ਇੰਟਰਨੈਸ਼ਨਲ ਡੈਸਕ- ਕੈਨੇਡਾ ਦਾ ਮਾਈਨਰ ਸਟੱਡੀ ਵੀਜ਼ਾ ਜਿਸ ਵਿੱਚ 4 ਤੋਂ 17 ਸਾਲ ਦੇ ਵਿਦਿਆਰਥੀ ਕਲਾਸ ਪਹਿਲੀ ਤੋਂ ਲੈਕੇ ਬਾਰ੍ਹਵੀਂ ਤੱਕ ਦੀ ਪੜ੍ਹਾਈ ਕੈਨੇਡਾ ਦੇ ਸਕੂਲ ਵਿੱਚ ਜਾ ਕੇ ਕਰ ਸਕਦੇ ਹਨ, ਲਈ ਭਾਰਤ ਤੋਂ ਹੁਣ ਕਾਫੀ ਵੀਜ਼ੇ ਅਤੇ ਐਪਲੀਕੇਸ਼ਨਾਂ ਲਗ ਰਹੀਆਂ ਹਨ। ਇਸ ਵੀਜ਼ੇ ਰਾਹੀਂ ਮਾਤਾ-ਪਿਤਾ ਵੀ ਗਾਰਡੀਅਨ ਬਣ ਕੇ ਨਾਲ ਜਾ ਸਕਦੇ ਹਨ ਤੇ ਉੱਥੇ ਜਾ ਕੇ ਸੈਟਲ ਹੋ ਸਕਦੇ ਹਨ ਅਤੇ ਨਾਲ ਹੀ ਭੈਣ-ਭਰਾ ਵੀ ਨਾਲ ਜਾ ਸਕਦੇ ਹਨ। ਜੇਕਰ ਮਾਤਾ-ਪਿਤਾ ਕੈਨੇਡਾ ਨਾਲ ਨਹੀਂ ਜਾਣਾ ਚਾਹੁੰਦੇ ਜਾਂ ਜਾ ਕੇ ਵਾਪਸ ਆਉਣਾ ਚਾਹੁੰਦੇ ਹਨ ਤਾਂ ਸਕੂਲ ਬੱਚੇ ਦੀ ਕਸਟੱਡੀ (ਦੇਖਭਾਲ ਦੀ ਜਿੰਮੇਵਾਰੀ) ਲੈ ਲੈਂਦਾ ਹੈ।
ਮਾਤਾ-ਪਿਤਾ ਜੇਕਰ ਕੈਨੇਡਾ ਪਹੁੰਚ ਕੇ ਆਪਣਾ ਵੀਜ਼ਾ ਵਰਕ ਵਿੱਚ ਬਦਲਵਾ ਲੈਂਦੇ ਹਨ ਤਾਂ ਬੱਚਿਆਂ ਦੀ ਪੜ੍ਹਾਈ ਮੁਫ਼ਤ ਹੋ ਜਾਂਦੀ ਹੈ। ਬ੍ਰਿਲਿਐਂਟ ਕੰਪਨੀ ਦਾ ਦਫਤਰ ਕੈਨੇਡਾ ਵਿੱਚ ਵੀ ਹੈ ਅਤੇ ਉੱਥੇ ਵੀ ਹਰ ਤਰ੍ਹਾਂ ਦੀ ਸਹਾਇਤਾ ਸੈਟਲਮੈਂਟ ਲਈ ਕੀਤੀ ਜਾਂਦੀ ਹੈ। ਭਾਰਤ ਵਿੱਚ ਸਭ ਤੋਂ ਵੱਧ ਮਾਈਨਰ ਸਟੱਡੀ ਵੀਜ਼ਾ ਲਗਵਾਉਣ ਵਾਲੀ ਕੰਪਨੀ ਬ੍ਰਿਲੀਐਂਟ ਕੰਸਲਟੈਂਟ ਜਿਸ ਦਾ ਦਫਤਰ ਐਸਸੀ.ਓ 22, ਫੇਜ਼ 1, ਮੋਹਾਲੀ ਵਿੱਖੇ ਹੈ ਤੋਂ ਵਧੇਰੇ ਜਾਣਕਾਰੀ ਲਈ 9914179444, 9914179091 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਹੁਣ ਪੰਜਾਬ 'ਚ ਹਾਈਵੇਅ 'ਤੇ ਮਿਲੇਗਾ ਵਿਦੇਸ਼ਾਂ ਵਰਗਾ ਸਿਸਟਮ, ਯੋਜਨਾ 'ਤੇ ਕੰਮ ਕਰ ਰਹੀ ਸਰਕਾਰ
NEXT STORY