Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    11:23:33 AM

  • patwari arrested for taking bribe of rs 8 000

    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ...

  • toll plaza prize hike

    ਪੰਜਾਬ ਦੇ ਵਾਹਨ ਚਾਲਕਾਂ ਨੂੰ ਝਟਕਾ! ਹੁਣ ਜੇਬ 'ਤੇ...

  • land records of 14 villages in punjab missing

    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ...

  • gold and silver prices fall fall again today

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਅੱਜ ਫਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵੱਡੀ ਖ਼ਬਰ : ਖੂੰਖਾਰ ਗੈਂਗਸਟਰ ਅੰਸਾਰੀ ਦੀ ਮਹਿਮਾਨ ਨਿਵਾਜ਼ੀ ਕਰਨ ਵਾਲੇ ਪੁਲਸ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ਼

PUNJAB News Punjabi(ਪੰਜਾਬ)

ਵੱਡੀ ਖ਼ਬਰ : ਖੂੰਖਾਰ ਗੈਂਗਸਟਰ ਅੰਸਾਰੀ ਦੀ ਮਹਿਮਾਨ ਨਿਵਾਜ਼ੀ ਕਰਨ ਵਾਲੇ ਪੁਲਸ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ਼

  • Edited By Babita,
  • Updated: 15 Nov, 2022 09:16 AM
Ludhiana
gangster mukhtar ansari
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਜ.ਬ.) : ਉੱਤਰ ਪ੍ਰਦੇਸ ਦੇ ਖੂੰਖਾਰ ਗੈਂਗਸਟਰ ਮੁਖ਼ਤਾਰ ਅੰਸਾਰੀ ਨੂੰ ਫਿਰੌਤੀ ਮੰਗਣ ਦੇ ਇਕ ਮਾਮਲੇ 'ਚ ਯੂ. ਪੀ. ਦੀ ਜੇਲ੍ਹ ਤੋਂ ਲੈ ਕੇ ਪੰਜਾਬ ਦੀ ਰੋਪੜ ਜੇਲ੍ਹ 'ਚ ਲੰਬੇ ਸਮੇਂ ਤੱਕ ਰੱਖਣ ਅਤੇ ਉਸ ਦੀ ਖੂਬ ਖ਼ਾਤਰਦਾਰੀ ਕਰਨ ਵਾਲੇ ਪੰਜਾਬ ਪੁਲਸ ਦੇ ਕਈ ਅਧਿਕਾਰੀਆਂ ’ਤੇ ਜਲਦ ਗਾਜ਼ ਡਿੱਗ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਡੀ. ਜੀ. ਪੀ. ਪੰਜਾਬ ਨੂੰ ਉਨ੍ਹਾਂ ਅਧਿਕਾਰੀਆਂ ਦੇ ਨਾਂ ਦੀ ਲਿਸਟ ਭੇਜਣ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਨੇ ਬਹੁ-ਚਰਚਿਤ ਮਾਮਲੇ 'ਚ ਅਹਿਮ ਭੂਮਿਕਾ ਨਿਭਾਈ ਸੀ। ਜ਼ਿਕਰਯੋਗ ਹੈ ਕਿ ਯੂ. ਪੀ. 'ਚ ਕਤਲ, ਇਰਾਦਾ ਕਤਲ, ਅਗਵਾ, ਫ਼ਿਰੌਤੀ ਸਮੇਤ ਕਈ ਸੰਗੀਨ ਦੋਸ਼ਾਂ 'ਚ ਨਾਮਜ਼ਦ ਗੈਂਗਸਟਰ ਮੁਖ਼ਤਾਰ ਅੰਸਾਰੀ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਸੀ। ਉਸ ਸਮੇਂ ਪੰਜਾਬ 'ਚ ਕਾਂਗਰਸ ਦੀ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨ। ਇਸ ਦੌਰਾਨ ਮੋਹਾਲੀ ਸਥਿਤ ਹੋਮਲੈਂਡ ਹਾਈਟ 'ਚ ਰਹਿਣ ਵਾਲੇ ਇਕ ਬਿਲਡਰ ਉਮੰਗ ਜਿੰਦਲ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੋਸ਼ ਲਗਾਇਆ ਸੀ ਕਿ ਅੰਸਾਰੀ ਨੇ ਇਕ ਕਾਲ ਕਰਕੇ ਧਮਕਾਉਂਦੇ ਹੋਏ ਪੰਜ ਕਰੋੜ ਦੀ ਫ਼ਿਰੌਤੀ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ 'ਚ 'ਪਰਾਲੀ' ਦੇ ਹੱਲ ਦਾ ਖੁੱਲ੍ਹਿਆ ਨਵਾਂ ਰਾਹ, ਹੁਣ ਸਾੜਨ ਦੀ ਨਹੀਂ ਆਵੇਗੀ ਨੌਬਤ

ਇਸ ਤੋਂ ਬਾਅਦ ਅੰਸਾਰੀ ’ਤੇ ਮਾਮਲਾ ਦਰਜ ਕਰਕੇ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਯੂ. ਪੀ. ਦੀ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਅਤੇ ਅਦਾਲਤ 'ਚ ਪੇਸ਼ ਕਰਨ ਦੇ ਬਾਅਦ ਰੋਪੜ ਜੇਲ੍ਹ ਭੇਜ ਦਿੱਤਾ ਗਿਆ। ਇਸ ਦੌਰਾਨ ਲਗਾਤਾਰ ਕਾਂਗਰਸ ਸਰਕਾਰ ’ਤੇ ਅੰਸਾਰੀ ਨੂੰ ਜੇਲ੍ਹ 'ਚ ਵੀ. ਆਈ. ਪੀ ਟਰੀਟਮੈਂਟ ਦੇਣ ਦੇ ਦੋਸ਼ ਲੱਗਦੇ ਰਹੇ ਅਤੇ ਮਾਮਲੇ ’ਤੇ ਵਿਵਾਦ ਉਸ ਸਮੇਂ ਪੈਦਾ ਹੋਇਆ, ਜਦੋਂ  ਯੂ. ਪੀ. ਸਰਕਾਰ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਅੰਸਾਰੀ ਨੂੰ ਪੰਜਾਬ ਤੋਂ ਯੂ. ਪੀ. ਭੇਜਣ ਦੀ ਮੰਗ ਕਰਦੇ ਹੋਏ ਦੋਸ਼ ਲਗਾਇਆ ਕਿ ਦਰਜਨਾਂ ਸੰਗੀਨ ਮਾਮਲਿਆਂ 'ਚ ਸ਼ਾਮਲ ਅੰਸਾਰੀ ਨੂੰ ਅਦਾਲਤਾਂ 'ਚ ਪੇਸ਼ ਕਰਨ ਦੇ ਲਈ ਯੂ. ਪੀ. ਪੁਲਸ ਵੱਲੋਂ ਭੇਜੇ ਜਾਣ ਵਾਲੇ ਸੰਮਨਾਂ ਨੂੰ ਰੋਪੜ ਜੇਲ੍ਹ ਪ੍ਰਸ਼ਾਸ਼ਨ ਰਿਸੀਵਡ ਨਹੀਂ ਕਰ ਰਿਹਾ ਹੈ। ਇਸ ਵਜ੍ਹਾ ਨਾਲ ਮੁਲਜ਼ਮ ’ਤੇ ਦਰਜ ਮਾਮਲਿਆਂ ਦੀ ਸੁਣਵਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

ਇਹ ਵੀ ਪੜ੍ਹੋ : ਨਸ਼ੇੜੀ ਨੌਜਵਾਨ ਨੂੰ ਛੱਡ ਗਈ ਪਤਨੀ ਤੇ ਬੱਚੇ, ਘਰ 'ਚ ਇਕੱਲੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

ਇਸ ਲਈ ਅੰਸਾਰੀ ਨੂੰ ਯੂ. ਪੀ. ਲਿਆਉਣਾ ਬੇਹੱਦ ਜ਼ਰੂਰੀ ਹੈ। ਯੂ. ਪੀ. ਸਰਕਾਰ ਦੇ ਸੁਪਰੀਮ ਕੋਰਟ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸ਼ਨ ਅੰਸਾਰੀ ਨੂੰ ਆਸਾਨੀ ਨਾਲ ਸ਼ਿਫਟ ਕਰਨ ਨੂੰ ਤਿਆਰ ਨਹੀਂ ਹੋਇਆ। ਇੱਥੋਂ ਤੱਕ ਕਿ ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨੇ ਇਸ ਦਾ ਜੰਮ ਦੇ ਵਿਰੋਧ ਕੀਤਾ। ਆਖ਼ਰਕਾਰ ਅਦਾਲਤ ਨੇ ਅੰਸਾਰੀ ਨੂੰ ਤੁਰੰਤ ਯੂ. ਪੀ. ਸ਼ਿਫਟ ਕਰਨ ਦੇ ਹੁਕਮ ਦਿੱਤੇ। ਇਸ ਮਾਮਲੇ 'ਚ ਸਰਕਾਰ ਅਤੇ ਜੇਲ੍ਹ ਪ੍ਰਸ਼ਾਸ਼ਨ ਨੂੰ ਲਗਾਤਾਰ ਵਿਰੋਧੀ ਧਿਰ ਵੱਲੋਂ ਘੇਰਿਆ ਜਾਂਦਾ ਰਿਹਾ ਹੈ। ਹੁਣ ਇਸ ’ਤੇ ਕਠੋਰ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਸ ਤੋਂ ਉਨ੍ਹਾਂ ਅਧਿਕਾਰੀਆਂ ਦੇ ਨਾਂ ਮੰਗੇ ਗਏ ਹਨ, ਜਿਨ੍ਹਾਂ ਨੇ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ 'ਚ ਰੱਖਣ ਅਤੇ ਵੀ. ਆਈ. ਪੀ. ਟਰੀਟਮੈਂਟ 'ਚ ਅਹਿਮ ਭੂਮਿਕਾ ਨਿਭਾਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਇੱਟਾਂ ਦੇ ਭੱਠੇ ਚਲਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਇਹ ਕੰਮ ਕਰਨਾ ਹੋਵੇਗਾ ਲਾਜ਼ਮੀ

ਮੁੱਖ ਮੰਤਰੀ ਦੇ ਹੁਕਮ ਦੇ ਬਾਅਦ ਅਗਸਤ, 2022 'ਚ ਡਿਪਾਰਟਮੈਂਟ ਆਫ ਹੋਮ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਡੀ. ਜੀ. ਪੀ. ਪੰਜਾਬ ਨੂੰ ਭੇਜੇ ਪੱਤਰ 'ਚ ਉਪਰੋਕਤ ਮਾਮਲੇ ਦੀ ਜਾਂਚ ਲਈ ਏ. ਡੀ. ਜੀ. ਪੀ. ਰੈਂਕ ਦੇ ਅਧਿਕਾਰੀ ਦੀ ਡਿਊਟੀ ਲਗਾ ਰਿਪੋਰਟ ਭੇਜਣ ਲਈ ਕਿਹਾ ਗਿਆ ਸੀ ਪਰ ਕੋਈ ਜਵਾਬ ਨਾ ਮਿਲਣ ’ਤੇ ਹੁਣ ਉਨਾਂ ਵੱਲੋਂ ਦੁਬਾਰਾ ਡੀ. ਓ. ਭੇਜ ਦੋ ਹਫ਼ਤੇ 'ਚ ਰਿਪੋਰਟ ਮੁੱਖ ਮੰਤਰੀ ਨੂੰ ਭੇਜਣ ਦੇ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਸਿਆਸੀ ਪ੍ਰਭਾਵ 'ਚ ਅੰਸਾਰੀ ਦੀ ਖੂਬ ਖ਼ਾਤਰਕਾਰੀ ਕਰਨ ਵਾਲੇ ਅਤੇ ਉਸ ਨੂੰ ਯੂ. ਪੀ. ਤੋਂ ਪੰਜਾਬ ਲਿਆਉਣ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੁਲਸ ਅਧਿਕਾਰੀਆਂ 'ਚ ਭਾਜੜ ਮਚ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ 'ਚ ਕਦੋਂ ਤੱਕ ਵਿਸ਼ੇਸ਼ ਰਿਪੋਰਟ ਮੁੱਖ ਮੰਤਰੀ ਤੱਕ ਪੁੱਜਦੀ ਹੈ ਅਤੇ ਕਿਹੜੇ-ਕਿਹੜੇ ਪੁਲਸ ਅਧਿਕਾਰੀਆਂ ’ਤੇ ਇਸ ਦੀ ਗਾਜ਼ ਡਿੱਗਦੀ ਹੈ। ਜਦ ਮਾਮਲੇ 'ਚ ਅਨੁਰਾਗ ਵਰਮਾ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਗਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Gangster Mukhtar Ansari
  • Police Officers
  • CM Mann
  • ਗੈਂਗਸਟਰ ਮੁਖਤਾਰ ਅੰਸਾਰੀ
  • ਪੁਲਸ ਅਧਿਕਾਰੀ
  • ਮੁੱਖ ਮੰਤਰੀ ਮਾਨ

ਬਿਜਲੀ-ਪਾਣੀ ਦੇ ਬਿੱਲ ਨੂੰ ਲੈ ਕੇ ਹੋਏ ਝਗੜੇ 'ਚ ASI ਨੇ ਕੀਤਾ ਭਰਾ-ਭਰਜਾਈ ਦਾ ਕਤਲ

NEXT STORY

Stories You May Like

  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • amritsar police arrest two shooters who fired at businessman
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ 'ਤੇ ਫਾਇਰਿੰਗ ਕਰਨ ਵਾਲੇ ਦੋ ਸ਼ੂਟਰ ਗ੍ਰਿਫਤਾਰ
  • police team  accused arrested  moga police
    ਪੁਲਸ ਟੀਮ 'ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ
  • punjab police employee bathinda
    ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
  • encounter in punjab  punjab police
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ ਗੋਲ਼ੀਆਂ
  • accused who opened fire at shop arrest
    ਬਟਾਲਾ: ਦੁਕਾਨ 'ਤੇ ਫਾਇਰਿੰਗ ਕਰਨ ਵਾਲੇ 2 ਮੁਲਜ਼ਮ ਗ੍ਰਿਫਤਾਰ, ਪੁਲਸ ਨੇ ਘਟਨਾ ਸਥਾਨ 'ਤੇ ਕਰਵਾਈ ਪਰੇਡ
  • gangster  prince khan  bulldozer  mla  threat  police
    ਗੈਂਗਸਟਰ ਪ੍ਰਿੰਸ ਖਾਨ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਵਿਧਾਇਕ ਨੂੰ ਧਮਕੀ ਮਗਰੋਂ ਪੁਲਸ ਦਾ ਵੱਡਾ ਐਕਸ਼ਨ
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
Trending
Ek Nazar
supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrorism era  punjab  fake encounters
      ਅੱਤਵਾਦ ਦੇ ਦੌਰ 'ਚ ਰੋਇਆ ਸੀ ਪੂਰਾ ਪੰਜਾਬ, ਫਰਜ਼ੀ ਮੁਕਾਬਲਿਆਂ 'ਚ ਕਈ ਘਰਾਂ ਦੇ...
    • 42 lakhs fraud in the name of sending to canada
      ਕੈਨੇਡਾ ਭੇਜਣ ਦੇ ਨਾਂ ’ਤੇ 42 ਲੱਖ ਦੀ ਠੱਗੀ, ਟ੍ਰੈਵਲ ਏਜੰਟ ਜੋੜਾ ਗ੍ਰਿਫ਼ਤਾਰ
    • tarn taran  debt  london  girl knife
      ਤਰਨਤਾਰਨ ਤੋਂ ਮੰਦਭਾਗੀ ਖ਼ਬਰ! ਕਰਜ਼ਾ ਚੁੱਕ ਲੰਡਨ ਭੇਜੀ ਕੁੜੀ ਦਾ ਗੋਰੇ ਨੇ ਚਾਕੂ...
    • pgi complex cigarette fine action
      PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ
    • dera sacha sauda   devotees acquittal
      ਡੇਰਾ ਸੱਚਾ ਸੌਦਾ ਸ਼ਰਧਾਲੂਆਂ ਦੇ ਬਰੀ ਹੋਣ ਵਿਰੁੱਧ ਸਰਕਾਰ ਦੀ ਅਪੀਲ ਪੰਜਾਬ-ਹਰਿਆਣਾ...
    • monsoon rain weather imd
      19 ਜੁਲਾਈ ਤੱਕ ਮਾਨਸੂਨ ਦਾ ਕਹਿਰ; ਪੰਜਾਬ, ਹਰਿਆਣਾ ਤੇ ਦਿੱਲੀ ’ਚ ਮੀਂਹ ਨੂੰ ਲੈ ਕੇ...
    • harike pattan ardas
      ਜਸਵੰਤ ਸਿੰਘ ਖਾਲੜਾ ਤੇ ਹੋਰ ਬੇਕਸੂਰ ਲੋਕਾਂ ਲਈ 30 ਸਾਲਾਂ ਬਾਅਦ ਹੋਈ ਸਮੂਹਿਕ...
    • chintpurni pilgrim accident
      ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਜਾ ਰਹੇ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਸੜਕ...
    • narendra modi  punjab visit  railway station
      PM ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ :...
    • offline decree creates major problem registrations done in punjab
      ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +