Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    7:03:55 AM

  • 17 arrested as peel police extortion network

    ਕੈਨੇਡਾ 'ਚ ਜ਼ਬਰੀ ਵਸੂਲੀ ਵਾਲੇ 'ਪੰਜਾਬੀ ਗੈਂਗ' ਦਾ...

  • the land of chile trembled with powerful earthquake

    ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਚਿਲੀ ਦੀ...

  • trump adds fresh uncertainty to iran peace talks with   abraham accords

    ਈਰਾਨ ਨਾਲ ਸ਼ਾਂਤੀ ਸਮਝੌਤੇ ਲਈ ਟਰੰਪ ਨੇ ਖੇਡਿਆ...

  • fm sitharaman says government open to hear investor concerns

    ਸ਼ੇਅਰ ਬਾਜ਼ਾਰ ਦੇ ਉਤਾਰ-ਚੜ੍ਹਾਅ ਵਿਚਕਾਰ ਵਿੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਗਰਭ ਅਵਸਥਾ ’ਚ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਦੋਵੇਂ ਅਪਰਾਧ

PUNJAB News Punjabi(ਪੰਜਾਬ)

ਗਰਭ ਅਵਸਥਾ ’ਚ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਦੋਵੇਂ ਅਪਰਾਧ

  • Edited By Babita,
  • Updated: 13 Dec, 2024 12:38 PM
Bathinda-Mansa
gender test is a major crime
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਜੱਸਲ) : ਸਿਵਲ ਸਰਜਨ-ਕਮ-ਚੇਅਰਮੈਨ ਐਪਰੋਇਪਰੇਟ ਅਥਾਰਟੀ ਮਾਨਸਾ ਦੀ ਪ੍ਰਧਾਨਗੀ ਹੇਠ ਪੀ. ਸੀ. ਪੀ. ਐੱਨ. ਡੀ. ਟੀ. ਐਕਟ ਅਧੀਨ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਡਾ. ਰਾਏ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਭਰੂਣ ਦੇ ਲਿੰਗ ਨਿਰਧਾਰਣ ’ਤੇ ਪ੍ਰਭਾਵਸ਼ਾਲੀ ਰੋਕ ਲਗਾਉਣਾ ਹੈ।ਜ਼ਿਲ੍ਹਾ ਮਾਨਸਾ ਵਿਖੇ ਕੁੱਲ 18 ਸਕੈਨ ਸੈਂਟਰ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੀ. ਸੀ. ਪੀ. ਐੱਨ. ਡੀ. ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਵਿਭਾਗ ਵੱਲੋਂ ਤਿੱਖੀ ਨਜ਼ਰ ਰੱਖੀ ਹੋਈ ਹੈ ਅਤੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਵੀ ਸਮੇਂ-ਸਮੇਂ ’ਤੇ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਵੀ ਯਕੀਨੀ ਬਣਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੇ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਤ ਹੋਣ ਦੀ ਸੂਰਤ ਵਿਚ 50,000 ਰੁਪਏ ਤੱਕ ਜੁਰਮਾਨਾ ਅਤੇ 6 ਮਹੀਨਿਆਂ ਤੋਂ ਲੈ ਕੇ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਲਟਰਾ ਸਾਊਂਡ ਰਿਨਿਊ ਕਰਵਾਉਣ ਲਈ ਜੋ ਵੀ ਦਰਖ਼ਾਸਤਾਂ ਆਉਂਦੀਆਂ ਹਨ, ਉਨ੍ਹਾਂ ਦੀ ਸਮੇਂ-ਸਮੇਂ ’ਤੇ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਕੋਈ ਵਿਅਕਤੀ ਇਸ ਸਬੰਧੀ ਗੁਪਤ ਸੂਚਨਾ ਵਿਭਾਗ ਨੂੰ ਦਿੰਦਾ ਹੈ, ਤਾਂ ਉਸ ਦਾ ਨਾਂ ਗੁਪਤ ਰੱਖਿਆ ਜਾਂਦਾ ਹੈ। ਇਸ ਮੌਕੇ ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ-ਕਮ-ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਪਰਵਰਿਸ਼ ਕੁਮਾਰ ਬੱਚਿਆਂ ਦੇ ਮਾਹਿਰ, ਡਾ ਰਸ਼ਮੀ ਔਰਤ ਰੌਗਾਂ ਦੇ ਮਾਹਿਰ, ਡਾ. ਅਮਿਤ ਸ਼ਰਮਾ ਐੱਮ. ਡੀ. ਮੈਡੀਸ਼ਨ, ਦਰਸ਼ਨ ਸਿੰਘ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਵਿਨੋਦ ਕੁਮਾਰ ਸੋਸ਼ਲ ਵਰਕਰ, ਰਣਜੀਤ ਕੌਰ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਰੇਣੂ ਪੀ. ਐੱਨ. ਡੀ. ਟੀ. ਕੁਆਰਡੀਨੇਟਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
 

  • Pregnancy
  • Gender test
  • Crime
  • Civil Surgeon
  • ਗਰਭ ਅਵਸਥਾ
  • ਲਿੰਗ ਜਾਂਚ
  • ਅਪਰਾਧ
  • ਸਿਵਲ ਸਰਜਨ

ਮੈਰਿਜ ਪੈਲੇਸਾਂ ’ਚ ਲਾਇਸੈਂਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

NEXT STORY

Stories You May Like

  • crime in trains safety of passengers should be ensured
    ‘ਰੇਲਗੱਡੀਆਂ ’ਚ ਅਪਰਾਧ’ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ!
  • civil surgeon pathankot awareness and free testing camps
    ਸਿਹਤ ਵਿਭਾਗ ਦੀ ਵੱਡੀ ਮੁਹਿੰਮ: ਹੁਣ ਪਠਾਨਕੋਟ 'ਚ ਵੱਖ-ਵੱਖ ਥਾਵਾਂ 'ਤੇ ਹੋਵੇਗੀ ਹੈਪੇਟਾਈਟਿਸ ਬੀ ਤੇ ਸੀ ਦੀ ਮੁਫ਼ਤ ਜਾਂਚ
  • cancer screening camp organized at bibi kaulan ji charitable hospital
    ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ 'ਚ ਲਾਇਆ ਕੈਂਸਰ ਜਾਂਚ ਕੈਂਪ, ਜੈਪੁਰ ਤੋਂ ਆਈ ਟੀਮ ਨੇ ਕੀਤੀ ਮਰੀਜ਼ਾਂ ਦੀ ਜਾਂਚ
  • body of youth found on roadside in gurdaspur
    ਗੁਰਦਾਸਪੁਰ 'ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਜੁਟੀ ਪੁਲਸ
  • president trump to undergo medical checkup
    ਇਸ ਮਹੀਨੇ ਮੈਡੀਕਲ ਜਾਂਚ ਕਰਾਉਣਗੇ ਰਾਸ਼ਟਰਪਤੀ ਟਰੰਪ
  • woman dies after falling from 11th floor
    11ਵੀਂ ਮੰਜ਼ਿਲ ਤੋਂ ਡਿੱਗਣ ਨਾਲ ਔਰਤ ਦੀ ਮੌਤ, ਜਾਂਚ ਸ਼ੁਰੂ
  • it is the major responsibility of the preachers
    ਸਰਕਾਰ ਵਲੋਂ ਪਾਸ ਕਾਨੂੰਨਾਂ ਦੀਆਂ ਊਣਤਾਈਆਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਜ਼ਿੰਮੇਵਾਰੀ: ਐਡਵੋਕੇਟ ਧਾਮੀ
  • 2 pakistani nationals who crossed the border
    ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
Trending
Ek Nazar
200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • no claimant for rs 1 1 lakh crore banks and insurance companies
      1.1 ਲੱਖ ਕਰੋੜ ਰੁਪਏ ਦਾ ਕੋਈ ਦਾਅਵੇਦਾਰ,  ਬੈਂਕਾਂ ਤੇ ਬੀਮਾ ਕੰਪਨੀਆਂ ਕੋਲ ਪਿਆ ਹੈ...
    • threat to blow up ludhiana mayor s office and diljit dosanjh s house with a bomb
      ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ...
    • bhakra canal family parents
      ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3 ਜਵਾਕਾਂ ਸਣੇ ਮਾਰੀ ਛਾਲ, ਜੋੜਾ...
    • voting in 4 municipal councils will be held on june 10
      ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ...
    • mann sarkar  raja warring  law and order
      ਮਾਨ ਸਰਕਾਰ ਦੇ ਰਾਜ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, ਪੰਜਾਬ 'ਚ ਡਰ...
    • missing person  vacant plot  body found
      ਤਿੰਨ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਹੱਤਿਆ ਦਾ ਸ਼ੱਕ
    • pseb announces dates for class 8 supplementary exams
      PSEB ਵੱਲੋਂ 8ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ
    • attack on person  incident in ferozepur  punjab police
      ਵੱਡੀ ਵਾਰਦਾਤ, ਵਿਅਕਤੀ 'ਤੇ ਕਿਰਚਾਂ ਨਾਲ ਹਮਲਾ
    • signs of a major change in punjab  s weather
      ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
    • dry day declared on may 26
      ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਚੋਣ ਏਰੀਏ 'ਚ 26 ਮਈ ਨੂੰ ਡਰਾਈ ਡੇਅ ਘੋਸ਼ਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +