Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    11:22:00 AM

  • shameful incident in punjab

    ਸ਼ਰਮਸਾਰ ਪੰਜਾਬ! ਪਹਿਲੇ ਦਿਨ ਸਕੂਲ ਜਾ ਰਹੀ ਵਿਦਿਆਰਥਣ...

  • trump s threat to iran

    ਸਭ ਤੋਂ ਭਿਆਨਕ ਰਹੇਗੀ ਅੱਜ ਦੀ ਰਾਤ ! ਟਰੰਪ ਨੇ ਇਰਾਨ...

  • gold and silver prices fall  prices of 24 22 18k in different cities

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ,...

  • punjab will get a permanent dgp

    ਪੰਜਾਬ ਨੂੰ ਮਿਲੇਗਾ ਪੱਕਾ DGP! 14 ਅਫ਼ਸਰਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sultanpur Lodhi
  • ਗੱਤਕਾ ਕੋਚ ਗੁਰਵਿੰਦਰ ਕੌਰ ਦਾ ਨਾਂ 'ਸ਼ਾਈਨਿੰਗ ਸਿੱਖ ਯੂਥ ਆਫ਼ ਇੰਡੀਆ' 'ਚ ਸ਼ਾਮਲ, ਚਮਕਿਆ ਸੁਲਤਾਨਪੁਰ ਲੋਧੀ ਦਾ ਨਾਂ

PUNJAB News Punjabi(ਪੰਜਾਬ)

ਗੱਤਕਾ ਕੋਚ ਗੁਰਵਿੰਦਰ ਕੌਰ ਦਾ ਨਾਂ 'ਸ਼ਾਈਨਿੰਗ ਸਿੱਖ ਯੂਥ ਆਫ਼ ਇੰਡੀਆ' 'ਚ ਸ਼ਾਮਲ, ਚਮਕਿਆ ਸੁਲਤਾਨਪੁਰ ਲੋਧੀ ਦਾ ਨਾਂ

  • Edited By Shivani Attri,
  • Updated: 03 Jul, 2021 05:21 PM
Sultanpur Lodhi
gatka coach gurwinder kaur shining sikh youth of india book
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਤਾਬ "ਸ਼ਾਈਨਿੰਗ ਸਿੱਖ ਯੂਥ ਆਫ਼ ਇੰਡੀਆ" ਵਿੱਚ ਗੱਤਕਾ ਕੋਚ ਗੁਰਵਿੰਦਰ ਕੌਰ ਦਾ ਨਾਂਅ ਸ਼ਾਮਲ ਹੋਣ ਨਾਲ ਇਲਾਕੇ ਦਾ ਹੀ ਨਹੀਂ ਸਗੋਂ ਪੰਜਾਬ ਦਾ ਸਿਰ ਉੱਚਾ ਹੋਇਆ ਹੈ। ਦੇਸ਼ ਦੁਨੀਆ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਗੱਤਕੇ ਦੇ ਜੌਹਰ ਸਿਖਾ ਕੇ ਅਤੇ ਸਿੱਖੀ ਨਾਲ ਜੋੜ ਕੇ ਉਨ੍ਹਾਂ ਦਾ ਜੀਵਨ ਬਦਲ ਕੇ ਰੱਖ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੈਫਲਾਬਾਦ ਦੇ ਗੁਰਦੁਆਰਾ ਗੁਰਸਰ ਸਾਹਿਬ ਵਿੱਚ ਹੋਏ ਸਮਾਗਮ ਵਿੱਚ ਹਾਜ਼ਰ ਸੰਤਾਂ ਮਹਾਂਪੁਰਸ਼ਾਂ ਨੇ ਉਸ ਸਮੇਂ ਕੀਤਾ ਜਦੋਂ ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾ. ਪ੍ਰਭਲੀਨ ਸਿੰਘ ਵੱਲੋਂ ਲਿਖੀ ਕਿਤਾਬ "ਸ਼ਾਈਨਿੰਗ ਸਿੱਖ ਯੂਥ ਆਫ਼ ਇੰਡੀਆ" ਨੂੰ ਸਿੱਖ ਸੰਗਤਾਂ ਨੂੰ ਸਰਪਿਤ ਕੀਤਾ। 

ਇਹ ਵੀ ਪੜ੍ਹੋ: ਭਾਰਤੀ ਫ਼ੌਜ 'ਚ ਤਾਇਨਾਤ ਨੂਰਪੁਰਬੇਦੀ ਦੇ ਸੈਨਿਕ ਦੀ ਡਿਊਟੀ ਦੌਰਾਨ ਮੌਤ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ 

ਇਸ ਕਿਤਾਬ ਵਿੱਚ ਦੇਸ਼ ਦੇ 200 ਚੋਟੀ ਦੇ ਨੌਜਵਾਨ ਸਿੱਖ ਨਾਇਕਾਂ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਹੱਡੀ ਬੀਤੀਆਂ ਹਨ ਕਿ ਕਿਵੇਂ ਉਨ੍ਹਾਂ ਨੇ ਸਿਦਕ ਅਤੇ ਸਿਰੜ ਨਾਲ ਮਿਹਨਤਾਂ ਨਾਲ ਕਾਮਜਾਬੀ ਦੀ ਪੌੜੀ ਚੜ੍ਹੀ ਹੈ। ਜਿੰਨ੍ਹਾਂ ਵਿਦਿਆ, ਖੇਡਾਂ, ਕਾਰੋਬਾਰ, ਮੈਡੀਕਲ, ਮਨੋਰੰਜਨ, ਕਾਰਜਪਾਲਿਕਾ, ਨਿਆਂਪਾਲਿਕਾ, ਮੀਡੀਆ, ਸਮਾਜ ਸੇਵਾ, ਆਈ ਏ.ਐੱਸ. ਆਈ. ਪੀ. ਐੱਸ, ਆਈ. ਐੱਫ. ਐੱਸ, ਆਈ. ਆਰ. ਐੱਸ. ਆਦਿ ਖੇਤਰਾਂ ਵਿੱਚ ਬੁਲੰਦੀਆਂ ਛੂਹ ਕੇ ਸਿੱਖ ਧਰਮ ਦਾ ਨਾਮ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ:  ਪੰਜਾਬ ਪੁਲਸ ’ਤੇ ਸਰਵੇ: ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾਉਣ ’ਤੇ 98 ਫ਼ੀਸਦੀ ਮੌਤ ਦਾ ਖ਼ਤਰਾ ਘੱਟ

PunjabKesari

ਇਸ ਕਿਤਾਬ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਅਤੇ ਸੰਤ ਲੀਡਰ ਸਿੰਘ ਜੀ ਸੈਫਲਾਬਾਦ ਦੇ ਅਖਾੜਿਆਂ ਵਿੱਚ ਗੱਤਕੇ ਦੀ ਕੋਚਿੰਗ ਦਿੰਦੀ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੀ ਗੱਤਕਾ ਕੋਚ ਗੁਰਵਿੰਦਰ ਕੌਰ ਦਾ ਨਾਮ ਸ਼ਾਮਲ ਹੋਣਾ ਇਲਾਕੇ ਲਈ ਮਾਣ ਵਾਲੀ ਗੱਲ ਹੈ। ਗੱਤਕਾ ਕੋਚ ਗੁਰਵਿੰਦਰ ਕੌਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਪ੍ਰੇਰਣਾ ਸਦਕਾ ਦੇਸ਼-ਵਿਦੇਸ਼ ਵਿਚ ਕਈ ਰਿਕਾਰਡ ਦਰਜ ਕਰ ਚੁੱਕੇ ਹੈ। ਵਿਰਾਸਤੀ ਖੇਡ ਗੱਤਕਾ ਵਿੱਚ ਲੜਕੀਆਂ ਨੂੰ ਆਤਮ ਰੱਖਿਆ ਲਈ ਨਿਪੁੰਨ ਕਰਨ ਲਈ ਕੀਤੇ ਉਪਰਾਲਿਆ ਨੂੰ ਵੇਖਦਿਆਂ ਉਨ੍ਹਾਂ ਦਾ ਨਾਮ ਇਸ ਕਿਤਾਬ ਵਿਚ ਸ਼ਾਮਲ ਕੀਤਾ ਗਿਆ।

ਇਹ ਕਿਤਾਬ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਿਖੇ ਮਨਾਏ ਗਏ ਸਲਾਨਾ ਜੋੜ ਮੇਲੇ ਦੌਰਾਨ ਸੰਗਤਾਂ ਨੂੰ ਸਮਰਪਿਤ ਕੀਤੀ ਗਈ। ਇਹ ਕਿਤਾਬ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਲੀਡਰ ਸਿੰਘ ਜੀ ਸੈਫਲਾਬਾਦ, ਸੰਤ ਅਮਰੀਕ ਸਿੰਘ ਜੀ ਖੁਖਰੈਣ, ਸੰਤ ਬਾਬਾ ਗੁਰਮੇਜ਼ ਸਿੰਘ ਜੀ ਸੈਦਰਾਣਾ ਸਾਹਿਬ, ਸੰਤ ਸੁਖਜੀਤ ਸਿੰਘ ਜੀ ਸੀਚੇਵਾਲ, ਬਾਬਾ ਛਿੰਦਾ ਜੀ ਅਤੇ ਇਲਾਕੇ ਦੇ ਹੋਰ ਮਹਾਂਪੁਰਸ਼ਾਂ ਤੋਂ ਇਲਾਵਾ ਮਾਤਾ ਸੁਰਿੰਦਰ ਕੌਰ ਜੀ ਵੱਲੋਂ ਰਸਮੀ ਕੁੰਡ ਚੁਕਾਈ ਕੀਤੀ ਗਈ।

ਇਹ ਵੀ ਪੜ੍ਹੋ: ਮਜੀਠੀਆ ਦਾ ਵੱਡਾ ਇਲਜ਼ਾਮ, ਕੈਪਟਨ ਦੀ ਸ਼ਹਿ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ  (ਵੀਡੀਓ)

PunjabKesari

ਇਸ ਮੌਕੇ ਸੰਬੋਧਨ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ। ਨੌਜਵਾਨ ਬੱਚਿਆਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰ ਸਿੱਖ ਭਾਈਚਾਰੇ ਦੀ ਇੱਜ਼ਤ ਦੁਨੀਆ ਵਿੱਚ ਵਧਾਈ ਹੈ। ਉਨ੍ਹਾਂ ਕਿਹਾ ਕਿ ਅਯੋਕੇ ਸਮੇਂ ਸਾਡੇ ਨੌਜਵਾਨ ਨਾਇਕਾਂ ਲਈ ਗੁਰੂ ਹਰਕ੍ਰਿਸ਼ਨ ਸਾਹਿਬ ਜੀ, ਗੁਰੂ ਗੋਬਿੰਦ ਸਿੰਘ ਜੀ ਪੇਰਣਾ ਸਰੋਤ ਹਨ, ਜਿਨ੍ਹਾਂ ਛੋਟੀ ਉਮਰੇ ਸਿੱਖ ਕੌਮ ਦੀ ਅਗਵਾਈ ਕਰਕੇ ਸਿੱਖੀ ਦੇ ਰਾਹ ਦਸੇਰਾ ਬਣੇ। 

ਇਹ ਵੀ ਪੜ੍ਹੋ: ਮਰਹੂਮ ਲਾਲਾ ਜਗਤ ਨਾਰਾਇਣ ਜੀ ਦੇ ਨਾਂ ’ਤੇ ਹੋਵੇਗਾ ਜਲੰਧਰ ਜ਼ਿਲ੍ਹੇ ਦਾ ਇਹ ਸਰਕਾਰੀ ਸਕੂਲ
ਚਾਰ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ, ਜੁਝਾਰ ਸਿੰਘ, ਜੋਰਾਵਰ ਸਿੰਘ ਅਤੇ ਫਤਿਹ ਸਿੰਘ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਸਪੁੱਤਰ ਅਜੇ ਸਿੰਘ ਨੇ ਛੋਟੀ ਉਮਰੇ ਦੇਸ਼, ਕੌਮ ਦੀ ਰੱਖਿਆ ਲਈ ਸ਼ਹਾਦਤ ਦੇ ਅਦੁੱਤੀ ਮਿਸਾਲ ਕਾਇਮ ਕੀਤੀ। ਮਹਾਰਾਜਾ ਰਣਜੀਤ ਸਿੰਘ ਜੀ ਨੇ 10 ਸਾਲ ਦੀ ਛੋਟੀ ਉਮਰ ਵਿੱਚ ਪਹਿਲੀ ਜੰਗ ਲੜ ਲਈ ਸੀ ਅਤੇ 21 ਸਾਲ ਦੀ ਉਮਰ ਵਿੱਚ ਉਹ ਖ਼ਾਲਸਾ ਰਾਜ ਦੇ ਮਹਾਰਾਜਾ ਬਣ ਗਏ ਸਨ। ਸ਼ਹੀਦ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਹੁਣਾ ਭਰ ਜਵਾਨੀ ਵਿੱਚ ਦੇਸ਼ ਦੀ ਆਜਾਦੀ ਲਈ ਸ਼ਹਾਦਤ ਦਾ ਜਾਮ ਪੀ ਲਿਆ। ਇਹ ਸਾਡੇ ਕੌਮ ਦੇ ਰਾਹ ਦਸੇਰਾ ਹਨ, ਜਿਨ੍ਹਾਂ ਦੇ ਜੀਵਨ ਤੋਂ ਅਜੋਕੀ ਪੀੜ੍ਹੀ ਨੂੰ ਪ੍ਰੇਰਣਾ ਲੈ ਕੇ ਕਿਸੇ ਵੀ ਖੇਤਰ ਵਿੱਚ ਪੰਜਾਬ ਦੇ ਭਲੇ ਦੀ ਸੋਚ ਲੈ ਕੇ ਬੁਲੰਦੀਆਂ ਛੂਹਣੀਆਂ ਚਾਹੀਦੀਆਂ ਹਨ। ਇਹ ਕਿਤਾਬ ਖਾਲਸਾਈ ਸ਼ਾਨੋ-ਸ਼ੋਕਤ ਨਾਲ ਨਗਾਰਿਆਂ ਅਤੇ ਨਰਸੰਗੇ ਦੀ ਗੂੰਜ ਵਿਚ ਜੈਕਾਰਿਆਂ ਨਾਲ ਰਿਲੀਜ਼ ਕੀਤੀ ਗਈ। ਇਸ ਕਿਤਾਬ ਦੀ ਰਸਮੀ ਰਿਲੀਜ਼ ਮੌਕੇ ਨਿਹੰਗ ਸਿੰਘ ਜੱਥੇਬੰਦੀਆਂ ਅਤੇ ਇਲਾਕੇ ਦੇ ਹੋਰ ਮੋਹਤਬਾਰ ਸੱਜਣ ਹਾਜ਼ਰ ਸਨ।

ਇਹ ਵੀ ਪੜ੍ਹੋ: ਸਰਕਾਰੀ ਸਨਮਾਨਾਂ ਨਾਲ ਹੋਇਆ ਨੂਰਪੁਰ ਬੇਦੀ ਦੇ ਸੈਨਿਕ ਗੁਰਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ, ਹਰ ਅੱਖ ਹੋਈ ਨਮ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 

  • Gatka Coach Gurwinder Kaur
  • Shining Sikh Youth of India
  • Book
  • ਗੱਤਕਾ ਕੋਚ ਗੁਰਵਿੰਦਰ ਕੌਰ
  • ਸ਼ਾਈਨਿੰਗ ਸਿੱਖ ਯੂਥ ਆਫ਼ ਇੰਡੀਆ
  • ਕਿਤਾਬ
  • ਸੁਲਤਾਨਪੁਰ ਲੋਧੀ

ਧੀ ਦੇ ਸਹੁਰਿਓਂ ਆਏ ਫੋਨ ਨੇ ਉਡਾਏ ਪਿਤਾ ਦੇ ਹੋਸ਼, ਜਦੋਂ ਜਾ ਕੇ ਵੇਖਿਆ ਤਾਂ ਮਰੀ ਮਿਲੀ ਚਾਵਾਂ ਨਾਲ ਵਿਆਹੀ ਧੀ

NEXT STORY

Stories You May Like

  • tipper crashed into divider on sultanpur lodhi talwandi chaudharyan road
    ਖ਼ੂਨੀ ਡਿਵਾਈਡਰ ਦਾ ਕਹਿਰ! ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ 'ਤੇ ਟਿੱਪਰ ਡਿਵਾਈਡਰ 'ਤੇ ਚੜ੍ਹਿਆ
  • accident on sultanpur lodhi kapurthala road
    ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ ’ਤੇ ਵਾਪਰਿਆ ਹਾਦਸਾ, ਇਕੋ ਪਰਿਵਾਰ ਦੇ 3 ਜੀਅ ਜ਼ਖ਼ਮੀ
  • donald trump airport
    ਅਮਰੀਕਾ 'ਚ ਟਰੰਪ ਯੁੱਗ ਦੀ ਸ਼ੁਰੂਆਤ ! ਰਾਸ਼ਟਰਪਤੀ ਦੇ ਨਾਂ 'ਤੇ ਰੱਖਿਆ ਜਾਵੇਗਾ ਏਅਰਪੋਰਟ ਦਾ ਨਾਂ
  • industrial production grew  manufacturing sector shined
    ਉਦਯੋਗਿਕ ਉਤਪਾਦਨ ’ਚ 5.2 ਫੀਸਦੀ ਦੀ ਤੇਜ਼ੀ, ਮੈਨੂਫੈਕਚਰਿੰਗ ਸੈਕਟਰ ਚਮਕਿਆ
  • pargat singh slams aap
    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ ਕੀਤਾ ਨਾਂ: ਪਰਗਟ ਸਿੰਘ
  • ipl 2026 delhi capitals suffer a big blow
    IPL 2026: ਦਿੱਲੀ ਕੈਪੀਟਲਜ਼ ਨੂੰ ਲੱਗਾ ਵੱਡਾ ਝਟਕਾ; ਧਾਕੜ ਖਿਡਾਰੀ ਨੇ ਟੂਰਨਾਮੈਂਟ ਤੋਂ ਲਿਆ ਨਾਂ ਵਾਪਸ
  • 5 thugs absconded with gold ring and cash in the name of help
    ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5 ਠੱਗ ਫਰਾਰ
  • new zealand drug racket
    ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼ ! ਹੈਰਾਨ ਕਰੇਗਾ ਮੁੱਖ ਮੁਲਜ਼ਮ ਦਾ ਨਾਂ
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
Trending
Ek Nazar
famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big announcement for april 9th and 10th regarding the tehsils of punjab
      ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ 9 ਤੇ 10 ਅਪ੍ਰੈਲ ਲਈ ਵੱਡਾ ਐਲਾਨ, ਪੜ੍ਹੋ ਕੀ...
    • on the occasion of the birth anniversary of sri guru tegh bahadur ji
      ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ਵਿਖੇ...
    • sukhbir badal exempted from appearance in 9 year old defamation case
      ਮਾਣਹਾਨੀ ਦੇ 9 ਸਾਲ ਪੁਰਾਣੇ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਪੜ੍ਹੋ...
    • big relief for clerks
      ਕਲਰਕਾਂ ਨੂੰ ਵੱਡੀ ਰਾਹਤ : ਪੇਪਰ ਕਲੀਅਰ ਕਰਨ ਲਈ ਮਿਲੇਗਾ ਹੋਰ ਸਮਾਂ, ਹੁਣ ਨਹੀਂ...
    • health department  s big campaign against adulteration
      ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਵੱਡੀ ਮੁਹਿੰਮ, ਮੌਕੇ ’ਤੇ ਹੋਵੇਗੀ ਖਾਣ-ਪੀਣ...
    • muktsar sahib inmate caught with mobile phone in ludhiana jail
      ਮੁਕਤਸਰ ਸਾਹਿਬ ਦਾ ਹਵਾਲਾਤੀ ਲੁਧਿਆਣਾ ਜੇਲ੍ਹ 'ਚ ਮੋਬਾਈਲ ਸਮੇਤ ਫੜਿਆ, ਪੁਲਸ ਨੇ...
    • sgpc forgot to invite preachers who propagate sikhism
      ਜ਼ਮੀਨੀ ਪੱਧਰ ’ਤੇ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਪ੍ਰਚਾਰਕਾਂ ਨੂੰ ਸੱਦਾ ਦੇਣਾ...
    • bjp workers celebrated the party s 47th foundation day in dinanagar
      ਦੀਨਾਨਗਰ 'ਚ ਭਾਜਪਾ ਵਰਕਰਾਂ ਨੇ ਮਨਾਇਆ ਪਾਰਟੀ ਦਾ 47ਵਾਂ ਸਥਾਪਨਾ ਦਿਵਸ, ਸੀਨੀਅਰ...
    • hackathon 4 0   successfully organized at gna university
      GNA ਯੂਨੀਵਰਸਿਟੀ 'ਚ 'ਹੈਕਾਥਨ 4.0' ਦਾ ਸਫਲ ਆਯੋਜਨ, 600 ਤੋਂ ਵੱਧ ਭਾਗੀਦਾਰਾਂ...
    • today s save punjab rally will prove the last bastion for opposition
      ਅੱਜ ਦੀ 'ਪੰਜਾਬ ਬਚਾਓ' ਰੈਲੀ ਵਿਰੋਧੀਆਂ ਲਈ ਆਖ਼ਰੀ ਕਿਲ੍ਹ ਸਾਬਿਤ ਹੋਵੇਗੀ : ਯਾਦੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +