Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    9:37:22 AM

  • gurdaspur incident

    'ਤੇਰਾ ਮੁੰਡਾ ਮਾਰ ਦਿਆਂਗੇ...', ਬਦਮਾਸ਼ਾਂ ਨੇ...

  • israel s major destruction in gaza

    ਗਾਜ਼ਾ 'ਚ ਇਜ਼ਰਾਈਲ ਦੀ ਵੱਡੀ ਤਬਾਹੀ, ਹਵਾਈ ਹਮਲਿਆਂ...

  • 5 september  india gate  cjp protest

    ਮੁੜ ਅੰਦੋਲਨ ਸ਼ੁਰੂ ਕਰਨ ਦੀ ਤਿਆਰੀ 'ਚ ਕਾਕਰੋਚ ਜਨਤਾ...

  • ram rahim  parole  21 days

    ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 21 ਦਿਨਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ 'ਘੱਲੂਘਾਰਾ ਹਫਤੇ' ਸਬੰਧੀ ਸੁਰੱਖਿਆ ਸਖਤ, ਸਰਹੱਦ 'ਤੇ ਪੁਲਸ ਦੀ ਤਿੱਖੀ ਨਜ਼ਰ

PUNJAB News Punjabi(ਪੰਜਾਬ)

ਪੰਜਾਬ 'ਚ 'ਘੱਲੂਘਾਰਾ ਹਫਤੇ' ਸਬੰਧੀ ਸੁਰੱਖਿਆ ਸਖਤ, ਸਰਹੱਦ 'ਤੇ ਪੁਲਸ ਦੀ ਤਿੱਖੀ ਨਜ਼ਰ

  • Edited By Babita,
  • Updated: 04 Jun, 2020 08:29 AM
Jalandhar
ghallughara diwas
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਘੱਲੂਘਾਰਾ ਹਫਤੇ ਨੂੰ ਦੇਖਦੇ ਹੋਏ ਪੰਜਾਬ ’ਚ ਸੁਰੱਖਿਆ ਵਿਵਸਥਾ ਨੂੰ ਹੋਰ ਸਖਤ ਕਰ ਦਿੱਤਾ ਗਿਆ ਹੈ। ਉੱਚ ਪੱਧਰੀ ਪੁਲਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਘੱਲੂਘਾਰਾ ਹਫਤੇ ਨੂੰ ਦੇਖਦੇ ਹੋਏ ਆਪਣੇ-ਆਪਣੇ ਖੇਤਰਾਂ ’ਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਨਾਲ ਹੀ ਫਲੈਗ ਮਾਰਚ ਦਾ ਆਯੋਜਨ ਕਰਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੂਬਾ ਪੁਲਸ ਨੂੰ 6 ਜੂਨ ਨੂੰ ਮਨਾਏ ਜਾਣ ਰਹੇ ਘੱਲੂਘਾਰਾ ਹਫਤੇ ਨੂੰ ਦੇਖਦੇ ਹੋਏ 6 ਜੂਨ ਨੂੰ ਅੰਮ੍ਰਿਤਸਰ ’ਚ ਵਿਸ਼ੇਸ਼ ਰੂਪ ਨਾਲ ਸੁਰੱਖਿਆ ਵਿਵਸਥਾ ਬਣਾਏ ਰੱਖਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਹਰ ਸਾਲ ਘੱਲੂਘਾਰਾ ਹਫਤਾ ਆਪ੍ਰੇਸ਼ਨ ਬਲਿਊ ਸਟਾਰ ਦੀ ਬਰਸੀ ਦੇ ਅਸਰ ’ਤੇ ਮਨਾਇਆ ਜਾਂਦਾ ਹੈ।

PunjabKesari
ਕੱਟੜਪੰਥੀ ਅਨਸਰਾਂ ਵੱਲੋਂ ਇਸ ਦਿਨ ਵਿਸ਼ੇਸ਼ ਰੂਪ ਨਾਲ ਸਮਾਰੋਹ ਕੀਤੇ ਜਾਂਦੇ ਹਨ ਪਰ ਹੁਣ ਕਿਉਂਕਿ ਕੋਰੋਨਾ ਵਾਇਰਸ ਮਹਾਮਾਰੀ ਦਾ ਪ੍ਰਕੋਪ ਚੱਲ ਰਿਹਾ ਹੈ, ਇਸ ਲਈ ਸਰਕਾਰ ਵਲੋਂ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਨੂੰ ਹੋਰ ਵੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ 6 ਦਿਨ ਤੱਕ ਵੱਖ-ਵੱਖ ਸੰਵੇਦਨਸ਼ੀਲ ਸ਼ਹਿਰਾਂ ’ਚ ਫਲੈਗ ਮਾਰਚ ਦਾ ਪੁਲਸ ਵੱਲੋਂ ਆਯੋਜਨ ਕੀਤੇ ਜਾਣ ਦਾ ਪ੍ਰੋਗਰਾਮ ਹੈ। ਇਸ ’ਚ ਵੱਡੇ ਪੁਲਸ ਅਧਿਕਾਰੀ ਹਿੱਸਾ ਲੈਣਗੇ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘੱਲੂਘਾਰਾ ਹਫਤੇ ਨੂੰ ਦੇਖਦੇ ਹੋਏ ਪੁਲਸ ਵਲੋਂ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਜਾਵੇਗੀ ਅਤੇ ਨਾਲ ਹੀ ਸ਼ੱਕੀ ਟਿਕਾਣਿਆਂ ’ਤੇ ਵੀ ਪੁਲਸ ਦੀਆਂ ਨਜ਼ਰਾਂ ਬਣੀਆਂ ਰਹਿਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਘਟਨਾ ਵਾਪਰਣ ਤੋਂ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ।
ਸਰਹੱਦ ’ਤੇ ਰਹੇਗੀ ਸਖਤ ਨਜ਼ਰ
ਪਿਛਲੇ 3 ਸੂਬਾ ਪੁਲਸ ਨੇ ਸਰਹੱਦ ਪਾਰ ਪਾਕਿਸਤਾਨ ਵੱਲੋਂ ਸੂਬੇ ’ਚ ਸ਼ਾਂਤੀ ਨੂੰ ਭੰਗ ਕਰਨ ਲਈ ਚੁੱਕੇ ਗਏ ਕਦਮਾਂ ਦਾ ਮੂੰਹ ਤੋੜ ਜਵਾਬ ਦਿੱਤਾ ਹੈ ਅਤੇ ਅਨੇਕਾਂ ਅੱਤਵਾਦੀ ਸੰਗਠਨਾਂ ਦਾ ਸਫਾਇਆ ਵੀ ਕੀਤਾ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੇ ਜਾਣ ਵਾਲੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਯਤਨਾਂ ਨੂੰ ਵੀ ਅਸਫਲ ਬਣਾਇਆ ਗਿਆ ਹੈ। ਘੱਲੂਘਾਰਾ ਹਫਤੇ ਨੂੰ ਦੇਖਦੇ ਹੋਏ ਸਰਹੱਦ ’ਤੇ ਵੀ ਸੂਬਾ ਪੁਲਸ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ। ਸਰਹੱਦ ’ਤੇ ਬੀ. ਐੱਸ. ਐੱਫ. ਵਲੋਂ ਸਰਹੱਦ ਪਾਰ ਦੀਆਂ ਹਰਕਤਾਂ ’ਤੇ ਨਜ਼ਰ ਰੱਖੀ ਜਾਵੇਗੀ ਅਤੇ ਅੰਦਰੂਨੀ ਸ਼ਾਂਤੀ ਬਣਾਏ ਰੱਖਣ ਦੀ ਜ਼ਿੰਮੇਵਾਰੀ ਸੂਬਾ ਪੁਲਸ ਦੀ ਹੋਵੇਗੀ।

  • Punjab
  • Ghallughara Diwas
  • Security
  • Border
  • ਪੰਜਾਬ
  • ਘੱਲੂਘਾਰਾ ਹਫਤਾ
  • ਸੁਰੱਖਿਆ
  • ਸਖਤ
  • ਸਰਹੱਦ

ਜਲੰਧਰ ’ਚ ਅੱਧਾ ਦਰਜਨ ਚੁਰਾਹਿਆਂ ਦੇ 'ਟ੍ਰੈਫਿਕ ਸਿਗਨਲ' ਖਰਾਬ, ਹਾਦਸੇ ਹੋਣ ਦਾ ਖ਼ਤਰਾ

NEXT STORY

Stories You May Like

  • security tightened in punjab on independence day
    ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • a commotion broke out in chandigarh schools before independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ 'ਚ ਮਚਿਆ ਹੜਕੰਪ! ਪੁਲਸ ਨੇ ਵਧਾਈ ਸੁਰੱਖਿਆ
  • gill and abhishek will be seen in sher e punjab t20 league
    ਸ਼ੇਰ-ਏ-ਪੰਜਾਬ T20 ਲੀਗ 'ਚ ਚੌਕੇ-ਛੱਕੇ ਲਾਉਂਦੇ ਨਜ਼ਰ ਆਉਣਗੇ ਗਿੱਲ ਤੇ ਅਭਿਸ਼ੇਕ, ਜਾਣੋ ਕਦੋਂ ਸ਼ੁਰੂ ਹੋਵੇਗਾ ਟੂਰਨਾਮੈਂਟ
  • punjab woman locked up in jail takes shocking step
    ਪੰਜਾਬ: ਹਵਾਲਾਤ 'ਚ ਬੰਦ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ਨੇ ਪੁਲਸ 'ਤੇ ਲਾਏ ਗੰਭੀਰ ਇਲਜ਼ਾਮ
  • snake  student  death  school  hostel  safety rules
    ਸੱਪ ਦੇ ਡੱਸਣ ਨਾਲ 3 ਵਿਦਿਆਰਥਣਾਂ ਦੀ ਮੌਤ, ਗੜ੍ਹਚਿਰੌਲੀ 'ਚ ਸਕੂਲ ਦੇ ਸੁਰੱਖਿਆ ਨਿਯਮਾਂ 'ਤੇ ਉੱਠੇ ਸਵਾਲ
  • punjab police police officer motorcycle thief
    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ ਦਰਜ ਹੋਇਆ ਮਾਮਲਾ
  • online applications mandatory
    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ ਆਨਲਾਈਨ ਹੋਵੇਗੀ ਫਾਇਲਿੰਗ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
Trending
Ek Nazar
horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

pakistani worker in italy

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

famous actor s accident accident during racing

ਮਸ਼ਹੂਰ ਅਦਾਕਾਰ ਦਾ ਐਕਸੀਡੈਂਟ, ਰੇਸਿੰਗ ਦੌਰਾਨ ਵਾਪਰਿਆ ਹਾਦਸਾ, ਕਾਰ ਦੇ ਉੱਡੇ...

wildfire in usa

ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ,  ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

historic eternal friendship treaty

'ਸਦੀਵੀ ਦੋਸਤੀ ਦੀ ਸੰਧੀ' 'ਤੇ ਦਸਤਖ਼ਤ ! ਅਜ਼ਰਬਾਈਜਾਨ ਅਤੇ ਉਜ਼ਬੇਕਿਸਤਾਨ ਨੇ...

famous actress secretly gets engaged

ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ...

famous actress gives birth to twin daughters

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

event in melbourne

ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

asim riaz responds to himanshi khurana

'ਮੈਂ ਧਰਮ ਬਦਲਣ ਲਈ ਨਹੀਂ ਸਗੋਂ...'; ਹਿਮਾਂਸ਼ੀ ਖੁਰਾਨਾ ਵੱਲੋਂ ਲਾਏ ਗਏ...

famous actress passes away

ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • timberwal soldier jagdeep singh martyred during training
      ਟਿੰਬਰਵਾਲ ਦੇ ਫ਼ੌਜੀ ਜਗਦੀਪ ਸਿੰਘ ਟ੍ਰੇਨਿੰਗ ਦੌਰਾਨ ਸ਼ਹੀਦ, ਅੱਜ ਹੋਵੇਗਾ ਅੰਤਿਮ...
    • ludhiana news
      ਬੁੱਢੇ ਦਰਿਆ ’ਚੋਂ ਮਿਲੀ ਨੌਜਵਾਨ ਦੀ ਲਾਸ਼ : ਜੇਬ ’ਚੋਂ ਮਿਲੀਆਂ ਸਰਿੰਜਾਂ, ਨਸ਼ੇ...
    • accident in ludhiana
      ਲੁਧਿਆਣਾ 'ਚ ਭਿਆਨਕ ਹਾਦਸਾ! ਪੁੱਤ ਦੀਆਂ ਅੱਖਾਂ ਮੂਹਰੇ ਮਾਂ ਦੀ ਦਰਦਨਾਕ ਮੌਤ
    • jida blast case
      ਜੀਦਾ ਬਲਾਸਟ ਕੇਸ: ਗੁਰਪ੍ਰੀਤ 'ਤੇ ਅੱਤਵਾਦੀ ਧਾਰਾਵਾਂ ਤਹਿਤ ਵੀ ਚੱਲੇਗਾ ਮੁਕੱਦਮਾ,...
    • punjab bjp bl santosh
      ਅਕਾਲੀ ਦਲ ਨਾਲ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਪੰਜਾਬ ਦੌਰੇ 'ਤੇ ਆਏ ਭਾਜਪਾ ਆਗੂ...
    • chandigarh ied loverpreet singh
      ਚੰਡੀਗੜ੍ਹ ਦੇ ਜੰਗਲਾਂ 'ਚੋਂ IED ਸਣੇ ਫੜੇ ਗਏ ਲਵਪ੍ਰੀਤ ਸਿੰਘ ਦੇ ਮਾਪਿਆਂ ਦਾ...
    • increased risk of diseases in punjab doctors issue advisory
      ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
    • unexpected happened to young man video reveals big secrets about girlfriend
      ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
    • raja warring on jagtar singh hawara
      ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ
    • punjab medical store owner s house
      ਪੰਜਾਬ: ਪਹਿਲਾਂ ਮੈਡੀਕਲ ਸਟੋਰ 'ਤੇ ਚਲਾਈਆਂ ਗੋਲੀਆਂ, ਫਿਰ ਘਰ 'ਤੇ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +