Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    8:26:33 AM

  • assam floods

    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ...

  • canada student visa

    ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ...

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਸਾਥੀ MP-5 ਗੰਨ ਤੇ 44 ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਸਾਥੀ MP-5 ਗੰਨ ਤੇ 44 ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ

  • Updated: 18 Apr, 2022 09:42 PM
Chandigarh
gangster turned terrorist arash dalla s two accomplices arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਵਿਦੇਸ਼ ਆਧਾਰਿਤ ਦੇਸ਼ ਵਿਰੋਧੀ ਅਨਸਰਾਂ ਦੀਆਂ ਸੰਭਾਵਿਤ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਸ ਦੇ ਇੰਟੈਲੀਜੈਂਸ ਵਿੰਗ ਨੇ ਅੱਜ ਭਗੌੜੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਸ਼ ਕੁਮਾਰ ਤੇ ਉਸ ਦੇ ਸਾਥੀ ਰਾਘਵ, ਜੋ ਦੋਵੇਂ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਦੇ ਵਸਨੀਕ ਹਨ, ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਕੋਲੋਂ 44 ਜ਼ਿੰਦਾ ਕਾਰਤੂਸਾਂ ਸਮੇਤ ਵਿਦੇਸ਼ੀ ਐੱਮ.ਪੀ.-5 ਗੰਨ ਵੀ ਬਰਾਮਦ ਕੀਤੀ ਹੈ। ਹੋਰ ਵੇਰਵੇ ਦਿੰਦਿਆਂ ਡੀ.ਜੀ.ਪੀ. ਪੰਜਾਬ ਵੀ. ਕੇ. ਭਾਵਰਾ ਨੇ ਦੱਸਿਆ ਕਿ ਖੁਫ਼ੀਆ ਏਜੰਸੀ ਦੀ ਅਗਵਾਈ ’ਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.), ਅੰਮ੍ਰਿਤਸਰ ਦੀ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਕਾਮਯਾਬੀ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : ਅੱਤਵਾਦੀ ਮਾਡਿਊਲ ਦਾ ਪਰਦਾਫ਼ਾਸ਼, ਨਵਾਂਸ਼ਹਿਰ ਦੇ CIA ਸਟਾਫ਼ ’ਚ ਗ੍ਰਨੇਡ ਹਮਲਾ ਕਰਨ ਵਾਲੇ 3 ਦੋਸ਼ੀ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਹਰਸ਼ ਨੇ ਖੁਲਾਸਾ ਕੀਤਾ ਕਿ ਉਹ ਮੋਗਾ ਦੇ ਪਿੰਡ ਸ਼ਾਦੀਵਾਲਾ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਰਾਹੀਂ ਅਰਸ਼ ਡੱਲਾ ਦੇ ਸੰਪਰਕ ’ਚ ਆਇਆ ਸੀ, ਜਿਸ ਨੂੰ ਮੋਗਾ ਪੁਲਸ ਨੇ ਜਨਵਰੀ 2022 ’ਚ ਹੱਥ-ਗੋਲਿਆਂ ਅਤੇ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਗੋਪੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਰਸ਼ ਡੱਲਾ ਨੇ ਐਨਕ੍ਰਿਪਟਿਡ ਐਪਸ ਰਾਹੀਂ ਹਰਸ਼ ਕੁਮਾਰ ਨਾਲ ਸੰਪਰਕ ਬਣਾਇਆ ਅਤੇ ਉਸ ਨੂੰ ਆਪਣੇ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਅਰਸ਼ ਡੱਲਾ ਨੇ ਘੱਟੋ-ਘੱਟ ਦੋ ਮੌਕਿਆਂ ’ਤੇ ਹਰਸ਼ ਕੁਮਾਰ ਨੂੰ ਫੰਡ ਵੀ ਭੇਜੇ ਸਨ। ਉਨ੍ਹਾਂ ਦੱਸਿਆ ਕਿ ਮੌਜੂਦਾ ਖੇਪ ਦਾ ਪ੍ਰਬੰਧ ਵੀ ਅਰਸ਼ ਡੱਲਾ ਵੱਲੋਂ ਕੀਤਾ ਗਿਆ ਹੈ। ਏ. ਆਈ. ਜੀ. ਐੱਸ. ਐੱਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਮਾਨ ਨੇ ਦੱਸਿਆ ਕਿ ਕਿਸ ਢੰਗ ਨਾਲ ਮੁਲਜ਼ਮਾਂ ਨੇ ਹਥਿਆਰ ਪ੍ਰਾਪਤ ਕੀਤੇ ਹਨ ਅਤੇ ਇਹ ਹਥਿਆਰ ਉਨ੍ਹਾਂ ਤੱਕ ਪਹੁੰਚਾਉਣ ਦੇ ਮਕਸਦ ਬਾਰੇ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਇਸ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਸਬੰਧਤ ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ। ਇਸ ਮਾਮਲੇ ’ਚ ਅਰਸ਼ ਡੱਲਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

 ਇਹ ਵੀ ਪੜ੍ਹੋ : ਸੰਗਰੂਰ ’ਚ ਦਰਦਨਾਕ ਸੜਕ ਹਾਦਸਾ, ਬੱਸ ਨੇ 4 ਸਕੂਲੀ ਬੱਚਿਆਂ ਨੂੰ ਦਰੜਿਆ, 1 ਦੀ ਮੌਤ

ਅਰਸ਼ ਡੱਲਾ ਕੌਣ ਹੈ?
ਸਰਗਰਮ ਗੈਂਗਸਟਰ ਤੋਂ ਅੱਤਵਾਦੀ ਬਣਿਆ ਅਰਸ਼ ਡੱਲਾ ਮੋਗਾ ਦਾ ਵਸਨੀਕ ਹੈ ਅਤੇ ਹੁਣ ਕੈਨੇਡਾ ’ਚ ਰਹਿੰਦਾ ਹੈ। ਉਹ ਪਿਛਲੇ ਸਮੇਂ ਤੋਂ ਕਈ ਗੈਂਗਸਟਰ ਅਤੇ ਅੱਤਵਾਦ ਨਾਲ ਸਬੰਧਤ ਗਤੀਵਿਧੀਆਂ ’ਚ ਸ਼ਾਮਲ ਰਿਹਾ ਹੈ। ਪੰਜਾਬ ਪੁਲਸ ਨੇ ਪਹਿਲਾਂ ਹੀ ਅਰਸ਼ ਡੱਲਾ ਦੇ ਕਈ ਮਾਡਿਊਲਜ਼ ਦਾ ਪਰਦਾਫਾਸ਼ ਕਰਕੇ ਉਸ ਦੇ ਨਜ਼ਦੀਕੀ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਆਈ. ਈ. ਡੀਜ਼, ਹੱਥ-ਗੋਲੇ ਅਤੇ ਹੋਰ ਹਥਿਆਰ ਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ। ਪੰਜਾਬ ਪੁਲਸ ਵੱਲੋਂ ਉਸ ਨੂੰ ਕਾਬੂ ਕਰਨ ਲਈ ਢੁੱਕਵੇਂ ਪੱਧਰ ’ਤੇ ਠੋਸ ਯਤਨ ਕੀਤੇ ਜਾ ਰਹੇ ਹਨ।

  • Arsh Dalla
  • Terrorist
  • Gangster
  • Accomplice
  • arrested
  • ਅਰਸ਼ ਡੱਲਾ
  • ਅੱਤਵਾਦੀ
  • ਗੈਂਗਸਟਰ
  • ਸਾਥੀ
  • ਗ੍ਰਿਫ਼ਤਾਰ

PM ਮੋਦੀ ਖੁਦ ਦਖਲ ਦੇ ਕੇ ਭਾਈ ਰਾਜੋਆਣਾ ਦੀ ਛੇਤੀ ਰਿਹਾਈ ਨੂੰ ਯਕੀਨੀ ਬਣਾਉਣ : ਸੁਖਬੀਰ ਬਾਦਲ

NEXT STORY

Stories You May Like

  • indigo  plane  44 minutes  jaipur  sky  circle
    ਇੰਡੀਗੋ ਦੇ ਜਹਾਜ਼ ਨੇ 44 ਮਿੰਟ ਤੱਕ ਜੈਪੁਰ ਦੇ ਆਸਮਾਨ ’ਚ ਲਾਏ ਚੱਕਰ, ਫਿਰ...
  • indore airport  gold smuggling 5 arrested
    ਇੰਦੌਰ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਕਸਟਮ ਕਰਮਚਾਰੀ ਸਮੇਤ 5 ਗ੍ਰਿਫ਼ਤਾਰ
  • two arrested in attempt to murder case
    ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ, ਦੋ ਵਿਦੇਸ਼ੀ ਪਿਸਤੌਲ ਤੇ ਕਾਰਤੂਸ ਵੀ ਬਰਾਮਦ
  • woman and youth arrested with drugs
    ਔਰਤ ਤੇ ਨੌਜਵਾਨ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ
  • cbi raids 5 places including chandigarh ludhiana
    ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ
  • big action by fazilka police
    ਫਾਜ਼ਿਲਕਾ ਪੁਲਸ ਦਾ ਵੱਡਾ ਐਕਸ਼ਨ : ਦੋ ਤਸਕਰਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • raid in police station
    BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID! SHO ਸਣੇ ਦੋ ਮੁਲਾਜ਼ਮ ਗ੍ਰਿਫ਼ਤਾਰ
  • two boys arrested with heroin
    ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi sikh youth truck driver in america
      ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
    • road accident in punjab sultanpur lodhi car explodes two boys die
      ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +