Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    12:51:08 PM

  • two school girls scooter truck hit

    ਦੁਖਦ ਘਟਨਾ ! ਦੋ ਸਕੀਆਂ ਭੈਣਾਂ ਦੀ ਇਕੱਠਿਆਂ ਮੌਤ,...

  • flood disaster in nepal

    ਵੱਡੀ ਖ਼ਬਰ : ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ...

  • massive fire at the modi farm mattress factory in jalandhar

    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ...

  • pm giorgia meloni creates history

    ਇਟਲੀ ਦੀ PM ਜਾਰਜੀਆ ਮੇਲੋਨੀ ਨੇ ਰਚਿਆ ਇਤਿਹਾਸ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਘਨੌੜ ਜੱਟਾਂ ਵਿਖੇ ਰਜਵਾਹੇ ਦੀ ਹੌਦੀ ’ਚ ਪਾੜ ਪੈਣ ਕਾਰਨ ਫ਼ਸਲ ਹੋਈ ਤਬਾਹ

PUNJAB News Punjabi(ਪੰਜਾਬ)

ਘਨੌੜ ਜੱਟਾਂ ਵਿਖੇ ਰਜਵਾਹੇ ਦੀ ਹੌਦੀ ’ਚ ਪਾੜ ਪੈਣ ਕਾਰਨ ਫ਼ਸਲ ਹੋਈ ਤਬਾਹ

  • Edited By Anmol Tagra,
  • Updated: 06 Jul, 2026 06:39 PM
Sangrur-Barnala
ghanaur jattan news
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ)- ਨੇੜਲੇ ਪਿੰਡ ਘਨੌੜ ਜੱਟਾਂ ਵਿਖੇ ਸ਼ਨੀਵਾਰ ਦੇਰ ਸ਼ਾਮ ਖੇਤਾਂ ’ਚ ਫ਼ਸਲਾਂ ਦੀ ਸੰਚਾਈ ਲਈ ਨਹਿਰੀ ਵਿਭਾਗ ਵੱਲੋਂ ਬਣਾਏ ਇਕ ਰਜਵਾਹੇ ਦੀ ਹੌਦੀ ’ਚ ਪਾੜ ਪੈ ਜਾਣ ਕਾਰਨ ਰਜਵਾਹੇ ਦਾ ਪਾਣੀ ਖੇਤਾਂ ’ਚ ਭਰ ਗਿਆ ਅਤੇ ਇਸ ਨਾਲ ਕਿਸਾਨਾਂ ਦੀ ਦੋ ਏਕੜ ਤਾਜੀ ਲਗਾਈ ਝੋਨੇ ਦੀ ਫ਼ਸਲ ਬੂਰੀ ਤਰ੍ਹਾਂ ਤਬਾਹ ਹੋ ਗਈ ਜਿਸ ਦੇ ਰੋਸ ਵੱਜੋਂ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਮੌਜੂਦ ਪੀੜਤ ਕਿਸਾਨਾਂ ਜਗਸੀਰ ਸਿੰਘ ਘਨੌੜ ਜੱਟਾਂ, ਗਿੰਨੀ ਰਾਮਗੜ੍ਹ, ਪ੍ਰਗਟ ਸਿੰਘ, ਗੁਰਚਰਨ ਸਿੰਘ ਅਤੇ ਨਿਰਮਲ ਸਿੰਘ ਨੇ ਦੱਸਿਆ ਕਿ ਨਹਿਰੀ ਵਿਭਾਗ ਵੱਲੋਂ ਖੇਤਾਂ ’ਚ ਫਸਲਾਂ ਦੀ ਸੰਚਾਈ ਲਈ ਬਣਾਏ ਗਏ ਰਾਜਵਾਹ ਦੀ ਪਿੰਡ ਘਨੋੜ ਜੱਟਾਂ ਵਿਖੇ ਮੇਨ ਟੇਲ ਨੇੜੇ ਬਣਾਈ ਗਈ ਹੌਦੀ ’ਚ ਦੇਰ ਸ਼ਾਮ ਪਾੜ ਪੈ ਜਾਣ ਕਾਰਨ ਰਾਜਵਾਹੇ ਦਾ ਵੱਡੀ ਮਾਤਰਾਂ ’ਚ ਪਾਣੀ ਖੇਤਾਂ ’ਚ ਭਰਨ ਕਾਰਨ ਇਥੇ ਹੌਦੀ ਨੇੜਲੇ ਖੇਤਾਂ ਵਾਲੇ ਕਿਸਾਨਾਂ ਦੀ ਦੋ ਏਕੜ ਤਾਜੀ ਲਈ ਝੋਨੀ ਦੀ ਫ਼ਸਲ ਬੂਰੀ ਤਰ੍ਹਾਂ ਤਬਾਹ ਹੋ ਗਈ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪਹੁੰਚੇ ਕਿਸਾਨਾਂ ਨੇ ਆਪਣੀਆਂ ਫ਼ਸਲਾਂ ਨੂੰ ਬਚਾਉਣ ਲਈ ਕਾਫ਼ੀ ਜਦੋਂ ਜਹਿਦ ਕਰਕੇ ਇਸ ਵਾਧੂ ਪਾਣੀ ਨੂੰ ਅੱਗੇ ਕੱਢਣ ਲਈ ਖੁੱਦ ਇਸ ਦਾ ਹੱਲ ਕਰ ਕੇ 200 ਏਕੜ ਦੇ ਕਰੀਬ ਫ਼ਸਲ ਦਾ ਡੁੱਬਣ ਤੋਂ ਬਚਾਅ ਕੀਤਾ।

ਕਿਸਾਨਾਂ ਨੇ ਦੱਸਿਆ ਕਿ ਨਹਿਰੀ ਵਿਭਾਗ ਵੱਲੋਂ ਪਿੰਡ ਬਾਲਦ ਦੀ ਬ੍ਰਾਂਚ ਤੋਂ ਪਿੰਡ ਕਪਿਆਲ, ਰਾਮਗੜ੍ਹ ਅਤੇ ਪਿੰਡ ਘਨੋੜ ਜੱਟਾਂ ਦੇ ਕਿਸਾਨਾਂ ਨੂੰ ਖੇਤਾਂ ’ਚ ਫਸ਼ਲਾਂ ਦੀ ਸੰਚਾਈ ਲਈ ਨਹਿਰੀ ਪਾਣੀ ਦੇਣ ਲਈ ਬਣਾਇਆ ਗਿਆ ਰਾਜਵਾਹੇ ਦੀ ਹੱਦ ਪਿੰਡ ਘਨੋੜ ਜੱਟਾਂ ਵਿਖੇ ਆ ਕੇ ਖਤਮ ਹੋ ਜਾਂਦੀ ਹੈ ਤੇ ਨਹਿਰੀ ਵਿਭਾਗ ਵੱਲੋਂ ਇਸ ਦੇ ਵਾਧੂ ਪਾਣੀ ਦੀ ਨਿਕਾਸੀ ਦਾ ਕੋਈ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਜਦੋਂ ਵੀ ਬਰਸਾਤ ਹੁੰਦੀ ਹੈ ਤਾਂ ਕਿਸਾਨਾਂ ਵੱਲੋਂ ਇਸ ਰਾਜਵਾਹੇ ਦੇ ਪਾਣੀ ਦੀ ਵਰਤੋਂ ਨਾ ਕੀਤੇ ਜਾਣ ਕਾਰਨ ਰਜਵਾਹੇ ਦੇ ਪਾਣੀ ਦੇ ਓਵਰਫਲੋ ਹੋ ਜਾਣ ’ਤੇ ਇਸ ਰਜਵਾਹੇ ਜਾਂ ਫਿਰ ਇਸ ਹੌਦੀ ’ਚ ਪਾੜ ਪੈ ਜਾਂਦਾ ਹੈ ਅਤੇ ਹਰ ਸਾਲ ਇਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਬੀਤੇ ਦਿਨ ਜਦੋਂ ਕਿਸਾਨਾਂ ਨੇ ਇਸ ਹੌਦੀ ’ਚ ਤਰੇੜਾਂ ਪੈਂਦੀਆਂ ਦੇਖੀਆਂ ਤਾਂ ਉਨ੍ਹਾਂ ਵੱਲੋਂ ਇਸ ਦੀ ਵੀਡੀਓ ਬਣਾ ਕੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਭੇਜ ਦਿੱਤੀ ਸੀ ਅਤੇ ਇਸ ਰਜਵਾਹੇ ਦਾ ਪਾਣੀ ਬੰਦ ਕਰਨ ਦੀ ਅਪੀਲ ਵੀ ਕੀਤੀ ਸੀ। ਪਰ ਵਿਭਾਗ ਵੱਲੋਂ ਕਥਿਤ ਤੌਰ ’ਤੇ ਇਸ ਨੂੰ ਅਣਗੌਲਿਆ ਕੀਤਾ ਗਿਆ ਅਤੇ ਦੁਪਹਿਰ ਅਤੇ ਸ਼ਾਮ ਨੂੰ ਇਲਾਕੇ ਅੰਦਰ ਹੋਈ ਤੇਜ਼ ਬਰਸਾਤ ਕਾਰਨ ਰਜਵਾਹੇ ’ਚ ਪਾਣੀ ਦਾ ਪੱਧਰ ਹੋਰ ਵੱਧ ਜਾਣ ਕਾਰਨ ਪਾਣੀ ਦੇ ਓਵਰਫਲੋ ਹੋ ਜਾਣ ’ਤੇ ਇਹ ਹੌਦੀ ’ਚ ਪਾੜ ਪੈ ਗਿਆ। ਜਿਸ ਨਾਲ ਕਿਸਾਨਾਂ ਦੀ ਫ਼ਸਲ ਨੁਕਸਾਨੀ ਗਈ।

ਕਿਸਾਨਾਂ ਨੇ ਸਰਕਾਰ ਤੇ ਵਿਭਾਗ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦਾ ਵੱਧ ਤੋਂ ਵੱਧ ਮੁਆਵਜਾ ਦਿੱਤਾ ਜਾਵੇ, ਇਸ ਰਜਵਾਹੇ ਦੇ ਨਿਰਮਾਣ ਕਾਰਜਾਂ ’ਚ ਵਰਤੇ ਗਏ ਮਟੀਰੀਅਲ ਦੀ ਜਾਂਚ ਕਰਵਾਈ ਜਾਵੇ, ਰਜਵਾਹੇ ਦਾ ਅੱਗੇ ਹੋਰ ਨਿਰਮਾਣ ਕਰਵਾਕੇ ਇਸ ਨੂੰ ਅੱਗੇ ਪਿੰਡ ਘਨੌੜ ਜੱਟਾਂ ਵਿਖੇ ਨਹਿਰ ’ਚ ਪਾਇਆ ਜਾਵੇ ਜਿਸ ਨਾਲ ਇਸ ਦਾ ਵਾਧੂ ਪਾਣੀ ਅੱਗੇ ਨਹਿਰ ’ਚ ਪੈਣ ਨਾਲ ਇਸ ਦੇ ਟੁੱਟਣ ਤੋਂ ਬਚਾਅ ਹੋਵੇਗਾ ਤੇ ਇਸ ਰਜਵਾਹੇ ਦੀਆਂ ਸਾਈਡਾਂ ਨੂੰ ਮਜਬੂਤ ਕਰਨ ਲਈ ਇਸ ਦੇ ਨਾਲ ਚੰਗੀ ਕਿਸਮ ਦੀ ਮਿੱਟੀ ਤੇ ਘਾਹ ਵਗੈਰਾ ਲਗਾਇਆ ਜਾਵੇ ਅਤੇ ਬਰਸਾਤ ਹੋਣ ’ਤੇ ਇਸ ’ਚ ਪਾਣੀ ਦੀ ਸਪਲਾਈ ਬੰਦ ਕੀਤੀ ਜਾਵੇ।

  • Punjab
  • Ghanaur Jattan
  • Farmers

ਮਸਜਿਦ ਨੇੜੇ ਧਾਰਮਿਕ ਕਿਤਾਬਾਂ ਦੀ ਦੁਕਾਨ ਨੂੰ ਲਾਈ ਅੱਗ! CCTV 'ਚ ਕੈਦ ਹੋਏ 3 ਮੁਲਜ਼ਮ

NEXT STORY

Stories You May Like

  • 20 feet breach in the sirhind canal at chamkaur sahib
    ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • tragic accident brother
    ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ! ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ ਦੀ ਮੌਤ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • three friends who went to bathe in the lake drowned
    ਦਿੱਲੀ: ਝੀਲ 'ਚ ਨਹਾਉਣ ਗਏ 3 ਦੋਸਤਾਂ ਦੀ ਡੁੱਬਣ ਕਾਰਨ ਮੌਤ
  • reduced purchase due to expensive eggs  concerned about adulteration
    ਮਹਿੰਗੇ ਆਂਡਿਆਂ ਕਾਰਨ ਘਟੀ ਖ਼ਰੀਦਦਾਰੀ, ਸਰਵੇਖਣ 'ਚ 90 ਫ਼ੀਸਦੀ ਪਰਿਵਾਰਾਂ ਨੂੰ ਮਿਲਾਵਟ ਦੀ ਚਿੰਤਾ
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
Trending
Ek Nazar
shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news for punjab students
      ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਨੇ 1 ਤੋਂ 12ਵੀਂ ਜਮਾਤ ਤੱਕ...
    • man arrested
      ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਅੜਿੱਕੇ
    • holiday declared in many schools in fazilka district
      ਫਾਜ਼ਿਲਕਾ ਜ਼ਿਲ੍ਹੇ ਦੇ ਕਈ ਸਕੂਲਾਂ 'ਚ ਕੀਤੀ ਗਈ ਛੁੱਟੀ! ਮਾਪਿਆਂ ਨੂੰ ਝੱਲਣੀ ਪਈ...
    • shots fired outside cp 67 mall in mohali
      ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ...
    • akali dal delegation to meet governor today
      ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ ਮੁੱਦੇ 'ਤੇ ਕਰੇਗਾ...
    • seva missing from sewa kendras
      ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
    • railways   big action
      ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
    • has right to education failed in punjab
      ਪੰਜਾਬ ’ਚ ‘ਰਾਈਟ ਟੂ ਐਜੂਕੇਸ਼ਨ’ ਹੋਇਆ ਫੇਲ੍ਹ? ਸਕੂਲ ਅਲਾਟ ਹੋਣ ਦੇ ਬਾਵਜੂਦ 17...
    • big incident in punjab
      ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ ਲਾਸ਼ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +