Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    7:45:00 PM

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

  • ind vs wi team india completely changed

    IND vs WI: ਬਦਲ ਗਈ ਪੂਰੀ Team India, ਟਾਸ ਜਿੱਤ...

  • sarpanch patti village

    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ...

  • shopkeepers shops commercial units

    ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਕੂੜੇ ਦੇ ਲੱਗਣਗੇ ਅੰਬਾਰ! ਨਿਗਮ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ, ਅੱਜ ਵੀ ਰਹੇਗੀ ਹੜਤਾਲ

PUNJAB News Punjabi(ਪੰਜਾਬ)

ਜਲੰਧਰ 'ਚ ਕੂੜੇ ਦੇ ਲੱਗਣਗੇ ਅੰਬਾਰ! ਨਿਗਮ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ, ਅੱਜ ਵੀ ਰਹੇਗੀ ਹੜਤਾਲ

  • Edited By Sandeep Kumar,
  • Updated: 23 Apr, 2026 07:30 AM
Jalandhar
garbage dumps will be set up in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ) : ਨਗਰ ਨਿਗਮ ਦੇ ਮੁੱਖ ਦਫ਼ਤਰ ਦੇ ਬਾਹਰ ਅੱਜ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਰੋਸ ਵਿਖਾਵਾ ਕੀਤਾ ਗਿਆ। ਇਹ ਧਰਨਾ ਮੇਅਰ ਵਨੀਤ ਧੀਰ ਅਤੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਫ਼ਤਰਾਂ ਦੇ ਬਾਹਰ ਲਗਾਇਆ ਗਿਆ, ਜਿਸ ਵਿਚ ਬੰਟੂ ਸੱਭਰਵਾਲ, ਸ਼ੰਮੀ ਲੂਥਰ, ਰਾਜਨ ਕਲਿਆਣ, ਹਿਤੇਸ਼ ਨਾਹਰ ਸਮੇਤ ਕਈ ਹੋਰ ਸਾਥੀ ਸ਼ਾਮਲ ਹੋਏ।

ਧਰਨੇ ਦੌਰਾਨ ਯੂਨੀਅਨ ਆਗੂਆਂ ਬੰਟੂ ਸੱਭਰਵਾਲ ਅਤੇ ਸ਼ੰਮੀ ਲੂਥਰ ਨੇ ਦੱਸਿਆ ਕਿ ਪਿਛਲੇ 3 ਮਹੀਨਿਆਂ ਤੋਂ ਕੱਚੇ ਮੁਲਾਜ਼ਮਾਂ ਅਤੇ ਸੀਵਰਮੈਨਾਂ ਨੂੰ ਤਨਖ਼ਾਹਾਂ ਨਹੀਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਸੀਵਰੇਜ ਮੁਲਾਜ਼ਮ ਲਗਾਤਾਰ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ। ਫਾਲਟ ਠੀਕ ਕਰਨ ਲਈ ਕਰਮਚਾਰੀਆਂ ਨੂੰ ਰੋਜ਼ਾਨਾ ਮੌਕੇ ’ਤੇ ਭੇਜਿਆ ਜਾਂਦਾ ਹੈ ਪਰ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ। ਇਸ ਦੇ ਵਿਰੋਧ ਵਜੋਂ ਮੁਲਾਜ਼ਮਾਂ ਨੇ ਅੱਜ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਮ ਬੰਦ ਰੱਖਿਆ, ਜਿਸ ਕਾਰਨ ਸ਼ਹਿਰ ਵਿਚ ਕੂੜਾ ਚੁੱਕਣ ਦਾ ਕੰਮ ਪ੍ਰਭਾਵਿਤ ਰਿਹਾ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਕੱਲ ਤੋਂ ਸ਼ਹਿਰ ਭਰ ਵਿਚ ਸਫਾਈ ਦਾ ਕੰਮ ਮੁਕੰਮਲ ਤੌਰ ’ਤੇ ਠੱਪ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

ਉਨ੍ਹਾਂ ਨਿਗਮ ਪ੍ਰਸ਼ਾਸਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਅਧਿਕਾਰੀ ਠੇਕੇਦਾਰਾਂ ਨੂੰ ਤਰਜੀਹ ਦੇ ਰਹੇ ਹਨ ਅਤੇ ਮੁਲਾਜ਼ਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਜੇਕਰ ਨਿਗਮ ਨੇ ਸਾਰਾ ਕੰਮ ਠੇਕੇਦਾਰਾਂ ਤੋਂ ਹੀ ਕਰਵਾਉਣਾ ਹੈ ਤਾਂ ਪੱਕੇ ਮੁਲਾਜ਼ਮਾਂ ਨੂੰ ਘਰ ਭੇਜ ਦੇਣਾ ਚਾਹੀਦਾ ਹੈ। ਯੂਨੀਅਨ ਨੇ ਇਹ ਵੀ ਮੰਗ ਉਠਾਈ ਕਿ ਪ੍ਰਸਤਾਵਿਤ 1196 ਭਰਤੀਆਂ ’ਚ ਵਾਲਮੀਕਿ ਸਮਾਜ ਦੇ ਲੋਕਾਂ ਨੂੰ ਪਹਿਲ ਦਿੱਤੀ ਜਾਵੇ ਅਤੇ ਰੋਸਟਰ ਪ੍ਰਣਾਲੀ ਦਾ ਵਿਰੋਧ ਵੀ ਪ੍ਰਗਟਾਇਆ। ਧਰਨਾ ਦੁਪਹਿਰ 2 ਵਜੇ ਸਮਾਪਤ ਕਰ ਦਿੱਤਾ ਗਿਆ ਪਰ ਯੂਨੀਅਨ ਨੇ ਨਾਲ ਹੀ ਚਿਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਨਾ ਹੋਣ ’ਤੇ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਇਸੇ ਦੌਰਾਨ ਯੂਨੀਅਨ ਨੇਤਾਵਾਂ ਦੀ ਮੇਅਰ ਨਾਲ ਮੀਟਿੰਗ ਵੀ ਹੋਈ ਪਰ ਬੇਸਿੱਟਾ ਰਹੀ, ਜਿਸ ਤੋਂ ਬਾਅਦ ਨੇਤਾਵਾਂ ਨੇ ਵੀਰਵਾਰ ਨੂੰ ਵੀ ਨਿਗਮ ਵਿਚ ਹੜਤਾਲ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ।

ਦੂਜੀ ਯੂਨੀਅਨ ਨੇ ਸੰਭਾਲੀ ਕਮਾਨ, ਡੰਪਾਂ ਤੋਂ ਚੁੱਕਿਆ ਕੂੜਾ

ਜਿਥੇ ਇਕ ਪਾਸੇ ਬੰਟੂ ਸੱਭਰਵਾਲ ਗੁੱਟ ਨਾਲ ਜੁੜੀਆਂ ਡਰਾਈਵਰ, ਟੈਕਨੀਕਲ, ਹੈਲਥ ਬ੍ਰਾਂਚ ਅਤੇ ਸੀਵਰਮੈਨ ਯੂਨੀਅਨਾਂ ਨੇ ਕੰਮ ਬੰਦ ਰੱਖਿਆ, ਉਥੇ ਦੂਜੇ ਪਾਸੇ ਡਰਾਈਵਰ ਅਤੇ ਜੇ. ਸੀ. ਬੀ. ਆਪਰੇਟਰ ਯੂਨੀਅਨ ਨੇ ਸ਼ਹਿਰ ਦੀ ਸਫ਼ਾਈ ਵਿਵਸਥਾ ਦੀ ਜ਼ਿੰਮੇਵਾਰੀ ਸੰਭਾਲੀ। ਯੂਨੀਅਨ ਦੇ ਪ੍ਰਧਾਨ ਅਨਿਲ ਸੱਭਰਵਾਲ ਦੀ ਅਗਵਾਈ ’ਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲੱਗੇ ਕੂੜੇ ਦੇ ਡੰਪ ਸਾਫ਼ ਕੀਤੇ ਗਏ ਅਤੇ ਕੂੜਾ ਚੁੱਕਣ ਦਾ ਕੰਮ ਨਿਰੰਤਰ ਜਾਰੀ ਰੱਖਿਆ ਗਿਆ। ਅਨਿਲ ਸੱਭਰਵਾਲ ਨੇ ਦੱਸਿਆ ਕਿ ਮੇਅਰ ਵਨੀਤ ਧੀਰ ਅਤੇ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਿਰਦੇਸ਼ਾਂ ’ਤੇ ਸਫ਼ਾਈ ਵਿਵਸਥਾ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਵਿਸ਼ੇਸ਼ ਯਤਨ ਕੀਤੇ ਗਏ। ਇਸ ਮੌਕੇ ਸੰਨੀ ਸੇਠੀ, ਗੋਲੂ, ਸ਼ਾਮ ਲਾਲ ਗਿੱਲ, ਸੋਨੂ ਸਮੇਤ ਹੋਰ ਮੁਲਾਜ਼ਮ ਅਤੇ ਯੂਨੀਅਨ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਦਿੱਲੀ ’ਚ ਆਈ. ਆਰ. ਐੱਸ. ਅਧਿਕਾਰੀ ਦੀ ਧੀ ਦਾ ਜਬਰ-ਜ਼ਨਾਹ ਤੋਂ ਬਾਅਦ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jalandhar
  • Municipal Corporation
  • Protest
  • Strike
  • ਜਲੰਧਰ
  • ਨਗਰ ਨਿਗਮ
  • ਰੋਸ ਵਿਖਾਵਾ
  • ਹੜਤਾਲ

ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡਾ ਝਟਕਾ: ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਅਗਾਊਂ ਜ਼ਮਾਨਤ ਅਰਜ਼ੀ ਰੱਦ

NEXT STORY

Stories You May Like

  • power cut
    ਅੱਜ 7-8 ਘੰਟੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ POWER CUT
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • long power cut on saturday in punjab
    ਭਲਕੇ 7-8 ਘੰਟੇ ਬੰਦ ਰਹੇਗੀ ਬਿਜਲੀ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ POWER CUT
  • foreign investors pulled out rs 34 970 crore from the market
    ਵਿਦੇਸ਼ੀ ਨਿਵੇਸ਼ਕਾਂ ਨੇ ਬਾਜ਼ਾਰ ’ਚੋਂ ਕੱਢੇ 34,970 ਕਰੋੜ, ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਮੋਰਚਾ
  • deadbody found in bushes near garbage dump in phagwara
    ਫਗਵਾੜਾ ਵਿਖੇ ਕੂੜੇ ਦੇ ਢੇਰ ਨੇੜੇ ਝਾੜੀਆਂ 'ਚੋਂ ਮਿਲੀ ਲਾਸ਼
  • chief election commissioner cjp opens a front
    'CEC 48 ਘੰਟਿਆਂ ’ਚ ਅਸਤੀਫਾ ਦੇਣ, ਨਹੀਂ ਤਾਂ ਦੇਸ਼ ਭਰ ’ਚ ਅੰਦੋਲਨ ਕਰਾਂਗੇ', CJP ਨੇ ਖੋਲ੍ਹਿਆ ਮੋਰਚਾ
  • will government buses run in punjab today or not
    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ ਅਪਡੇਟ
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ ਮੁਕੰਮਲ ਪਾਬੰਦੀ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • action in ludhiana
      ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ...
    • tehrik e taliban claims responsibility for attack on asi
      ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ
    • clash in khanna
      ਤੇਜ਼ਧਾਰ ਹਥਿਆਰ ਲੈ ਕੇ ਘਰ 'ਚ ਆ ਮੁੰਡੇ, ਮੁਹੱਲੇ ਵਾਲਿਆਂ ਨੇ ਕਾਬੂ ਕਰ ਕੇ ਕੀਤਾ...
    • congress leaders arrived in delhi to congratulate pargat singh
      ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ
    • over 108 women will stage the   ramayana
      108 ਤੋਂ ਵੱਧ ਔਰਤਾਂ ਮੰਚ ’ਤੇ ਉਤਾਰਨਗੀਆਂ 'ਰਾਮਾਇਣ', AI ਡਿਜੀਟਲ ਤਕਨੀਕ ਨਾਲ...
    • the politics of reels has reached every household in punjab
      ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ! 2027 ਤੋਂ ਪਹਿਲਾਂ ਚੋਣਾਂ ਲੜਨ ਦਾ...
    • elderly man jumped into the lake
      ਬਜ਼ੁਰਗ ਵਿਅਕਤੀ ਨੇ ਝੀਲ 'ਚ ਮਾਰੀ ਛਾਲ, ਲੋਕਾਂ ਨੇ ਬਚਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +