Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 04, 2025

    4:36:40 PM

  • power blackout era ai alert

    ਆਉਣ ਵਾਲਾ ਹੈ 'Electricity Blackout ਯੁੱਗ'! AI...

  • husband wife canal

    ਨਿੱਕੀ ਜਿਹੀ ਗੱਲ ਨੇ ਉਜਾੜਿਆ ਘਰ, ਪਤਨੀ ਨੇ ਨਹਿਰ 'ਚ...

  • ferrari owner had to pay rs 1 42 crore in tax

    Ferrari  'ਚ ਘੁੰਮਣਾ ਪਿਆ ਮਹਿੰਗਾ, ਮਾਲਕ ਨੂੰ...

  • jalandhar s shahkot ranked first in country received a reward of rs 1 5 crore

    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਵਿਰੋਧ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਦੇ ਪੁੱਤਰ ਨੇ ਤਿਆਗਿਆ ਪਸ਼ੂ ਮੇਲਿਆਂ ਦਾ ਕਾਰੋਬਾਰ

PUNJAB News Punjabi(ਪੰਜਾਬਂ)

ਵਿਰੋਧ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਦੇ ਪੁੱਤਰ ਨੇ ਤਿਆਗਿਆ ਪਸ਼ੂ ਮੇਲਿਆਂ ਦਾ ਕਾਰੋਬਾਰ

  • Updated: 22 Sep, 2018 01:40 PM
Bathinda
giani gurbachan singh  son  protest
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ : ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਪੁੱਤਰ ਅਤੇ ਸਾਬਕਾ ਅਕਾਲੀ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ ਨੇ ਐਤਕੀਂ ਪਸ਼ੂ ਮੇਲਿਆਂ ਦਾ ਕਾਰੋਬਾਰ ਤਿਆਗ ਦਿੱਤਾ ਹੈ। ਵਿਧਾਨ ਸਭਾ ਵਿਚ ਜਸਟਿਸ ਰਣਜੀਤ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਦਾ ਚੁਫੇਰਿਓਂ ਵਿਰੋਧ ਹੋ ਰਿਹਾ ਸੀ। ਅਕਾਲੀ ਦਲ ਹੀ ਨਹੀਂ ਸਗੋਂ ਮੁਤਵਾਜ਼ੀ ਜਥੇਦਾਰਾਂ ਵਲੋਂ ਖੁੱਲ੍ਹ ਕੇ ਗਿਆਨੀ ਗੁਰਬਚਨ ਸਿੰਘ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ ਨੇ 2018-19 ਦੇ ਪੰਜਾਬ ਦੇ ਪਸ਼ੂ ਮੇਲਿਆਂ ਦਾ ਠੇਕਾ ਲੈਣ ਲਈ ਸਰਕਾਰੀ ਪੱਧਰ 'ਤੇ ਪਹੁੰਚ ਕੀਤੀ ਸੀ ਪਰ ਐਤਕੀਂ ਉਨ੍ਹਾਂ ਨੂੰ ਇਹ ਨਹੀਂ ਮਿਲ ਸਕਿਆ ਹੈ। 

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਸੂਚਨਾ ਅਧਿਕਾਰ ਕਾਨੂੰਨ (ਆਰ. ਟੀ. ਆਈ.) ਤਹਿਤ ਪ੍ਰਾਪਤ ਰਿਕਾਰਡ ਅਨੁਸਾਰ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਲੜਕੇ ਮਨਜਿੰਦਰ ਸਿੰਘ ਬਤੌਰ ਹਿੱਸੇਦਾਰ ਪਸ਼ੂ ਮੇਲਿਆਂ ਦੇ ਠੇਕੇ ਲੈਣ ਦਾ ਕਾਰੋਬਾਰ ਕਰਦੇ ਹਨ। ਹਾਲਾਂਕਿ ਉਹ ਇਹ ਕਾਰੋਬਾਰ ਨਿਯਮਾਂ ਅਨੁਸਾਰ ਅਤੇ ਸਰਕਾਰੀ ਖਜ਼ਾਨੇ ਨੂੰ ਠੇਕੇ ਦੀ ਪੂਰੀ ਰਾਸ਼ੀ ਅਦਾ ਕਰ ਰਹੇ ਸਨ ਪਰ ਜਥੇਦਾਰ ਦੇ ਪਰਿਵਾਰ ਵਿਚੋਂ ਹੋਣ ਕਰਕੇ ਉਨ੍ਹਾਂ 'ਤੇ ਨੈਤਿਕ ਨਜ਼ਰੀਏ ਤੋਂ ਉਂਗਲ ਉੱਠ ਰਹੀ ਸੀ।

ਜਾਣਕਾਰੀ ਅਨੁਸਾਰ ਪੰਚਾਇਤ ਵਿਭਾਗ ਨੇ ਇਸ ਵਾਰ ਪਸ਼ੂ ਮੈਲਿਆਂ ਦਾ ਠੇਕਾ ਰਾਜਪੁਰਾ ਆਧਾਰਿਤ ਫਰਮ ਨੂੰ 72.02 ਕਰੋੜ ਵਿਚ ਦਿੱਤਾ ਹੈ। ਪੰਚਾਇਤ ਵਿਭਾਗ ਕੋਲ ਸਾਲ 2018-19 ਦੇ ਪਸ਼ੂ ਮੇਲਿਆਂ ਦਾ ਠੇਕਾ ਲੈਣ ਲਈ ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ ਨੇ 9 ਜੁਲਾਈ 2018 ਨੂੰ ਸਕਿਓਰਿਟੀ ਡਰਾਫਟ ਜਮਾਂ ਕਰਵਾਇਆ ਸੀ। ਕੁੱਲ 12 ਵਿਅਕਤੀਆਂ ਨੇ ਅਜਿਹੇ ਡਰਾਫਟ ਜਮਾਂ ਕਰਵਾਏ ਸਨ। ਪਿਛਲੇ ਮਾਲੀ ਵਰ੍ਹੇ ਦੌਰਾਨ ਪੰਚਾਇਤ ਵਿਭਾਗ ਨੇ ਪੰਜਾਬ ਦੇ ਪਸ਼ੂ ਮੇਲਿਆਂ ਦਾ 1 ਜੁਲਾਈ 2017 ਤੋਂ 30 ਜੂਨ 2018 ਤੱਕ ਦਾ ਠੇਕਾ ਯੂਨਾਈਟਿਡ ਕੈਟਲ ਫੇਅਰ ਅਰਗੇਨਾਈਜ਼ਰ ਨੂੰ 105.50 ਕਰੋੜ ਵਿਚ ਦਿੱਤਾ ਸੀ ਤੇ ਇਸ ਵਿਚ ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਵੀ ਹਿੱਸੇਦਾਰ ਸਨ। ਭਾਵੇਂ ਕਾਨੂੰਨੀ ਤੌਰ 'ਤੇ ਕੁਝ ਗਲਤ ਨਹੀਂ ਸੀ ਪਰ ਬੁੱਚੜਖਾਨਿਆਂ ਨੂੰ ਸਪਲਾਈ ਹੋਣ ਵਾਲੇ ਕਾਰੋਬਾਰ ਨਾਲ ਜੁੜਨਾ ਨੈਤਿਕ ਤੌਰ 'ਤੇ ਜਥੇਦਾਰ ਦੇ ਪਰਿਵਾਰ ਲਈ ਠੀਕ ਨਹੀਂ ਸੀ।

  • Giani Gurbachan Singh
  • son
  • protest
  • ਗਿਆਨੀ ਗੁਰਬਚਨ ਸਿੰਘ
  • ਪੁੱਤਰ
  • ਵਿਰੋਧ

ਸਰਕਾਰੀ ਮੁਲਾਜ਼ਮ ਦੀ ਪਰਾਲੀ ਸੜੀ ਤਾਂ ਜਾਰੀ ਹੋਵੇਗੀ 'ਚਾਰਜਸ਼ੀਟ'

NEXT STORY

Stories You May Like

  • giani raghbir singh announces withdrawal of petition from high court
    ਗਿਆਨੀ ਰਘਬੀਰ ਸਿੰਘ ਨੇ ਹਾਈਕੋਰਟ 'ਚੋਂ ਪਟੀਸ਼ਨ ਵਾਪਸ ਲੈਣ ਦਾ ਕੀਤਾ ਐਲਾਨ
  • the services of giani gurmukh singh  head granthi of sri akal takht sahib
    ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ ਮੁੜ ਹੋਈਆਂ ਬਹਾਲ
  • giani raghbir singh should not have turned to worldly court   sarna
    ਗਿਆਨੀ ਰਘਬੀਰ ਸਿੰਘ ਨੂੰ ਦੁਨਿਆਵੀ ਅਦਾਲਤ 'ਚ ਨਹੀਂ ਜਾਣਾ ਚਾਹੀਦਾ : ਸਰਨਾ
  • sensex  nifty rebound in early trade after three sessions of decline
    ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ, ਨਿਫਟੀ ਨੇ ਕੀਤੀ ਵਾਪਸੀ
  • after 25 years microsoft said goodbye know why
    25 ਸਾਲਾਂ ਬਾਅਦ Microsoft ਨੇ ਕਿਹਾ ਅਲਵਿਦਾ, ਜਾਣੋ ਕਿਉਂ ਬੰਦ ਕੀਤਾ ਆਪਰੇਸ਼ਨ
  • mother and son arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ ਮਾਂ-ਪੁੱਤਰ ਗ੍ਰਿਫ਼ਤਾਰ
  • crime police invetigation
    ਝਿੜਕਣ ਤੋਂ ਨਾਰਾਜ਼ ਘਰੇਲੂ ਨੌਕਰ ਨੇ ਕੀਤਾ ਮਾਲਕਣ ਤੇ ਉਸਦੇ ਨਾਬਾਲਗ ਪੁੱਤਰ ਦਾ ਕਤਲ
  • punjab cabinet  kuldeep singh dhaliwal  punjab government
    ਪੰਜਾਬ ਕੈਬਨਿਟ ਵਿਚੋਂ ਅਸਤੀਫ਼ਾ ਦੇਣ ਤੋਂ ਬਾਅਦ ਕੀ ਬੋਲੇ ਕੁਲਦੀਪ ਸਿੰਘ ਧਾਲੀਵਾਲ
  • clash between two parties at religious place in jalandhar
    ਜਲੰਧਰ 'ਚ ਧਾਰਮਿਕ ਸਥਾਨ 'ਤੇ ਦੋ ਧਿਰਾਂ ਵਿਚਾਲੇ ਝੜਪ, ਮਹਿਲਾ ਦੇ ਪਾੜ 'ਤੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • hearing on mla raman arora  s voice and handwriting samples on 8th
    ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
  • punjab school bus
    ਪੰਜਾਬ 'ਚ ਸਕੂਲ ਬੱਸ ਕਾਰਨ ਵਾਪਰਿਆ ਹਾਦਸਾ! ਬ੍ਰੇਕਾਂ ਫ਼ੇਲ੍ਹ ਹੋਣ ਮਗਰੋਂ ਪੈ...
  • 3 5 lakh saplings to be planted in jalandhar district
    ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਜਲੰਧਰ ਜ਼ਿਲ੍ਹੇ ’ਚ ਲਾਏ ਜਾਣਗੇ 3.5 ਲੱਖ ਬੂਟੇ
  • jalandhar  s core area proposal will soon get punjab government  s approval
    ਮੇਅਰ ਵਿਨੀਤ ਧੀਰ ਨੂੰ ਉਮੀਦ: ਸ਼ਹਿਰ ਦੇ ਕੋਰ ਏਰੀਆ ਪ੍ਰਸਤਾਵ ਨੂੰ ਜਲਦ ਮਿਲੇਗੀ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
Trending
Ek Nazar
explosion at gas station in rome

ਰੋਮ 'ਚ ਗੈਸ ਸਟੇਸ਼ਨ 'ਤੇ ਧਮਾਕਾ, ਨੌਂ ਫਾਇਰਫਾਈਟਰ ਜ਼ਖਮੀ

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

pak air force chief visits us

ਪਾਕਿ ਹਵਾਈ ਸੈਨਾ ਮੁਖੀ ਨੇ ਕੀਤਾ ਅਮਰੀਕਾ ਦਾ ਅਧਿਕਾਰਤ ਦੌਰਾ

shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • pakistani celebrities social media accounts
      ਹਟ ਗਿਆ ਬੈਨ! ਭਾਰਤ 'ਚ ਮੁੜ ਐਕਟਿਵ ਹੋਏ ਪਾਕਿਸਤਾਨੀ ਸੇਲਿਬ੍ਰਿਟੀਜ਼ ਦੇ ਚੈਨਲ
    • baba vanga prediction
      ਸੱਚ ਹੋਈ ਬਾਬਾ ਵੇਂਗਾ ਦੀ ਭਵਿੱਖਬਾਣੀ? 11 ਦਿਨਾਂ 'ਚ 800 ਤੋਂ ਵੱਧ ਭੂਚਾਲ ਦੇ...
    • 181 government schools to be closed
      ਬੰਦ ਹੋਣਗੇ 181 ਸਰਕਾਰੀ ਸਕੂਲ, ਕਿਸਾਨਾਂ ਤੇ ਗਰੀਬ ਪਰਿਵਾਰਾਂ ਦੀ ਵਧੀ ਚਿੰਤਾ
    • is majithia  s arrest a case of political harassment for political purposes
      ਮਜੀਠੀਆ ਦੀ ਗ੍ਰਿਫਤਾਰੀ ਕੀ ਸਿਆਸੀ ਮੰਤਵਾਂ ਲਈ ਸਿਆਸੀ ਪੱਖੋਂ ਤੰਗ-ਪ੍ਰੇਸ਼ਾਨ ਕਰਨ ਦਾ...
    • commercial use of industrial land
      ਸਨਅਤੀ ਜ਼ਮੀਨ ਦੀ ਵਪਾਰਕ ਵਰਤੋਂ, ਪੰਜਾਬ ’ਚ ਖੁਸ਼ਹਾਲੀ ਦੀ ਨਵੀਂ ਸ਼ੁਰੂਆਤ
    • brother shoots sister to death
      ਆਨਰ ਕਿਲਿੰਗ: ਭਰਾ ਨੇ ਭੈਣ ਦਾ ਗੋਲੀਆਂ ਮਾਰ ਕਰ'ਤਾ ਕਤਲ
    • anaya bangar surgery
      ਮੁੰਡੇ ਤੋਂ ਕੁੜੀ ਬਣੇ ਅਨਾਇਆ ਬਾਂਗੜ ਨੇ ਫਿਰ ਕਰਵਾ ਲਿਆ ਆਪਰੇਸ਼ਨ, ਸਰੀਰ 'ਚ ਹੋਣਗੇ...
    • monsoon session of parliament will be held from 21 july to 21 august
      21 ਜੁਲਾਈ ਤੋਂ 21 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ
    • death in dream
      ਕੀ ਸੁਪਨੇ 'ਚ ਕਿਸੇ ਦੀ ਮੌਤ ਦੇਖਣਾ ਸੱਚਮੁੱਚ ਤੁਹਾਡੀ ਉਮਰ ਵਧਾਉਂਦਾ ਹੈ ?
    •   supreme court judge   earned rs 1 04 crore in 30 days
      'ਸੁਪਰੀਮ ਕੋਰਟ ਦੇ ਜੱਜ' ਨੇ 30 ਦਿਨਾਂ 'ਚ ਕਮਾਏ 1.04 ਕਰੋੜ ਰੁਪਏ, 200 ਬੈਂਕ...
    • cheating crores in the name of online tasks
      ਆਨਲਾਈਨ ਟਾਸਕ ਦੇ ਨਾਂ ’ਤੇ ਮਾਰੀ ਕਰੋੜਾਂ ਦੀ ਠੱਗੀ, ਪੰਜ ਗ੍ਰਿਫ਼ਤਾਰ
    • ਪੰਜਾਬਂ ਦੀਆਂ ਖਬਰਾਂ
    • bikram majithia  petition  court
      ਬਿਕਰਮ ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ 8 ਜੁਲਾਈ ਤੱਕ ਮੁਲਤਵੀ
    • major incident in punjab dsp shoots wife
      ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ...
    • 2 youths found in susp icious circumstances in punjab
      ਪੰਜਾਬ: ਘਰੋਂ ਇਕੱਠਿਆਂ ਨਿਕਲੇ ਦੋ ਜਿਗਰੀ ਯਾਰਾਂ ਦੀਆਂ ਮਿਲੀਆਂ ਲਾਸ਼ਾਂ, ਦਿਲ ਦਹਿਲਾ...
    • doctor firing police
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਦਿਨ ਦਿਹਾੜੇ ਡਾਕਟਰ ਨੂੰ ਮਾਰੀਆਂ ਗੋਲ਼ੀਆਂ
    • hearing on mla raman arora  s voice and handwriting samples on 8th
      ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
    • adampur pilot capt harpreet singh nali wins hearts on inaugural mumbai flight
      ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
    • punjab husband wife affair
      ਪੰਜਾਬ: ਵਹੁਟੀ ਨੇ ਆਸ਼ਿਕ ਪਿੱਛੇ ਮਾਰ ਛੱਡਿਆ ਘਰਵਾਲਾ! ਭੂਆ ਦੇ ਮੁੰਡੇ ਨਾਲ ਹੀ...
    • a major operation of punjab police
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਗਲੋਕ ਪਿਸਤੌਲ, ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ...
    • police officer  attack  police
      ਥਾਣੇਦਾਰ ’ਤੇ ਹਮਲਾ ਕਰਨ ਵਾਲੇ ਮੁਲਜ਼ਮ 12 ਘੰਟਿਆਂ 'ਚ ਗ੍ਰਿਫਤਾਰ, ਹੋਇਆ ਵੱਡਾ...
    • a tragic accident happened to a family in punjab
      ਪੰਜਾਬ 'ਚ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਪਿਆ ਚੀਕ-ਚਿਹਾੜਾ, ਮਾਸੂਮ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +