Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    12:32:44 AM

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

  • president murmu addresses the nation on the eve of independence day

    ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ ਜਾਰੀ

PUNJAB News Punjabi(ਪੰਜਾਬ)

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ ਜਾਰੀ

  • Edited By Shivani Bassan,
  • Updated: 04 May, 2026 02:21 PM
Gurdaspur
gardens struggling with intense sun and heat
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਪਿਛਲੇ ਕਈ ਦਿਨਾਂ ਤੋਂ ਇਲਾਕੇ ’ਚ ਪੈ ਰਹੀ ਤਿੱਖੀ ਗਰਮੀ ਨੇ ਜਿੱਥੇ ਆਮ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਫਲਦਾਰ ਬਾਗਾਂ ’ਤੇ ਵੀ ਇਸ ਦਾ ਅਸਰ ਸਪੱਸ਼ਟ ਤੌਰ ’ਤੇ ਵੇਖਣ ਨੂੰ ਮਿਲ ਰਿਹਾ ਹੈ।ਬੇਸ਼ੱਕ ਹੁਣ ਬੱਦਲਵਾਈ ਅਤੇ ਹਲਕੀ ਬਾਰਿਸ਼ ਕਾਰਨ ਤਾਪਮਾਨ ’ਚ ਆਰਜੀ ਤੌਰ ’ਤੇ ਕੁਝ ਗਿਰਾਵਟ ਆਈ ਹੈ, ਪਰ ਇਸ ਦੇ ਬਾਵਜੂਦ ਗੁਰਦਾਸਪੁਰ ਖੇਤਰ ’ਚ ਦਿਨ ਦਾ ਤਾਪਮਾਨ 37 ਤੋਂ 39 ਡਿਗਰੀ ਸੈਲਸੀਅਸ ਦੇ ਆਸ-ਪਾਸ ਬਣਿਆ ਹੋਇਆ ਹੈ। ਵਧਦੇ ਤਾਪਮਾਨ, ਗਰਮ ਹਵਾਵਾਂ ਅਤੇ ਘੱਟ ਨਮੀ ਕਾਰਨ ਬੂਟਿਆਂ ਦੇ ਵਾਧੇ, ਫਲਾਂ ਦੀ ਗੁਣਵੱਤਾ ਅਤੇ ਪੈਦਾਵਾਰ ’ਤੇ ਨਕਾਰਾਤਮਕ ਪ੍ਰਭਾਵ ਪੈਣਾ ਸ਼ੁਰੂ ਹੋ ਗਿਆ ਹੈ। ਇਸ ਸੰਦਰਭ ’ਚ ਪੰਜਾਬ ਖੇਤੀਬੜੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਬਾਗਬਾਨਾਂ ਨੂੰ ਆਪਣੇ ਬਾਗਾਂ ਦੀ ਸੰਭਾਲ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ ਸਕਣਗੇ ਜ਼ਮੀਨ

ਮਾਹਿਰਾਂ ਮੁਤਾਬਕ ਗਰਮੀ ਦੇ ਦਿਨਾਂ ’ਚ ਸਹੀ ਸਿੰਚਾਈ ਬਹੁਤ ਮਹੱਤਵਪੂਰਨ ਹੈ। ਬੂਟਿਆਂ ਨੂੰ ਸਮੇਂ-ਸਿਰ ਅਤੇ ਠੀਕ ਮਾਤਰਾ ’ਚ ਪਾਣੀ ਦੇਣਾ ਚਾਹੀਦਾ ਹੈ। ਪਾਣੀ ਖ਼ਾਸ ਕਰਕੇ ਸਵੇਰੇ ਜਾਂ ਸ਼ਾਮ ਦੇ ਸਮੇਂ ਦੇਣਾ ਚਾਹੀਦਾ ਹੈ ਤਾਂ ਜੋ ਪਾਣੀ ਦੀ ਬਚਤ ਹੋਵੇ ਅਤੇ ਬੂਟਿਆਂ ਨੂੰ ਪੂਰਾ ਲਾਭ ਮਿਲ ਸਕੇ। ਕਿੰਨੂ ਵਰਗੀਆਂ ਫ਼ਸਲਾਂ ’ਚ ਤੁਪਕਾ ਸਿੰਚਾਈ ਤਰੀਕਾ ਸਭ ਤੋਂ ਵਧੀਆ ਮੰਨਿਆ ਗਿਆ ਹੈ, ਜਿਸ ਨਾਲ ਮਿੱਟੀ ’ਚ ਨਮੀ ਬਣੀ ਰਹਿੰਦੀ ਹੈ। ਬਾਗਾਂ ’ਚ ਮਲਚਿੰਗ ਕਰਨ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ। ਝੋਨੇ ਦੀ ਪਰਾਲੀ ਜਾਂ ਸੁੱਕੇ ਪੱਤਿਆਂ ਦੀ ਵਰਤੋਂ ਨਾਲ ਮਿੱਟੀ ਦਾ ਤਾਪਮਾਨ ਸੰਤੁਲਿਤ ਰਹਿੰਦਾ ਹੈ ਅਤੇ ਨਮੀ ਕਾਇਮ ਰਹਿੰਦੀ ਹੈ। ਮਾਹਿਰਾਂ ਨੇ ਦੱਸਿਆ ਕਿ ਤਿੱਖੀ ਧੁੱਪ ਤੋਂ ਬਚਾਅ ਲਈ ਬੂਟਿਆਂ ਦੇ ਤਣਿਆਂ ’ਤੇ ਚੂਨੇ ਦੀ ਸਫੈਦੀ ਕਰਨੀ ਲਾਭਦਾਇਕ ਹੈ। ਇਸ ਨਾਲ ਤਣੇ ਨੂੰ ਸੂਰਜ ਦੀ ਸਿੱਧੀ ਤਾਪ ਤੋਂ ਨੁਕਸਾਨ ਨਹੀਂ ਹੁੰਦਾ। ਨਵੇਂ ਲਗਾਏ ਗਏ ਬਾਗਾਂ ’ਚ ਛੋਟੇ ਬੂਟਿਆਂ ਨੂੰ ਸ਼ੇਡ ਨੈੱਟ ਜਾਂ ਪਰਾਲੀ ਨਾਲ ਢੱਕ ਕੇ ਵੀ ਬਚਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ-  ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ ਆਪ ਵੀ ਕੀਤੀ ਖੁਦਕੁਸ਼ੀ

ਖਾਦਾਂ ਸਬੰਧੀ ਮਾਹਿਰਾਂ ਨੇ ਸਲਾਹ ਦਿੱਤੀ ਕਿ ਗਰਮੀ ਦੌਰਾਨ ਜ਼ਮੀਨੀ ਖਾਦਾਂ ਦੇਣ ਦੀ ਬਜਾਏ ਪੱਤਿਆਂ ’ਤੇ ਛਿੜਕਾਅ ਕਰਨਾ ਜ਼ਿਆਦਾ ਫਾਇਦੇਮੰਦ ਹੈ। ਕੀਟਨਾਸ਼ਕਾਂ ਦੀ ਵਰਤੋਂ ਵੀ ਸਿਰਫ਼ ਲੋੜ ਅਨੁਸਾਰ ਅਤੇ ਠੰਢੇ ਸਮੇਂ ਦੌਰਾਨ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਬਾਗਾਂ ’ਚ ਹਲਕੀ ਕੱਟ-ਛਾਂਟ ਕਰਨ ਅਤੇ ਸੁੱਕੀਆਂ ਜਾਂ ਬੀਮਾਰ ਟਾਹਣੀਆਂ ਨੂੰ ਹਟਾਉਣ ਦੀ ਵੀ ਸਿਫ਼ਾਰਸ਼ ਕੀਤੀ ਹੈ ਤਾਂ ਜੋ ਬੂਟੇ ਸਿਹਤਮੰਦ ਰਹਿਣ। ਮਾਹਿਰਾਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ’ਚ ਮੁੜ ਤਿੱਖੀ ਗਰਮੀ ਅਤੇ ਤੇਜ਼ ਹਵਾਵਾਂ ਬਾਗਾਂ ’ਤੇ ਅਸਰ ਪਾ ਸਕਦੀਆਂ ਹਨ। ਇਸ ਲਈ ਕਿਸਾਨਾਂ ਨੂੰ ਪਹਿਲਾਂ ਤੋਂ ਹੀ ਸਾਵਧਾਨ ਰਹਿਣ ਅਤੇ ਸਹੀ ਪ੍ਰਬੰਧਨ ਅਪਣਾਉਣ ਦੀ ਲੋੜ ਹੈ। ਤੇਜ਼ ਹਵਾਵਾਂ ਤੋਂ ਬਚਾਅ ਲਈ ਬਾਗਾਂ ਦੇ ਆਲੇ-ਦੁਆਲੇ ਰੁੱਖ ਲਗਾਉਣਾ ਵੀ ਜ਼ਰੂਰੀ ਦੱਸਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Gardens struggling
  • heat
  • experts
  • advisory
  • ਬਾਗਾਂ ਵਿੱਚ ਸੰਘਰਸ਼
  • ਗਰਮੀ
  • ਮਾਹਰ
  • ਐਡਵਾਈਜ਼ਰੀ ਜਾਰੀ

ਲੁਧਿਆਣਾ ਦੇ ਦੁਕਾਨਦਾਰ ਨਾਲ ਹਜ਼ਾਰਾਂ ਰੁਪਏ ਦੀ ਠੱਗੀ

NEXT STORY

Stories You May Like

  • rainy season  advisory issued  civil surgeon
    ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
  • weather will remain extremely bad in punjab for 5 days
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਬੇਹੱਦ ਖ਼ਰਾਬ! ਜਾਰੀ ਹੋਈ ਐਡਵਾਈਜ਼ਰੀ, ਸੂਬਾ ਵਾਸੀ ਰਹਿਣ ਸਾਵਧਾਨ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • leopards cause panic in village khera kalmot advisory issued for people
    ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ ਅਚਾਨਕ ਜਾਰੀ ਹੋਈ ਐਡਵਾਈਜ਼ਰੀ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • municipal corporation issues notices to several shopkeepers
    ਬੰਗਾ ਤੇ ਸਰਾਰੇ ਰੋਡ ਦੇ ਕਈ ਦੁਕਾਨਦਾਰਾਂ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ, ਕਬਜ਼ੇ ਹਟਾਉਣ ਦੇ ਹੁਕਮ
  • light rain brings relief from the humid heat
    ਹਲਕੀ ਬਾਰਸ਼ ਨੇ ਨਮੀ ਵਾਲੀ ਗਰਮੀ ਤੋਂ ਦਿਵਾਈ ਰਾਹਤ
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert,...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • court sends accused jaspal singh to 11 day police custody
      ਸੁਖਬੀਰ ਬਾਦਲ ’ਤੇ ਹਮਲਾ: ਮੁਲਜ਼ਮ ਜਸਪਾਲ ਸਿੰਘ ਨੂੰ ਅਦਾਲਤ ਨੇ 11 ਦਿਨਾਂ ਦੀ ਪੁਲਸ...
    • shocking incident in pattran
      ਪੰਜਾਬ: ਦੇਹ ਵਪਾਰ ਦੇ ਅੱਡੇ ਤੋਂ ਮਿਲੀ ਮੁੰਡੇ ਦੀ ਲਾਸ਼! ਪਰਿਵਾਰ ਨੇ ਲਾਏ ਗੰਭੀਰ ਦੋਸ਼
    • sukhjinder randhawa statement
      ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਗੋਲ਼ੀਆਂ ਚੱਲਣਾ ਚਿੰਤਾਜਨਕ: ਸੁਖਜਿੰਦਰ ਰੰਧਾਵਾ
    • two friends  car tire
      ਫਤਹਿਗੜ੍ਹ ਸਾਹਿਬ 'ਚ ਦੋ ਦੋਸਤਾਂ ਦੀ ਮੌਤ, ਕਾਰ ਦਾ ਟਾਇਰ ਫਟਣ ਕਾਰਣ ਵਾਪਰਿਆ ਭਾਣਾ
    • sukhbir badal  akali dal
      ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ
    • rotavator machine  agricultural machinery
      ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਦੀ ਲਪੇਟ ’ਚ ਆਇਆ ਮੁੰਡਾ,...
    • bjp leader tarun chugh s 3 day amritsar visit begins today
      ਭਾਜਪਾ ਆਗੂ ਤਰੁਣ ਚੁੱਘ ਦਾ 3 ਦਿਨਾ ਅੰਮ੍ਰਿਤਸਰ ਦੌਰਾ ਅੱਜ ਤੋਂ ਸ਼ੁਰੂ
    • big incident in fazilka
      ਵੱਡੀ ਖ਼ਬਰ: ਲੱਸੀ ਲੈਣ ਗਏ ਮੁੰਡੇ ਦਾ ਬੇਰਹਿਮੀ ਨਾਲ ਕਤਲ!
    • 100 feet flag hosted
      ਪਿੰਡ ਤੋਲੇ ਮਾਜਰਾ ਵਿਖੇ ਲਹਿਰਾਇਆ 100 ਫੁੱਟ ਦਾ ਤਿਰੰਗਾ
    • panic spreads in fazilka after discovery of unclaimed suitcase
      ਫਾਜ਼ਿਲਕਾ 'ਚ ਲਾਵਾਰਿਸ ਸੂਟਕੇਸ ਮਿਲਣ ਕਾਰਨ ਫੈਲੀ ਦਹਿਸ਼ਤ, ਪੁਲਸ ਨੇ ਖੋਲ੍ਹਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +