Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:08:54 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਜਾਇਜ਼ ਮਾਈਨਿੰਗ ਰੋਕਣ ਲਈ ਸਰਕਾਰ ਨੇ ਚੁੱਕਿਆ ਵੱਡਾ ਕਦਮ, ਕੀਤੀ ਖਾਣਾਂ ਦੀ ਜੀਓ-ਟੈਗਿੰਗ ਅਤੇ ਜੀਓ-ਫੈਂਸਿੰਗ

PUNJAB News Punjabi(ਪੰਜਾਬ)

ਨਜਾਇਜ਼ ਮਾਈਨਿੰਗ ਰੋਕਣ ਲਈ ਸਰਕਾਰ ਨੇ ਚੁੱਕਿਆ ਵੱਡਾ ਕਦਮ, ਕੀਤੀ ਖਾਣਾਂ ਦੀ ਜੀਓ-ਟੈਗਿੰਗ ਅਤੇ ਜੀਓ-ਫੈਂਸਿੰਗ

  • Edited By Inder Prajapati,
  • Updated: 01 Feb, 2024 10:07 PM
Chandigarh
geo tagging and geo fencing of mines were completed
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮਦਦ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਮਾਈਨਿੰਗ ਗਤੀਵਿਧੀਆਂ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਖਾਣਾਂ ਦੀ ਜੀਓ-ਟੈਗਿੰਗ ਅਤੇ ਜੀਓ-ਫੈਂਸਿੰਗ ਕਰ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਪੰਜਾਬ ਵਿੱਚ ਸਥਿਤ ਖਾਣਾਂ ਦੀ ਜੀਓ-ਟੈਗਿੰਗ ਜਾਂ ਜੀਓ-ਫੈਂਸਿੰਗ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ ਅਤੇ ਇਹ ਵਿਭਾਗ ਦੇ ਪੋਰਟਲ ਰਾਹੀਂ ਜਨਤਕ ਤੌਰ 'ਤੇ ਵੀ ਉਪਲਬਧ ਹਨ।

ਬੁਲਾਰੇ ਨੇ ਕਿਹਾ ਕਿ ਵਿਭਾਗ ਵੱਲੋਂ ਹੁਣ ਤੱਕ ਜਿੰਨੀਆਂ ਵੀ ਮਾਈਨਿੰਗ ਸਾਈਟਸ ਅਲਾਟ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਪ੍ਰੀ ਸਰਵੇ ਕੀਤਾ ਗਿਆ ਹੈ ਤਾਂ ਜੋ ਗੈਰ-ਕਾਨੂੰਨੀ ਮਾਈਨਿੰਗ ਰੋਕੀ ਜਾ ਸਕੇ। ਮਾਈਨਿੰਗ ਪੋਰਟਲ (ਮਿਨਰਲ ਸੇਲ ਮੈਨੇਜਮੈਂਟ ਐਂਡ ਮਾਨੀਟਰਿੰਗ ਸਿਸਟਮ) https://minesandgeology.punjab.gov.in ਵਿੱਚ ਆਨਲਾਈਨ ਸ਼ਿਕਾਇਤਾਂ ਲਈ ਵਿਵਸਥਾ ਵੀ ਕੀਤੀ ਗਈ ਹੈ। ਸੂਬੇ ਦੇ ਕਿਸੇ ਵੀ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਬਾਰੇ ਸ਼ਿਕਾਇਤ (ਤਸਵੀਰਾਂ ਅਤੇ ਹੋਰ ਜਾਣਕਾਰੀ ਸਮੇਤ) ਦਰਜ ਕਰਵਾਉਣ ਲਈ ਗੂਗਲ ਪਲੇਅ ਸਟੋਰ 'ਤੇ 'ਐਂਡਰੋਇਡ ਐਪਲੀਕੇਸ਼ਨ (ਪੰਜਾਬ ਸੈਂਡ)' ਉਪਲਬਧ ਹੈ, ਜਿਸ ਨੂੰ ਕੋਈ ਵੀ ਵਿਅਕਤੀ ਡਾਊਨਲੋਡ ਕਰ ਸਕਦਾ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ 31 ਅਕਤੂਬਰ, 2023 ਤੱਕ ਪੁਲਿਸ ਵਿਭਾਗ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੁੱਲ 5366 ਕੇਸ ਦਰਜ ਕੀਤੇ ਗਏ ਹਨ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਐਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਤਹਿਤ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਇੱਕ 'ਜ਼ਿਲ੍ਹਾ ਪੱਧਰੀ ਟਾਸਕ ਫੋਰਸ' ਦਾ ਗਠਨ ਵੀ ਕੀਤਾ ਹੈ। ਐਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਕਰਦਿਆਂ ਰੋਪੜ ਜ਼ਿਲ੍ਹੇ ਵਿੱਚ ਕੁੱਲ 110 ਐਫ.ਆਈ.ਆਰ. ਦਰਜ ਕਰਨ ਤੋਂ ਇਲਾਵਾ 156 ਵਾਹਨ ਜ਼ਬਤ ਕੀਤੇ ਗਏ ਹਨ। ਇਸ ਤੋਂ ਇਲਾਵਾ ਰੋਪੜ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਚਲਦਿਆਂ ਵਿਭਾਗ ਵੱਲੋਂ 13 ਕਰੱਸ਼ਰਾਂ ਦੀ ਰਜਿਸਟ੍ਰੇਸ਼ਨ ਵੀ ਰੱਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਸੈਟੇਲਾਈਟ ਡੇਟਾ ਦੀ ਵਰਤੋਂ ਕਰਦਿਆਂ ਨਦੀ ਦੇ ਤੱਟਾਂ ਅਤੇ ਹੋਰ ਮਾਈਨਿੰਗ ਸਾਈਟਾਂ ਦੇ ਟਿਕਾਊ ਪ੍ਰਬੰਧਨ ਅਤੇ ਨਿਗਰਾਨੀ ਦੇ ਉਦੇਸ਼ ਨਾਲ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ ਕਰਨ ਦੀ ਪ੍ਰਕਿਰਿਆ ਵਿੱਚ ਹੈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਮਾਈਨਿੰਗ ਗਤੀਵਿਧੀਆਂ ਸਬੰਧੀ ਲਾਏ ਗਏ ਦੋਸ਼ ਪੂਰੀ ਤਰ੍ਹਾਂ ਗਲਤ ਅਤੇ ਬੇਬੁਨਿਆਦ ਹੋਣ ਦੇ ਨਾਲ-ਨਾਲ ਵਿਰੋਧੀ ਧਿਰ ਦੇ ਨੇਤਾ ਦੇ ਦਾਅਵਿਆਂ ਤੋਂ ਬਿਲਕੁਲ ਉਲਟ ਹਨ ਕਿਉਂਕਿ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸਾਲ 2020 ਵਿੱਚ ਮਾਈਨਿੰਗ ਸਾਈਟਾਂ ਲਈ ਜੀਓ-ਫੈਂਸਿੰਗ ਅਤੇ ਜੀਓ-ਟੈਗਿੰਗ ਦੀ ਵਰਤੋਂ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ।

ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਜੀ.ਪੀ.ਐਸ. ਕੋਆਰਡੀਨੇਟਸ ਦੀ ਵਰਤੋਂ ਕਰਦਿਆਂ ਸਾਰੀਆਂ ਮਾਈਨਿੰਗ ਸਾਈਟਾਂ ਲਈ ਕੀ-ਹੋਲ ਮਾਰਕਅੱਪ ਲੈਂਗੂਏਜ (ਕੇ.ਐਮ.ਐਲ.) ਫਾਈਲਾਂ ਤਿਆਰ ਕਰਕੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਹੈ। ਇਹ ਫਾਈਲਾਂ ਜੀਓ-ਫੈਂਸਿੰਗ ਅਤੇ ਜੀਓ-ਟੈਗਿੰਗ ਲਈ ਇੱਕ ਮਜ਼ਬੂਤ ਅਤੇ ਪ੍ਰਭਾਵੀ ਟੂਲ ਵਜੋਂ ਕੰਮ ਕਰਦੀਆਂ ਹਨ, ਜਿਸ ਨਾਲ ਕੋਈ ਵੀ ਵਿਅਕਤੀ ਗੂਗਲ ਅਰਥ ਵਰਗੇ ਪਲੇਟਫਾਰਮਾਂ 'ਤੇ ਮਾਈਨਿੰਗ ਖੇਤਰਾਂ ਦੀ ਆਸਾਨੀ ਨਾਲ ਪਛਾਣ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਹਰੇਕ ਮਾਈਨ ਯੋਜਨਾ ਨਾਲ ਇੱਕ ਲਾਜ਼ਮੀ ਕੇ.ਐਮ.ਐਲ. ਫਾਈਲ ਹੁੰਦੀ ਹੈ ਅਤੇ ਵਾਤਾਵਰਣ ਸਬੰਧੀ ਮਨਜ਼ੂਰੀ ਦੀ ਹਰੇਕ ਅਰਜ਼ੀ ਵਿੱਚ ਇਹ ਜ਼ਰੂਰੀ ਦਸਤਾਵੇਜ਼ ਸ਼ਾਮਲ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਵਿਭਾਗ ਇਸ ਸਮੇਂ ਵਾਤਾਵਰਣ ਸਬੰਧੀ 40 ਮਨਜ਼ੂਰੀਆਂ ਪ੍ਰਾਪਤ ਕਰਨ ਦੇ ਆਖਰੀ ਪੜਾਅ 'ਤੇ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਵਾਤਾਵਰਣ ਸਬੰਧੀ ਜ਼ਰੂਰੀ ਪ੍ਰਵਾਨਗੀਆਂ ਅਤੇ ਹੋਰ ਮਨਜ਼ੂਰੀਆਂ ਤੋਂ ਬਿਨਾਂ ਹੀ ਮਾਈਨਿੰਗ ਗਤੀਵਿਧੀਆਂ ਹੁੰਦੀਆਂ ਸਨ। ਇਸ ਦੇ ਉਲਟ ਮੌਜੂਦਾ ਸਰਕਾਰ ਦੇ ਸ਼ਾਸਨਕਾਲ ਦੌਰਾਨ ਕਾਨੂੰਨੀ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਾਲ-ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮਾਈਨਿੰਗ ਗਤੀਵਿਧੀਆਂ ਦੀ ਇਜਾਜ਼ਤ ਸਿਰਫ਼ ਉਨ੍ਹਾਂ ਖੇਤਰਾਂ ਵਿੱਚ ਹੀ ਦਿੱਤੀ ਜਾਵੇ, ਜਿੱਥੇ ਸਟੇਟ ਇਨਵਾਇਰਮੈਂਟ ਇੰਪੈਕਟ ਅਸੈਸਮੈਂਟ ਅਥਾਰਟੀ (ਐਸ.ਈ.ਆਈ.ਏ.ਏ.) ਤੋਂ ਵਾਤਾਵਰਣ ਸਬੰਧੀ ਮਨਜ਼ੂਰੀਆਂ ਜਾਂ ਹੋਰ ਜ਼ਰੂਰੀ ਪ੍ਰਵਾਨਗੀਆਂ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਨੂੰਨ ਦੀ ਮਰਿਆਦਾ ਦਾ ਪਾਲਣ ਕਰਨ ਦੇ ਨਾਲ-ਨਾਲ ਵਾਤਾਵਰਣ ਦੀ ਰਾਖੀ ਲਈ ਵਚਨਬੱਧ ਹੈ।

  • Punjab government
  • illegal mining
  • Geo-tagging
  • geo-fencing
  • ਨਜਾਇਜ਼ ਮਾਈਨਿੰਗ
  • ਪੰਜਾਬ ਸਰਕਾਰ
  • ਜੀਓ-ਟੈਗਿੰਗ
  • ਜੀਓ-ਫੈਂਸਿੰਗ

ਮੁੱਖ ਮੰਤਰੀ ਭਗਵੰਤ ਮਾਨ ਦਾ ‘ਰੁਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

NEXT STORY

Stories You May Like

  • jio  s grip on 5g  true 5g subscriber base reaches 285 million
    5G ’ਤੇ ਜੀਓ ਦੀ ਪਕੜ ਹੋਰ ਮਜ਼ਬੂਤ, 28.5 ਕਰੋੜ ਤੱਕ ਪਹੁੰਚਿਆ ਟਰੂ 5-ਜੀ ਗਾਹਕ ਆਧਾਰ
  • residential apartments  high court  stay  notice
    ਰੈਜ਼ੀਡੈਂਸ਼ੀਅਲ ਅਪਾਰਟਮੈਂਟਸ 'ਤੇ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ ਨਹੀਂ ਮਿਲੇਗੀ 'ਮਨਜ਼ੂਰੀ', ਸੈਣੀ ਸਰਕਾਰ ਨੇ...
  • pakistan  crisis  china  gold  copper  mines
    ਪਾਕਿਸਤਾਨ 'ਚ ਸੰਕਟ ਦੇ ਘੇਰ 'ਚ ਚੀਨ ਦੀਆਂ ਸੋਨੇ-ਤਾਂਬੇ ਦੀਆਂ ਖਾਣਾਂ, ਸਰਕਾਰ ਨੇ ਦਿੱਤੀ ਇਹ ਚਿਤਾਵਨੀ
  • punjabi in canada
    ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ ਸਕੇਗੀ ਧੋਖਾਧੜੀ! ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • punjabi truck drivers in australia
    ਆਸਟ੍ਰੇਲੀਆ 'ਚ ਪੰਜਾਬੀ ਟਰੱਕ ਡਰਾਈਵਰਾਂ 'ਤੇ ਨਸਲੀ ਹਮਲੇ ! ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • khesari lal yadav s  rang de basanti  now released on jio hotstar
    ਜੀਓ ਹੌਟਸਟਾਰ 'ਤੇ ਰਿਲੀਜ਼ ਹੋਈ ਖੇਸਾਰੀਲਾਲ ਯਾਦਵ ਦੀ ਫਿਲਮ "ਰੰਗ ਦੇ ਬਸੰਤੀ"
  • declaration about mining
    ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ
  • nimisha mehta statement
    ਮਾਈਨਿੰਗ ਟਿੱਪਰ ਵੱਡੇ ਪੱਧਰ 'ਤੇ ਮਾਈਨਿੰਗ ਵਿਭਾਗ ਦੀ ਮਿਲੀਭੁਗਤ ਨਾਲ ਕਰ ਰਹੇ ਟੈਕਸ ਚੋਰੀ: ਨਿਮਿਸ਼ਾ ਮਹਿਤਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +