Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    12:03:19 AM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਕੰਪਨੀ ਤੋਂ ਨਹੀਂ ਮਿਲ ਰਹੀ ਗੈਸ ਸਿਲੰਡਰਾਂ ਦੀ ਸਪਲਾਈ, ਡੀਲਰਾਂ ਨੂੰ ਲੋਕਾਂ ਦੀਆਂ ਸੁਣਨੀਆਂ ਪੈ ਰਹੀਆਂ ਗੱਲਾਂ

PUNJAB News Punjabi(ਪੰਜਾਬ)

ਕੰਪਨੀ ਤੋਂ ਨਹੀਂ ਮਿਲ ਰਹੀ ਗੈਸ ਸਿਲੰਡਰਾਂ ਦੀ ਸਪਲਾਈ, ਡੀਲਰਾਂ ਨੂੰ ਲੋਕਾਂ ਦੀਆਂ ਸੁਣਨੀਆਂ ਪੈ ਰਹੀਆਂ ਗੱਲਾਂ

  • Edited By Sandeep Kumar,
  • Updated: 09 May, 2026 07:46 AM
Ludhiana-Khanna
gas cylinders are not being supplied by the company
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ)- ਅਮਰੀਕਾ ਤੇ ਇਜ਼ਰਾਈਲ ਵੱਲੋਂ ਸਾਂਝੇ ਤੌਰ ’ਤੇ ਈਰਾਨ ਸਮੇਤ ਹੋਰਨਾਂ ਖਾੜ੍ਹੀ ਦੇਸ਼ਾਂ ’ਤੇ ਕੀਤੇ ਗਏ ਜਾਨਲੇਵਾ ਹਮਲੇ ਤੋਂ ਕਰੀਬ 70 ਦਿਨ ਬੀਤ ਜਾਣ ਤੋਂ ਬਾਅਦ ਵੀ ਮਹਾਨਗਰ ਦੀਆਂ ਜਿਆਦਾਤਰ ਗੈਸ ਏਜੰਸੀਆਂ ’ਤੇ ਰਸੋਈ ਗੈਸ ਦੀ ਸਪਲਾਈ ਦਾ ਕੰਮ ਪੂਰੀ ਤਰ੍ਹਾਂ ਪਟੜੀ ’ਤੇ ਵਾਪਸ ਨਹੀਂ ਪਰਤਿਆ। ਹਾਲਾਤ ਇਹ ਬਣੇ ਹੋਏ ਹਨ ਕਿ ਗੈਸ ਏਜੰਸੀਆਂ ਦੇ ਦਫਤਰ ਵਿਖੇ ਲੋਕਾਂ ਦੀ ਲੱਗਣ ਵਾਲੀ ਭੀੜ ਘਰੇਲੂ ਗੈਸ ਸਿਲੰਡਰ ਦੀ ਸਪਲਾਈ ਨਾ ਮਿਲਣ ਕਾਰਨ ਡੀਲਰਾਂ ਤੇ ਉਨ੍ਹਾਂ ਦੇ ਸਟਾਫ ਦੇ ਨਾਲ ਬਹਿਸਬਾਜ਼ੀ ਕਰਨ ਸਮੇਤ ਤਾਹਨੇ ਕੱਸ ਰਹੀ ਹੈ।

ਬਹਿਸਬਾਜ਼ੀ ਹੋਣ ਕਾਰਨ ਮਾਹੌਲ ਤਣਾਅਪੂਰਨ ਬਣਦਾ ਦੱਸਿਆ ਜਾ ਰਿਹਾ ਹੈ ਜਿਸ ਤੋਂ ਗੈਸ ਏਜੰਸੀ ਦੇ ਡੀਲਰਾਂ ਵੱਲੋਂ ਸਮੇਂ ਸਮੇਂ ‘ਤੇ ਭਾਰਤ ਗੈਸ ਬੀ.ਪੀ.ਸੀ. ਤੇ ਇੰਡੇਨ ਗੈਸ ਆਈ.ਓ.ਸੀ.ਐੱਲ. ਕੰਪਨੀ ਦੇ ਅਧਿਕਾਰੀਆਂ ਨੂੰ ਮਾਮਲੇ ਤੋਂ ਜਾਣੂ ਕਰਵਾਉਣ ਸਮੇਤ ਕਈ ਵਾਰ ਈ-ਮੇਲ ਭੇਜੀ ਗਈ ਹੈ ਕਿ ਏਜੰਸੀਆਂ ਨੂੰ ਢੁਕਵੀਂ ਮਾਤਰਾ ਵਿਚ ਮੰਗ ਦੇ ਮੁਤਾਬਕ ਗੈਸ ਸਿਲੰਡਰਾਂ ਦੀ ਸਪਲਾਈ ਭੇਜੀ ਜਾਵੇ। ਹਾਲਾਤ ਇਸ ਕਦਰ ਬਣੇ ਹੋਏ ਹਨ ਕਿ ਇੰਡੇਨ ਗੈਸ ਕੰਪਨੀ ਦੇ ਸੇਲਜ਼ ਅਧਿਕਾਰੀ ਗੌਰਵ ਜੋਸ਼ੀ ਆਮ ਲੋਕਾਂ ਦੀ ਤਾਂ ਗੱਲ ਛੱਡੋ ਡੀਲਰਾਂ ਦੇ ਫੋਨ ਵੀ ਚੁੱਕਣਾ ਮੁਨਾਸਿਬ ਨਹੀਂ ਸਮਝਦੇ। ਭਾਰਤ ਗੈਸ ਕੰਪਨੀ ਦੀ ਟੀ.ਐੱਮ. ਮੈਡਮ ਮਾਇਆ ਨੂੰ ਵੀ ਡੀਲਰਾਂ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ : ਭਿਆਨਕ ਹਾਦਸਾ: ਬੇਕਾਬੂ ਕੈਂਟਰ ਨੇ ਕਈ ਵਾਹਨ ਦਰੜੇ, ਇੱਕ ਦੀ ਮੌਤ; ਤਿੰਨ ਗੰਭੀਰ ਜ਼ਖਮੀ

ਨਾਂ ਨਾ ਛਾਪਣ ਦੀ ਸ਼ਰਤ ‘ਤੇ ਕੁਝ ਗੈਸ ਏਜੰਸੀਆਂ ਦੇ ਡਲਿਵਰੀ ਬੁਆਏ ਨੇ ਦੱਸਿਆ ਕਿ ਗੈਸ ਏਜੰਸੀਆਂ ਨੂੰ ਕਈ ਕਈ ਦਿਨਾਂ ਤੱਕ ਸਿਲੰਡਰਾਂ ਦੀ ਸਪਲਾਈ ਨਹੀਂ ਮਿਲ ਰਹੀ ਜਿਸ ਕਾਰਨ ਗੈਸ ਏਜੰਸੀਆਂ ਦੇ ਦਫਤਰਾਂ ਅਤੇ ਗੋਦਾਮਾਂ ’ਤੇ ਸਿਲੰਡਰ ਭਰਵਾਉਣ ਲਈ ਭਾਰੀ ਭੀੜ ਲਗ ਰਹੀ ਹੈ। ਦੂਜੇ ਪਾਸੇ ਜ਼ਿਲੇ ਦੇ ਜ਼ਿਆਦਾਤਰ ਪੈਟਰੋਲ ਪੰਪ ਵੀ ਪੈਟ੍ਰੋਲ ਅਤੇ ਡੀਜ਼ਲ ਨਾ ਮਿਲਣ ਕਾਰਨ ਡ੍ਰਾਈ ਹੋ ਰਹੇ ਹਨ। ਪੈਟ੍ਰੋਲੀਅਮ ਡੀਲਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੈਟ੍ਰੋਲੀਅਮ ਕੰਪਨੀਆਂ ਦੇ ਅਧਿਕਾਰੀਆਂ ਦਾ ਇਸ ਗੰਭੀਰ ਮਾਮਲੇ ’ਤੇ ਨਜ਼ਰੀਆ ਬਿਲਕੁਲ ਲਾਪ੍ਰਵਾਰੀ ਭਰਿਆ ਬਣਿਆ ਹੋਇਆ ਹੈ। ਮੌਜੂਦਾ ਸਮੇਂ ਦੌਰਾਨ ਅਡਵਾਂਸ ਵਿਚ ਪੇਮੇਂਟ ਜਮ੍ਹਾ ਕਰਵਾਉਣ ਤੋਂ ਬਾਅਦ ਵੀ ਡੀਲਰਾਂ ਨੂੰ ਤੇਲ ਦੀ ਸਪਲਾਈ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਹਲਾਤ ਲਗਾਤਾਰ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਤੇ ਡੀਲਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।

ਘਰੇਲੂ ਅਤੇ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ 2200 ਰੁ. ਤੋਂ ਜ਼ਿਆਦਾ ਦਾ ਫਰਕ

ਜੇਕਰ ਗੱਲ ਕੀਤੀ ਜਾਵੇ 14.2 ਕਿਲੋ ਵਾਲੇ ਸਿਲੰਡਰ ਦੀ ਕੀਮਤ ਦੀ ਤਾਂ ਸਰਕਾਰੀ ਕੀਮਤ 940 ਰੁ. ਰੱਖੀ ਗਈ ਹੈ, ਜਦੋਂਕਿ 19 ਕਿਲੋ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 3154 ਰੁਪਏ ਦੇ ਕਰੀਬ ਬਣੀ ਹੋਈ ਹੈ। ਸਿੱਧੇ ਤੌਰ ’ਤੇ ਕਮਰਸ਼ੀਅਲ ਤੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 2200 ਰੁ. ਤੋਂ ਜ਼ਿਆਦਾ ਦਾ ਵੱਡਾ ਫਰਕ ਹੈ। ਸਰਕਾਰ ਵੱਲੋਂ ਬੀਤੀ 1 ਮਈ ਨੂੰ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 993 ਰੁ. ਦਾ ਭਾਰੀ ਵਾਧਾ ਕੀਤਾ ਗਿਆ ਹੈ, ਜਦੋਂਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਫੇਰਬਦਲ ਨਹੀਂ ਕੀਤਾ ਗਿਆ। ਗੁੱਸੇ ਵਿਚ ਭੜਕੇ ਪੈਟ੍ਰੋਲੀਅਮ ਕੰਪਨੀਆਂ ਤੇ ਗੈਸ ਏਜੰਸੀਆ ਦੇ ਡੀਲਰਾਂ ਵੱਲੋਂ ਅਧਿਕਾਰੀਆਂ ਨੂੰ ਤੇਲ ਤੇ ਗੈਸ ਦੀਆਂ ਕੀਮਤਾਂ ਵਿਚ ਮਾਮੂਲੀ ਵਾਧਾ ਕਰਨ ਦਾ ਸੁਝਾਅ ਦਿੰਦੇ ਡੀਲਰਾਂ ਨੂੰ ਮਾਲ ਪੂਰੇ ਦੇਣ ਦੀ ਵਕਾਲਤ ਕੀਤੀ ਜਾ ਰਹੀ ਹੈ ਤਾਂ ਕਿ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਿਤ ਹੋਣ ਤੋਂ ਬਚ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Company
  • gas cylinder supply
  • dealer
  • trouble
  • ਕੰਪਨੀ
  • ਗੈਸ ਸਿਲੰਡਰਾਂ ਦੀ ਸਪਲਾਈ
  • ਡੀਲਰ
  • ਪ੍ਰੇਸ਼ਾਨੀ

ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲ!

NEXT STORY

Stories You May Like

  • lpg supply agancy
    ਲੋਕਾਂ ਨੂੰ ਘੱਟ ਗੈਸ ਵਾਲੇ LPG ਸਿਲੰਡਰ ਸਪਲਾਈ ਕਰਨ ਵਾਲੀ ਏਜੰਸੀ ਸਸਪੈਂਡ
  • powerful phones available at low prices
    ਘੱਟ ਕੀਮਤਾਂ 'ਚ ਮਿਲ ਰਹੇ ਧਾਕੜ Phone ! ਇਹ ਕੰਪਨੀ ਦੇ ਰਹੀ ਬੰਪਰ Discount
  • huge jump in crude oil prices  oil supply raises concerns
    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ!  ਤੇਲ ਦੀ ਸਪਲਾਈ ਨੂੰ ਲੈ ਕੇ ਵਧੀ ਚਿੰਤਾ
  • market shifts as scotch prices drop
    ਸਕੌਚ ਦੀਆਂ ਕੀਮਤਾਂ ’ਚ ਕਟੌਤੀ ਨਾਲ ਬਦਲਿਆ ਬਾਜ਼ਾਰ, ਭਾਰਤੀ ਵ੍ਹਿਸਕੀ ਨੂੰ ਮਿਲ ਰਹੀ ਸਖਤ ਟੱਕਰ
  • people flocked to this powerhouse bike
    ਇਸ ਧਾਕੜ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਮਿਲੇ ਇੰਨੇ ਆਰਡਰ ਕਿ ਕੰਪਨੀ ਨੂੰ ਰੋਕਣੀ ਪੈ ਗਈ ਬੁਕਿੰਗ
  • people flocked to buy electric scooters
    ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ ! 30 ਦਿਨਾਂ 'ਚ ਵਿਕੇ 2 ਲੱਖ ਤੋਂ ਵੱਧ ਵਾਹਨ, TOP 'ਤੇ ਰਹੀ ਇਹ...
  • us singer millben claims   cockroach janata party   receiving funds from us donors
    'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ ਗਾਇਕਾ ਦਾ ਵੱਡਾ ਦਾਅਵਾ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ ਬਾਹਰੋਂ ਐਕਟਿਵਾ ਚੋਰੀ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • parvinder jhota protesters
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +