Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    3:41:40 PM

  • gary collection gurpreet singh gary

    ਵੱਡੀ ਖ਼ਬਰ : ਗੈਰੀ ਕਲੈਕਸ਼ਨ ਦੇ ਮਾਲਕ ਦੀ ਸ਼ੱਕੀ...

  • it department new form 141 issued for tds old 4 forms abolished

    ਇਨਕਮ ਟੈਕਸ ਵਿਭਾਗ ਦਾ ਵੱਡਾ ਕਦਮ: TDS ਲਈ ਨਵਾਂ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • trump takes aim at pope leo

    'ਸਾਨੂੰ ਨਹੀਂ ਚਾਹੀਦਾ ਅਜਿਹਾ ਪੋਪ..!' ਟਰੰਪ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਪੱਟੀ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਗੋਲ਼ੀਬਾਰੀ, ਇਕ ਦੀ ਮੌਤ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

PUNJAB News Punjabi(ਪੰਜਾਬ)

ਪੱਟੀ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਗੋਲ਼ੀਬਾਰੀ, ਇਕ ਦੀ ਮੌਤ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

  • Edited By Gurminder Singh,
  • Updated: 18 Jan, 2021 10:18 PM
Tarn Taran
gangsters police shootings
  • Share
    • Facebook
    • Tumblr
    • Linkedin
    • Twitter
  • Comment

ਪੱਟੀ/ਤਰਨਤਰਨ (ਸੌਰਭ,ਬਲਵਿੰਦਰ ਕੌਰ,ਸੋਢੀ,ਪਾਠਕ)- ਪੱਟੀ ਤਰਨਤਾਰਨ ਰੋਡ ਸਥਿਤ ਮਾਹੀ ਪੈਲੇਸ ਨੇਡ਼ੇ ਪੁਲਸ ਅਤੇ ਗੈਂਗਸਟਰ ਵਿਚਕਾਰ ਗੋਲੀਬਾਰੀ ਦਾ ਬਹੁਤ ਵੱਡਾ ਪੁਲਸ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐੱਸ.ਐੱਸ.ਪੀ. ਤਰਨਤਾਰਨ ਧਰੁਮਨ ਐੱਚ.ਨਿੰਬਲੇ ਅਤੇ ਐੱਸ.ਪੀ. ਡੀ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਗਿਰੋਹ ਵਲੋਂ ਤਰਨਤਾਰਨ, ਭਿੱਖੀਵਿੰਡ, ਢੋਟੀਆਂ ਸਮੇਤ ਪੰਜ ਪੈਟਰੋਲ ਪੰਪਾਂ ਤੋਂ ਹਥਿਆਰਾਂ ਦੀ ਨੋਕ ’ਤੇ ਨਗਦੀ ਖੋਹੀ ਅਤੇ ਕੈਰੋਂ ਅੱਡੇ ਮੋਟਰਸਾਈਕਲ ਸਵਾਰ ਨੂੰ ਗੋਲੀਆਂ ਮਾਰ ਕੇ ਪੰਜ ਹਜ਼ਾਰ ਰੁਪਏ ਨਕਦੀ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਅਤੇ ਅੱਜ ਫਿਰ ਉਕਤ ਗਿਰੋਹ ਵਲੋਂ ਸਰਹਾਲੀ, ਚੋਹਲਾ ਸਾਹਿਬ ਤੋਂ ਹਥਿਆਰਾਂ ਦੀ ਨੋਕ ’ਤੇ ਦੋ ਕਾਰਾਂ ਸਵਿਫਟ ਅਤੇ ਪਲੱਸ ਖੋਹੀਆਂ ਅਤੇ ਢੋਟੀਆਂ ਮੈਡੀਕਲ ਸਟੋਰ ਤੋਂ ਪਚਾਸੀ ਹਜ਼ਾਰ ਦੀ ਨਗਦੀ ਖੋਹੀ ਅਤੇ ਫਰਾਰ ਹੋ ਕੇ ਤਰਨਤਾਰਨ ਪੱਟੀ ਰੋਡ ’ਤੇ ਆ ਗਏ ਅਤੇ ਇੰਨ੍ਹਾਂ ਦਾ ਪਿੱਛਾ ਸਾਡੀ ਪੁਲਸ ਪਾਰਟੀ ਕਰ ਰਹੀ ਸੀ ਅਤੇ ਦੂਸਰੇ ਸਾਹਮਣੇ ਪਾਸੇ ਤੋਂ ਲਖਬੀਰ ਸਿੰਘ ਪਾਰਟੀ ਨੇ ਉਕਤ ਗੈਂਗਸਟਰ ਨੂੰ ਘੇਰਾ ਪਾ ਲਿਆ। ਇਸ ਪੁਲਸ ਮੁਕਾਬਲੇ ਵਿਚ ਇੰਨ੍ਹਾਂ ਵਲੋਂ 80 ਤੋਂ ਵੱਧ ਗੋਲੀਆਂ ਚਲਾਈਆਂ ਹਨ

ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ, ਦੋਸਤ ਨਾਲ ਮਿਲ ਕੇ ਦੋਹਤੇ ਨੇ ਕਤਲ ਕੀਤੀ ਨਾਨੀ

ਇਸ ਦੌਰਾਨ ਇੰਨ੍ਹਾਂ ਨੇ ਆਪਣੇ ਤਿੰਨ ਪਿਸਟਲਾਂ ਸਮੇਤ ਐੱਸ.ਐੱਚ.ਓ. ਪੱਟੀ ਸਿਟੀ ਦੀ ਗੱਡੀ ’ਤੇ ਸਿੱਧੀਆਂ ਗੋਲੀਆਂ ਚਲਾਈਆਂ ਜੋ ਕਿ ਡਰਾਈਵਰ ਸਰਬਜੀਤ ਸਿੰਘ ’ਤੇ ਲੱਗੀਆਂ ਅਤੇ ਇਕ ਗੋਲੀ ਪੁਲਸ ਜਵਾਨ ਬਿਕਰਮਜੀਤ ਸਿੰਘ ਨੂੰ ਲੱਗੀ। ਪੁਲਸ ਵਲੋਂ ਜਵਾਬੀ ਕਾਰਵਾਈ ਦੌਰਾਨ ਗੈਂਗਸਟਰ ਖੇਤਾਂ ਵਿਚੋਂ ਹੁੰਦੇ ਹੋਏ ਮਾਹੀ ਪੈਲੇਸ ਮਾਹੀ ਪੱਟੀ ਵਿਚ ਜਾ ਵਡ਼ੇ, ਜਿੱਥੇ ਅੱਜ ਵਿਆਹ ਸਮਾਗਮ ਚੱਲ ਰਿਹਾ ਸੀ। ਪੁਲਸ ਵਲੋਂ ਵਿਆਹ ਸਮਾਗਮ ਰੋਕ ਕੇ ਬਾਰਾਤੀਆਂ ਨੂੰ ਬਾਹਰ ਕੱਢ ਦਿੱਤਾ ਗਿਆ ਅਤੇ ਪੈਲੇਸ ਉੱਤੇ ਪੁਲਸ ਪਾਰਟੀ ਵਲੋਂ ਕਬਜ਼ਾ ਕਰ ਲਿਆ ਗਿਆ। ਗੈਂਗਸਟਰ ਵਿਚ ਗੁਰਜਿੰਦਰ ਸਿੰਘ ਵਾਸੀ ਮਾਣਕਪੁਰਾ, ਗੁਰਪ੍ਰੀਤ ਸਿੰਘ ਗੋਪੀ ਵਾਸੀ ਭੁੱਲਰ, ਰਾਜਬੀਰ ਸਿੰਘ ਰਾਜੂ ਕੱਚਾ ਪੱਕਾ, ਜੱਗੀ ਵਾਸੀ ਨੌਸ਼ਿਹਰਾ ਪੰਨੂੰਆਂ ਅਤੇ ਗੁਰਪ੍ਰੀਤ ਸਿੰਘ ਗੋਪੀ ਜਿਸ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ ਅਤੇ ਇਨ੍ਹਾਂ ਦਾ ਸਿਵਲ ਹਸਪਤਾਲ ਪੱਟੀ ਤੋਂ ਮੈਡੀਕਲ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਐੱਨ. ਆਈ. ਏ. ਵਲੋਂ ਨੋਟਿਸ ਭੇਜੇ ਜਾਣ ’ਤੇ ਕੈਪਟਨ ਦੀ ਕੇਂਦਰ ਨੂੰ ਚਿਤਾਵਨੀ

ਐੱਸ.ਐੱਸ.ਪੀ. ਨੇ ਦੱਸਿਆ ਕਿ ਤਿੰਨ ਪਿਸਟਲ, ਇਕ ਲੱਖ ਨਗਦੀ, ਅਫੀਮ, ਸਮੈਕ ਅਤੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ ਅਤੇ ਇੰਨ੍ਹਾਂ ਨੇ ਪਿਛਲੇ 24 ਘੰਟਿਆਂ ਦੌਰਾਨ ਛੇ ਤੋਂ ਵੱਧ ਵਾਰਦਾਤਾਂ ਨੂੂੰ ਅੰਜਾਮ ਦਿੱਤਾ ਹੈ। ਇੰਨ੍ਹਾਂ ਉੱਪਰ ਪੰਜਾਬ ਦੇ ਵੱਖ-ਵੱਖ ਪੁਲਸ ਥਾਣਿਆਂ ਵਿਚ ਲੁੱਟਾਂ ਖੋਹਾਂ ਕਰਨ ਅਤੇ ਨਸ਼ੀਲੇ ਪਦਾਰਥ, ਗੋਲੀਆਂ ਚਲਾਉਣ ਸਮੇਤ ਹੋਰ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ : ਠੰਡ ਤੋਂ ਬਚਾਅ ਲਈ ਬਾਲ਼ੀ ਅੰਗੀਠੀ ਬਣੀ ਕਾਲ, 4 ਸਾਲ ਦੇ ਪੁੱਤ ਸਣੇ ਮਾਂ ਦੀ ਮੌਤ

ਇਸ ਪੁਲਸ ਮੁਕਾਬਲੇ ਵਿਚ ਇੰਨ੍ਹਾਂ ਵਲੋਂ 80 ਤੋਂ ਵੱਧ ਗੋਲੀਆਂ ਚਲਾਈਆਂ ਹਨ ਅਤੇ ਇਸ ਪੁਲਸ ਮੁਕਾਬਲੇ ਦੌਰਾਨ ਡੀ.ਐੱਸ.ਪੀ. ਕੁਲਜਿੰਦਰ ਸਿੰਘ, ਡੀ.ਐੱਸ.ਪੀ. ਭਿੱਖੀਵਿੰਡ ਰਾਜਬੀਰ ਸਿੰਘ, ਡੀ.ਐੱਸ.ਪੀ. ਤਰਨਤਾਰਨ, ਐੱਸ.ਐੱਚ.ਓ. ਪੱਟੀ ਲਖਬੀਰ ਸਿੰਘ ਸਮੇਤ ਪੂਰੇ ਜ਼ਿਲੇ ਦੀ ਪੁਲਸ ਪਾਰਟੀ, ਪੈਰਾ ਕਮਾਂਡੋ ਹਾਜ਼ਰ ਸਨ।।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ ਏ. ਐੱਸ. ਆਈ., ਜਾਣੋ ਕੀ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Gangsters
  • Police
  • Shootings
  • ਗੈਂਗਸਟਰ
  • ਪੁਲਸ
  • ਗੋਲ਼ੀਬਾਰੀ

ਜ਼ੀਰਕਪੁਰ 'ਚ ਟੱਕਰ ਭਰਿਆ ਹੋਵੇਗਾ 'ਚੋਣ ਦੰਗਲ', ਪਿਛਲੇ 20 ਸਾਲਾਂ ਤੋਂ ਕਾਬਜ਼ ਰਿਹੈ 'ਅਕਾਲੀ ਦਲ'

NEXT STORY

Stories You May Like

  • major incident in jalandhar  heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • sri anandpur sahib sangat
    ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ 'ਤੇ ਚੱਲੀਆਂ ਗੋਲ਼ੀਆਂ
  • firing at property dealer  s house
    ਮੋਹਾਲੀ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦੀ ਕੋਠੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ
  • firing in ludhiana
    ਲੁਧਿਆਣਾ ਦੇ ਪਿੰਡ ਖੇੜਾ ਵਿਚ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਗੰਭੀਰ ਜ਼ਖ਼ਮੀ
  • one person arrested with drug pills
    ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਕਾਬੂ
  • drug dealers misbehaved with police
    ਨਸ਼ੇ ਵਾਲੀਆਂ ਗੋਲ਼ੀਆਂ ਤੇ ਕੈਪਸੂਲ ਵੇਚਣ ਵਾਲਿਆਂ ਦੇ ਹੌਸਲੇ ਬੁਲੰਦ, ਪੁਲਸ ਟੀਮ ਨਾਲ ਕੀਤੀ ਧੱਕਾਮੁੱਕੀ
  • one person dies after being hit by a train
    ਟਰੇਨ ਦੀ ਚਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
  • two youths arrested with heroin and narcotic pills
    ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਸਣੇ 2 ਨੌਜਵਾਨ ਗ੍ਰਿਫ਼ਤਾਰ
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
  • 13 year old boy makes punjab proud in australia
    ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
Trending
Ek Nazar
liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

64 closed suitcases found in rajesh khanna  s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • harish kumar nona khanna
      ਵੱਡੀ ਖ਼ਬਰ: ਪੰਜਾਬ 'ਚ ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਫ਼ਾਇਰਿੰਗ, ਸ਼ਗਨਪ੍ਰੀਤ...
    • boy deadbody found from auto rickshaw in jalandha
      ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
    • theft in ludhiana
      ਢਾਬੇ ਤੋਂ ਨਕਦੀ, ਮੋਬਾਈਲ ਅਤੇ ਪਰਸ ਚੋਰੀ, ਸੀ.ਸੀ.ਟੀ.ਵੀ. ਵਿਚ ਕੈਦ ਹੋਈ ਘਟਨਾ
    • amritpal mehron  s medical examination was conducted
      ਅੰਮ੍ਰਿਤਪਾਲ ਮਹਿਰੋਂ ਦਾ ਕਰਵਾਇਆ ਗਿਆ ਮੈਡੀਕਲ, ਅੱਜ ਬਠਿੰਡਾ ਅਦਾਲਤ 'ਚ ਹੋਵੇਗੀ...
    • bku protest
      ਭਾਰਤੀ ਕਿਸਾਨ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ
    • protest on ladowal toll plaza
      ਲਾਡੋਵਾਲ ਟੋਲ ਪਲਾਜ਼ਾ 'ਤੇ ਮੁਲਾਜ਼ਮਾਂ ਦਾ ਧਰਨਾ, ਮੁਫ਼ਤ 'ਚ ਲੰਘ ਰਹੀਆਂ ਗੱਡੀਆਂ
    • big warning to the administration from cab and auto drivers
      ਕੈਬ ਅਤੇ ਆਟੋ ਡਰਾਈਵਰਾਂ ਦੀ ਪ੍ਰਸ਼ਾਸਨ ਨੂੰ ਵੱਡੀ ਚਿਤਾਵਨੀ, ਪੜ੍ਹੋ ਪੂਰੀ ਖ਼ਬਰ
    • shocking incident in punjab
      ਪੰਜਾਬ: ਗੁਰਦੁਆਰਾ ਸਾਹਿਬ ਜਾਣ ਲਈ ਘਰੋਂ ਨਿਕਲੀ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ...
    • clash in jalandhar s dilkusha market medical store owner attacked
      ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
    • bus accident  harjinder singh dhami
      ਬੱਸ ਹਾਦਸੇ 'ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ, ਪੀੜਤ ਪਰਿਵਾਰਾਂ ਨੂੰ ਹਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +