Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    8:24:39 AM

  • 58 ill after eating dahi bara from roadside vendor in jajpur

    ਬਾਹਰਲਾ ਖਾਣਾ ਖਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ;...

  • situation in iran worsens again  threat of war looms

    ਈਰਾਨ 'ਚ ਮੁੜ ਵਿਗੜੇ ਹਾਲਾਤ, ਜੰਗ ਦੀ ਆਹਟ

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • israel  s fury on south lebanon

    ਇਜ਼ਰਾਈਲ ਦਾ ਦੱਖਣੀ ਲੇਬਨਾਨ 'ਤੇ ਕਹਿਰ, ਹਵਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਪੰਜਾਬ 'ਚ ਹੋਰ ਸਖ਼ਤ ਹੋਵੇਗੀ ਕਾਨੂੰਨ-ਵਿਵਸਥਾ, ਡੀ. ਜੀ. ਪੀ. ਨੇ ਉੱਚ ਪੁਲਸ ਅਧਿਕਾਰੀਆਂ ਨੂੰ ਅਲਾਟ ਕੀਤੇ ਜ਼ਿਲ੍ਹੇ

JALANDHAR News Punjabi(ਜਲੰਧਰ)

ਪੰਜਾਬ 'ਚ ਹੋਰ ਸਖ਼ਤ ਹੋਵੇਗੀ ਕਾਨੂੰਨ-ਵਿਵਸਥਾ, ਡੀ. ਜੀ. ਪੀ. ਨੇ ਉੱਚ ਪੁਲਸ ਅਧਿਕਾਰੀਆਂ ਨੂੰ ਅਲਾਟ ਕੀਤੇ ਜ਼ਿਲ੍ਹੇ

  • Updated: 27 Feb, 2023 09:02 AM
Jalandhar
gaurav yadav allotted districts to senior police officers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੂਬੇ ਦੇ ਸਾਰੇ ਉੱਚ ਪੁਲਸ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਦੇ ਮਾਮਲੇ ’ਚ ਉੱਚ ਪੱਧਰੀ ਮੀਟਿੰਗ ਕਰਨ ਤੋਂ ਬਾਅਦ ਹੁਣ ਸੂਬੇ ਦੇ ਸਪੈਸ਼ਲ ਡੀ. ਜੀ. ਪੀ., ਏ. ਡੀ. ਜੀ. ਪੀ. ਅਤੇ ਆਈ. ਜੀ. ਰੈਂਕ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਅਲਾਟ ਕਰ ਦਿੱਤੇ ਹਨ। ਡੀ. ਜੀ. ਪੀ. ਵੱਲੋਂ ਅਲਾਟ ਕੀਤੇ ਗਏ ਜ਼ਿਲ੍ਹਿਆਂ ਅਨੁਸਾਰ ਸਪੈਸ਼ਲ ਡੀ. ਜੀ. ਪੀ. ਗੁਰਪ੍ਰੀਤ ਦਿਓ ਨੂੰ ਸੀ. ਪੀ. ਲੁਧਿਆਣਾ, ਈਸ਼ਵਰ ਸਿੰਘ ਨੂੰ ਪਟਿਆਲਾ, ਜਤਿੰਦਰ ਕੁਮਾਰ ਜੈਨ ਨੂੰ ਬਠਿੰਡਾ ਐੱਸ. ਕੇ. ਅਸਥਾਨਾ ਨੂੰ ਫਤਹਿਗੜ੍ਹ ਸਾਹਿਬ, ਸ਼ਸ਼ੀ ਪ੍ਰਭਾ ਤ੍ਰਿਵੇਦੀ ਨੂੰ ਬਰਨਾਲਾ, ਏ. ਡੀ. ਜੀ. ਪੀ. (ਕਾਨੂੰਨ-ਵਿਵਸਥਾ) ਅਰਪਿਤ ਸ਼ੁਕਲਾ ਨੂੰ ਐੱਸ. ਏ. ਐੱਸ. ਨਗਰ, ਏ. ਡੀ. ਜੀ. ਪੀ. ਡਾ. ਨਰੇਸ਼ ਅਰੋੜਾ ਨੂੰ ਗੁਰਦਾਸਪੁਰ, ਐੱਸ. ਐੱਸ. ਸ੍ਰੀ ਵਾਸਤਵ ਨੂੰ ਮਾਲੇਰਕੋਟਲਾ ਜ਼ਿਲ੍ਹਾ ਅਲਾਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਮਸ਼ੂਕ ਦੇ ਫੜੇ ਜਾਣ ਦਾ ਦਰਦ ਤੇ ਬਦਲਾ ਲੈਣ ਦੀ ਟੀਸ ਬਣੀ ਗੈਂਗਸਟਰ ਤੇਜਾ ਦੀ ਮੌਤ ਦਾ ਕਾਰਨ

ਇਸੇ ਤਰ੍ਹਾਂ ਅਮਰਦੀਪ ਸਿੰਘ ਰਾਏ ਨੂੰ ਹੁਸ਼ਿਆਰਪੁਰ, ਐੱਮ. ਐੱਸ. ਫਾਰੂਖੀ ਨੂੰ ਸੀ. ਪੀ. ਜਲੰਧਰ, ਜੀ. ਨਾਗੇਸ਼ਵਰ ਰਾਓ ਨੂੰ ਸੀ. ਪੀ. ਅੰਮ੍ਰਿਤਸਰ, ਨੌਨਿਹਾਲ ਸਿੰਘ ਨੂੰ ਕਪੂਰਥਲਾ, ਅਰੁਣਪਾਲ ਸਿੰਘ ਨੂੰ ਲੁਧਿਆਣਾ ਦਿਹਾਤੀ, ਆਰ. ਕੇ. ਜੈਸਵਾਲ ਨੂੰ ਜਲੰਧਰ ਦਿਹਾਤੀ, ਗੁਰਿੰਦਰ ਸਿੰਘ ਢਿੱਲੋਂ ਨੂੰ ਖੰਨਾ, ਮੋਹਨੀਸ਼ ਚਾਵਲਾ ਨੂੰ ਅੰਮ੍ਰਿਤਸਰ ਗ੍ਰਾਮੀਣ, ਐੱਸ. ਪੀ. ਐੱਸ. ਪਰਮਾਰ ਨੂੰ ਮਾਨਸਾ, ਆਈ. ਜੀ. ਗੌਤਮ ਚੀਮਾ ਨੂੰ ਮੋਗਾ, ਮੁਖਵਿੰਦਰ ਸਿੰਘ ਛੀਨਾ ਨੂੰ ਸੰਗਰੂਰ, ਸ਼ਿਵੀ ਕੁਮਾਰ ਵਰਮਾ ਨੂੰ ਸ਼੍ਰੀ ਮੁਕਤਸਰ ਸਾਹਿਬ, ਕੌਸਤੁਭ ਸ਼ਰਮਾ ਨੂੰ ਐੱਸ. ਬੀ. ਐੱਸ. ਨਗਰ, ਗੁਰਸ਼ਰਨ ਸਿੰਘ ਸੰਧੂ ਨੂੰ ਤਰਨਤਾਰਨ, ਬਾਬੂ ਲਾਲ ਮੀਨਾ ਨੂੰ ਬਟਾਲਾ, ਬਲਜੋਤ ਸਿੰਘ ਰਾਠੌਰ ਨੂੰ ਪਠਾਨਕੋਟ, ਗੁਰਪ੍ਰੀਤ ਸਿੰਘ ਭੁੱਲਰ ਨੂੰ ਰੂਪਨਗਰ, ਡੀ. ਆਈ. ਜੀ. ਇੰਦਰਬੀਰ ਸਿੰਘ ਨੂੰ ਫਾਜ਼ਿਲਕਾ, ਰਾਕੇਸ਼ ਕੁਮਾਰ ਕੌਸ਼ਲ ਨੂੰ ਫਰੀਦਕੋਟ ਅਤੇ ਰਣਜੀਤ ਸਿੰਘ ਨੂੰ ਫਿਰੋਜ਼ਪੁਰ ਜ਼ਿਲ੍ਹਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੂੰ ਅਪ੍ਰੈਲ ਦੇ ਪਹਿਲੇ ਹਫ਼ਤੇ ਤੱਕ ਐਕਸ਼ਨ ਟੇਕਨ ਰਿਪੋਰਟ ਡੀ., ਜੀ. ਪੀ. ਨੂੰ ਸੌਂਪਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਸਾਬਕਾ ਤੇ ਮੌਜੂਦਾ ਵਿਧਾਇਕਾਂ ਖ਼ਿਲਾਫ਼ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਹਾਈ ਕੋਰਟ ਸਖ਼ਤ, ਦਿੱਤੇ ਇਹ ਨਿਰਦੇਸ਼

ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਹੁਕਮਾਂ ’ਚ ਕਿਹਾ ਹੈ ਕਿ ਥਾਣਿਆਂ ’ਚ 50 ਫ਼ੀਸਦੀ ਪੁਲਸ ਮੁਲਾਜ਼ਮ ਨਿਯੁਕਤ ਕੀਤੇ ਗਏ ਹਨ, ਪੁਲਸ ਥਾਣਿਆਂ ’ਚ ਨੌਜਵਾਨ ਪੁਲਸ ਮੁਲਾਜ਼ਮਾਂ ਦੀ ਨਿਯੁਕਤੀ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਦਫ਼ਤਰ ’ਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਘੱਟ ਕੀਤਾ ਜਾਣਾ ਚਾਹੀਦਾ ਹੈ। ਐੱਮ. ਟੀ. ਸੈਕਸ਼ਨ ਅਤੇ ਪੁਲਸ ਸਟੋਰਾਂ ਦਾ ਆਡਿਟ ਹੋਣਾ ਚਾਹੀਦਾ ਹੈ। ਹਰ ਮਹੀਨੇ 2 ਪਰੇਡਾਂ ਦਾ ਆਯੋਜਨ ਕੀਤਾ ਜਾਵੇ ਅਤੇ ਨਾਲ ਹੀ ਐਂਟੀ ਰਾਏਡਸ ਡ੍ਰਿਲਸ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ 31 ਮਾਰਚ 2023 ਤੱਕ ਸਾਲਾਨਾ ਗੋਲੀਬਾਰੀ ਅਭਿਆਸ ਪੂਰਾ ਕੀਤਾ ਜਾਵੇ।

ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ

ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Law and Order
  • D. G. P. Gaurav Yadav
  • Police Officers
  • Allotment
  • District
  • ਪੰਜਾਬ
  • ਕਾਨੂੰਨ-ਵਿਵਸਥਾ
  • ਡੀ. ਜੀ. ਪੀ. ਗੌਰਵ ਯਾਦਵ
  • ਪੁਲਸ ਅਧਿਕਾਰੀ

ਅਹਿਮ ਖ਼ਬਰ : ਪੰਜਾਬ ਦਾ ਇਕ ਹੋਰ ਵਿਧਾਇਕ ਚੜ੍ਹ ਸਕਦੈ ਵਿਜੀਲੈਂਸ ਦੇ ਅੜਿੱਕੇ !

NEXT STORY

Stories You May Like

  • punjab police  dsp yogesh  phagwara police
    ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ
  • big reshuffle transfers of 96 judicial officers of punjab see full details
    ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ
  • education department takes tough decision for punjab schools
    ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ ਕੀ ਹੈ ਖ਼ਬਰ
  • 421 petrol pumps closed
    421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • haryana cm reviews civic arrangements in gurugram
    ਐਕਸ਼ਨ ਮੋਡ 'ਚ CM ਸੈਣੀ, ਗੁਰੂਗ੍ਰਾਮ ਦੀਆਂ ਸੜਕਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • daduwal meets union minister
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ, ਕੇਂਦਰੀ ਮੰਤਰੀ ਨੂੰ ਮਿਲੇ ਦਾਦੂਵਾਲ
  • big administrative reshuffle 20 officers transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! 20 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਵੇਖੋ List
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • terrible road accident on nurmahal road  one dead
      ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
    • newborn deadbaby s body found in garbage dump near punjabi bagh
      ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
    • raman arora gets security again  pilot gypsy also deployed
      ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
    • man dies in road accident
      ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
    • unclaimed deadbody of a young man found near the railway station
      ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
    • important news regarding liquor vends in punjab
      ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
    • panic in jalandhar after ghaziabad fire
      ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
    • latif ahmed thind appointed new ceo of punjab waqf board
      ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
    • alert of storm in punjab
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
    • hindu shiv sena all india president  s car set on fire
      ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +