ਹਰਿਆਣਾ (ਜਤਿੰਦਰ ਰੱਤੀ): ਅੱਧੀ ਰਾਤ ਨੂੰ ਕਸਬਾ ਹਰਿਆਣਾ ਵਿਚ ਗਊਸ਼ਾਲਾ ਦੀ ਛੱਤ ਡਿੱਗ ਗਈ। ਇਸ ਦੌਰਾਨ ਤਕਰੀਬਨ 35 ਗਊਵੰਸ਼ਾਂ ਦੀ ਮੌਤ ਹੋਣ ਦੀ ਸੂਚਨਾ ਹੈ। ਸਵੇਰ ਤਕ ਵੀ ਮੌਕੇ 'ਤੇ ਬਚਾਅ ਕਾਰਜ ਜਾਰੀ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ! ਹੁਣ 10 ਜੁਲਾਈ ਤੋਂ...
ਜਾਣਕਾਰੀ ਮੁਤਾਬਕ ਬੀਤੀ ਰਾਤ ਢਾਈ ਵਜੇ ਦੇ ਕਰੀਬ ਗਊਸ਼ਾਲਾ ਦਾ ਲੈਂਟਰ ਅਚਾਨਕ ਡਿੱਗ ਗਿਆ, ਇਸ ਕਾਰਨ ਤਕਰੀਬਨ 42 ਗਊਵੰਸ਼ ਮਲਬੇ ਹੇਠਾਂ ਦੱਬ ਗਏ। ਇਨ੍ਹਾਂ ਵਿਚੋਂ 35 ਗਊਵੰਸ਼ਾਂ ਦੀ ਮੌਤ ਹੋ ਗਈ ਹੈ। ਇਸ ਵੇਲੇ ਵੀ ਜੇ.ਸੀ.ਬੀ. ਦੀ ਮਦਦ ਨਾਲ ਬਚਾਅ ਕਾਰਜ ਜਾਰੀ ਹਨ ਤੇ ਬਾਕੀ ਗਊਵੰਸ਼ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ ਗਠਨ
NEXT STORY