Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 06, 2026

    4:36:59 PM

  • big incident in jalandhar  ruckus over not giving mobile phone  woman dies

    ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਫੋਨ ਨਾ ਦੇਣ 'ਤੇ...

  • oil and gas supply from gulf countries may be disrupted qatar gives warning

    Petrol-Diesel-Gas ਹੋਣਗੇ ਮਹਿੰਗੇ, Qatar ਨੇ...

  • sukhbir badal on cm mann

    ਪੰਜਾਬ 'ਚ ਇਕ ਹੋਰ ਕਤਲ, ਮੁੱਖ ਮੰਤਰੀ ਦੀ ਕੁਰਸੀ 'ਤੇ...

  • new case of loot of crores of rupees from a goldsmith  s house

    ਗੁਰਦਾਸਪੁਰ 'ਚ ਸੁਨਿਆਰੇ ਦੇ ਘਰ ਹੋਈ ਕਰੋੜਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਦਾਦੇ-ਪੋਤੀ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ 'ਚ ਵੜ ਗਈ ਸਕੂਟਰੀ ਤੇ ਸੀਟਾਂ 'ਤੇ ਖਿੱਲਰ ਗਈਆਂ ਲਾ.ਸ਼ਾਂ

PUNJAB News Punjabi(ਪੰਜਾਬ)

ਦਾਦੇ-ਪੋਤੀ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ 'ਚ ਵੜ ਗਈ ਸਕੂਟਰੀ ਤੇ ਸੀਟਾਂ 'ਤੇ ਖਿੱਲਰ ਗਈਆਂ ਲਾ.ਸ਼ਾਂ

  • Edited By Harpreet Singh,
  • Updated: 27 Oct, 2024 12:10 AM
Patiala
garnddaughter and grandfather
  • Share
    • Facebook
    • Tumblr
    • Linkedin
    • Twitter
  • Comment

ਭਾਦਸੋਂ (ਅਵਤਾਰ)- ਸਥਾਨਕ ਸਰਹਿੰਦ ਰੋਡ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਬਹਿਬਲਪੁਰ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਦਾਦਾ-ਪੋਤੀ ਦੀ ਦਰਦਨਾਕ ਮੌਤ ਹੋ ਗਈ ਹੈ। 

ਜਾਣਕਾਰੀ ਅਨੁਸਾਰ ਇਹ ਹਾਦਸਾ ਤੇਜ਼ ਰਫ਼ਤਾਰ ਕਾਰ ਨਾਲ ਉਸ ਸਮੇਂ ਵਾਪਰਿਆ, ਜਦੋਂ ਲਖਮੀਰ ਸਿੰਘ (50) ਤੇ ਉਸ ਦੀ ਪੋਤਰੀ ਰਹਿਮਤਜੋਤ ਕੌਰ (3) ਸਕੂਟਰੀ 'ਤੇ ਵਾਪਸ ਆਪਣੇ ਘਰ ਵੱਲ ਆ ਰਹੇ ਸਨ। ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਲਖਮੀਰ ਸਿੰਘ ਆਪਣੀ ਪੋਤਰੀ ਰਹਿਮਤਜੋਤ ਕੌਰ ਨੂੰ ਸਕੂਲੋਂ ਲੈ ਕੇ ਆਪਣੇ ਘਰ ਸਰਹਿੰਦ ਰੋਡ ‘ਤੇ ਜਾ ਰਿਹਾ ਸੀ। 

PunjabKesari

ਇਸ ਦੌਰਾਨ ਉਸ ਨੂੰ ਸਰਹਿੰਦ ਵੱਲੋਂ ਆ ਰਹੀ ਇਕ ਤੇਜ਼ ਰਫ਼ਤਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਤੇ ਦਰੜ ਦਿੱਤਾ, ਜਿਸ ਕਾਰਨ ਉਨ੍ਹਾਂ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਖੌਫ਼ਨਾਕ ਸੀ ਕਿ ਸਕੂਟਰੀ ਸਵਾਰ ਲਖਮੀਰ ਸਿੰਘ ਦਾ ਸਰੀਰ ਥਾਂ-ਥਾਂ ਤੋਂ ਕੱਟ ਕੇ ਕਾਰ ਦੀਆਂ ਅਗਲੀਆਂ ਸੀਟਾਂ 'ਤੇ ਜਾ ਖਿੱਲਰਿਆ। 

ਉਸ ਤੋਂ ਇਲਾਵਾ ਉਸ ਦੀ ਪੋਤਰੀ ਦੀ ਲਾਸ਼ ਦੀ ਵੀ ਬੇਹੱਦ ਬੁਰੀ ਹਾਲਤ ਹੋਈ ਤੇ ਉਹ ਵੀ ਪਛਾਣੀ ਨਹੀਂ ਸੀ ਜਾ ਰਹੀ। ਕਾਰ ਚਾਲਕ ਦੀ ਪਹਿਚਾਣ ਪ੍ਰਿੰਸ ਅਲੀ ਵਾਸੀ ਗੱਗੜਪੁਰ, ਸੰਗਰੂਰ ਵਜੋਂ ਹੋਈ ਹੈ। ਮ੍ਰਿਤਕ ਲਖਮੀਰ ਸਿੰਘ ਦੇ ਭਰਾ ਗੁਰਜੰਟ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਨਸ਼ੇ ਵਿੱਚ ਜਾਪਦਾ ਸੀ।

ਇਹ ਵੀ ਪੜ੍ਹੋ- DC ਦਫ਼ਤਰ ਦੇ ਰਜਿਸਟਰ 'ਚੋਂ ਦਸਤਾਵੇਜ਼ ਪਾੜ ਕੇ ਹੋਇਆ ਫ਼ਰਾਰ, ਪਰ ਪੁੱਤ ਆ ਗਿਆ ਕਾਬੂ, ਫ਼ਿਰ ਜੋ ਹੋਇਆ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • GrandFather
  • Granddaughter
  • School
  • Home
  • Scooter
  • Car

ਪੰਜਾਬ ’ਚ ਬਿਜਲੀ ਵਿਭਾਗ ਨੇ ਕਰ ਦਿੱਤੀ ਵੱਡੀ ਕਾਰਵਾਈ, ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਜਾਣੋ ਅੱਜ ਦੀਆਂ 10 ਮੁੱਖ ਖਬਰਾਂ

NEXT STORY

Stories You May Like

  • prtc bus in punjab
    ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵੱਡਾ ਹਾਦਸਾ, ਸੜਕ 'ਤੇ ਵਿਛ ਗਈਆਂ ਲਾਸ਼ਾਂ
  • horrific accident in moga district
    ਮੋਗਾ ਜ਼ਿਲ੍ਹੇ ਵਿਚ ਭਿਆਨਕ ਹਾਦਸਾ, ਸੀ. ਸੀ. ਟੀ. ਵੀ. ਦੇਖ ਉਡਣਗੇ ਹੋਸ਼
  • prtc bus  accident in punjab
    ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
  • big incident with police officers
    NH-49 'ਤੇ ਪੁਲਸ ਮੁਲਾਜ਼ਮਾਂ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ ! 5 ਦੀ ਹੋਈ ਦਰਦਨਾਕ ਮੌਤ
  • accident on highway
    ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਟਾਇਰ ਫਟਣ ਨਾਲ ਕਾਰਨ ਪਲਟੀ ਕਾਰ, 2 ਦੀ ਹੋਈ ਮੌਤ
  • major accident with car of devotees going to dera beas
    ਡੇਰਾ ਬਿਆਸ ਜਾ ਰਹੇ ਸੇਵਾਦਾਰਾਂ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ, 3 ਜ਼ਖਮੀ
  • tragic accident on jalandhar pathankot railway track
    ਜਲੰਧਰ-ਪਠਾਨਕੋਟ ਰੇਲਵੇ ਟਰੈਕ 'ਤੇ ਵਾਪਰਿਆ ਵੱਡਾ ਹਾਦਸਾ! ਦੋ ਪ੍ਰਵਾਸੀ ਮਜ਼ਦੂਰਾਂ ਦੀ ਭਿਆਨਕ ਮੌਤ
  • accident with family  accident in fazilka
    ਵਿਆਹ 'ਤੇ ਜਾ ਰਹੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ
  • big incident in jalandhar  ruckus over not giving mobile phone  woman dies
    ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਫੋਨ ਨਾ ਦੇਣ 'ਤੇ ਹੰਗਾਮਾ, ਮਹਿਲਾ ਦੀ ਮੌਤ
  • punjab central university  cancer research
    WHO ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕੈਂਸਰ ਖੋਜ ਨੂੰ ਮਾਨਤਾ, ਫਰਾਂਸ ਤੋਂ...
  • terrible collision of 2 trucks on jalandhar pathankot highway
    ਜਲੰਧਰ-ਪਠਾਨਕੋਟ ਹਾਈਵੇਅ 'ਤੇ 2 ਟਰੱਕਾਂ ਦੀ ਭਿਆਨਕ ਟੱਕਰ! ਸਿਲੰਡਰਾਂ ਨਾਲ ਲੱਦਿਆ...
  • student dies under suspicious circumstances in government school
    ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਮਰੀ ਵਿਦਿਆਰਥਣ ਦਾ ਕੀਤਾ ਗਿਆ ਅੰਤਿਮ ਸੰਸਕਾਰ,...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • no rain in punjab
    ਪੰਜਾਬ 'ਚ ਮਾਰਚ ਮਹੀਨੇ ਹੀ ਅਸਮਾਨ ਤੋਂ ਵਰ੍ਹੇਗੀ ਅੱਗ! ਨਹੀਂ ਪਵੇਗਾ ਮੀਂਹ, ਮੌਸਮ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
  • a truck loaded with chemicals caught fire on punjab national highway
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਧਮਾਕਾ! ਅਸਮਾਨ ਤੱਕ ਉੱਠੀਆਂ ਅੱਗ ਦੀਆਂ ਲਪਟਾਂ, ਮਚੀ...
Trending
Ek Nazar
ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

disclosure in case of canadian girl

ਕੈਨੇਡੀਅਨ ਲੜਕੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ

the trailer of dhurandar 2 will be released on this day fans excited

Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ...

shameful incident in ludhiana

ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰ ਕਮਰੇ 'ਚ ਲੈ...

know who is mp sayoni ghosh

ਗਲੈਮਰ ਦੀ ਦੁਨੀਆ ਤੋਂ ਸੰਸਦ ਤੱਕ ਦਾ ਸਫ਼ਰ ! ਜਾਣੋ ਕੌਣ ਹੈ MP ਸਾਯੋਨੀ ਘੋਸ਼, ਜਿਸ...

dhurandhar actress ayesha khan

'ਮੇਰੇ ਨਾਲ ਹੋਈ ਰੇਪ ਦੀ ਕੋਸ਼ਿਸ਼' ! 'ਧੁਰੰਦਰ' ਅਦਾਕਾਰਾ ਦਾ ਵੱਡਾ ਖੁਲਾਸਾ

this famous actor  s   love life   is no less than a movie story

70 ਦੀ ਉਮਰ 'ਚ ਚੌਥਾ ਵਿਆਹ ਤੇ 3 ਤਲਾਕ! ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ...

vigilance bureau arrests patwari red handed while accepting bribe

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀਂ ਕੀਤਾ ਗ੍ਰਿਫ਼ਤਾਰ

varsha usgaonkar and others duped of rs  47 lakh

'ਜੋ ਕਰਨਾ ਕਰ ਲਓ, ਪੈਸੇ ਨਹੀਂ ਮਿਲਣਗੇ...'; ਮਸ਼ਹੂਰ ਅਦਾਕਾਰਾ ਨਾਲ ਹੋਈ 47 ਲੱਖ...

incident two daughters one woman

ਦਿੱਲੀ 'ਚ ਰੂਹ ਕੰਬਾਊ ਵਾਰਦਾਤ: ਦੋ ਧੀਆਂ ਦਾ ਕਤਲ ਕਰ ਮਾਂ ਵਲੋਂ ਖ਼ੁਦਕੁਸ਼ੀ ਕਰਨ...

25 000 rupees will be given on giving birth to a second child

ਦੂਜਾ ਬੱਚਾ ਪੈਦਾ ਕਰਨ 'ਤੇ ਮਿਲਣਗੇ 25,000 ਰੁਪਏ, ਵੱਡੀ ਯੋਜਨਾ ਲਿਆਉਣ ਦੀ ਤਿਆਰੀ...

heavy rain alert

ਫਿਰ ਕਰਵਟ ਬਦਲੇਗਾ ਮੌਸਮ, ਇਨ੍ਹਾਂ ਸੂਬਿਆਂ ਲਈ ਮੀਂਹ ਦੀ ਚਿਤਾਵਨੀ ਜਾਰੀ

american airlines resumer flights to venezuela

ਅਮਰੀਕਨ ਏਅਰਲਾਈਨਜ਼ ਵੈਨੇਜ਼ੁਏਲਾ ਲਈ ਮੁੜ ਭਰੇਗੀ ਉਡਾਣ

women have higher risk of death from breast cancer

ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • terrible collision of 2 trucks on jalandhar pathankot highway
      ਜਲੰਧਰ-ਪਠਾਨਕੋਟ ਹਾਈਵੇਅ 'ਤੇ 2 ਟਰੱਕਾਂ ਦੀ ਭਿਆਨਕ ਟੱਕਰ! ਸਿਲੰਡਰਾਂ ਨਾਲ ਲੱਦਿਆ...
    • migrant worker  minor daughter
      ਪ੍ਰਵਾਸੀ ਮਜ਼ਦੂਰ ਦੀ ਨਾਬਾਲਗ ਬੇਟੀ ਨਾਲ ਡਰਾਈਵਰ ਵਲੋਂ ਜਬਰ-ਜ਼ਿਨਾਹ
    • punajb petrol pump story
      ਪੰਜਾਬ: Petrol Pumps 'ਤੇ ਲੱਗੀਆਂ ਲੰਮੀਆਂ ਕਤਾਰਾਂ! ਜੰਗ ਦੀਆਂ ਖ਼ਬਰਾਂ ਤੋਂ...
    • release the calendar of nanakshahi sammat 558
      ਜਥੇਦਾਰ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਨਾਨਕਸ਼ਾਹੀ...
    • amritsar  5 accused and a minor arrested with dangerous weapons
      ਅੰਮ੍ਰਿਤਸਰ : ਖਤਰਨਾਕ ਹਥਿਆਰਾਂ ਨਾਲ 5 ਮੁਲਜ਼ਮ ਤੇ ਨਾਬਾਲਗ ਕਾਬੂ
    • punjab congress leaders detained
      Big Breaking: ਪੰਜਾਬ ਵਿਧਾਨ ਸਭਾ ਲਾਗਿਓਂ ਰਾਜਾ ਵੜਿੰਗ ਸਣੇ ਕਈ ਕਾਂਗਰਸੀਆਂ ਨੂੰ...
    • punjab vidhan sabha proceedings adjourned till march 8
      ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਲਈ ਮੁਲਤਵੀ
    • new twist in the case of nancy grewal murdered in canada
      ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
    • jhabal danger looms over dozens of villages
      ਪੰਜਾਬ : ਦਰਜਨਾਂ ਪਿੰਡਾਂ 'ਤੇ ਮੰਡਰਾ ਰਿਹਾ ਖ਼ਤਰਾ, ਕਿਸੇ ਵੇਲੇ ਵੀ ਵਾਪਰ ਸਕਦੈ...
    • no rain in punjab
      ਪੰਜਾਬ 'ਚ ਮਾਰਚ ਮਹੀਨੇ ਹੀ ਅਸਮਾਨ ਤੋਂ ਵਰ੍ਹੇਗੀ ਅੱਗ! ਨਹੀਂ ਪਵੇਗਾ ਮੀਂਹ, ਮੌਸਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +