Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:15:29 PM

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੁਣ ਸਸਤੀ ਮਿਲੇਗੀ ਰੇਤ-ਬੱਜਰੀ ! ਪੰਜਾਬ ਕੈਬਨਿਟ ਨੇ ਮਾਈਨਿੰਗ ਨੀਤੀ ’ਚ ਕੀਤੀ ਸੋਧ

PUNJAB News Punjabi(ਪੰਜਾਬ)

ਹੁਣ ਸਸਤੀ ਮਿਲੇਗੀ ਰੇਤ-ਬੱਜਰੀ ! ਪੰਜਾਬ ਕੈਬਨਿਟ ਨੇ ਮਾਈਨਿੰਗ ਨੀਤੀ ’ਚ ਕੀਤੀ ਸੋਧ

  • Updated: 11 Aug, 2022 05:27 PM
Chandigarh
get cheap sand and gravel the punjab cabinet has amended the mining policy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਖਪਤਕਾਰਾਂ ਨੂੰ ਵਾਜਬ ਦਰਾਂ ਉੱਤੇ ਨਿਰਮਾਣ ਸਮੱਗਰੀ ਮਿਲਣੀ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ, 2021 ’ਚ ਸੋਧ ਨੂੰ ਮਨਜ਼ੂਰ ਕਰ ਲਿਆ ਹੈ। ਇਸ ਸਬੰਧੀ ਫ਼ੈਸਲਾ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ’ਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ’ਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ ਰੇਤ ਤੇ ਬੱਜਰੀ ਨੀਤੀ ਤਰਕਸੰਗਤ ਬਣੇਗੀ। ਇਸ ਨਾਲ ਜਿਥੇ ਇਕ ਪਾਸੇ ਖਪਤਕਾਰਾਂ ਨੂੰ ਰਾਹਤ ਮਿਲੇਗੀ, ਉਥੇ ਹੀ ਦੂਜੇ ਪਾਸੇ ਸੂਬੇ ਦਾ ਮਾਲੀਆ ਵੀ ਵਧੇਗਾ। ਇਸ ਨੀਤੀ ਅਨੁਸਾਰ 2.40 ਰੁਪਏ ਪ੍ਰਤੀ ਘਣ ਫੁੱਟ ਦੀ ਰਾਇਲਟੀ ਨੂੰ ਪਹਿਲਾਂ ਜਿੰਨਾ ਹੀ ਰੱਖਿਆ ਜਾਵੇਗਾ। ਸੂਚਨਾ ਤਕਨਾਲੋਜੀ ਅਤੇ ਵਜ਼ਨ ਬ੍ਰਿਜ ਹੈੱਡ ਅਧੀਨ ਮਾਲੀਆ, ਜੋ 10 ਪੈਸੇ ਪ੍ਰਤੀ ਘਣ ਫੁੱਟ ਹੈ, ਵੀ ਸੂਬੇ ਦੇ ਖ਼ਜ਼ਾਨੇ ’ਚ ਜਮ੍ਹਾ ਹੋਵੇਗਾ, ਜਦਕਿ ਮੌਜੂਦਾ ਸਮੇਂ ਇਹ ਠੇਕੇਦਾਰ ਕੋਲ ਹੀ ਰਹਿੰਦਾ ਸੀ।

ਇਹ ਖ਼ਬਰ ਵੀ ਪੜ੍ਹੋ : ਮੱਝਾਂ ਨਾਲ ਭਰੇ ਕੈਂਟਰ ਨਾਲ ਵਾਪਰਿਆ ਭਿਆਨਕ ਹਾਦਸਾ, ਡਰਾਈਵਰ ਦੀ ਮੌਤ

ਵਿਭਾਗ, ਵਜ਼ਨ ਬ੍ਰਿਜ ਉੱਤੇ ਠੇਕੇਦਾਰ ਵੱਲੋਂ ਉਠਾਏ ਗਏ ਬਿੱਲਾਂ ਦੀ ਅਦਾਇਗੀ ਸਮਝੌਤੇ ਦੀਆਂ ਸ਼ਰਤਾਂ ਮੁਤਾਬਕ ਕਰੇਗਾ। ਇਸ ਨਾਲ ਵਿਭਾਗ ਨੂੰ ਵਜ਼ਨ ਬ੍ਰਿਜ ਦੇ ਸਮੁੱਚੇ ਕਾਰਜਾਂ ਨੂੰ ਕੰਪਿਊਟਰਾਈਜ਼ ਕਰਨ ’ਚ ਸਹੂਲਤ ਮਿਲੇਗੀ ਅਤੇ ਇਸ ਨਾਲ ਗ਼ੈਰ-ਕਾਨੂੰਨੀ ਮਾਈਨਿੰਗ ਦਾ ਦਾਇਰਾ ਹੋਰ ਘਟੇਗਾ। ਖਪਤਕਾਰਾਂ ਉੱਤੇ ਵੱਡਾ ਬੋਝ ਢੋਆ-ਢੁਆਈ ਦਾ ਪੈਣ ਕਾਰਨ ਵਿਭਾਗ ਟਰਾਂਸਪੋਰਟਰਾਂ ਅਤੇ ਖਪਤਕਾਰਾਂ ਨੂੰ ਆਪਸ ’ਚ ਜੋੜਨ ਲਈ ਮੋਬਾਈਲ ਐਪ ਤਿਆਰ ਕਰੇਗਾ ਅਤੇ ਢੋਆ-ਢੁਆਈ ਦੀਆਂ ਦਰਾਂ ਵਿਭਾਗ ਵੱਲੋਂ ਤੈਅ ਕੀਤੀਆਂ ਜਾਣਗੀਆਂ। ਮੌਜੂਦਾ ਸਮੇਂ ਲਾਗੂ ਕੇ-2 ਪਰਮਿਟ ਦੀ ਥਾਂ ਬਿਲਡਿੰਗ ਪਲਾਨ ਨੂੰ ਮਨਜ਼ੂਰੀ ਦੇਣ ਵਾਲੀ ਅਥਾਰਟੀ ਵੱਲੋਂ ਜਿਨ੍ਹਾਂ ਥਾਵਾਂ ਉੱਤੇ ਬੇਸਮੈਂਟ ਦਾ ਨਿਰਮਾਣ ਤਜਵੀਜ਼ਤ ਹੈ, ਲਈ ਪੰਜ ਰੁਪਏ ਪ੍ਰਤੀ ਵਰਗ ਫੁੱਟ ਦਾ ਸਰਚਾਰਜ ਵਸੂਲਿਆ ਜਾਵੇਗਾ। ਇਹ ਪੈਸਾ ਸਥਾਨਕ ਸੰਸਥਾਵਾਂ/ਟਾਊਨ ਪਲਾਨਿੰਗ ਅਥਾਰਟੀਆਂ ਵੱਲੋਂ ਇਕੱਤਰ ਕੀਤਾ ਜਾਵੇਗਾ ਅਤੇ ਇਸ ਨੂੰ ਵਿਭਾਗ ਦੇ ਸਬੰਧਤ ਹੈੱਡ ’ਚ ਜਮ੍ਹਾ ਕਰਵਾਇਆ ਜਾਵੇਗਾ। ਇਹ ਸਰਚਾਰਜ ਕਿਸੇ ਵੀ ਆਕਾਰ ਦੇ ਰਿਹਾਇਸ਼ੀ ਘਰਾਂ ਜਾਂ ਕਿਸੇ ਹੋਰ ਪੰਜ ਸੌ ਵਰਗ ਗਜ਼ ਤੱਕ ਦੇ ਪਲਾਟ ਦੇ ਆਕਾਰ ਉੱਤੇ ਪ੍ਰਸਤਾਵਿਤ ਇਮਾਰਤ ਲਈ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਇੱਟ ਭੱਠਿਆਂ ਨੂੰ ਛੱਡ ਕੇ ਵਪਾਰਕ ਢਾਂਚੇ ਦੇ ਪ੍ਰਾਜੈਕਟਾਂ ਦੀ ਉਸਾਰੀ ਲਈ ਵਰਤੋਂ ਵਾਸਤੇ ਸਾਧਾਰਨ ਮਿੱਟੀ ਦੀ ਰਾਇਲਟੀ ਦਰ 10 ਰੁਪਏ ਪ੍ਰਤੀ ਟਨ ਰੱਖੀ ਗਈ ਹੈ। 

ਸੂਬੇ ਲਈ ਵੱਧ ਮਾਲੀਆ ਇਕੱਤਰ ਕਰਨ ਤੇ ਖਪਤਕਾਰਾਂ ਨੂੰ ਰਾਹਤ ਦੇਣ ਲਈ ਕਰੱਸ਼ਰ ਨੀਤੀ ਨੂੰ ਤਰਕਸੰਗਤ ਬਣਾਉਣ ਦੀ ਸਹਿਮਤੀ

ਮੀਲ ਦਾ ਪੱਥਰ ਸਾਬਤ ਹੋਣ ਵਾਲੇ ਇਕ ਹੋਰ ਫੈਸਲੇ ’ਚ ਕੈਬਨਿਟ ਨੇ ਖਪਤਕਾਰਾਂ ਨੂੰ ਰਾਹਤ ਦੇਣ ਅਤੇ ਸੂਬੇ ਦੇ ਖ਼ਜ਼ਾਨੇ ਲਈ ਵਾਧੂ ਮਾਲੀਆ ਜੁਟਾਉਣ ਵਾਸਤੇ ਕਰੱਸ਼ਰ ਨੀਤੀ ਨੂੰ ਤਰਕਸੰਗਤ ਬਣਾਉਣ ਦੀ ਸਹਿਮਤੀ ਦਿੱਤੀ। ਨਵੀਂ ਨੀਤੀ ਮੁਤਾਬਕ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਕਰੱਸ਼ਰਾਂ ਨੂੰ ਪੰਜ ਹੈਕਟੇਅਰ ਜਾਂ ਪੰਜ ਹੈਕਟੇਅਰ ਦੇ ਗੁਣਾਂਕ ਨਾਲ ਮਾਈਨਿੰਗ ਸਾਈਟ ਅਲਾਟ ਕੀਤੀ ਜਾਵੇਗੀ ਪਰ ਹਰੇਕ ਕਰੱਸ਼ਰ ਲਈ ਇਹ ਲਾਜ਼ਮੀ ਨਹੀਂ ਕੀਤਾ ਗਿਆ ਕਿ ਉਹ ਜ਼ਰੂਰੀ ਤੌਰ ਉੱਤੇ ਇਨ੍ਹਾਂ ਸਾਈਟਾਂ ਨੂੰ ਲੈਣ। ਸੂਬੇ ਦੇ ਖ਼ਜ਼ਾਨੇ ’ਚ ਤਕਰੀਬਨ 225 ਕਰੋੜ ਰੁਪਏ ਦਾ ਮਾਲੀਆ ਵਧਾਉਣ ਵਾਸਤੇ ਕਰੱਸ਼ਰ ਤੋਂ ਨਿਕਲਣ ਵਾਲੇ ਮਾਲ ਉੱਤੇ ਇਕ ਰੁਪਏ ਪ੍ਰਤੀ ਘਣ ਫੁੱਟ ਦੀ ਦਰ ਨਾਲ ਵਾਤਾਵਰਨ ਫੰਡ ਲਗਾਇਆ ਗਿਆ ਹੈ। ਗੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਮਾਈਨਿੰਗ ਸਾਈਟ ਦੇ ਨਾਲ-ਨਾਲ ਕਰੱਸ਼ਰਾਂ ਉੱਤੇ ਸੀ. ਸੀ. ਟੀ. ਵੀ. ਕੈਮਰਿਆਂ ਤੋਂ ਇਲਾਵਾ ਵਜ਼ਨ ਬ੍ਰਿਜ ਲਾਉਣਾ ਲਾਜ਼ਮੀ ਕੀਤਾ ਗਿਆ ਹੈ। ਕਰੱਸ਼ਰ ਤੋਂ ਮਾਲ ਦੀ ਵਿਕਰੀ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਆਨਲਾਈਨ ਪੋਰਟਲ ਜ਼ਰੀਏ ਕੀਤੀ ਜਾਵੇਗੀ। ਕਰੱਸ਼ਰ ਰਜਿਸਟ੍ਰੇਸ਼ਨ ਫੀਸ ਵਰਤਮਾਨ 10 ਹਜ਼ਾਰ ਰੁਪਏ ਤੋਂ ਵਧਾ ਕੇ ਇਕ ਲੱਖ ਰੁਪਏ ਕੀਤੀ ਗਈ ਹੈ। ਇਸ ਤੋਂ ਇਲਾਵਾ ਕਰੱਸ਼ਰ ਯੂਨਿਟਾਂ ਦੀ ਸਕਿਓਰਿਟੀ ਵੀ ਤਿੰਨ ਲੱਖ ਤੋਂ ਵਧਾ ਕੇ ਪੰਜ ਲੱਖ ਰੁਪਏ ਕੀਤੀ ਜਾਵੇਗੀ। ਕਰੱਸ਼ਿੰਗ ਇਕਾਈਆਂ ਨੂੰ ਪੰਜ ਹੈਕਟੇਅਰ ਤੱਕ ਦੀਆਂ ਮਾਈਨਿੰਗ ਸਾਇਟਾਂ ਅਲਾਟ ਕੀਤੀਆਂ ਜਾਣਗੀਆਂ ਤਾਂ ਕਿ ਉਨ੍ਹਾਂ ਨੂੰ ਮਾਲ ਲਈ ਜਾਇਜ਼ ਸਰੋਤ ਮੁਹੱਈਆ ਹੋਵੇ। ਇਨ੍ਹਾਂ ਮਾਈਨਿੰਗ ਸਾਇਟਾਂ ਦੀ ਅਲਾਟਮੈਂਟ ਈ-ਨਿਲਾਮੀ ਰਾਹੀਂ ਅਤੇ ਪੀ. ਐੱਮ. ਐੱਮ. ਆਰ. 2013 ਮੁਤਾਬਕ ਕੀਤੀ ਜਾਵੇਗੀ। ਇਹ ਕੰਟਰੈਕਟ ਤਿੰਨ ਸਾਲਾਂ ਲਈ ਹੋਵੇਗਾ, ਜਿਸ ਨੂੰ ਚਾਰ ਸਾਲ ਤੱਕ ਵਧਾਇਆ ਜਾ ਸਕਦਾ ਹੈ, ਬਸ਼ਰਤੇ ਕਿ ਸਾਈਟ ਉੱਤੇ ਸਮੱਗਰੀ ਉਪਲੱਬਧ ਹੋਵੇ।
ਕਰੱਸ਼ਰ ਮਾਲਕਾਂ ਵੱਲੋਂ ਨਿਕਾਸੀ ਕੀਤੀ ਸਮੱਗਰੀ ਦੀ ਮਹੀਨਾਵਾਰ ਰਿਟਰਨ ਭਰਨੀ ਜ਼ਰੂਰੀ ਹੋਵੇਗੀ। ਕਰੱਸ਼ਰ ਮਾਲਕਾਂ ਨੂੰ ਉਨ੍ਹਾਂ ਵੱਲੋਂ ਪ੍ਰਮਾਣਿਤ ਸਰੋਤਾਂ ਤੋਂ ਪ੍ਰਾਪਤ ਕੀਤੀ ਗਈ ਸਮੱਗਰੀ ਤੋਂ ਵੱਧ ਆਈ ਸਮੱਗਰੀ ਉੱਤੇ ਜੁਰਮਾਨੇ ਦਾ ਭੁਗਤਾਨ ਕਰਨਾ ਪਵੇਗਾ। ਭੁਗਤਾਨ ’ਚ ਹੋਰ ਦੇਰੀ ਹੋਣ ਦੀ ਸੂਰਤ ’ਚ ਇਹ ਜੁਰਮਾਨਾ ਹੋਰ ਵਧਾਇਆ ਜਾਵੇਗਾ। ਇਸ ਨੀਤੀ ’ਚ ਇਹ ਵੀ ਤਜਵੀਜ਼ ਹੈ ਕਿ ਕੋਈ ਉਲੰਘਣਾ ਹੋਣ ਉੱਤੇ ਰਜਿਸਟ੍ਰੇਸ਼ਨ ਨੂੰ ਰੱਦ ਜਾਂ ਮੁਅੱਤਲ ਕੀਤਾ ਜਾਵੇਗਾ।

  • Construction Materials
  • Consumers
  • Punjab Cabinet
  • Sand and Gravel Mining Policy
  • Amendment
  • ਨਿਰਮਾਣ ਸਮੱਗਰੀ
  • ਖਪਤਕਾਰ
  • ਪੰਜਾਬ ਕੈਬਨਿਟ
  • ਰੇਤ ਬੱਜਰੀ ਮਾਈਨਿੰਗ ਨੀਤੀ
  • ਸੋਧ

ਇਕ ਵੀ ਦੋਸ਼ ਸਾਬਤ ਹੋ ਜਾਵੇ ਤਾਂ ਗਰਦਨ ਕੱਟਵਾਉਣ ਲਈ ਤਿਆਰ ਹਾਂ : ਜਥੇਦਾਰ ਪਟਨਾ ਸਾਹਿਬ

NEXT STORY

Stories You May Like

  • union cabinet paper leak amendment bill approval parliament
    ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • nimisha mehta statement
    ਮਾਈਨਿੰਗ ਟਿੱਪਰ ਵੱਡੇ ਪੱਧਰ 'ਤੇ ਮਾਈਨਿੰਗ ਵਿਭਾਗ ਦੀ ਮਿਲੀਭੁਗਤ ਨਾਲ ਕਰ ਰਹੇ ਟੈਕਸ ਚੋਰੀ: ਨਿਮਿਸ਼ਾ ਮਹਿਤਾ
  • akal takht gives public message on amendment in sacrilege law
    ਜਥੇਦਾਰ ਗੜਗੱਜ ਨੇ ਬੇਅਦਬੀ ਕਾਨੂੰਨ 'ਚ ਸੋਧ ਬਾਰੇ ਵਿਧਾਇਕ ਨੂੰ ਸਮਾਂ ਸੀਮਾ ਕਰਾਈ ਯਾਦ
  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • declaration about mining
    ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ
  • now buy and sell gold like shares  egr
    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ ਬਦਲਿਆ ਨਿਵੇਸ਼ ਦਾ ਤਰੀਕਾ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • roadways employees  punjab pensioners  gate rally
      ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ...
    • youth brutally beaten up on suspicion of illicit relations
      ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ...
    • new danger bell for punjab
      ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3 ਵੱਡੇ ਡੈਮਾਂ ਦੀ ਤਾਜ਼ਾ ਰਿਪੋਰਟ...
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • impact of punjab bandh in ferozepur
      'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ...
    • sanitation workers take to the streets during bathinda bandh
      ਬਠਿੰਡਾ ਬੰਦ ਦੌਰਾਨ ਸੜਕਾਂ 'ਤੇ ਉਤਰੇ ਸਫ਼ਾਈ ਸੇਵਕ, ਮੁੱਖ ਬਾਜ਼ਾਰ ਰਹੇ ਬੰਦ
    • fir case
      ਜੇਲ੍ਹ 'ਚੋਂ ਬਰਾਮਦ ਹੋਏ 6 ਫੋਨ, 7 ਹਵਾਲਾਤੀਆਂ ਦੇ ਖ਼ਿਲਾਫ਼ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +