Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    3:35:52 PM

  • epfo will pay heavy interest on delay in pension claim

    ਸਰਕਾਰ ਦਾ ਵੱਡਾ ਫ਼ੈਸਲਾ : Pension Claim 'ਚ ਦੇਰੀ...

  • big incident in punjab

    ਪੰਜਾਬ: ਤਿੰਨ ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰੀ...

  • former chief minister charanjit channi called a meeting

    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ...

  • railing crossing iron vehicle incident tourist

    ਨਹੀਂ ਦੇਖਿਆ ਹੋਣਾ ਅਜਿਹਾ ਐਕਸੀਡੈਂਟ! ਰੇਲਿੰਗ ਪਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ ’ਤੇ ਕਾਲਾਬਾਜ਼ਾਰੀ

PUNJAB News Punjabi(ਪੰਜਾਬ)

ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ ’ਤੇ ਕਾਲਾਬਾਜ਼ਾਰੀ

  • Edited By Shivani Attri,
  • Updated: 25 Apr, 2026 04:36 PM
Jalandhar
gas cylinders supply slow and black marketing at its peak
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ)-ਖਾੜੀ ਖੇਤਰ ਵਿਚ ਅਮਰੀਕਾ ਅਤੇ ਈਰਾਨ ਦਰਮਿਆਨ ਜਾਰੀ ਤਣਾਅ ਕਾਰਨ ਹੋਰਮੁਜ਼ ਜਲਡਮਰੂਮੱਧ ਵਿਚ ਬਣਿਆ ਡੈੱਡਲਾਕ ਅਜੇ ਵੀ ਖ਼ਤਮ ਨਹੀਂ ਹੋਇਆ ਹੈ, ਜਿਸ ਕਾਰਨ ਗੈਸ ਅਤੇ ਤੇਲ ਦੀ ਸਪਲਾਈ ’ਤੇ ਗੰਭੀਰ ਅਸਰ ਪਿਆ ਹੈ। ਇਸ ਸਥਿਤੀ ਦਾ ਸਿੱਧਾ ਅਸਰ ਆਮ ਖ਼ਪਤਕਾਰਾਂ ’ਤੇ ਪੈ ਰਿਹਾ ਹੈ, ਜੋ ਰੋਜ਼ਾਨਾ ਦੀਆਂ ਲੋੜਾਂ ਲਈ ਗੈਸ ਸਿਲੰਡਰਾਂ ਦੀ ਭਾਰੀ ਕਿੱਲਤ ਝੱਲ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

ਸ਼ਹਿਰੀ ਅਤੇ ਦਿਹਾਤੀ ਦੋਵਾਂ ਇਲਾਕਿਆਂ ਵਿਚ ਗੈਸ ਸਿਲੰਡਰਾਂ ਦੀ ਉਪਲੱਬਧਤਾ ਲਗਾਤਾਰ ਘਟਦੀ ਜਾ ਰਹੀ ਹੈ। ਖ਼ਪਤਕਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਸਿਲੰਡਰ ਨਹੀਂ ਮਿਲ ਰਹੇ ਅਤੇ ਮਜਬੂਰੀ ਵਿਚ ਮਹਿੰਗੇ ਭਾਅ ’ਤੇ 'ਬਲੈਕ' ਵਿਚ ਖ਼ਰੀਦਣੇ ਪੈ ਰਹੇ ਹਨ। ਘਰੇਲੂ ਅਤੇ ਵਪਾਰਕ ਦੋਵੇਂ ਤਰ੍ਹਾਂ ਦੇ ਖ਼ਪਤਕਾਰ ਇਸ ਸਮੱਸਿਆ ਨਾਲ ਜੂਝ ਰਹੇ ਹਨ ਪਰ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਠੋਸ ਰਾਹਤ ਨਹੀਂ ਮਿਲ ਸਕੀ ਹੈ। ਲੋਕਾਂ ਦਾ ਦੋਸ਼ ਹੈ ਕਿ ਹੋਰਮੁਜ਼ ਮਾਰਗ ਵਿਚ ਰੁਕਾਵਟ ਕਾਰਨ ਜਹਾਜ਼ਾਂ ਰਾਹੀਂ ਗੈਸ ਅਤੇ ਤੇਲ ਦੀ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਨਾਲ ਦੇਸ਼ ਭਰ ਵਿਚ ਵੰਡ ਪ੍ਰਣਾਲੀ ’ਤੇ ਅਸਰ ਪਿਆ ਹੈ। ਖਾਸ ਕਰ ਕੇ ਪੇਂਡੂ ਖੇਤਰਾਂ ਦੀ ਹਾਲਤ ਹੋਰ ਵੀ ਖਰਾਬ ਦੱਸੀ ਜਾ ਰਹੀ ਹੈ, ਜਿੱਥੇ ਗੈਸ ਸਿਲੰਡਰ ਦੀ ਸਪਲਾਈ ਇਕ ਮਹੀਨੇ ਬਾਅਦ ਤੱਕ ਦੀ ਬੁਕਿੰਗ ’ਤੇ ਦਿੱਤੀ ਜਾ ਰਹੀ ਹੈ।

ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗੈਸ ਦੀ ਕਾਲਾਬਾਜ਼ਾਰੀ ’ਤੇ ਤੁਰੰਤ ਰੋਕ ਲਾਈ ਜਾਵੇ ਅਤੇ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਜੇਕਰ ਜਲਦੀ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਸੰਕਟ ਹੋਰ ਡੂੰਘਾ ਹੋਣ ਦਾ ਖ਼ਦਸ਼ਾ ਹੈ।
ਗੈਸ ਏਜੰਸੀਆਂ ਵਿਚ ਕਈ ਥਾਵਾਂ ’ਤੇ ਖ਼ਪਤਕਾਰਾਂ ਅਤੇ ਏਜੰਸੀ ਸੰਚਾਲਕਾਂ ਵਿਚਕਾਰ ਤਕਰਾਰ ਅਤੇ ਵਿਵਾਦ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਸਥਿਤੀ ਹੋਰ ਤਣਾਅਪੂਰਨ ਬਣਦੀ ਜਾ ਰਹੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਹੋਰਮੁਜ਼ ਜਲਡਮਰੂਮੱਧ ਵਿਚ ਡੈੱਡਲਾਕ ਲੰਬਾ ਖਿੱਚਿਆ ਜਾਂਦਾ ਹੈ ਤਾਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋਰ ਵਾਧਾ ਹੋ ਸਕਦਾ ਹੈ। ਇਸ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ’ਤੇ ਪਵੇਗਾ ਅਤੇ ਮਹਿੰਗਾਈ ਤੇਜ਼ੀ ਨਾਲ ਵਧ ਸਕਦੀ ਹੈ।

ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ

ਵਪਾਰਕ ਸੰਗਠਨਾਂ ਨੇ ਵੀ ਚਿੰਤਾ ਪ੍ਰਗਟਾਈ ਹੈ ਕਿ ਗੈਸ ਦੀ ਘਾਟ ਕਾਰਨ ਛੋਟੇ ਉਦਯੋਗਾਂ ਅਤੇ ਹੋਟਲ-ਰੈਸਟੋਰੈਂਟ ਕਾਰੋਬਾਰ ’ਤੇ ਬੁਰਾ ਅਸਰ ਪੈ ਰਿਹਾ ਹੈ। ਉਤਪਾਦਨ ਅਤੇ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਨਾਲ ਆਰਥਿਕ ਸਰਗਰਮੀਆਂ ਵਿਚ ਗਿਰਾਵਟ ਦਾ ਖ਼ਤਰਾ ਪੈਦਾ ਹੋ ਗਿਆ ਹੈ। ਖ਼ਪਤਕਾਰਾਂ ਅਤੇ ਸਮਾਜਿਕ ਸੰਗਠਨਾਂ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਸੰਕਟ ਨਾਲ ਨਜਿੱਠਣ ਲਈ ਬਦਲਵੇਂ ਸਪਲਾਈ ਸਰੋਤਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਵੰਡ ਪ੍ਰਣਾਲੀ ਨੂੰ ਮਜ਼ਬੂਤ ਬਣਾਇਆ ਜਾਵੇ, ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Gas cylinders supply slow
  • black marketing peak
  • ਹੋਰਮੁਜ਼ ਸੰਕਟ
  • ਗੈਸ ਸਿਲੰਡਰ
  • ਕਾਲਾਬਾਜ਼ਾਰੀ

ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

NEXT STORY

Stories You May Like

  • punjab big warning issued regarding gas cylinders
    ਪੰਜਾਬ : ਗੈਸ ਸਿਲੰਡਰਾਂ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ, ਖ਼ਪਤਕਾਰ ਹੋ ਜਾਣ ਅਲਰਟ! ਬੇਹੱਦ ਸਾਵਧਾਨ ਰਹਿਣ ਦੀ ਲੋੜ
  • mumbai  water crisis  reservoir  supply  tanker
    ਭੱਖ਼ਦੀ ਗਰਮੀ 'ਚ ਮੁੱਕ ਗਿਆ ਪਾਣੀ ! ਸਿਰਫ਼ 40 ਦਿਨਾਂ ਦੀ ਬਚੀ ਸਪਲਾਈ, ਮੁੰਬਈ 'ਚ ਮਚੀ ਹਾਹਾਕਾਰ
  • decision regarding pension pensioner
    ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਇਆ ਸਖ਼ਤ ਹੁਕਮ
  • crisis looms over cooking gas  what will be the impact on common man
    ਫਿਰ ਆਈ ਨਵੀਂ ਆਫ਼ਤ, ਰਸੋਈ ਗੈਸ ’ਤੇ ਵੀ ਮੰਡਰਾਇਆ ਸੰਕਟ, ਜਾਣੋ ਆਮ ਆਦਮੀ ’ਤੇ ਕੀ ਹੋਵੇਗਾ ਅਸਰ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • gas pipeline incident
    ਫਟ ਗਈ ਗੈਸ ਪਾਈਪਲਾਈਨ! ਹੋ ਗਿਆ ਜ਼ਬਰਦਸਤ ਧਮਾਕਾ, 4 ਲੋਕ ਝੁਲਸੇ, ਇੰਦੌਰ 'ਚ ਹਾਹਾਕਾਰ
  • trump statement on hormuz
    ਅਮਰੀਕਾ ਹੋਰਮੁਜ਼ 'ਤੇ ਲਗਾਏਗਾ ਟੈਰਿਫ ! ਟਰੰਪ ਦਾ ਵੱਡਾ ਬਿਆਨ
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
Trending
Ek Nazar
people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp  appointments in punjab
      ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ...
    • national highway accident
      ਨੈਸ਼ਨਲ ਹਾਈਵੇਅ 'ਤੇ ਟੋਏ 'ਚ ਡਿੱਗੀ ਕਾਰ, ਵਾਲ-ਵਾਲ ਬਚਿਆ ਪਰਿਵਾਰ
    • 6 year old girl raped in punjab
      ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...
    • sri sahib two brother
      ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ ਵੱਡੇ ਭਰਾ ਦਾ ਕਤਲ, ਛੋਟੇ ਦੀ...
    • important news for applicants applying for driving license
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
    • big news regarding da and arrears of 8 lakh employees of punjab
      ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ ਲੈ ਕੇ ਵੱਡੀ ਖ਼ਬਰ, ਅੱਜ...
    • behbal kalan  bargari case  sit investigation
      ਬਹਿਬਲ ਕਲਾਂ ਤੇ ਬਰਗਾੜੀ ਮਾਮਲੇ 'ਚ ਸਿੱਟ ਨੇ ਤੇਜ਼ ਕੀਤੀ ਜਾਂਚ
    • fir on scam
      ਯੂਰੀਆ ਘਪਲਾ ਮਾਮਲੇ 'ਚ ਕਈ ਅਫ਼ਸਰਾਂ ਤੇ ਕੰਪਨੀ ਮਾਲਕਾਂ ਖ਼ਿਲਾਫ਼ ਕੇਸ ਦਰਜ
    • theft in ludhiana
      ਅਜਮੇਰ ਸ਼ਰੀਫ਼ ਮੱਥਾ ਟੇਕਣ ਗਏ ਪਰਿਵਾਰ ਦੇ ਬੰਦ ਘਰ ’ਚ ਲੱਖਾਂ ਦੀ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +