Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    7:56:47 PM

  • sachin pilot will stay in punjab for 5 days from tomorrow

    ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ,...

  • punjab long power cut on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

  • ashwani the main accused is on a 10 day remand

    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ ’ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਤਿੱਖਾ ਵਿਰੋਧ, ਤਣਾਅਪੂਰਨ ਹੋਈ ਸਥਿਤੀ

PUNJAB News Punjabi(ਪੰਜਾਬ)

ਲੁਧਿਆਣਾ ’ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਤਿੱਖਾ ਵਿਰੋਧ, ਤਣਾਅਪੂਰਨ ਹੋਈ ਸਥਿਤੀ

  • Edited By Gurminder Singh,
  • Updated: 03 Aug, 2021 12:19 PM
Ludhiana
giani harpreet singh  virodh  sri akal takht
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮੁਕੇਸ਼) : ਫੋਕਲ ਪੁਆਇੰਟ ਜਮਾਲਪੁਰ ਕਾਲੋਨੀ ਅਰਬਨ ਅਸਟੇਟ ਵਿਖੇ ਚੈਰੀਟੇਬਲ ਹਸਪਤਾਲ ਦਾ ਉਦਘਾਟਨ ਕਰਨ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪਹੁੰਚਣ ’ਤੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਪੰਥਕ ਅਕਾਲੀ ਲਹਿਰ, ਧਰਮ ਪ੍ਰਚਾਰ ਲਹਿਰ ਜਥੇਬੰਦੀਆਂ ਨਾਲ ਆਏ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ‘ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ’ ਅਤੇ ‘ਜਥੇਦਾਰ ਬਾਦਲ ਪਰਿਵਾਰ ਦੇ ਗੁਲਾਮ ਕਦੋਂ ਤੱਕ ਰਹਿਣਗੇ’ ਲਿਖੇ ਪੋਸਟਰ ਫੜ ਕੇ ਰੋਸ ਵਿਖਾਵਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ, ਸਿੱਧੂ, ਮਜੀਠੀਆ ਸਣੇ 93 ਵਿਧਾਇਕਾਂ ’ਤੇ ਆਰ. ਟੀ. ਆਈ. ’ਚ ਖ਼ੁਲਾਸਾ, ਸਾਹਮਣੇ ਆਈ ਇਹ ਗੱਲ

ਮੌਕੇ ਨੂੰ ਦੇਖਦੇ ਹੋਏ ਭਾਰੀ ਪੁਲਸ ਫੋਰਸ ਪਹੁੰਚ ਗਈ ਤੇ ਪ੍ਰਦਰਸ਼ਨਕਾਰੀਆਂ ਨੂੰ ਸੜਕ ’ਤੇ ਹੀ ਰੋਕ ਲਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਵਿਸਾਖਾ ਸਿੰਘ ਅਤੇ ਬੋਤਾ ਸਿੰਘ ਹੋਰਾਂ ਕਿਹਾ ਕਿ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਕਦੋਂ ਤਲਬ ਕੀਤਾ ਜਾਵੇਗਾ, ਸਿਰਸੇ ਵਾਲੇ ਸਾਧ ਨੂੰ ਮੁਆਫ਼ੀ ਕਿਉਂ ਦਿੱਤੀ, ਬਾਦਲਾਂ ਵੱਲੋਂ ਸਿੱਖਾਂ ’ਤੇ ਚਲਵਾਈਆਂ ਗੋਲੀਆਂ ਦਾ ਹਿਸਾਬ, ਉਸ ਸਮੇਂ ਪੰਥਕ ਇਕੱਠ ਕਿਉਂ ਨਹੀਂ ਹੋਇਆ, ਜਥੇਦਾਰ ਦੱਸਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਕਿਸ ਨੂੰ ਵੇਚੇ ਗਏ, ਜਥੇਦਾਰ ਸਾਹਿਬ ਨੂੰ 6 ਸਾਲ ਮਗਰੋਂ ਬੇਅਦਬੀ ਦੀ ਯਾਦ ਕਿਵੇਂ ਆਈ, ਹੋਰ ਕਈ ਸਵਾਲ ਹਨ, ਜਿਨ੍ਹਾਂ ਦਾ ਜਵਾਬ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਕੌਮ ਦੇ ਹਨ ਜਾਂ ਬਾਦਲਾਂ ਦੇ ਹਨ। ਇਸੇ ਤਰ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਬੀਬੀ ਜਗੀਰ ਕੌਰ ’ਤੇ ਵੀ ਕਈ ਦੋਸ਼ ਲਗਾਏ ਗਏ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਮੈਰੀਟੋਰੀਅਸ ਸਕੂਲਾਂ ’ਚ ਦਾਖ਼ਲੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਇਸ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਪ੍ਰਦਰਸ਼ਨ ਕਰ ਰਹੇ ਜਥੇਬੰਦੀਆਂ ਦੇ ਦੋ ਲੋਕਾਂ ਨੂੰ ਗੱਲਬਾਤ ਲਈ ਕਮਰੇ ’ਚ ਬੁਲਾਇਆ ਪਰ ਮੀਡੀਆ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਟਾਸਕ ਫੋਰਸ ਦੇ ਸੇਵਾਦਾਰ ਤੇ ਪੁਲਸ ਵਾਲੇ ਉਨ੍ਹਾਂ ਦੇ ਆਲੇ-ਦੁਆਲੇ ਘੇਰਾ ਬਣਾ ਕੇ ਖੜ੍ਹੇ ਰਹੇ ਤਾਂ ਕਿ ਫੋਟੋ ਨਾ ਖਿੱਚੀ ਜਾ ਸਕੇ। ਗੱਲਬਾਤ ਤਕਰੀਬਨ ਅੱਧਾ ਘੰਟਾ ਚੱਲੀ। ਜਥੇਦਾਰ ਸਾਹਿਬ ਵੱਲੋਂ ਉਨ੍ਹਾਂ ਦੇ ਸਵਾਲ ਸੁਣਨ ਮਗਰੋਂ ਸਮਾਂ ਲੈ ਕੇ ਕਿਹਾ ਕਿ ਜੋ ਕੋਈ ਵੀ ਗੱਲਬਾਤ ਹੋਵੇਗੀ, ਉਹ ਸ੍ਰੀ ਅਕਾਲ ਤਖਤ ਸਾਹਿਬ ਜੀ ਅੰਮ੍ਰਿਤਸਰ ਵਿਖੇ ਹੋਵੇਗੀ। ਇਹ ਲੋਕ ਜਿਹੜਾ ਤਰੀਕਾ ਅਪਣਾ ਰਹੇ ਹਨ, ਗਲਤ ਹੈ ਜੋ ਕਿ ਸ਼ਰਾਰਤੀ ਲੋਕਾਂ ਵੱਲੋਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 4-5 ਨੌਜਵਾਨਾਂ ਵਲੋਂ ਕੁੜੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਖੁਆਈਆਂ ਜ਼ਹਿਰੀਲੀਆਂ ਗੋਲੀਆਂ

ਜਦ ਕਿ ਵਿਸਾਖਾ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਹੁਣ ਅਸੀਂ ਸ਼ਰਾਰਤੀ ਤੱਤ ਹੋ ਗਏ ਹਾਂ, ਜਦੋਂ ਅਸੀਂ ਗੋਲੀਆਂ ਖਾਧੀਆਂ, ਧਰਨੇ ਲਗਾਏ ਉਦੋਂ ਕੀ ਸੀ। ਉਹ ਲੋਕ ਅੰਮ੍ਰਿਤਸਰ ਵੀ ਕਈ ਵਾਰ ਗਏ ਪਰ ਕੁਝ ਨਹੀਂ ਹੋਇਆ। ਇਸ ਲਈ ਉਹ ਅੱਗੋਂ ਵੀ ਵਿਰੋਧ ਜਾਰੀ ਰੱਖਣਗੇ। ਜਿਉਂ ਹੀ ਪ੍ਰੋਗਰਾਮ ਖ਼ਤਮ ਹੋਣ ’ਤੇ ਜਥੇਦਾਰ ਦੀਆਂ ਗੱਡੀਆਂ ਦਾ ਕਾਫ਼ਿਲਾ ਰਵਾਨਾ ਹੋਣ ਲੱਗਾ ਤਾਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਗੱਡੀ ਤੇ ਹੋਰ ਗੱਡੀਆਂ ਘੇਰ ਕੇ ਪੋਸਟਰ ਲਹਿਰਾਉਂਦੇ ਹੋਏ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਗੱਡੀਆਂ ਦਾ ਕਾਫ਼ਿਲਾ ਕੁਝ ਸਮੇਂ ਲਈ ਰੁਕ ਗਿਆ ਪਰ ਪੁਲਸ ਨੇ ਥੋੜ੍ਹੀ ਸਖ਼ਤੀ ਵਰਤਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਖਦੇੜ ਦਿੱਤਾ।

ਇਹ ਵੀ ਪੜ੍ਹੋ : ਭਾਈ ਬਲਜੀਤ ਸਿੰਘ ਦਾਦੂਵਾਲ ਦਾ ਪਿੰਡ ਵਾਲਿਆਂ ਵਲੋਂ ਬਾਈਕਾਟ ਦਾ ਐਲਾਨ, ਦਿੱਤੀ ਵੱਡੀ ਚਿਤਾਵਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Giani Harpreet Singh
  • Virodh
  • Sri Akal Takht
  • ਗਿਆਨੀ ਹਰਪ੍ਰੀਤ ਸਿੰਘ
  • ਵਿਰੋਧ
  • ਸ੍ਰੀ ਅਕਾਲ ਤਖ਼ਤ

ਦਸੂਹਾ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਕੇ ’ਤੇ ਮੌਤ

NEXT STORY

Stories You May Like

  • kuldeep singh gargaj  harpreet singh  akal takht sahib
    ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
  • punjab government  kewal singh dhillon  bjp
    ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
  • punjab governments provide compensation for the damage to the paddy crop
    ਮੀਂਹ ਕਾਰਨ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਪੰਜਾਬ ਤੇ ਕੇਂਦਰ ਸਰਕਾਰ ਮੁਆਵਜ਼ਾ ਦੇਣ: ਗਿ. ਹਰਪ੍ਰੀਤ ਸਿੰਘ
  • advocate dhami inaugurates an auditorium named after giani ditt singh
    ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ
  • mining  kewal singh dhillon  punjab government
    ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
  • parvinder jhota  kuldeep singh gargaj  sri akal takht sahib
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
  • sgpc member passed away
    SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ ਧਾਮੀ ਨੇ ਦੁੱਖ ਪ੍ਰਗਟਾਇਆ
  • tents set up  against housing crisis
    ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
Trending
Ek Nazar
school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • satnam singh dies after being struck by lightning
      ਗੁਰਦਾਸਪੁਰ: ਆਸਮਾਨੀ ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਦੀ ਮੌਤ, ਦੋ ਧੀਆਂ ਦੇ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ ਕੈਦ...
    • storm wreaks havoc in punjab
      ਪੰਜਾਬ 'ਚ ਤੂਫਾਨ ਨੇ ਮਚਾਈ ਤਬਾਹੀ, ਨਵੀਂ ਫੈਕਟਰੀ ਹੋਈ ਤਬਾਹ, ਕਿਸਾਨ ਦੀ ਮੌਤ
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • unseasonal rain in punjab farmers destroyed paddy crop
      ਪੰਜਾਬ 'ਚ ਬੇਮੌਸਮੀ ਬਰਸਾਤ ਨੇ ਰੋਲੇ ਕਿਸਾਨਾਂ ਦੇ ਅਰਮਾਨ, ਝੋਨੇ ਦੀ ਫ਼ਸਲ ਹੋਈ...
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • punjab relieving news for motorists
      ਪੰਜਾਬ : ਵਾਹਨ ਚਾਲਕਾਂ ਲਈ ਰਾਹਤ ਭਰੀ ਖ਼ਬਰ, RTO ਦਫ਼ਤਰ ਨੇ ਲਿਆ ਵੱਡਾ ਫ਼ੈਸਲਾ
    • raid in khanna
      ਖੰਨਾ 'ਚ ਪੈ ਗਈ RAID! ਤਲਾਸ਼ੀ ਮਗਰੋਂ ਇਕ ਵਿਅਕਤੀ ਗ੍ਰਿਫ਼ਤਾਰ
    • fazilka band
      ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +