Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    3:26:02 AM

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਟਿਕਾਣਿਆਂ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ

PUNJAB News Punjabi(ਪੰਜਾਬ)

ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਟਿਕਾਣਿਆਂ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ

  • Edited By Gurminder Singh,
  • Updated: 14 Feb, 2023 06:38 PM
Chandigarh
gangster jaggu bhagwanpuria raid
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਪੁਲਸ ਵੱਲੋਂ ਅੱਜ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿਚ ਉਕਤ ਗੈਂਗਸਟਰ ਨਾਲ ਸਬੰਧਤ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ 'ਤੇ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ 'ਚ ਵੱਖ-ਵੱਖ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਕੀਤੀ ਗਈ ਇਹ ਚੌਥੀ ਛਾਪੇਮਾਰੀ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਸ ਨੇ ਅਰਸ਼ ਡੱਲਾ, ਲਖਬੀਰ ਲੰਡਾ, ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਸ ਦੀਆਂ 409 ਟੀਮਾਂ, ਜਿਸ ਵਿਚ ਸੂਬੇ ਭਰ ਦੇ 2863 ਪੁਲਸ ਮੁਲਾਜ਼ਮ ਸ਼ਾਮਲ ਸਨ, ਵੱਲੋਂ ਚਲਾਈ ਇਕ ਰੋਜ਼ਾ ਮੁਹਿੰਮ ਦੌਰਾਨ ਜੱਗੂ ਭਗਵਾਨਪੁਰੀਆ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 2371 ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਭਗਵਾਨਪੁਰੀਆ ਦੇ ਸਮਰਥਨ ਵਾਲੇ ਫੜੇ ਗਏ ਮੋਡਿਊਲਾਂ ਵਿਚ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਇਸ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ, ਅੱਜ ਤੋਂ ਬੰਦ ਹੋਣਗੇ ਪੰਜਾਬ ਦੇ ਇਹ ਤਿੰਨ ਮਸ਼ਹੂਰ ਟੋਲ ਪਲਾਜ਼ੇ

ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਭਗਵਾਨਪੁਰੀਆ ਨਾਲ ਸਬੰਧਿਤਾਂ ਰਿਹਾਇਸ਼ਾਂ ਅਤੇ ਹੋਰ ਥਾਵਾਂ 'ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਰੇਲੀ ਪੜਤਾਲ ਲਈ ਕਈ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਇਨ੍ਹਾਂ ਵਿਅਕਤੀਆਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ASI ਨੇ ਚਾਵਾਂ ਨਾਲ ਕੈਨੇਡਾ ਭੇਜੀ ਨੂੰਹ ਨੇ ਵਰਕ ਪਰਮਿਟ ਮਿਲਦਿਆਂ ਬਦਲੇ ਰੰਗ, ਕੀਤੀ ਕਰਤੂਤ ਨੇ ਉਡਾਏ ਹੋਸ਼

ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਵੱਲੋਂ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਗਈ ਹੈ ਅਤੇ ਇਨ੍ਹਾਂ ਵਿਅਕਤੀਆਂ ਤੋਂ ਅਸਲੇ ਦੀ ਸੋਰਸਿੰਗ, ਵਿਦੇਸ਼ ਆਧਾਰਿਤ ਪਰਿਵਾਰਕ ਮੈਂਬਰਾਂ ਦੇ ਯਾਤਰਾ ਸਬੰਧੀ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਭਾਰਤ ਅਤੇ ਵਿਦੇਸ਼ ਅਧਾਰਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਗਠਜੋੜ ਨੂੰ ਤੋੜਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਛਾਪੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿਚ ਵੀ ਮਦਦ ਕਰਦੇ ਹਨ।

ਇਹ ਵੀ ਪੜ੍ਹੋ : ਮੋਗਾ ’ਚ ਵੱਡੀ ਵਾਰਦਾਤ, ਘਰ ’ਚੋਂ ਮਿਲੀ ਵਿਆਹੁਤਾ ਦੀ ਲਾਸ਼, 3 ਸਾਲਾ ਬੱਚਾ ਲੈ ਕੇ ਪਤੀ ਹੋਇਆ ਫਰਾਰ

ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਨੇ ਮਾਰਚ 2022 ਤੋਂ ਹੁਣ ਤੱਕ 30 ਅਤਿ ਆਧੁਨਿਕ ਰਾਈਫਲਾਂ, 201 ਰਿਵਾਲਵਰ/ਪਿਸਟਲ ਅਤੇ 25 ਡਰੋਨ ਬਰਾਮਦ ਕਰਕੇ 163 ਅੱਤਵਾਦੀਆਂ/ਰੈਡੀਕਲਸ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਪੁਲਸ ਨੇ 555 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਅਤੇ 2 ਨੂੰ ਮਾਰ-ਮੁਕਾ ਕੇ 140 ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਅਪਰਾਧਿਕ ਗਤੀਵਿਧੀਆਂ ਵਿਚ ਵਰਤੇ ਗਏ 510 ਹਥਿਆਰ ਅਤੇ 129 ਵਾਹਨਾਂ ਨੂੰ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ’ਚ ਜਵਾਨ ਪੁੱਤ ਦੀ ਮੌਤ, ਰੋ-ਰੋ ਹਾਲੋ-ਬੇਹਾਲ ਹੋਇਆ ਪਰਿਵਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Gangster
  • Jaggu Bhagwanpuria
  • Raid
  • ਗੈਂਗਸਟਰ
  • ਜੱਗੂ ਭਗਵਾਨਪੁਰੀਆ
  • ਛਾਪੇਮਾਰੀ

ਦਿਨ-ਦਿਹਾੜੇ ਲੁਟੇਰਿਆਂ ਨੇ ਕਿਸਾਨ ਆਗੂ ਦੇ ਸਿਰ ’ਚ ਲੋਹੇ ਦਾ ਕਾਪਾ ਮਾਰਕੇ ਨਗਦੀ ਅਤੇ ਮੋਬਾਇਲ ਲੁੱਟਿਆ

NEXT STORY

Stories You May Like

  • gangsters jaggu bhagwanpuria and bhupi rana acquitted by the court
    ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਭੂਪੀ ਰਾਣਾ ਅਦਾਲਤ 'ਚੋਂ ਬਰੀ! ਪੜ੍ਹੋ ਕੀ ਹੈ ਪੂਰਾ ਮਾਮਲਾ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • transfers in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
  • indian currency at one month high  strengthened against usd
    ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ ਮਜ਼ਬੂਤ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • delhi  sir related petition  hearing
    ਦਿੱਲੀ 'ਚ SIR ਨਾਲ ਸਬੰਧਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 28 ਅਕਤੂਬਰ ਨੂੰ ਹੋਵੇਗੀ ਸੁਣਵਾਈ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ ਜ਼ਬਤ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ...
    • ludhiana cp office
      ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ 2 ਮੁਲਜ਼ਮ ਹੱਥਕੜੀ ਸਮੇਤ ਫ਼ਰਾਰ
    • parvinder jhota ashwani kumar medical
      ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
    • sho suspended in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • police and drug inspector raid medical store  1 lakh pills recovered
      ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +