Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    8:28:41 AM

  • iran also signs 2 week ceasefire after trump s announcement

    ਜੰਗ ਦੇ ਮੈਦਾਨ 'ਚੋਂ ਵੱਡੀ ਖ਼ਬਰ: ਟਰੰਪ ਦੇ ਐਲਾਨ...

  • big fall in crude oil prices

    ਟਰੰਪ ਦੇ ਜੰਗਬੰਦੀ ਐਲਾਨ ਤੋਂ ਬਾਅਦ ਧੜੰਮ ਡਿੱਗੀਆਂ...

  • ceasefire between america and iran

    ਅਮਰੀਕਾ-ਈਰਾਨ ਵਿਚਾਲੇ ਹੋਈ ਜੰਗਬੰਦੀ! ਟਰੰਪ ਨੇ ਕਰ...

  • rajasthan royals beat mumbai indians

    IPL 2026: ਯਸ਼ਸਵੀ-ਵੈਭਵ ਦੇ ਤੂਫ਼ਾਨ 'ਚ ਉੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਘੱਲੂਘਾਰੇ ਦੌਰਾਨ ਜ਼ਖ਼ਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਕਰਵਾਏ ਜਾਣਗੇ ਦਰਸ਼ਨ : ਬੀਬੀ ਜਗੀਰ ਕੌਰ

PUNJAB News Punjabi(ਪੰਜਾਬ)

ਘੱਲੂਘਾਰੇ ਦੌਰਾਨ ਜ਼ਖ਼ਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਕਰਵਾਏ ਜਾਣਗੇ ਦਰਸ਼ਨ : ਬੀਬੀ ਜਗੀਰ ਕੌਰ

  • Edited By Rajwinder Kaur,
  • Updated: 02 Jun, 2021 06:31 PM
Amritsar
ghallughara  sri guru granth sahib  darshan  bibi jagir kaur
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ) - ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ। ਇਹ ਫ਼ੈਸਲਾ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ’ਚ ਲਿਆ ਗਿਆ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ ’84 ਦੇ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਇਹ ਉਹ ਰਿਸਦਾ ਜ਼ਖ਼ਮ ਹੈ, ਜੋ 37 ਸਾਲ ਬਾਅਦ ਵੀ ਪੀੜਾਮਈ ਹੈ। 

ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਨਾਲ ਜੁੜੀਆਂ ਮੌਜੂਦ ਨਿਸ਼ਾਨੀਆਂ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀ ਕੌਮ ’ਤੇ ਹੋਏ ਜ਼ੁਲਮਾਂ ਨੂੰ ਯਾਦ ਰੱਖ ਸਕਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਮੇਤ ਹੋਰ ਨਿਸ਼ਾਨੀਆਂ ਨੂੰ ਸੰਗਤ ਸਾਹਮਣੇ ਲਿਆਂਦਾ ਜਾਵੇ। ਇਸੇ ਤਹਿਤ ਸ਼ਹੀਦੀ ਹਫ਼ਤੇ ਦੌਰਾਨ ਜ਼ਖ਼ਮੀ ਪਾਵਨ ਸਰੂਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ 3 ਤੋਂ 5 ਜੂਨ ਤੱਕ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਵਨ ਸਰੂਪ ’ਚ ਲੱਗੀ ਗੋਲੀ ਨੂੰ ਪ੍ਰਦਰਸ਼ਤ ਕੀਤਾ ਜਾਵੇਗਾ। 

PunjabKesari

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਫ਼ੌਜੀ ਹਮਲੇ ’ਚ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਿਨ੍ਹਾਂ ਸੁਨਹਿਰੀ ਪੱਤਰਿਆਂ ’ਤੇ ਗੋਲੀਆਂ ਲੱਗੀਆਂ ਸਨ, ਨੂੰ ਵੀ ਜਲਦ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਹ ਸੁਨਹਿਰੀ ਪੱਤਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੋਰਾ ਸਾਹਿਬ ਵਿਚ ਸੁਸ਼ੋਭਿਤ ਕੀਤੇ ਜਾਣਗੇ ਅਤੇ ਇਸ ਦੇ ਨਾਲ ਹੀ ਛੇਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਅਕਾਲਸਰ ਖੂਹ ਦੇ ਦਰਸ਼ਨ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਥੋੜ੍ਹੇ ਦਿਨਾਂ ਅੰਦਰ ਜੂਨ 1984 ਸਬੰਧੀ ਬਣਾਈ ਜਾ ਰਹੀ ਸ਼ਹੀਦੀ ਗੈਲਰੀ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ। ਇਸ ਵਿੱਚ ਢਹਿ-ਢੇਰੀ ਹੋਈ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡ-ਅਕਾਰੀ ਮਾਡਲ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਇਥੇ ਡਿਜੀਟਲ ਰੂਪ ਵਿੱਚ ਘੱਲੂਘਾਰੇ ਦੇ ਇਤਿਹਾਸ ਨੂੰ ਵੀ ਰੂਪਮਾਨ ਕਰਾਂਗੇ। ਫ਼ੌਜ ਦੀਆਂ ਗੋਲੀਆਂ ਦੀ ਗਵਾਹ ਖ਼ਜ਼ਾਨਾ ਡਿਓੜੀ ਨੂੰ ਸੰਭਾਲਣ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੂਨ ’84 ਦੇ ਫ਼ੌਜੀ ਹਮਲੇ ਸਮੇਂ ਸ਼ਹੀਦ ਕੀਤੇ ਗਏ ਸਿੰਘ, ਸਿੰਘਣੀਆਂ ਅਤੇ ਭੁਝੰਗੀਆਂ ਦੇ ਵੇਰਵੇ ਇਕੱਤਰ ਕਰਨ ਲਈ ਵੀ ਯਤਨ ਕੀਤੇ ਜਾਣਗੇ।

ਗੱਲਬਾਤ ਕਰਦਿਆਂ ਭਾਵੁਕ ਹੋਏ ਬੀਬੀ ਜਗੀਰ ਕੌਰ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਭਾਵੁਕ ਹੋ ਗਏ ਅਤੇ ਇਸ ਦੌਰਾਨ ਉਹ ਆਪਣੇ ਹੰਝੂ ਨਾ ਰੋਕ ਸਕੇ। ਉਨ੍ਹਾਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਦੌਰਾਨ ਸਮੇਂ ਦੀ ਕੇਂਦਰੀ ਹਕੂਮਤ ਨੇ ਜਿਥੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕੀਤਾ, ਉਥੇ ਹੀ ਪੂਰੀ ਦੁਨੀਆਂ ਦੇ ਮੁਕੱਦਸ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਟੈਂਕਾਂ ਤੋਪਾਂ ਦਾ ਨਿਸ਼ਾਨਾ ਬਣਾਇਆ। ਜ਼ਕਰੀਆ ਖਾਨ ਅਤੇ ਅਬਦਾਲੀ ਵਰਗੇ ਵਿਦੇਸ਼ੀ ਹਮਲਾਵਰਾਂ ਨੇ ਵੀ ਸਿੱਖਾਂ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਸੀ ਪਰ ਜੂਨ ’84 ਦਾ ਫ਼ੌਜੀ ਹਮਲਾ ਇਸ ਕਰਕੇ ਹੋਰ ਵੀ ਪੀੜਾਮਈ ਹੈ, ਕਿਉਂਕਿ ਇਹ ਆਪਣੇ ਦੇਸ਼ ਦੀ ਕਾਂਗਰਸ ਸਰਕਾਰ ਨੇ ਕੀਤਾ ਸੀ। ਇਹ ਸਿੱਖ ਕਤਲੇਆਮ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣਿਆ ਰਹੇਗਾ। 

PunjabKesari

ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਦਿਨੀਂ ਜਦੋਂ ਉਨ੍ਹਾਂ ਨੇ ਜ਼ਖ਼ਮੀ ਪਾਵਨ ਸਰੂਪ ਦੇ ਦਰਸ਼ਨ ਕੀਤੇ ਸਨ, ਤਾਂ ਉਨ੍ਹਾਂ ਦਾ ਮਨ ਪਸੀਜਿਆ ਗਿਆ ਸੀ। ਉਸ ਵਕਤ ਉਨ੍ਹਾਂ ਸੋਚਿਆ ਸੀ ਕਿ ਇਸ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੰਤ੍ਰਿੰਗ ਕਮੇਟੀ ਨਾਲ ਵਿਚਾਰ ਕੀਤਾ ਜਾਵੇ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਯਹੂਦੀਆਂ ਨੂੰ ਹਿਟਲਰ ਅਤੇ ਜਰਮਨ ਨਾਜੀਆ ਨੇ ਨੇਸਤੋਨਾਬੂਦ ਕਰਨ ਦਾ ਕਰੂਰ ਕਾਰਾ ਕੀਤਾ ਸੀ ਪਰ ਉਹ ਆਪਣੀ ਹਿੰਮਤ ਤੇ ਦੂਰਅੰਦੇਸ਼ੀ ਨਾਲ ਮੁੜ ਪੈਰਾਂ ’ਤੇ ਹੋ ਗਏ। ਸਿੱਖ ਕੌਮ ਨਾਲ ਕੇਂਦਰ ਦੀ ਕਾਂਗਰਸ ਹਕੂਮਤ ਨੇ ਅਜਿਹਾ ਹੀ ਕੀਤਾ ਪਰ ਅਸੀਂ ਆਪਣੀਆਂ ਨਿਸ਼ਾਨੀਆਂ ਪੂਰੀ ਤਰ੍ਹਾਂ ਸੰਭਾਲ ਨਹੀਂ ਸਕੇ। ਇਸ ਗੱਲ ਦਾ ਸਾਨੂੰ ਖੇਦ ਹੈ। ਬੀਬੀ ਜਗੀਰ ਕੌਰ ਨੇ ਇਸ ਮੌਕੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਦੁਖਾਂਤ ਨੂੰ ਆਪਣੀ ਅਗਲੀ ਪੀੜ੍ਹੀ ਤੱਕ ਜ਼ਰੂਰ ਲਿਜਾਣ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਉਂਦਿਆਂ ਇਸ ਦੀ ਭਾਵਨਾ ਅਨੁਸਾਰ ਸ਼ਾਂਤੀ ਵਿੱਚ ਰਹਿ ਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ। 

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਬਲਦੇਵ ਸਿੰਘ ਚੂੰਘਾਂ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਹਰਭਜਨ ਸਿੰਘ ਮਸਾਣਾਂ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਮਿੱਠੂ ਸਿੰਘ ਕਾਹਨੇਕੇ, ਸ. ਅਮਰੀਕ ਸਿੰਘ ਸ਼ਾਹਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਸੁਖਬੀਰ ਸਿੰਘ ਹਾਜ਼ਰ ਸਨ।

  • Ghallughara
  • Sri Guru Granth Sahib
  • Darshan
  • Bibi Jagir Kaur
  • ਘੱਲੂਘਾਰਾ
  • ਸ੍ਰੀ ਗੁਰੂ ਗ੍ਰੰਥ ਸਾਹਿਬ
  • ਦਰਸ਼ਨ
  • ਬੀਬੀ ਜਗੀਰ ਕੌਰ

ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਹੋਈ ਕੈਬਨਿਟ ਦੀ ਮੀਟਿੰਗ, ਲਿਆ ਗਿਆ ਇਹ ਵੱਡਾ ਫ਼ੈਸਲਾ

NEXT STORY

Stories You May Like

  • there is no other guru of sikhs besides guru granth sahib
    ਗੁਰੂ ਗ੍ਰੰਥ ਸਾਹਿਬ ਤੋਂ ਬਿਨਾਂ ਸਿੱਖਾਂ ਦਾ ਕੋਈ ਹੋਰ ਗੁਰੂ ਨਹੀਂ : ਫੈੱਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ UK
  • after visiting takht sri patna sahib
    ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰਕੇ ਸੰਗਤਾਂ ਦਾ ਜੱਥਾ ਵਾਪਸੀ ਲਈ ਰਵਾਨਾ
  • nagar kirtan on the occasion of birth anniversary sri guru tegh bahadur sahib ji
    ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
  • ambassador of palestine paid obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫਲਸਤੀਨ ਦੇ ਅੰਬੈਸਡਰ ਸਮੇਤ 50 ਯੂਨੀਵਰਸਿਟੀਆਂ ਦੇ ਵੀਸੀ ਹੋਏ ਨਤਮਸਤਕ
  • on the occasion of the birth anniversary of sri guru tegh bahadur ji
    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ਵਿਖੇ ਲੱਗੀਆਂ ਰੌਣਕਾਂ, ਸੰਗਤਾਂ 'ਚ ਭਾਰੀ ਉਤਸ਼ਾ
  • dubai s guru nanak darbar gurudwara shut amid security concerns
    ਦੁਬਈ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਨੂੰ ਕੀਤਾ ਗਿਆ ਬੰਦ! ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ
  • the decision to remove captain amarinder singh was wrong bibi bhattal
    ਬੀਬੀ ਰਜਿੰਦਰ ਕੌਰ ਭੱਠਲ ਦਾ ਵੱਡਾ ਬਿਆਨ, 'ਕੈਪਟਨ ਅਮਰਿੰਦਰ ਨੂੰ ਹਟਾਉਣਾ ਦਾ ਫੈਸਲਾ ਗਲਤ ਸੀ'
  • indian air force chief air chief marshal and uk air chief marshal pay obeisance
    ਸ੍ਰੀ ਹਰਿਮੰਦਰ ਸਾਹਿਬ 'ਚ ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਤੇ ਯੂਕੇ ਦੇ ਏਅਰ ਚੀਫ ਮਾਰਸ਼ਲ ਹੋਏ ਨਤਮਸਤਕ
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
Trending
Ek Nazar
7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • victim  s family blocks jakhal patiala road to arrest baljinder singh killers
      ਬਲਜਿੰਦਰ ਸਿੰਘ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਪੀੜਤ ਪਰਿਵਾਰ ਨੇ ਜਾਖਲ-ਪਟਿਆਲਾ ਰੋਡ...
    • robbery in ludhiana
      ਫਿਲਮੀ ਅੰਦਾਜ਼ 'ਚ ਲੁੱਟ! ਚਾਂਦੀ ਦਾ ਕੜਾ ਲੈ ਕੇ ਭੱਜਿਆ ਸ਼ਾਤਰ ਠੱਗ, ਜਵੈਲਰ ਨੂੰ...
    • raid on drugs
      ਨਸ਼ੇੜੀਆਂ ਦੇ ਅੱਡੇ 'ਤੇ ਲੋਕਾਂ ਦਾ ਛਾਪਾ! ਰੰਗੇ ਹੱਥੀਂ ਫੜੇ ਨਸ਼ੇ ਦੇ ਸੌਦਾਗਰ
    • lottery winner punjab
      ਪੰਜਾਬ: ਢੋਲ ਵਜਾ ਇਕੱਠੇ ਕੀਤੇ ਪੈਸੇ ਤੇ ਖ਼ਰੀਦੀ ਟਿਕਟ, ਰਾਤੋ-ਰਾਤ ਬਣ ਗਿਆ ਕਰੋੜਪਤੀ
    • mother lost 5 sons
      ਪੰਜਾਬ: ਨਸ਼ਿਆਂ ਕਾਰਨ 4 ਪੁੱਤ ਗਵਾਉਣ ਵਾਲੀ ਮਾਂ ਦੇ ਪੰਜਵੇਂ ਪੁੱਤ ਦੀ ਵੀ ਮੌਤ
    • april 9 should be declared a holiday
      ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ
    • volleyball player national player
      ਵਾਲੀਬਾਲ ਦੇ ਚੋਟੀ ਦੇ ਖਿਡਾਰੀ ਰਹੇ ਜਸਵੀਰ ਸਿੰਘ ਦੀ ਹਾਦਸੇ 'ਚ ਮੌਤ
    • night clubs ludhiana
      ਕਲੱਬਾਂ 'ਚ ਸ਼ਰੇਆਮ ਉੱਡ ਰਹੀਆਂ ਕਾਨੂੰਨ ਦੀਆਂ ਧੱਜੀਆਂ! ਹੁੱਕੇ ਦੇ ਧੂੰਏਂ ਅਤੇ...
    • elections in punjab election code of conduct
      ਪੰਜਾਬ 'ਚ ਇਸੇ ਮਹੀਨੇ ਹੋ ਸਕਦਾ ਵੋਟਾਂ ਦਾ ਐਲਾਨ, ਲੱਗ ਸਕਦਾ ਹੈ ਚੋਣ ਜ਼ਾਬਤਾ
    • shiromani committee  sikh devotees
      ਸ਼੍ਰੋਮਣੀ ਕਮੇਟੀ ਵੱਲੋਂ ਵਿਸਾਖੀ ਮੌਕੇ 10 ਨੂੰ 1763 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +