Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    1:24:41 PM

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

  • pr in canada for punjabis

    ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਤੋਂ ਆਈ ਖੁਸ਼ਖ਼ਬਰੀ...

  • gurdaspur fear of disaster in the rains

    ਗੁਰਦਾਸਪੁਰ ਦੀ ਅੱਧੀ ਆਬਾਦੀ ਸਿਰ ਮੰਡਰਾ ਰਿਹਾ ਹੜ੍ਹ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਅਮਰੀਕਾ ਅਧਾਰਤ ਪਵਿੱਤਰ-ਹੁਸਨਦੀਪ ਗੈਂਗ ਦੇ ਖ਼ਤਰਨਾਕ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਅਮਰੀਕਾ ਅਧਾਰਤ ਪਵਿੱਤਰ-ਹੁਸਨਦੀਪ ਗੈਂਗ ਦੇ ਖ਼ਤਰਨਾਕ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ

  • Edited By Gurminder Singh,
  • Updated: 29 Mar, 2024 06:07 PM
Mohali
gangster  arrested  gangster
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪਰਦੀਪ) : ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ ਪਵਿੱਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਵੱਲੋਂ ਉਨ੍ਹਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਗੱਡੀ ਵੀ ਜ਼ਬਤ ਕਰ ਲਈ ਹੈ। ਇਹ ਸਫ਼ਲਤਾ ਐੱਸ.ਏ.ਐੱਸ.ਨਗਰ ਜ਼ਿਲ੍ਹਾ ਪੁਲਸ ਵੱਲੋਂ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਉਪਰੰਤ ਪ੍ਰਾਪਤ ਹੋਈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐੱਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿਚ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿਚ ਰਹਿ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚੌੜਾ ਦੇ ਲਗਾਤਾਰ ਸੰਪਰਕ ਵਿਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਅਤੇ ਹੋਰ ਅਪਰਾਧਿਕ/ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।

ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਪਵਿੱਤਰ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਮੈਂਬਰਾਂ ਨਾਲ ਮਿਲ ਗਿਆ ਹੈ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ, ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ, ਐੱਸਐੱਸਓਸੀ ਮੋਹਾਲੀ ਦੀਆਂ ਪੁਲਸ ਟੀਮਾਂ ਨੇ ਮੋਹਾਲੀ ਦੇ ਇਕ ਫਲੈਟ, ਜਿੱਥੇ ਉਕਤ ਤਿੰਨੇ ਮੁਲਜ਼ਮ ਰਹਿ ਰਹੇ ਸਨ, ਵਿਚ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਆਧੁਨਿਕ ਹਥਿਆਰ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗੌੜਾ (ਪੀ.ਓ.) ਹੈ, ਜਦਕਿ ਗੁਰਸੇਵਕ ਬੰਬ ਤਰਨਤਾਰਨ ਪੁਲਸ ਵੱਲੋਂ ਇਰਾਦਾ ਕਤਲ ਮਾਮਲੇ ਵਿਚ ਲੋੜੀਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਥਾਣਾ ਐੱਸ.ਐੱਸ.ਓ.ਸੀ, ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।

  • Gangster
  • arrested
  • gangster
  • ਗੈਂਗਸਟਰ
  • ਗ੍ਰਿਫ਼ਤਾਰ
  • ਗੈਂਗਸਟਰ

ਪਿਓ ਤੇ ਭਰਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਈ ਤਾਂ ਕਰ ਦਿੱਤਾ ਕਤਲ

NEXT STORY

Stories You May Like

  • arsh dala gang  dangerous gangsters
    ਅਰਸ਼ ਡਾਲਾ ਗੈਂਗ ਦੇ ਖ਼ਤਰਨਾਕ ਗੈਂਗਸਟਰ ਵਿਦੇਸ਼ੀ ਹਥਿਆਰਾਂ ਸਮੇਤ ਗ੍ਰਿਫ਼ਤਾਰ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • doni bal gang  jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ
  • gangsters arrested with pistols heroin ice in sultanpur lodhi
    ਸੁਲਤਾਨਪੁਰ ਲੋਧੀ 'ਚ 2 ਪਿਸਤੌਲਾਂ, ਹੈਰੋਇਨ, ਆਈਸ ਸਮੇਤ 2 ਗੈਂਗਸਟਰ ਗ੍ਰਿਫ਼ਤਾਰ
  • boy arrested with heroin
    ਨਾਕਾਬੰਦੀ ਦੌਰਾਨ ਬਹਿਰਾਮ ਦਾ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ
  • gang linked to foreign handlers busted in jalandhar
    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ
  • robbery gang busted  5 accused arrested with weapons
    ਕਤਲ, ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 5 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ
  • drug smuggler arrested with narcotics
    ਨਸ਼ਾ ਸਮੱਗਲਰ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in ludhiana
      ਅਜਮੇਰ ਸ਼ਰੀਫ਼ ਮੱਥਾ ਟੇਕਣ ਗਏ ਪਰਿਵਾਰ ਦੇ ਬੰਦ ਘਰ ’ਚ ਲੱਖਾਂ ਦੀ ਚੋਰੀ
    • fraud case
      ਕ੍ਰੈਡਿਟ ਕਾਰਡ ਲਿਮਿਟ ਵਧਾਉਣ ਦੇ ਨਾਂ ’ਤੇ 2.41 ਲੱਖ ਦੀ ਠੱਗੀ
    • post offices will open on sundays and government holidays in gurdaspur
      ਪੰਜਾਬ ਦੇ ਇਸ ਜ਼ਿਲ੍ਹੇ ਦੇ ਡਾਕ ਘਰਾਂ 'ਚ ਐਤਵਾਰ ਤੇ ਸਰਕਾਰੀ ਛੁੱਟੀਆਂ ਰੱਦ, ਜਾਣੋ...
    • surprising incident in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਚੱਲ ਰਿਹਾ ਸੀ ਹੈਰਾਨੀਜਨਕ ਕਾਰਾ, ਜੇਲ੍ਹ ਵਾਰਡਰ...
    • congress bhavan becomes arena for   name plate war
      ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
    • murderous mother attends children  s funeral in mohali
      ਮੋਹਾਲੀ 'ਚ ਬੱਚਿਆਂ ਦੀ ਅੰਤਿਮ ਵਿਦਾਈ 'ਚ ਪੁੱਜੀ ਕਾਤਲ ਮਾਂ, ਦਾਦਾ-ਦਾਦੀ ਨੇ ਲਾਏ...
    • 3 arrested with heroin from different places
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗ੍ਰਿਫ਼ਤਾਰ
    • boy murdered deadbody thrown into canal in jalandhar
      ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
    • big blow to house builders in punjab
      ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਕਈਆਂ ਨੇ ਟਾਲ ਦਿੱਤਾ ਪਲਾਨ,...
    • farmers met governor
      ਸਰਹੱਦੀ ਪਿੰਡਾਂ ਦੇ ਕਿਸਾਨਾਂ ਵੱਲੋਂ ਰਾਜਪਾਲ ਨਾਲ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +