Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    10:35:53 PM

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 7ਵੀਂ ਜਮਾਤ 'ਚ ਪੜ੍ਹਦੀ ਨਾਬਾਲਗ ਕੁੜੀ ਨਾਲ Gangrape, ਸਰਕਾਰੀ ਸਕੂਲ 'ਚ ਪੜ੍ਹਦੇ ਨਾਬਾਲਗ ਮੁੰਡਿਆਂ ਨੇ ਕੀਤਾ ਕਾਰਾ

PUNJAB News Punjabi(ਪੰਜਾਬ)

7ਵੀਂ ਜਮਾਤ 'ਚ ਪੜ੍ਹਦੀ ਨਾਬਾਲਗ ਕੁੜੀ ਨਾਲ Gangrape, ਸਰਕਾਰੀ ਸਕੂਲ 'ਚ ਪੜ੍ਹਦੇ ਨਾਬਾਲਗ ਮੁੰਡਿਆਂ ਨੇ ਕੀਤਾ ਕਾਰਾ

  • Edited By Babita,
  • Updated: 24 May, 2023 10:50 AM
Chandigarh
gangrape in chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਸਰਕਾਰੀ ਸਕੂਲ ਦੀ ਨਾਬਾਲਗ ਵਿਦਿਆਰਥਣ ਨਾਲ ਉਸ ਦੇ ਹੀ ਸਕੂਲ 'ਚ ਪੜ੍ਹਨ ਵਾਲੇ ਨਾਬਾਲਗ ਵਿਦਿਆਰਥੀਆਂ ਵੱਲੋਂ ਸਮੂਹਿਕ ਜਬਰ-ਜ਼ਿਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਇਸ ਘਟਨਾ ਦੇ ਦੋਸ਼ੀ ਨਾਬਾਲਗ ਵਿਦਿਆਰਥੀਆਂ ਨੂੰ ਪੁਲਸ ਨੇ ਕਾਬੂ ਕਰਕੇ ਬਾਲ ਸੁਧਾਰ ਘਰ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਪੀੜਤਾ 7ਵੀਂ ਜਮਾਤ ਦੀ ਵਿਦਿਆਰਥਣ ਹੈ, ਜਿਸ ਨਾਲ ਸਕੂਲ ਦੇ ਹੀ 5 ਨਾਬਾਲਗ ਵਿਦਿਆਰਥੀਆਂ ਨੇ ਸਮੂਹਿਕ ਜਬਰ-ਜ਼ਿਨਾਹ ਕੀਤਾ। ਇਨ੍ਹਾਂ 'ਚੋਂ ਇਕ ਦੋਸ਼ੀ ਪੀੜਤਾ ਦੀ ਹੀ ਜਮਾਤ 'ਚ ਪੜ੍ਹਦਾ ਹੈ।

ਇਹ ਵੀ ਪੜ੍ਹੋ : 12ਵੀਂ ਜਮਾਤ ਦਾ ਨਤੀਜਾ ਉਡੀਕਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਇਸ ਤਾਰੀਖ਼ ਨੂੰ ਐਲਾਨੇਗਾ Result

ਦੋਸ਼ ਹੈ ਕਿ ਸਕੂਲ 'ਚ ਛੁੱਟੀ ਹੋਣ ਤੋਂ ਬਾਅਦ ਉਕਤ ਵਿਦਿਆਰਥੀਆਂ ਨੇ ਪੀੜਤਾ ਨਾਲ ਝਾੜੀਆਂ 'ਚ ਸਮੂਹਿਕ ਜਬਰ-ਜ਼ਿਨਾਹ ਕੀਤਾ। ਪੀੜਤਾ ਨੇ ਘਰ ਜਾ ਕੇ ਆਪਣੀ ਮਾਂ ਨੂੰ ਸਾਰੀ ਗੱਲ ਦੱਸੀ। ਪੀੜਤਾ ਨੂੰ ਉਸ ਦੇ ਗੁਆਂਢ 'ਚ ਰਹਿਣ ਵਾਲਾ ਵਿਦਿਆਰਥੀ ਕਾਫ਼ੀ ਸਮੇਂ ਤੋਂ ਬਲੈਕਮੇਲ ਕਰ ਰਿਹਾ ਸੀ। ਉਸ ਦੇ ਕਹਿਣ 'ਤੇ ਪੀੜਤਾ ਨੇ ਇਕ ਦੁਕਾਨ ਦੇ ਗੱਲੇ 'ਚੋਂ ਪੈਸੇ ਚੋਰੀ ਕੀਤੇ ਸਨ। ਇਸ ਤੋਂ ਬਾਅਦ ਵਿਦਿਆਰਥੀ ਇਸ ਚੋਰੀ ਨੂੰ ਲੈ ਕੇ ਉਸ ਨੂੰ ਬਲੈਕਮੇਲ ਕਰਨ ਲੱਗਾ।

ਇਹ ਵੀ ਪੜ੍ਹੋ : ਖ਼ੁਦ ਦੇ ਰਹਿਣ ਲਈ ਬਣਾ ਰਿਹਾ ਸੀ ਨਵਾਂ ਆਸ਼ੀਆਨਾ, ਕੀ ਪਤਾ ਸੀ ਰੱਬ ਨੂੰ ਕੁੱਝ ਹੋਰ ਹੀ ਮਨਜ਼ੂਰ ਹੋਵੇਗਾ (ਤਸਵੀਰਾਂ)

ਪੀੜਤਾ ਨੇ ਦੱਸਿਆ ਕਿ ਉਕਤ ਵਿਦਿਆਰਥੀ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਨੂੰ ਲਗਾਤਾਰ ਬਲੈਕਮੇਲ ਕਰ ਰਿਹਾ ਸੀ ਅਤੇ ਉਸ ਨੂੰ ਡਰ ਸੀ ਕਿ ਉਹ ਕਿਤੇ ਚੋਰੀ ਵਾਲੀ ਗੱਲ ਉਸ ਦੇ ਘਰ ਵਾਲਿਆਂ ਨੂੰ ਨਾ ਦੱਸ ਦੇਵੇ। ਫਿਲਹਾਲ ਚਾਈਲਡ ਹੈਲਪਲਾਈਨ ਦੀ ਸ਼ਿਕਾਇਤ 'ਤੇ ਪੁਲਸ ਨੇ ਪੀੜਤਾ ਨਾਲ ਸਮੂਹਿਕ ਜਬਰ-ਜ਼ਿਨਾਹ ਕਰਨ ਵਾਲੇ ਵਿਦਿਆਰਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Chandigarh
  • Government School
  • Gangrape
  • Student
  • ਚੰਡੀਗੜ੍ਹ
  • ਸਰਕਾਰੀ ਸਕੂਲ
  • ਵਿਦਿਆਰਥਣ
  • ਸਮੂਹਿਕ ਜਬਰ ਜ਼ਿਨਾਹ

ਸਰਹਿੰਦ ਨਹਿਰ ’ਚ ਰੁੜ੍ਹਦੀ ਵੇਖ ਬਜ਼ੁਰਗ ਔਰਤ ਨੂੰ ਬਚਾਉਣ ਗਿਆ ਨੌਜਵਾਨ ਖ਼ੁਦ ਵੀ ਰੁੜ੍ਹਿਆ, ਭਾਲ ਜਾਰੀ

NEXT STORY

Stories You May Like

  • female students  principal  arrested  school  police
    ਨਾਬਾਲਗ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
  • case registered missing a minor girl
    ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ 'ਤੇ ਮੁਕੱਦਮਾ ਦਰਜ
  • theft at pathankot government school
    ਪਠਾਨਕੋਟ ਦੇ ਸਰਕਾਰੀ ਸਕੂਲ ’ਚ ਚੋਰੀ, ਚੋਰਾਂ ਨੇ cctv ਕੈਮਰੇ ਵੀ ਤੋੜੇ
  • school heads will be held responsible if filth is found in government schools
    ਸਰਕਾਰੀ ਸਕੂਲਾਂ 'ਚ ਗੰਦਗੀ ਮਿਲੀ ਤਾਂ ਸਕੂਲ ਮੁਖੀ ਹੋਣਗੇ ਜ਼ਿੰਮੇਵਾਰ: ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ
  • primary school  theft in school  cctv
    ਸਰਕਾਰੀ ਪ੍ਰਾਇਮਰੀ ਸਕੂਲ ਢੋਲਵਾਹਾ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • education officer pathankot reviews cleanliness in government schools
    ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ, ਸਕੂਲ ਮੁਖੀਆਂ ਨੂੰ ਦਿੱਤੇ...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ ਤਾਲਿਬਾਨੀ ਸਜ਼ਾ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +