Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    4:09:02 PM

  • four consecutive holidays in punjab

    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ...

  • kewal singh dhillon statement

    ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ...

  • petrol bomb thrown at house then explosion

    ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ!...

  • ukraine russia conflict

    ਦਾਗ 'ਤੇ 1,600 ਤੋਂ ਵਧੇਰੇ ਡਰੋਨ ! ਵੋਟਿੰਗ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਗੈਂਗਸਟਰ ਨੇ ਲਈ 'ਆਪ' ਵਰਕਰ ਦੇ ਕਤਲ ਦੀ ਜ਼ਿੰਮੇਵਾਰੀ! ਖ਼ਬਰ ਨਾ ਲਾਉਣ 'ਤੇ ਪੱਤਰਕਾਰ ਨੂੰ ਵੀ ਦਿੱਤੀ ਧਮਕੀ

PUNJAB News Punjabi(ਪੰਜਾਬ)

ਗੈਂਗਸਟਰ ਨੇ ਲਈ 'ਆਪ' ਵਰਕਰ ਦੇ ਕਤਲ ਦੀ ਜ਼ਿੰਮੇਵਾਰੀ! ਖ਼ਬਰ ਨਾ ਲਾਉਣ 'ਤੇ ਪੱਤਰਕਾਰ ਨੂੰ ਵੀ ਦਿੱਤੀ ਧਮਕੀ

  • Edited By Anmol Tagra,
  • Updated: 16 Sep, 2024 11:26 AM
Tarn Taran
gangster took responsibility of aap worker murder
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ ਚਾਵਲਾ)- ਕੁਝ ਦਿਨ ਪਹਿਲਾਂ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪੰਨੂਆਂ ਵਿਖੇ ਆਮ ਆਦਮੀ ਪਾਰਟੀ ਦੇ ਵਰਕਰ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - 17 ਤੇ 18 ਸਤੰਬਰ ਨੂੰ ਵੀ ਐਲਾਨੀ ਗਈ ਛੁੱਟੀ, ਜਾਣੋ ਵਜ੍ਹਾ

ਜ਼ਿਕਰਯੋਗ ਹੈ ਕਿ ਵਿਦੇਸ਼ ’ਚ ਮੌਜੂਦ ਗੈਂਗਸਟਰ ਸਤਨਾਮ ਸਿੰਘ ਉਰਫ ਸੱਤਾ ਵੱਲੋਂ ਸੋਸ਼ਲ ਮੀਡੀਆ ਉਪਰ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਸਬੰਧੀ ਖਬਰ ਸੋਸ਼ਲ ਮੀਡੀਆ ਦੇ ਚੈਨਲ ਉਪਰ ਨਾ ਚਲਾਉਣ ਦੇ ਰੋਸ ਵਜੋਂ ਗੈਂਗਸਟਰ ਸਤਨਾਮ ਸੱਤਾ ਅਤੇ ਹੋਰਾਂ ਵੱਲੋਂ ਇਕ ਪੱਤਰਕਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਬੀਤੇ ਸ਼ੁੱਕਰਵਾਰ ਸ਼ਾਮ ਸੋਸ਼ਲ ਮੀਡੀਆ ਉਪਰ ਵਿਦੇਸ਼ ’ਚ ਬੈਠੇ ਗੈਂਗਸਟਰ ਸਤਨਾਮ ਸਿੰਘ ਉਰਫ ਸੱਤਾ ਨਿਵਾਸੀ ਪਿੰਡ ਨੌਸ਼ਹਿਰਾ ਪੰਨੂਆਂ ਵੱਲੋਂ ਇਸ ਕੀਤੇ ਕਤਲ ਦੀ ਜ਼ਿੰਮੇਵਾਰੀ ਵੀ ਲੈ ਲਈ ਗਈ, ਜਿਸ ’ਚ ਲਿਖਿਆ ਗਿਆ ਹੈ ਕਿ ਬਚਿੱਤਰਜੀਤ ਸਿੰਘ ਪੁਲਸ ਦਾ ਟਾਊਟ ਸੀ, ਜਿਸ ਦੀ ਸਜ਼ਾ ਉਸ ਨੂੰ ਦੇ ਦਿੱਤੀ ਗਈ ਹੈ ਅਤੇ ਭਵਿੱਖ ’ਚ ਹੋਰ ਪੁਲਸ ਦੇ ਟਾਊਟ ਵੀ ਅਜਿਹਾ ਅੰਜਾਮ ਭੁਗਤਣ ਲਈ ਤਿਆਰ ਰਹਿਣ।

ਇਹ ਖ਼ਬਰ ਵੀ ਪੜ੍ਹੋ - ਭਾਰਤ-ਪਾਕਿ ਸਰਹੱਦ 'ਤੇ ਰੀਟਰੀਟ ਸੈਰੇਮਨੀ ਵੇਖਣ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਲਈ ਗਈ ਜ਼ਿੰਮੇਵਾਰੀ ਸਬੰਧੀ ਖ਼ਬਰ ਸੋਸ਼ਲ ਮੀਡੀਆ ’ਤੇ ਨਾ ਚਲਾਉਣ ਦੇ ਰੋਸ ਵਜੋਂ ਗੈਂਗਸਟਰ ਸਤਨਾਮ ਸਿੰਘ ਸੱਤਾ, ਜੈਸਲ ਅਤੇ ਹੋਰਾਂ ਵੱਲੋਂ ਜ਼ਿਲੇ ਦੇ ਇਕ ਪੱਤਰਕਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ, ਜਿਸ ਦੇ ਚਲਦਿਆਂ ਪੱਤਰਕਾਰਾਂ ’ਚ ਵੀ ਸਹਿਮ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਕੁਝ ਪੱਤਰਕਾਰਾਂ ਵੱਲੋਂ ਜ਼ਿਲੇ ਦੇ ਐੱਸ.ਐੱਸ.ਪੀ. ਨਾਲ ਮੁਲਾਕਾਤ ਕਰਦੇ ਹੋਏ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਗਈ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ Good News: ਬੈਂਕ ਖ਼ਾਤਿਆਂ 'ਚ ਅੱਜ ਹੀ ਆਉਣਗੇ ਹਜ਼ਾਰ-ਹਜ਼ਾਰ ਰੁਪਏ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਵੱਖ-ਵੱਖ ਐਂਗਲਾਂ ਅਤੇ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ’ਚ ਪੁਲਸ ਨੂੰ ਜਲਦ ਸਫਲਤਾ ਹਾਸਲ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਸੱਤਾ ਵੱਲੋਂ ਲਈ ਗਈ ਕਤਲ ਦੀ ਜ਼ਿੰਮੇਵਾਰੀ ਸਬੰਧੀ ਖਬਰ ਨਾ ਪ੍ਰਕਾਸ਼ਿਤ ਕਰਨ ਦੌਰਾਨ ਪੱਤਰਕਾਰ ਨੂੰ ਦਿੱਤੀ ਧਮਕੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • AAP
  • Gangster
  • Journalist
  • Murder
  • ਪੰਜਾਬ
  • ਆਪ
  • ਗੈਂਗਸਟਰ
  • ਪੱਤਰਕਾਰ
  • ਕਤਲ

ਵਿਅਕਤੀ ਨੇ ਘਰ ’ਚ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • viral threatening poster from tehreek e taliban hindustan
    ਪੰਜਾਬ: ASI 'ਤੇ ਹਮਲੇ ਦੀ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ ਜ਼ਿੰਮੇਵਾਰੀ, ਦੁਬਾਰਾ ਹਮਲੇ ਦੀ ਦਿੱਤੀ ਧਮਕੀ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • approval granted for installing lifts in chandigarh houses
    ਚੰਡੀਗੜ੍ਹ ਦੇ ਮਕਾਨਾਂ 'ਚ ਲਿਫਟ ਲਾਉਣ ਨੂੰ ਮਨਜ਼ੂਰੀ! ਸੋਲਰ ਪੈਨਲ ਲਈ ਵੀ NOC ਦੀ ਲੋੜ ਨਹੀਂ
  • lawrence bishnoi  s   alleged wife   arrested
    ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਟ ਨੇਤਾ ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ
  • threat to blow up ludhiana court with a bomb
    ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ! ਮੋਹਾਲੀ ਤੇ ਹਲਵਾਰਾ ਹਵਾਈ ਅੱਡੇ ਵੀ ਨਿਸ਼ਾਨੇ 'ਤੇ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • cigarette  matchbox  person  knife  delhi police  arrested
    ਸਿਗਰਟ ਪੀਣ ਲਈ ਨਾ ਦਿੱਤੀ ਮਾਚਿਸ ਤਾਂ ਮਾਰ'ਤਾ ਬੰਦਾ ! ਪੁਲਸ ਨੇ 3 ਨੂੰ ਕੀਤਾ ਕਾਬੂ
  • shami and mukesh deal blows to south zone
    ਸ਼ੰਮੀ ਅਤੇ ਮੁਕੇਸ਼ ਨੇ ਦੱਖਣੀ ਜ਼ੋਨ ਨੂੰ ਦਿੱਤੇ ਝਟਕੇ, ਤਿਲਕ ਨੇ ਵੱਡੀ ਪਾਰੀ ਦੀ ਲਈ ਜ਼ਿੰਮੇਵਾਰੀ
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
Trending
Ek Nazar
great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sikh man  s turban being removed in thailand condemnable  advocate dhami
      ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਨਿੰਦਣਯੋਗ :...
    • fire breaks out at vodafone office in jalandhar
      ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
    • punjab police busts smuggling gang 47 kg of heroin seized
      ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4...
    • 17 kg of heroin seized in punjab 3 accused arrested
      ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
    • sarpanch s brother
      ਵੱਡੀ ਖ਼ਬਰ ; ਗੁਰੂਘਰ ਤੋਂ ਮੱਥਾ ਟੇਕ ਕੇ ਘਰ ਆਉਂਦੇ ਸਰਪੰਚ ਦੇ ਭਰਾ ਦਾ ਗੋਲ਼ੀਆਂ...
    • major in asi harjit singh murder case
      ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡੀ ਖਬਰ, ਪੁਲਸ ਮੁਕਾਬਲੇ ’ਚ ਇਕ ਮੁਲਜ਼ਮ ਢੇਰ
    • retreat ceremony timings changed at attari and sadqi borders
      ਅਟਾਰੀ ਤੇ ਸਾਦਕੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ
    • electricity bill electricity department punjab
      ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ, ਲੋਕਾਂ ’ਚ ਹਾਹਾਕਾਰ
    • major administrative reshuffle jalandhar shos of 6 police stations transferred
      ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
    • bjp drug free punjab yatra
      ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM ਰੇਖਾ ਗੁਪਤਾ ਦਾ ਬਿਆਨ, ਨਸ਼ੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +