਰਤੀ ਤਾਂ ਉਸ ਨੇ ਅਮਿਤਾ ਤੋਂ ਪਤਾ ਕਰਦੇ ਹੋਏ ਸ਼ੱਕ ਹੋਣ 'ਤੇ ਕਮਰੇ ਦੀ ਕੁੰਡੀ ਬਾਹਰੋਂ ਖੋਲ੍ਹੀ। ਜਿਸ ਤੋਂ ਬਾਅਦ ਸੂਰਜਪਾਲ ਅਤੇ ਉਕਤ ਦੋਵੇਂ ਲੜਕੇ ਉਸ ਦੀ ਮਾਤਾ ਨਾਲ ਧੱਕਾ-ਮੁੱਕੀ ਕਰ ਕੇ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।

ਥਾਣਾ ਮੁਖੀ ਇੰਸ. ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਪੁਲਸ ਨੇ ਪੀੜਤਾ ਦੇ ਬਿਆਨਾਂ 'ਤੇ ਸੂਰਜਪਾਲ, ਉਸ ਦੀ ਪਤਨੀ ਅਮਿਤਾ, ਉਮੇਸ਼ ਵਿਸ਼ਕਰਮਾ ਪੁੱਤਰ ਚਿੱਬੂ ਵਿਸ਼ਕਰਮਾ ਵਾਸੀ ਢਿੱਲੋਂ ਨਗਰ, ਲੁਧਿਆਣਾ ਅਤੇ ਸੁਲਿੰਦਰਪਾਲ ਪੁੱਤਰ ਸ਼ੰਕਰ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਲੁਧਿਆਣਾ ਖਿਲਾਫ ਸਾਜ਼ਿਸ਼ ਤਹਿਤ ਗੈਂਗਰੇਪ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕਰ ਕੇ ਚਾਰੋਂ ਨਾਮਜ਼ਦ ਕਥਿਤ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

  • Gangrape
  • Wife
  • Husband
  • ਗੈਂਗਰੇਪ
  • ਪਤਨੀ
  • ਪਤੀ

ਪਰਿਵਾਰ ਤੋਂ ਦੁਖੀ ਹੋ ਕੇ ਲੜਕੀ ਨੇ ਕੀਤੀ ਖੁਦਕੁਸ਼ੀ

NEXT STORY

Stories You May Like

  • wife raped by friends case registered against husband
    ਦੋਸਤਾਂ ਤੋਂ ਪਤਨੀ ਦਾ ਕਰਵਾਇਆ ਰੇਪ, ਪਤੀ ਖ਼ਿਲਾਫ ਮਾਮਲਾ ਦਰਜ
  • husband  wife  friends  police  myanmar
    3 ਮਹੀਨੇ ਬੰਧਕ ਬਣਾ ਕੇ ਰੱਖੀ ਪਤਨੀ, ਦੋਸਤਾਂ ਤੋਂ ਜਬਰ ਜ਼ਿਨਾਹ ਕਰਵਾਉਂਦਾ ਰਿਹਾ ਪਤੀ
  • attack on husband and wife with the intent to take possession
    ਕਬਜ਼ੇ ਦੀ ਨੀਅਤ ਨਾਲ ਸਰਵਿਸ ਸਟੇਸ਼ਨ ਦੀ ਤੋੜੀ ਕੰਧ, ਪਤੀ-ਪਤਨੀ ’ਤੇ ਕਹੀਆਂ ਤੇ ਰਾਡਾਂ ਨਾਲ ਹਮਲਾ
  • husband  wife  lover  police  arrested
    ਪਤਨੀ ਨੇ 2 ਪ੍ਰੇਮੀਆਂ ਤੋਂ ਕਰਵਾਇਆ ਪਤੀ ਦਾ ਕਤਲ, ਝੀਲ 'ਚ ਮਿਲੀ ਲਾਸ਼
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ ਪਰਖੱਚੇ
  • tata sons chairman chandrasekaran meets italian prime minister maloni
    Tata Sons ਦੇ ਚੇਅਰਮੈਨ ਚੰਦਰਸ਼ੇਖਰਨ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੈਲੋਨੀ ਨਾਲ ਕੀਤੀ ਮੁਲਾਕਾਤ
  • husband  wife  delhi police  domestic dispute  accused
    ਪਤਨੀ ਦੇ Extramarital Affair ਤੋਂ ਤੰਗ ਆਇਆ ਪਤੀ ! ਹਥੌੜਾ ਚੁੱਕ ਕੇ...
  • husband  wife  court  compensation  family
    ਸੜਕ ਹਾਦਸੇ 'ਚ ਪਤੀ-ਪਤਨੀ ਦੀ ਗਈ ਜਾਨ ! ਅਦਾਲਤ ਨੇ 1.80 ਕਰੋੜ ਦੇ ਮੁਆਵਜ਼ੇ ਦਾ ਕੀਤਾ ਐਲਾਨ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...
  • vishwakarma day jalandhar
    ਡਰਾਈਵਰ ਕੰਡਕਟਰ ਯੂਨੀਅਨ ਨੇ ਮਨਾਇਆ ਵਿਸ਼ਵਕਰਮਾ ਦਿਵਸ; ਲਗਾਇਆ ਲੰਗਰ
  • son in law father in law family
    ਜਲੰਧਰ 'ਚ ਜਵਾਈ ਨੇ ਸਹੁਰੇ ਨੂੰ ਮਾਰੀ ਗੋਲ਼ੀ, ਵੀਡੀਓ 'ਚ ਕੈਦ ਹੋਈ ਵਾਰਦਾਤ
  • jalandhar news shahkot
    ਜਲੰਧਰ ਜ਼ਿਲ੍ਹੇ 'ਚ ਸੰਘਣੀ ਧੁੰਦ ਦਾ ਕਹਿਰ! 7 ਗੱਡੀਆਂ ਦੀ ਜ਼ਬਰਦਸਤ ਟੱਕਰ; ਇਕ...
  • jalandhar diwali firecrackers toxic air aqi
    ਜਲੰਧਰ 'ਚ ਦੀਵਾਲੀ 'ਤੇ ਰਾਤ 9 ਤੋਂ ਤੜਕੇ 3 ਵਜੇ ਤੱਕ ਗੂੰਜਦੇ ਰਹੇ ਪਟਾਕੇ,...
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
Trending
Ek Nazar
power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

veteran actor announces separation from his wife after 13 years

ਟੁੱਟ ਗਿਆ ਇਕ ਹੋਰ ਵਿਆਹ ! ਦਿੱਗਜ ਅਦਾਕਾਰ ਨੇ 13 ਸਾਲ ਬਾਅਦ ਪਤਨੀ ਤੋਂ ਵੱਖ ਹੋਣ...

veteran cinematographer shaji kumar passes away

ਸੈੱਟ 'ਤੇ ਅਚਾਨਕ ਬੇਹੋਸ਼ ਹੋ ਕੇ ਡਿੱਗੇ ਮਸ਼ਹੂਰ ਕੈਮਰਾਮੈਨ ਸ਼ਾਜੀ ਕੁਮਾਰ, ਇਲਾਜ...

police post incient

ਪਾਕਿਸਤਾਨ 'ਚ ਪੁਲਸ ਚੌਕੀ 'ਤੇ ਗੋਲੀਬਾਰੀ, ਇੱਕ ਸਿਪਾਹੀ ਦੀ ਮੌਤ; ਤਿੰਨ ਅਗਵਾ

trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • laljit bhullar assembly election former minister
      ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ
    • punjab police personnel mla
      ਟਾਂਡਾ ਨੇੜੇ ਵੱਡਾ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਦਰਦਨਾਕ ਮੌਤ
    • son in law father in law family
      ਜਲੰਧਰ 'ਚ ਜਵਾਈ ਨੇ ਸਹੁਰੇ ਨੂੰ ਮਾਰੀ ਗੋਲ਼ੀ, ਵੀਡੀਓ 'ਚ ਕੈਦ ਹੋਈ ਵਾਰਦਾਤ
    • punjab police  encounter  accused
      ਪੰਜਾਬ ਪੁਲਸ ਨੇ ਘੇਰ ਕੀਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
    • firing in ludhiana
      ਪੱਤਰਕਾਰ ਜੋੜੇ ’ਤੇ ਗੋਲ਼ੀਆਂ ਚਲਾਉਣ ਵਾਲਾ ਮੁਲਜ਼ਮ ਗ੍ਰਿਫ਼ਤਾਰ, ਚੋਰੀ ਦੀ ਪਿਸਤੌਲ...
    • power cut in punjab
      ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...
    • sukhbir singh badal meeting
      ਮੁੱਖ ਮੰਤਰੀ ਦਾ ਚਿਹਰਾ ਵੇਖ ਕੇ ਵੋਟ ਪਾਉਣ ਪੰਜਾਬ ਦੇ ਲੋਕ: ਸੁਖਬੀਰ ਸਿੰਘ ਬਾਦਲ
    • punjab congress meeting
      ਪੰਜਾਬ ਕਾਂਗਰਸ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ...
    • fire in ludhiana
      ਪਟਾਕੇ ਦੀ ਚਿੰਗਾਰੀ ਤੋਂ ਮਚੇ ਭਾਂਬੜ, 3 ਮੰਜ਼ਿਲਾ ਹੌਜ਼ਰੀ ਫੈਕਟਰੀ ਸੜ ਕੇ ਸੁਆਹ
    • punjab employees salary
      ਵੱਡੀ ਖ਼ਬਰ: ਪੰਜਾਬ 'ਚ ਤਨਖ਼ਾਹਾਂ ਬਾਰੇ ਨਵੇਂ ਹੁਕਮ, ਜਾਰੀ ਹੋਈ NOTIFICATION
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +