ਜਲੰਧਰ : ਦੁਨੀਆ ਭਰ ਵਿਚ ਪ੍ਰਵਾਸੀਆਂ ਖ਼ਾਸ ਕਰਕੇ ਭਾਰਤੀਆਂ ਦੀ ਪਹਿਲੀ ਪਸੰਦ ਕੈਨੇਡਾ ਨੇ ਵੱਡਾ ਐਲਾਨ ਕੀਤਾ ਹੈ। ਇਸ ਨਾਲ ਕੈਨੇਡਾ ਜਾਣ, ਉੱਥੇ ਪੱਕੇ ਹੋਣ ਅਤੇ ਵਰਕ ਪਰਮਿਟ ਪਾਉਣ ਦੇ ਚਾਹਵਾਨਾਂ ਨੂੰ ਫ਼ਾਇਦਾ ਹੋਵੇਗਾ। ਕੈਨੇਡਾ ਸਰਕਾਰ ਨੇ ਕੋਰੋਨਾ ਆਫ਼ਤ ਦੌਰਾਨ 90 ਹਜ਼ਾਰ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ। ਇਹ ਨਾਗਰਿਕਤਾ ਕੁਝ ਸ਼ਰਤਾਂ ਪੂਰੀਆਂ ਕਰਨ ਮਗਰੋਂ ਹਾਸਲ ਕੀਤੀ ਜਾ ਸਕਦੀ ਹੈ। ਇਸ ਸੰਬੰਧੀ ਹੋਰ ਜਾਣਕਾਰੀ ਲਈ ਤੁਸੀਂ 98555-77523, 73802-92972 'ਤੇ ਸੰਪਰਕ ਕਰ ਸਕਦੇ ਹੋ।
ਕੈਨੇਡਾ ਵਿਚ ਵਰਕ ਪਰਮਿਟ ਦੇ ਚਾਹਵਾਨ ਵੀ ਉਕਤ ਨੰਬਰ 'ਤੇ ਸੰਪਰਕ ਕਰ ਕੇ ਜ਼ਿਆਦਾ ਜਾਣਕਾਰੀ ਹਾਸਲ ਕਰ ਸਕਦੇ ਹਨ। ਕੈਨੇਡਾ ਸਰਕਾਰ ਨੇ ਪੀ.ਆਰ. ਵੀਜ਼ੇ ਮਤਲਬ ਸਥਾਈ ਵਸਨੀਕ ਬਣਨ ਸੰਬੰਧੀ ਵੀਜ਼ੇ ਦੇਣੇ ਸ਼ੁਰੂ ਕਰ ਦਿੱਤੇ ਗਏ ਹਨ। ਜਿਹੜੇ ਲੋਕ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਜਲਦੀ ਤੋਂ ਜਲਦੀ ਦਿੱਤੇ ਗਏ ਨੰਬਰ 'ਤੇ ਸੰਪਰਕ ਕਰਨ। ਫੈਡਰਲ ਸਰਕਾਰ ਦੇ ਫ਼ੈਸਲੇ ਨਾਲ ਕੈਨੇਡਾ ਵਿਚ ਪਹਿਲਾਂ ਤੋਂ ਰਹਿ ਰਹੇ ਯੋਗ ਕਾਮਿਆਂ ਅਤੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਫ਼ੈਸਲੇ ਨਾਲ ਵੱਡੀ ਗਿਣਤੀ 'ਚ ਭਾਰਤੀ ਵਿਦਿਆਰਥੀਆਂ ਨੂੰ ਵੀ ਫ਼ਾਇਦਾ ਪਹੁੰਚਣ ਦੀ ਪੂਰੀ ਸੰਭਾਵਨਾ ਹੈ। ਇਸ ਪ੍ਰੋਗਰਾਮ ਅਧੀਨ ਸਭ ਤੋਂ ਵੱਧ ਲਾਭ ਵਿਦੇਸ਼ੀ ਵਿਦਿਆਰਥੀਆਂ ਨੂੰ ਹੋਵੇਗਾ।
ਵੱਡੇ ਐਕਸ਼ਨ ਦੀ ਤਿਆਰੀ 'ਚ CM ਮਾਨ, ਅਕਾਲੀ ਸਰਕਾਰ ਵੇਲੇ ਹੋਏ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਖੋਲ੍ਹ ਸਕਦੀ ਹੈ ਸਰਕਾਰ
NEXT STORY