Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    2:39:56 AM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਗੈਂਗਵਾਰ ਦੇ ਕਤਲਾਂ ਦਾ ਇਤਿਹਾਸ ਲੰਬਾ, ਲਾਂਰੇਸ ਗਰੁੱਪ ਤੁਰਿਆ ਦਵਿੰਦਰ ਬੰਬੀਹਾ ਗਰੁੱਪ ਨੂੰ ਖਤਮ ਕਰਨ ਦੇ ਰਾਹ

PUNJAB News Punjabi(ਪੰਜਾਬ)

ਗੈਂਗਵਾਰ ਦੇ ਕਤਲਾਂ ਦਾ ਇਤਿਹਾਸ ਲੰਬਾ, ਲਾਂਰੇਸ ਗਰੁੱਪ ਤੁਰਿਆ ਦਵਿੰਦਰ ਬੰਬੀਹਾ ਗਰੁੱਪ ਨੂੰ ਖਤਮ ਕਰਨ ਦੇ ਰਾਹ

  • Updated: 14 Dec, 2020 10:05 AM
Moga
gangwar history lawrence group davinder bambiha group
  • Share
    • Facebook
    • Tumblr
    • Linkedin
    • Twitter
  • Comment

ਮਲੋਟ/ਮੋਗਾ (ਜੁਨੇਜਾ): 22 ਅਕਤੂਬਰ ਨੂੰ ਔਲਖ ਵਿਖੇ ਰਣਜੀਤ ਸਿੰਘ ਰਾਣਾ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਭਾਵੇਂ ਉਸੇ ਦਿਨ ਹੀ ਲਾਂਰੇਸ ਬਿਸ਼ਨੋਈ ਗਰੁੱਪ ਨੇ ਲੈ ਲਈ ਸੀ ਅਤੇ ਇਸ ਕਤਲ ਨੂੰ ਗੁਰਲਾਲ ਸਿੰਘ ਬਰਾੜ ਦੇ ਕਤਲ ਦਾ ਬਦਲਾ ਦੱਸਿਆ ਸੀ । ਜਾਣਕਾਰੀ ਅਨੁਸਾਰ ਗੁਰਲਾਲ ਬਰਾੜ ਲਾਂਰੇਸ ਬਿਸ਼ਨੋਈ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਬਣਾਈ ਵਿਦਿਆਰਥੀ ਜਥੇਬੰਦੀ ਸਟੂਡੈਂਟ ਆਫ ਪੰਜਾਬ ਯੂਨੀਵਰਸਿਟੀ ਸੋਪੂ ਦਾ ਪ੍ਰਧਾਨ ਸੀ ਅਤੇ ਕਰੀਬ 5 ਮਹੀਨੇ ਪਹਿਲਾਂ ਉਸਦਾ ਦਵਿੰਦਰ ਬੰਬੀਹਾ ਗਰੁੱਪ ਨੇ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਲਾਂਰੇਸ ਗਿਰੋਹ ਨੇ ਬੰਬੀਹਾ ਗਿਰੋਹ ਦਾ ਸਫਾਇਆ ਕਰਨ ਦੀ ਠਾਣ ਲਈ ਸੀ ਇਸ ਲਈ 22 ਅਕਤੂਬਰ ਨੂੰ ਬੰਬੀਹਾ ਗਰੁੱÎਪ ਸਮਰਥਕ ਰਣਜੀਤ ਸਿੰਘ ਰਾਣਾ ਦਾ ਕਤਲ ਕਰਕੇ ਉਨ੍ਹਾਂ ਗੁਰਲਾਲ ਬਰਾੜ ਨੂੰ ਪਹਿਲੀ ਸ਼ਰਧਾਂਜਲੀ ਦੱਸਿਆ ਸੀ। ਹੁਣ ਪੁਲਸ ਨੇ ਵੀ ਲਾਂਰੇਸ ਗਿਰੋਹ ਦੇ ਬੰਦਿਆਂ ਦੀ ਗ੍ਰਿਫਤਾਰੀ ਕਰਕੇ ਇਸ 'ਤੇ ਮੋਹਰ ਲਾ ਦਿੱਤੀ ਹੈ। ਆਪਸੀ ਗੈਂਗਵਾਰ ਦਾ ਇਹ ਪੰਜਾਬ ਵਿਚ ਕੋਈ ਪਹਿਲਾਂ ਕਤਲ ਨਹੀਂ ਸੀ ਸਗੋਂ ਗੈਂਗਵਾਰ ਦੇ ਕਤਲਾਂ ਦਾ ਇਤਿਹਾਸ ਲੰਬਾ ਹੈ।

ਇਹ ਵੀ ਪੜ੍ਹੋ : ਹਵਸੀ ਭੇੜੀਏ ਨੇ ਦੋਸਤ ਦੀ 14 ਸਾਲਾ ਧੀ ਨੂੰ ਬਣਾਇਆ ਹਵਸ ਸ਼ਿਕਾਰ, ਇੰਝ ਖੁੱਲ੍ਹਿਆ ਭੇਤ

ਲੰਬਾਂ ਹੈ ਇਤਿਹਾਸ ਆਪਸੀ ਭੇੜਾਂ ਅਤੇ ਕਤਲਾਂ ਦਾ
ਗੈਂਗਵਾਰ 'ਚ ਆਪਸੀ ਕਤਲਾਂ ਦਾ ਇਤਿਹਾਸ ਭਾਵੇਂ ਲੰਬਾ ਹੋ ਸਕਦਾ ਹੈ ਪਰ 8 ਜੁਲਾਈ 2005 ਨੂੰ ਚੰਡੀਗੜ੍ਹ ਬੋਟ ਕਲੱਬ ਨੇੜੇ ਖ਼ਤਰਨਾਕ ਗੈਂਗਸਟਰ ਪ੍ਰਭਜਿੰਦਰ ਸਿੰਘ ਡਿੰਪੀ ਚੰਦਭਾਨ ਦੇ ਹੋਏ ਕਤਲ 'ਚ ਉਸਦੇ ਹੀ ਸਾਥੀ ਜਸਵਿੰਦਰ ਰੌਕੀ ਫ਼ਾਜ਼ਿਲਕਾ ਦਾ ਨਾਮ ਬੋਲਿਆ। ਭਾਵੇਂ ਸ਼ੇਰਾ ਖੁੱਬਣ ਰੌਕੀ ਦੀ ਛਤਰਛਾਇਆ ਹੇਠ ਵੱਡਾ ਨਾਮ ਬਣਿਆ ਪਰ ਬਾਅਦ 'ਚ ਇਨਾਂ ਦੀ ਅਣਬਣ ਹੋ ਗਈ। 2012 ਜੁਲਾਈ 'ਚ ਸ਼ੇਰੇ ਖੁੱਬਣ ਨੇ ਫਿਰੋਜ਼ਪੁਰ 'ਚ ਰੌਕੀ ਦੇ ਸਾਥੀ ਅਮਲਦੀਪ ਹੈਪੀ ਦਿਉੜਾ ਦਾ ਕਤਲ ਕੀਤਾ ਸੀ ਜਿਸ ਤੋਂ ਬਾਅਦ ਉਸੇ ਸਾਲ ਹੀ ਸਤੰਬਰ 2012 ਸ਼ੇਰੇ ਖੁੱਬਣ ਦੀ ਬਠਿੰਡਾ 'ਚ ਪੁਲਸ ਮੁਕਾਬਲੇ 'ਚ ਮੌਤ ਹੋ ਗਈ। ਸ਼ੇਰੇ ਦੇ ਸਾਥੀ ਇਸ ਪੁਲਸ ਮੁਕਾਬਲੇ ਲਈ ਮੁਖਬਰ ਸਮਝਦੇ ਕਰਮੀਤੀ ਸੇਖੋਂ ਦਾ ਦਸੰਬਰ 13 ਵਿਚ ਕਤਲ ਕਰ ਦਿੱਤਾ ਅਤੇ ਬਾਅਦ ਵਿਚ ਬਾਅਦ ਵਿਚ 2 ਮਈ 2016 ਨੂੰ ਜੈਪਾਲ ਭੁੱਲਰ ਅਤੇ ਤੀਰਥ ਢਿਲਵਾਂ ਵੱਲੋਂ ਜਸਵਿੰਦਰ ਰੌਕੀ ਦਾ ਕਤਲ ਨੂੰ ਸ਼ੇਰੇ ਖੁੱਬਣ ਦੀ ਮੌਤ ਦਾ ਬਦਲਾ ਦੱਸਿਆ ਸੀ ।

ਇਹ ਵੀ ਪੜ੍ਹੋ : ਭਗਵੰਤ ਮਾਨ ਦਾ ਵੱਡਾ ਬਿਆਨ, ਕੈਪਟਨ ਨੇ ਪੰਜਾਬ ਅਤੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ

ਉਧਰ 2 ਫਰਵਰੀ 2010 ਨੂੰ ਸੁੱਖਾ ਕਾਹਲਵਾਂ ਨੇ ਜਲੰਧਰ ਸਪੋਰਟਸ ਕਾਲਜ ਵਿਚ ਕੋਚ ਰਹੇ ਅਤੇ ਆਪਣੇ ਹੀ ਸਾਥੀ ਨਵਦੀਪ ਸਿੰਘ ਲਵਲੀ ਬਾਬਾ ਦਾ ਕਤਲ ਕਰ ਦਿੱਤਾ ਸੀ। ਜਿਸ ਦਾ ਬਦਲਾ ਲੈਣ ਲਈ 21 ਜਨਵਰੀ 2015 ਨੂੰ ਵਿੱਕੀ ਗਾਊਂਡਰ, ਪ੍ਰੇਮਾ ਲਹੌਰੀਆਂ ਅਤੇ ਸਾਥੀਆਂ ਸੁੱਖਾ ਕਾਹਲਵਾਂ ਨੂੰ ਪੁਲਸ ਹਿਰਾਸਤ ਵਿਚ ਕਤਲ ਕਰ ਦਿੱਤਾ। ਬਾਅਦ ਵਿਚ ਵਿੱਕੀ ਅਤੇ ਸਾਥੀ ਗ੍ਰਿਫਤਾਰ ਹੋਏ ਅਤੇ ਨਾਭਾ ਹਾਈ ਸਿਕੀਓਰਿਟੀ ਜੇਲ ਵਿਚੋਂ ਵਿੱਕੀ ਗਾਊਡਰ, ਗੁਰਪ੍ਰੀਤ ਸੇਖੋਂ, ਤੀਰਥ ਢਿਲਵਾਂ ਸਮੇਤ ਸਾਥੀਆਂ ਫਰਾਰ ਹੋ ਗਏ। 27 ਜਨਵਰੀ 2018 ਨੂੰ ਵਿੱਕੀ ਗਾਊਡਰ ਅਤੇ ਪ੍ਰੇਮਾ ਲਹੌਰੀਆਂ ਨੂੰ ਪੰਜਾਬ ਰਾਜਸਥਾਨ ਦੀ ਸਰਹੱਦ 'ਤੇ ਗੰਗਾਨਗਰ ਵਿਖੇ ਇਕ ਢਾਣੀ ਵਿਚ ਮਾਰ ਦਿੱਤਾ ਗਿਆ ਸੀ। ਇਸ ਤਰ੍ਹਾਂ ਹੀ 2 ਦਸੰਬਰ ਨੂੰ ਮਲੋਟ ਵਿਖੇ ਮੰਨਾ ਦੇ ਕਤਲ ਤੋਂ ਬਾਅਦ ਰਾਜੂ ਬਿਸੋਡੀ ਨੇ ਲਾਰੇਂਸ ਬਿਸ਼ਨੋਈ ਦੇ ਫੇਸਬੁੱਕ ਪੇਜ ਉਪਰ ਮੰਨਾ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਇਸ ਨੂੰ ਅੰਕਿਤ ਭਾਦੂ ਦੇ ਕਤਲ ਦਾ ਬਦਲਾ ਦੱਸਿਆ ਸੀ । 22 ਅਕਤੂਬਰ ਨੂੰ ਮਲੋਟ ਨੇੜੇ ਔਲਖ ਵਿਖੇ ਰਾਣਾ ਸਿੱਧੂ ਦਾ ਕਤਲ ਕਰਕੇ ਲਾਂਰੇਸ ਗਰੁੱਪ ਨੇ ਇਸ ਨੂੰ ਗੁਰਲਾਲ ਬਰਾੜ ਦੀ ਮੌਤ ਦਾ ਬਦਲਾ ਦੱਸਿਆ ਹੈ।
 

  • Gangwar
  • History
  • Lawrence Group
  • Davinder Bambiha Group
  • ਗੈਂਗਵਾਰ
  • ਇਤਿਹਾਸ
  • ਲਾਂਰੇਸ ਗਰੁੱਪ
  • ਦਵਿੰਦਰ ਬੰਬੀਹਾ ਗਰੁੱਪ

ਜਣੇਪੇ ਦੇ ਆਪਰੇਸ਼ਨ ਦੌਰਾਨ ਡਾਕਟਰਾਂ ਨੇ ਕੀਤੀ ਵੱਡੀ ਗ਼ਲਤੀ, ਜਨਾਨੀ ਦੇ ਢਿੱਡ 'ਚ ਛੱਡਿਆ ਡੇਢ ਫੁੱਟ ਲੰਬਾ ਤੌਲੀਆ

NEXT STORY

Stories You May Like

  • scottish asian unity group presents book filled with experiences
    ਸਕਾਟਿਸ਼ ਏਸ਼ੀਅਨ ਏਕਤਾ ਗਰੁੱਪ ਵੱਲੋਂ ਪੌਣੀ ਸਦੀ ਦੇ ਤਜਰਬਿਆਂ ਨਾਲ ਲਬਰੇਜ਼ ਪੁਸਤਕ ਲੋਕ ਅਰਪਣ
  • woman  blood group  o positive  doctor  health  hospital
    ਜਣੇਪੇ ਮਗਰੋਂ ਔਰਤ ਨੂੰ ਚੜ੍ਹਾ ਦਿੱਤਾ ਗਲਤ ਬਲੱਡ ਗਰੁੱਪ ਵਾਲਾ ਖੂਨ, ਹੁਣ ਜ਼ਿੰਦਗੀ ਅਤੇ ਮੌਤ ਵਿਚਾਲੇ ਲੜ ਰਹੀ ਜੰਗ
  • long power cut to be observed in these areas of punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 16-17 ਜੁਲਾਈ ਨੂੰ ਲੱਗੇਗਾ ਲੰਬਾ Powercut !
  • narendra modi  haryana  jind  hydrogen train  history
    ਹਾਈਡ੍ਰੋਜਨ ਟਰੇਨ ਰਵਾਨਾ ਕਰ ਬੋਲੇ PM ਮੋਦੀ, ਇਤਿਹਾਸ ਦੇ ਪੰਨਿਆਂ 'ਚ ਦਰਜ ਹੋਵੇਗਾ ਜੀਂਦ ਦਾ ਨਾਂ
  • a turbulent history of presidency in bangladesh
    ਬੰਗਲਾਦੇਸ਼ 'ਚ ਰਾਸ਼ਟਰਪਤੀ ਅਹੁਦੇ ਦਾ ਉਥਲ-ਪੁਥਲ ਭਰਿਆ ਇਤਿਹਾਸ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • power will be out on saturday
    ਸ਼ਨੀਵਾਰ ਨੂੰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • power outage in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 17 ਤੇ 18 ਜੁਲਾਈ ਨੂੰ ਲੱਗੇਗਾ ਲੰਬਾ Powercut !
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in markfed
      ਮਾਰਕਫੈੱਡ ਦੇ ਗੋਦਾਮ 'ਚੋਂ ਚੌਕੀਦਾਰਾਂ ਨੂੰ ਬੰਧਕ ਬਣਾ ਕੇ ਕਣਕ ਦੇ 300 ਗੱਟੇ ਲੈ...
    • major incident in ferozepur
      ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ...
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • two arrested in muktsar
      ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ...
    • army schools in pathankot receive threat
      ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
    • horrific accident  death of an elderly person
      ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
    • protest march  punjab bandh  punjab police
      ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
    • plot owner punjab plot noc of registries
      ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
    • canada police action
      ਕੈਨੇਡਾ 'ਚ 900 ਕਰੋੜ ਦੇ ਨਸ਼ੇ ਸਣੇ ਕਈ ਪੰਜਾਬੀ ਨੌਜਵਾਨ ਗ੍ਰਿਫ਼਼ਤਾਰ ! ਟਰੱਕਾਂ...
    • teachers protest bpeo
      ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +